Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    11:38:58 AM

  • senior assistant of excise department arrested in punjab

    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ...

  • a big problem has arisen in punjab regarding the rc of vehicles

    ਪੰਜਾਬ 'ਚ ਵਾਹਨਾਂ ਦੀ RC ਨੂੰ ਲੈ ਕੇ ਪਿਆ ਵੱਡਾ...

  • central jail  punjab jail  medical officer

    ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ...

  • love marriage  young girl

    ਪ੍ਰੇਮ ਵਿਆਹ ਕਰਵਾਉਣ ਵਾਲੀ ਕੁੜੀ ਦੇ ਕਤਲ ਮਾਮਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Nawanshahr
  • ਨਵਾਂਸ਼ਹਿਰ ਦੇ ਕੋਰੋਨਾ ਪਾਜ਼ੀਟਿਵ ਮਰੀਜ਼ ਲੈ ਰਹੇ ਨੇ ਇਹ ਡਾਈਟ, ਖੁਦ ਨੂੰ ਦੱਸਿਆ ਤੰਦਰੁਸਤ

PUNJAB News Punjabi(ਪੰਜਾਬ)

ਨਵਾਂਸ਼ਹਿਰ ਦੇ ਕੋਰੋਨਾ ਪਾਜ਼ੀਟਿਵ ਮਰੀਜ਼ ਲੈ ਰਹੇ ਨੇ ਇਹ ਡਾਈਟ, ਖੁਦ ਨੂੰ ਦੱਸਿਆ ਤੰਦਰੁਸਤ

  • Edited By Shivani Attri,
  • Updated: 01 Apr, 2020 07:05 PM
Nawanshahr
coronavirus curfew
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ)— ਚੀਨ ਦੇ ਵੁਹਾਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਦੇ ਕਹਿਰ ਨੇ ਅੱਜ ਸਮੂਚੇ ਸੰਸਾਰ ਦੇ ਕਰੀਬ 190 ਤੋਂ ਵੱਧ ਦੇਸ਼ਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ। ਸੰਸਾਰ ਭਰ 'ਚ ਜਿੱਥੇ ਕੋਰੋਨਾ ਪਾਜ਼ੀਟਿਵ ਮਰੀਜਾਂ ਦੀ ਗਿਣਤੀ 8.19 ਲੱਖ ਤੋਂ ਵੱਧ ਹੋ ਗਈ ਹੈ ਤਾਂ ਉੱਥੇ ਹੀ 39,796 ਲੋਕ ਇਸ ਵਾਇਰਸ ਦੀ ਭੇਂਟ ਚੜ੍ਹ ਚੁੱਕੇ ਹਨ। ਉੱਥੇ ਹੀ ਭਾਰਤ 'ਚ ਪਾਜ਼ੀਟਿਵ ਮਰੀਜਾਂ ਦੀ ਗਿਣਤੀ 'ਚ ਵਾਧਾ ਹੁੰਦਾ ਜਾ ਰਿਹਾ ਹੈ। 

ਕੋਰੋਨਾ ਦਾ ਕਹਿਰ : ਕਰਫਿਊ ਦਰਮਿਆਨ ਜਲੰਧਰ ''ਚ ਲਗਾਈ ਗਈ ਸੀ. ਆਰ. ਪੀ. ਐੱਫ.

ਪੰਜਾਬ ਦੇ ਨਵਾਂਸ਼ਹਿਰ 'ਚ ਕੋਰੋਨਾ ਵਾਇਰਸ ਦੇ ਚਲਦੇ ਪਹਿਲੀ ਮੌਤ ਹੋਈ ਸੀ, ਜਿਸ ਉਪਰੰਤ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਨੇ 4 ਲੋਕਾਂ ਦੀ ਜਾਨ ਲੈ ਲਈ ਹੈ, ਤਾਂ ਉੱਥੇ ਹੀ 46 ਪਾਜ਼ੀਟਿਵ ਮਾਮਲਿਆਂ 'ਚੋਂ 19 ਮਾਮਲੇ ਨਵਾਂਸ਼ਹਿਰ ਨਾਲ ਸੰਬੰਧਤ ਹਨ। ਹੁਸ਼ਿਆਰਪੁਰ ਅਤੇ ਜਲੰਧਰ ਕ੍ਰਮਵਾਰ 6 ਅਤੇ 5 ਮਾਮਲਿਆਂ 'ਚੋਂ ਵੀ ਵੱਧੇਰੇ ਦਾ ਸੰਬੰਧੀ ਨਵਾਂਸ਼ਹਿਰ ਵਿਖੇ ਪਾਜ਼ੀਟਿਵ ਪਾਏ ਗਏ ਮਾਮਲਿਆਂ ਨਾਲ ਸੰਬੰਧ ਰੱਖਦਾ ਹੈ। 

ਇਹ ਵੀ ਪੜ੍ਹੋ:  ਪੰਜਾਬ 'ਚ ਕੋਰੋਨਾ ਦਾ ਕਹਿਰ, ਇੱਕੋ ਦਿਨ 4 ਪਾਜ਼ੇਟਿਵ ਕੇਸ, ਕੁੱਲ ਗਿਣਤੀ 45 'ਤੇ ਪੁੱਜੀ

PunjabKesari

ਨਵਾਂਸ਼ਹਿਰ ਦੇ ਸਿਵਲ ਹਸਪਤਾਲ 'ਚ 19 ਪਾਜ਼ੀਟਿਵ ਮਰੀਜ਼ਾਂ ਦਾ ਚੱਲ ਰਿਹੈ ਇਲਾਜ
ਨਵਾਂਸ਼ਹਿਰ ਦੇ 19 ਪਾਜ਼ੀਟਿਵ ਮਰੀਜ਼ਾਂ ਦਾ ਇਲਾਜ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਵਿਖੇ ਚੱਲ ਰਿਹਾ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਸੰਸਾਰ ਭਰ 'ਚ ਜਿੱਥੇ 1.73 ਲੱਖ ਕੋਰੋਨਾ ਪਾਜ਼ੀਟਿਵ ਮਰੀਜਾਂ ਦੇ ਰਿਕਵਰ ਹੋਣ ਨਾਲ ਜ਼ੇਰੇ ਇਲਾਜ ਮਰੀਜਾਂ ਦੇ ਪਰਿਵਾਰਕ ਮੈਂਬਰਾਂ ਅਤੇ ਆਮ ਲੋਕਾਂ 'ਚ ਇਕ ਆਸ ਦੀ ਨਵੀਂ ਕਿਰਨ ਪੈਦਾ ਹੋਈ ਹੈ ਤਾਂ ਉੱਥੇ ਹੀ ਪੰਜਾਬ 'ਚ ਵੀ 1 ਮਰੀਜ ਰਿਕਵਰ ਹੋ ਕੇ ਆਪਣੇ ਘਰ ਚਲਾ ਗਿਆ ਹੈ, ਜਦੋਂਕਿ ਦੇਸ਼ 'ਚ ਅਜਿਹੇ ਮਰੀਜਾਂ ਦੀ ਗਿਣਤੀ 102 ਹੈ।

ਇਹ ਵੀ ਪੜ੍ਹੋ:  ਜਲੰਧਰ ਵਾਸੀਆਂ ਲਈ ਚੰਗੀ ਖਬਰ, ਕੋਰੋਨਾ ਦੇ 113 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ

ਸ਼੍ਰੀ ਸਿੰਘ ਸਭਾ ਗੁਰੂਦੁਆਰਾ ਪ੍ਰਬੰਧਕ ਕਮੇਟੀ ਨਿਭਾ ਰਹੀ 19 ਮਰੀਜ਼ਾਂ ਦੇ ਪੌਸ਼ਟਿਕ ਖਾਣੇ ਦੀ ਸੇਵਾ
ਨਵਾਂਸ਼ਹਿਰ ਦੇ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ 19 ਪਾਜ਼ੀਟਿਵ ਮਰੀਜ਼ਾਂ 'ਤੇ ਨਾ ਸਿਰਫ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਨਜ਼ਰ ਹੈ, ਸਗੋਂ ਜ਼ਿਲੇ ਭਰ ਦੇ ਲੋਕ ਵੀ ਉਨ੍ਹਾਂ ਦੀ ਪੁਰੀ ਤਰ੍ਹਾਂ ਰਿਕਵਰੀ ਹੋਣ ਦੇ ਸਮਾਚਾਰ ਦੀ ਉਡੀਕ ਕਰ ਰਹੇ ਹਨ। ਸ਼੍ਰੀ ਸਿੰਘ ਸਭਾ ਗੁਰੂਦੁਆਰਾ ਨਵਾਂਸ਼ਹਿਰ ਵੱਲੋਂ ਉਪਰੋਕਤ ਸਾਰੇ 19 ਮਰੀਜਾਂ ਦੇ 3 ਸਮੇਂ ਦੇ ਪੌਸ਼ਟਿਕ ਖਾਣੇ ਦੀ ਸੇਵਾ ਨਿਭਾ ਰਿਹਾ ਹੈ। 

ਇਹ ਵੀ ਪੜ੍ਹੋ: ਕੋਰੋਨਾ ਨਾਲ ਮੁਕੇਰੀਆਂ ਦੇ ਪਰਮਜੀਤ ਦੀ ਨਿਊਯਾਰਕ 'ਚ ਮੌਤ

ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਕੌਂਸਲਰ ਮੱਖਣ ਸਿੰਘ ਗਰੇਵਾਲ ਨੇ ਦੱਸਿਆ ਕਿ ਸਵੇਰੇ ਡਾਕਟਰਾਂ ਦੀ ਪ੍ਰਵਾਨਗੀ 'ਤੇ ਜਿੱਥੇ ਬ੍ਰੈੱਡ ਜੈਮ, ਮੱਖਣ ਅਤੇ ਫਰੂਟ ਚਾਟ ਦੀ ਸੇਵਾ ਕੀਤੀ ਜਾਂਦੀ ਹੈ ਤਾਂ ਉਥੇ ਹੀ ਦੁਪਹਿਰ ਦੇ ਖਾਣੇ 'ਚ ਦਾਲ-ਸਬਜੀ ਸਲਾਦ ਆਦਿ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਰਾਤ ਦੇ ਖਾਣੇ 'ਚ ਛੋਲਿਆਂ ਦੀ ਤਰੀ ਆਦਿ ਦਾਲਾਂ ਸਣੇ ਰੋਟੀ ਦੀ ਸੇਵਾ ਕੀਤੀ ਜਾ ਰਹੀ ਹੈ। ਗਰੇਵਾਲ ਨੇ ਦੱਸਿਆ ਕਿ ਸੇਵਾ ਦੇਣ ਲਈ ਜਾਣ ਵਾਲੇ ਸੇਵਾਦਾਰਾਂ ਦੀ ਜ਼ੇਰੇ ਇਲਾਜ ਮਰੀਜਾਂ ਨਾਲ ਗੱਲਬਾਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਪਾਜ਼ੀਟਿਵ ਮਰੀਜ਼ਾਂ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਹੈ ਕਿ ਉਹ ਖੁਦ ਨੂੰ ਪੂਰੀ ਤਰ੍ਹਾਂ ਤੰਦਰੁਸਤ ਮਹਿਸੂਸ ਕਰ ਰਹੇ ਹਨ। 

ਇਹ ਵੀ ਪੜ੍ਹੋ:  ਕੈਪਟਨ ਨੂੰ ਪਠਲਾਵਾ ਵਾਸੀਆਂ ਨੇ ਲਿਖੀ ਚਿੱਠੀ, ਸਾਂਝੀਆਂ ਕੀਤੀਆਂ ਬਲਦੇਵ ਸਿੰਘ ਬਾਰੇ ਅਹਿਮ ਗੱਲਾਂ

ਮੱਖਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਆਸ ਹੈ ਕਿ ਜਲਦ ਹੀ ਜੇਰੇ ਇਲਾਜ ਮਰੀਜ਼ਾਂ ਨੂੰ ਮੈਡੀਕਲ ਟੀਮਾਂ ਤੋਂ ਪੂਰੀ ਤਰ੍ਹਾਂ ਤੰਦਰੁਸਤ ਹੋਣ ਦਾ ਸਮਾਚਾਰ ਮਿਲਣ ਉਪਰੰਤ ਉਨ੍ਹਾਂ ਨੂੰ ਘਰ ਭੇਜਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਹਸਪਤਾਲ 'ਚ 9 ਹੋਰ ਸ਼ੱਕੀ ਮਰੀਜ਼ ਵੀ ਕੁਆਰੰਟੀਨ ਕੀਤੇ ਗਏ ਸਨ, ਨੂੰ ਵੀ ਗੁਰੂਦੁਆਰਾ ਸਾਹਿਬ ਵੱਲੋਂ ਹੀ ਖਾਣਾ ਦਿੱਤਾ ਜਾ ਰਿਹਾ ਸੀ, ਤੋ ਹੁਣ ਤੰਦਰੁਸਤ ਹੋ ਕੇ ਘਰ ਚਲੇ ਗਏ ਹਨ।

ਇਹ ਵੀ ਪੜ੍ਹੋ:  ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਨਿਰਮਲ ਸਿੰਘ ਖਾਲਸਾ ਨੂੰ ਹੋਇਆ ਕੋਰੋਨਾ ਵਾਇਰਸ

  • coronavirus
  • curfew
  • nawanshahr
  • civil hospital
  • ਨਵਾਂਸ਼ਹਿਰ
  • ਕੋਰੋਨਾ
  • ਪਾਜ਼ੀਟਿਵ ਮਰੀਜ਼
  • ਤੰਦਰੁਸਤ

ਕਰਫਿਊ ਦੌਰਾਨ ਲੋਕ ਘਰਾਂ ‘ਚ ਰਹਿ ਕੇ ਅੱਕੇ ਪਰ ਸੋਸ਼ਲ ਮੀਡੀਆ ਦੀ ਕਰ ਰਹੇ ਹਨ ਸੁਚੱਜੀ ਵਰਤੋਂ

NEXT STORY

Stories You May Like

  • know the diet secret of the biggest footballers
    ਹਾਲੈਂਡ ਦੀ 'ਵਾਈਕਿੰਗ ਡਾਈਟ' ਤੋਂ ਲੈ ਕੇ ਛੇਤਰੀ ਦੇ ਸ਼ਾਕਾਹਾਰੀ ਭੋਜਨ ਤੱਕ : ਜਾਣੋ ਧਾਕੜ ਫੁੱਟਬਾਲਰਾਂ ਦਾ ਡਾਈਟ...
  • how dangerous is it to have a tower near your home
    ਘਰ ਦੇ ਨੇੜੇ ਟਾਵਰ ਹੋਣਾ ਕਿੰਨਾ ਕਿ ਖ਼ਤਰਨਾਕ ? ਟੈਲੀਕਾਮ ਵਿਭਾਗ ਨੇ ਖੁਦ ਦੱਸਿਆ ਪੂਰਾ ਸੱਚ
  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • up bba student commits suicide by shooting himself
    BBA ਦੇ ਵਿਦਿਆਰਥੀ ਨੇ ਚੁੱਕਿਆ ਖੌਫਨਾਕ ਕਦਮ ! ਕਮਰੇ 'ਚ ਜਾ ਕੇ ਖੁਦ ਨੂੰ ਮਾਰੀ ਗੋਲੀ
  • trailer  cjp  protest  government  warning
    'ਇਹ ਸਿਰਫ਼ ਟ੍ਰੇਲਰ ਸੀ...', CJP ਨੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ
  • restrictions in nawanshahr  district magistrate
    ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, 12 ਸਤੰਬਰ ਤੱਕ ਰਹਿਣਗੀਆਂ ਲਾਗੂ
  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
  • looters wreak havoc in jalandhar
    ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ,...
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
  • agreement for academic cooperation between nit jalandhar and iim jammu
    NIT ਜਲੰਧਰ ਤੇ IIM ਜੰਮੂ ਵਿਚਕਾਰ ਅਕਾਦਮਿਕ ਸਹਿਯੋਗ ਲਈ ਸਮਝੌਤਾ
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
Trending
Ek Nazar
saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • flood gates opened water released towards pakistan from madhopur pathankot
      ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸ਼ਾਹਪੁਰ ਕੰਢੀ ਬੈਰਾਜ ਝੀਲ...
    • weather warning for 15 districts in punjab thunderstorm alert with heavy rain
      ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
    • border village janyal plunged into darkness for three days
      ਤਿੰਨ ਦਿਨਾਂ ਤੋਂ ਹਨੇਰੇ 'ਚ ਡੁੱਬਿਆ ਸਰਹੱਦੀ ਪਿੰਡ ਜਨਿਆਲ, ਲੋਕਾਂ ਵੱਲੋਂ ਜਲਾਲੀ...
    • major accident in fatehgarh sahib
      ਫਤਹਿਗੜ੍ਹ ਸਾਹਿਬ 'ਚ ਵੱਡਾ ਹਾਦਸਾ: ਸਲਫਾਸ ਦੀ ਜ਼ਹਿਰੀਲੀ ਗੈਸ ਚੜ੍ਹਨ ਨਾਲ 2...
    • new ration cards  civil supplies department
      ਨਵੇਂ ਰਾਸ਼ਨ ਕਾਰਡ ਬਣਾਉਣ ਤੇ ਮੌਜੂਦਾ ਕਾਰਡਾਂ ’ਚ ਮੈਂਬਰਾਂ ਦੇ ਨਾਂ ਦਰਜ ਕਰਨ ਦੀ...
    • sukhpreet singh of punjab martyred on duty in jammu and kashmir
      ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ
    • bharatiya janata party punjab president kewal singh dhillon
      PSPCL ਮੁਲਾਜ਼ਮਾਂ ਦੀਆਂ ਮੰਗਾਂ ਦਾ ਭਾਜਪਾ ਪੂਰਾ ਸਮਰਥਨ ਕਰਦੀ ਹੈ : ਢਿੱਲੋਂ
    • tarn taran dc  sanitation worker
      ਤਰਨਤਾਰਨ ਦੇ ਡੀ. ਸੀ ਦਾ ਵੱਡਾ ਫ਼ੈਸਲਾ, ਸਫ਼ਾਈ ਸੇਵਾਵਾਂ ਲਈ ਬਦਲਵੇਂ ਪ੍ਰਬੰਧਾਂ ਦੇ...
    • major restrictions imposed in nawanshihar till september 17
      17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...
    • 3 drug smugglers arrested with one kilo of heroin
      ਇੱਕ ਕਿੱਲੋ ਹੈਰੋਇਨ ਸਣੇ 3 ਨਸ਼ਾ ਤਸਕਰ ਕਾਬੂ, ਵਿਦੇਸ਼ੀ ਆਨਲਾਈਨ ਨੰਬਰਾਂ ਰਾਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +