Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    4:56:55 PM

  • schools open or closed during punjab bandh minister harjot bains big decision

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ...

  • sant harchand singh longowal

    ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ...

  • bikram majithia statement

    ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ...

  • rahul gandhi will come to punjab

    ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੈਪਟਨ ਅਮਰਿੰਦਰ ਸਿੰਘ ਨੇ ਸਿਵਲ ਸਰਜਨ ਨੂੰ ਕੀਤਾ ਫੋਨ, ਜਲੰਧਰ 'ਚ 'ਕੋਰੋਨਾ' ਦੇ ਜਾਣੇ ਤਾਜ਼ਾ ਹਾਲਾਤ

PUNJAB News Punjabi(ਪੰਜਾਬ)

ਕੈਪਟਨ ਅਮਰਿੰਦਰ ਸਿੰਘ ਨੇ ਸਿਵਲ ਸਰਜਨ ਨੂੰ ਕੀਤਾ ਫੋਨ, ਜਲੰਧਰ 'ਚ 'ਕੋਰੋਨਾ' ਦੇ ਜਾਣੇ ਤਾਜ਼ਾ ਹਾਲਾਤ

  • Edited By Shivani Attri,
  • Updated: 28 Apr, 2020 07:53 PM
Jalandhar
coronavirus capt amarinder singh speaking to jalandhar civil surgeon
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਪੰਜਾਬ 'ਚ ਲਗਾਤਾਰ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਇਸ ਵਧਦੇ ਕਹਿਰ ਦਰਮਿਆਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਿਲਿਆਂ ਦੇ ਸਿਵਲ ਸਰਜਨਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦਾ ਹੌਸਲਾ ਵਧਾਉਣ ਦੇ ਨਾਲ-ਨਾਲ ਸਥਿਤੀ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ। ਇਸੇ ਤਹਿਤ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲੰਧਰ 'ਚ ਵਧਦੇ ਕੋਰੋਨਾ ਵਾਇਰਸ ਦੇ ਕਹਿਰ ਦਰਮਿਆਨ ਜਲੰਧਰ ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਨਾਲ ਫੋਨ 'ਤੇ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ।

ਇਹ ਵੀ ਪੜ੍ਹੋ ''ਕੋਰੋਨਾ'' ਦੇ ਕਹਿਰ ਵਿਚਾਲੇ ਪ੍ਰਕਾਸ਼ ਸਿੰਘ ਬਾਦਲ ਨੇ ਇਸ ਤਰ੍ਹਾਂ ਜਾਣਿਆ ਜਲੰਧਰ ਦਾ ਹਾਲ

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਹਸਪਤਾਲ 'ਚ ਮਰੀਜ਼ਾਂ ਦਾ ਹਾਲ ਜਾਣਨ ਦੇ ਨਾਲ-ਨਾਲ ਗੁਰਿੰਦਰ ਸਿੰਘ ਚਾਵਲਾ ਤੋਂ ਸਟਾਫ ਬਾਰੇ ਪੁੱਛਿਆ। ਫੋਨ 'ਤੇ ਗੱਲਬਾਤ ਦੌਰਾਨ ਗੁਰਿੰਦਰ ਕੌਰ ਚਾਵਲਾ ਨੇ ਕਿਹਾ ਕਿ ਸਰ ਤੁਹਾਡੀ ਮਿਹਬਾਨੀ ਦੇ ਸਦਕਾ ਹੀ ਅਸੀਂ ਸਾਰੇ ਠੀਕ ਹਾਂ। ਤੁਸੀਂ ਸਾਨੂੰ ਫੋਨ ਕਰਕੇ ਹੌਸਲਾ ਦਿੰਦੇ ਰਹਿੰਦੇ ਹੋ ਅਤੇ ਅਸੀਂ ਪੂਰੀ ਤਰ੍ਹਾਂ ਡਟੇ ਰਹਿੰਦੇ ਹਾਂ। ਉਨ੍ਹਾਂ ਕਿਹਾ ਕਿ ਕੋਈ ਵੀ ਮੁੱਖ ਮੰਤਰੀ ਫੋਨ ਕਰਕੇ ਇੰਝ ਸਾਡਾ ਹਾਲ ਨਹੀਂ ਪੁੱਛਦੇ, ਮੈਂ ਆਪਣੀ ਜ਼ਿੰਦਗੀ 'ਚ ਪਹਿਲੀ ਵਾਰ ਅਜਿਹਾ ਦੇਖਿਆ ਕਿ ਜਦੋਂ ਮੁੱਖ ਮੰਤਰੀ ਖੁਦ ਸਾਨੂੰ ਫੋਨ ਕਰਕੇ ਸਾਡਾ ਹਾਲ ਜਾਣ ਰਹੇ ਹਨ। ਇਸ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਤੁਸੀਂ ਸਾਰੇ ਇੰਨਾ ਕੰਮ ਕਰ ਰਹੇ ਹੋ ਤਾਂ ਕੀ ਮੈਂ ਇੰਨਾ ਵੀ ਨਹੀਂ ਕਰ ਸਕਦਾ। ਇਹ ਮੇਰੀ ਡਿਊਟੀ ਬਣਦੀ ਹੈ।

ਇਹ ਵੀ ਪੜ੍ਹੋ ਜਲੰਧਰ 'ਚ ਕੋਰੋਨਾ ਵਾਇਰਸ ਦਾ ਨਵਾਂ ਮਾਮਲਾ ਆਇਆ ਸਾਹਮਣੇ, ਗਿਣਤੀ 79 ਤੱਕ ਪੁੱਜੀ

PunjabKesari

ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਸਾਰੇ ਮਰੀਜ਼ ਪੂਰੀ ਤਰ੍ਹਾਂ ਠੀਕ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕ ਪਾਜ਼ੀਟਿਵ ਕੇਸਾਂ ਦੇ ਸੰਪਰਕ 'ਚ ਆਉਣ ਕਰਕੇ ਕੋਰੋਨਾ ਵਾਇਰਸ ਦਾ ਸ਼ਿਕਾਰ ਹੋਏ ਹੋਏ ਹਨ। ਉਨ੍ਹਾਂ ਕਿਹਾ ਕਿ ਸੈਂਪਲਿੰਗ ਕਰਨ ਤੋਂ ਬਾਅਦ ਟੈਸਟ ਕਰਨ ਤੋਂ ਬਾਅਦ ਉਕਤ ਮਰੀਜ਼ ਪਾਜ਼ੀਟਿਵ ਮਰੀਜ਼ ਪਾਏ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਈਸੋਲੇਸ਼ਨ ਵਾਰਡ 'ਚ ਦਾਖਲ ਕੀਤਾ ਗਿਆ ਹੈ, ਜਿੱਥੇ ਉਨ੍ਹਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਗੁਰਿੰਦਰ ਕੌਰ ਨੂੰ ਕਿਹਾ ਕਿ ਅਸੀਂ ਸਾਰੇ ਜੇਕਰ ਇੰਝ ਹੀ ਕੰਮ ਕਰਦੇ ਰਹਾਂਗਾ ਤਾਂ ਪੰਜਾਬ 'ਚ ਜਲਦੀ ਹੀ ਇਸ ਸਥਿਤੀ 'ਤੇ ਕਾਬੂ ਪਾਇਆ ਜਾ ਸਕੇਗਾ। ਗੁਰਿੰਦਰ ਕੌਰ ਨੇ ਕਿਹਾ ਕਿ ਹੁਣ ਤੱਕ ਜਲੰਧਰ 'ਚੋਂ 2500 ਦੇ ਕਰੀਬ ਟੈਸਟ ਹੋ ਚੁੱਕੇ ਹਨ।

ਇਹ ਵੀ ਪੜ੍ਹੋ ਹੁਸ਼ਿਆਰਪੁਰ: ਸ੍ਰੀ ਹਜ਼ੂਰ ਸਾਹਿਬ ਤੋਂ ਸੰਗਤ ਨੂੰ ਵਾਪਸ ਲਿਆਉਣ ਵਾਲਾ ਡਰਾਈਵਰ ''ਕੋਰੋਨਾ'' ਪਾਜ਼ੀਟਿਵ

PunjabKesari

ਪੰਜਾਬ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਅੰਕੜਾ 338 ਤੱਕ ਪਹੁੰਚਿਆ
ਪੰਜਾਬ 'ਚ ਕੋਰੋਨਾ ਵਾਇਰਸ ਦੇ ਕੁੱਲ 338 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ 'ਚ ਕੋਰੋਨਾ ਵਾਇਰਸ ਦੇ 79, ਮੋਹਾਲੀ 'ਚ 64, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 22, ਲੁਧਿਆਣਾ 'ਚ 18, ਅੰਮ੍ਰਿਤਸਰ 'ਚ 14, ਮਾਨਸਾ 'ਚ 13, ਪਟਿਆਲਾ 'ਚ 61, ਹੁਸ਼ਿਆਰਪੁਰ 'ਚ 8, ਤਰਨਾਰਨ 8 ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਫਗਵਾੜਾ 3 ਕਪੂਰਥਲਾ 3, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 19 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ ਬੁਲੇਟ 'ਤੇ ਲਾੜੀ ਵਿਆਹ ਕੇ ਲਿਆਇਆ ਲਾੜਾ, ਕਹਿੰਦੇ 'ਬੱਚ ਗਿਆ ਖਰਚਾ ਭਾਰਾ'

  • coronavirus
  • jalandhar
  • curfew
  • captain amrinder singh
  • civil surjan jalandhar
  • ਸਿਵਲ ਸਰਜਨ
  • ਕੈਪਟਨ ਅਮਰਿੰਦਰ ਸਿੰਘ
  • ਤਾਜ਼ਾ ਹਾਲਾਤ

ਜਦੋਂ ਜਨਮ ਦਿਨ 'ਤੇ ਸਰਪ੍ਰਾਈਜ਼ ਕੇਕ ਲੈ ਕੇ ਪਹੁੰਚੀ ਪੁਲਸ, ਦੇਖ ਖੁਸ਼ੀ ਨਾਲ ਖੀਵੇ ਹੋਇਆ ਬੱਚਾ

NEXT STORY

Stories You May Like

  • rainy season  advisory issued  civil surgeon
    ਬਰਸਾਤ ਦੇ ਮੌਸਮ ਸਬੰਧੀ ਸਿਵਲ ਸਰਜਨ ਵੱਲੋਂ ਐਡਵਾਈਜ਼ਰੀ ਜਾਰੀ
  • big about bhakra pong and ranjit sagar dams
    ਭਾਖੜਾ, ਪੌਂਗ ਤੇ ਰਣਜੀਤ ਸਾਗਰ ਡੈਮਾਂ ਬਾਰੇ ਆਈ ਵੱਡੀ ਅਪਡੇਟ, BBBM ਨੇ ਦੱਸੇ ਤਾਜ਼ਾ ਹਾਲਾਤ
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • rahul gandhi made a big gesture by taking the name captain
    ਰਾਹੁਲ ਗਾਂਧੀ ਨੇ 'ਕੈਪਟਨ' ਦਾ ਨਾਂ ਲੈਂਦਿਆਂ ਕਰ 'ਤਾ ਵੱਡਾ ਇਸ਼ਾਰਾ! ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
  • netanyahu calls pm modi developments in west asia discussed
    ਨੇਤਨਯਾਹੂ ਨੇ PM ਮੋਦੀ ਨੂੰ ਕੀਤਾ ਫੋਨ, ਪੱਛਮੀ ਏਸ਼ੀਆ 'ਚ ਵਿਕਾਸ ਬਾਰੇ ਕੀਤੀ ਚਰਚਾ
  • captain s big statement on rahul gandhi s praise
    'ਸੋਨੀਆ ਗਾਂਧੀ ਨੂੰ ਕਦੇ ਮੇਰੀ ਮਦਦ...', ਰਾਹੁਲ ਗਾਂਧੀ ਦੀ ਤਾਰੀਫ਼ 'ਤੇ ਕੈਪਟਨ ਦਾ ਆ ਗਿਆ ਵੱਡਾ ਬਿਆਨ
  • major incident in jalandhar  bullets fired at house  car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗਏ ਗੱਡੀ ਦੇ ਸ਼ੀਸ਼ੇ
  • ex soldier dies under suspicious circumstances in mansa
    ਮਾਨਸਾ 'ਚ ਸਾਬਕਾ ਫ਼ੌਜੀ ਦੀ ਸ਼ੱਕੀ ਹਾਲਾਤ 'ਚ ਮੌਤ, ਪਤਨੀ ਨੂੰ ਲਿਆ ਗਿਆ ਹਿਰਾਸਤ 'ਚ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • sajjan kumar passes away
      1984 ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
    • holiday in schools holiday on friday
      ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਦੌਰਾਨ ਕੀ ਖੁੱਲ੍ਹਾ ਰਹੇਗਾ ਕੀ ਬੰਦ?...
    • naib singh saini  akali dal punar surjit
      ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ...
    • charanjit channi arrives at panjab university to give papers
      ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ...
    • sant harchand singh longowal
      ਬਰਸੀ 'ਤੇ ਵਿਸ਼ੇਸ਼: ਜਾਣੋ ਕੌਣ ਸਨ ਸੰਤ ਹਰਚੰਦ ਸਿੰਘ ਲੌਂਗੋਵਾਲ
    • sgpc buses vandalized in amritsar
      SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਭੰਨਤੋੜ, ਗੋਲੀਆਂ ਚਲਾਉਣ ਦਾ ਸ਼ੱਕ
    • barnala protest notice
      ਬਰਨਾਲਾ 'ਚ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ ਕੁੜੀਆਂ ਨੇ ਲਾਏ ਗੰਭੀਰ ਦੋਸ਼!...
    • tipper and truck  violent collision  father of two children
      ਟਿੱਪਰ ਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ’ਚ ਇਕ ਦੀ ਮੌਤ, ਦੋ ਬੱਚਿਆਂ ਦਾ ਪਿਤਾ ਸੀ...
    • 2 punjab police officers suspended with immediate effect
      ਪੰਜਾਬ ਪੁਲਸ ਦੇ 2 ਅਧਿਕਾਰੀ ਤੁਰੰਤ ਪ੍ਰਭਾਵ ਨਾਲ ਮੁਅੱਤਲ, ਪੜ੍ਹੋ ਕਿਉਂ ਕੀਤੀ ਗਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +