Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    8:28:15 PM

  • punjabi youth missing in dubai for last 45 days  family appeals for help

    ਪੰਜਾਬੀ ਨੌਜਵਾਨ ਦੁਬਈ 'ਚ ਪਿਛਲੇ 45 ਦਿਨਾਂ ਤੋਂ...

  • missile lands near coastal israeli city of hadera

    ਇਜ਼ਰਾਈਲ 'ਤੇ ਈਰਾਨ ਦਾ ਮਿਜ਼ਾਈਲ ਹਮਲਾ: ਸਭ ਤੋਂ...

  • punjab weather heavy raining yellow alert

    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ...

  • holiday declared in punjab on thursday

    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Rupnagar
  • ਡੰਡਿਆਂ ਨਾਲ ਕੁੱਟਣ ਵਾਲੇ ਪੁਲਸ ਮੁਲਾਜ਼ਮ ਇਸ ASI ਤੋਂ ਸਿੱਖਣ ਸਬਕ, ਇੰਝ ਭਰ ਰਿਹੈ ਗਰੀਬਾਂ ਦਾ ਢਿੱਡ

PUNJAB News Punjabi(ਪੰਜਾਬ)

ਡੰਡਿਆਂ ਨਾਲ ਕੁੱਟਣ ਵਾਲੇ ਪੁਲਸ ਮੁਲਾਜ਼ਮ ਇਸ ASI ਤੋਂ ਸਿੱਖਣ ਸਬਕ, ਇੰਝ ਭਰ ਰਿਹੈ ਗਰੀਬਾਂ ਦਾ ਢਿੱਡ

  • Edited By Shivani Attri,
  • Updated: 31 Mar, 2020 03:48 PM
Rupnagar
coronavirus curfew help asi simarjeet singh
  • Share
    • Facebook
    • Tumblr
    • Linkedin
    • Twitter
  • Comment

ਰੋਪੜ (ਸੱਜਣ ਸੈਣੀ)— ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਪੰਜਾਬ 'ਚੋਂ ਹੁਣ ਤੱਕ 41 ਕੇਸ ਪਾਜ਼ੀਟਿਵ ਸਾਹਮਣੇ ਆ ਚੁੱਕੇ ਹਨ। ਕੋਰੋਨਾ ਦੇ ਵੱਧਦੇ ਪ੍ਰਕੋਪ ਨੂੰ ਦੇਖਦੇ ਹੋਏ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 14 ਅਪ੍ਰੈਲ ਤੱਕ ਪੂਰਾ ਦੇਸ਼ ਲਾਕ ਡਾਊਨ ਕਰ ਦਿੱਤਾ ਗਿਆ ਹੈ, ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਬੀਤੀ ਸ਼ਾਮ ਤੋਂ 14 ਅਪ੍ਰੈਲ ਤੱਕ ਪੰਜਾਬ 'ਚ ਕਰਫਿਊ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਕੋਰੋਨਾ ਨਾਲ ਮਰੇ ਹਰਭਜਨ ਦਾ ਇਕੱਲੇ ਪੁੱਤ ਨੇ ਕੀਤਾ ਸਸਕਾਰ, ਸ਼ਮਸ਼ਾਨ ਘਾਟ 'ਚ ਨਹੀਂ ਪੁੱਜਾ ਪਰਿਵਾਰ

PunjabKesari
ਕਰਫਿਊ ਦਾ ਅਸਰ ਜਿੱਥੇ ਕਾਰੋਬਾਰੀਆਂ 'ਤੇ ਪੈ ਰਿਹਾ ਹੈ, ਉਥੇ ਹੀ ਆਮ ਲੋਕਾਂ ਨੂੰ ਵੀ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ 'ਚ ਜਿਹੜੇ ਲੋਕ ਦਿਹਾੜੀ ਲਗਾ ਕੇ ਆਪਣੇ ਘਰ ਦਾ ਗੁਜ਼ਾਰਾ ਕਰਦੇ ਸਨ, ਅੱਜ ਉਹ ਰੋਟੀ ਖਾਣ ਨੂੰ ਵੀ ਤਰਸ ਰਹੇ ਹਨ। ਹਾਲਾਂਕਿ ਜਿੱਥੇ ਸਰਕਾਰ ਵੱਲੋਂ ਵੀ ਉਨ੍ਹਾਂ ਤੱਕ ਰਾਸ਼ਨ ਆਦਿ ਜ਼ਰੂਰੀ ਵਸਤਾਂ ਪਹੁੰਚਾਈਆਂ ਜਾ ਰਹੀਆਂ ਹਨ, ਉਥੇ ਹੀ ਕਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਉਨ੍ਹਾਂ ਦੀ ਮਦਦ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਕੋਰੋਨਾ ਨਾਲ ਤੀਜੀ ਮੌਤ ਤੋਂ ਬਾਅਦ ਲੁਧਿਆਣਾ ਦਾ ਅਮਰਪੁਰਾ ਪੂਰੀ ਤਰ੍ਹਾਂ ਸੀਲ, ਰਾਤ ਇਕ ਵਜੇ ਹੋਇਆ ਸਸਕਾਰ

PunjabKesari


ਇਥੇ ਦੱਸ ਦੇਈਏ ਕਿ ਕਰਫਿਊ ਦੌਰਾਨ ਜਦੋਂ ਲੋਕਾਂ ਨੂੰ ਦਵਾਈਆਂ, ਰਾਸ਼ਨ ਆਦਿ ਨਹੀਂ ਪਹੁੰਚਾਇਆ ਜਾ ਰਿਹਾ ਤਾਂ ਉਨ੍ਹਾਂ ਨੂੰ ਬਾਹਰ ਨਿਕਲਣਾ ਪੈਂਦਾ ਹੈ, ਜਿਸ ਦੇ ਕਾਰਨ ਪੰਜਾਬ ਦੇ ਕਈ ਜ਼ਿਲਿਆਂ ਤੋਂ ਪੁਲਸ ਵੱਲੋਂ ਕੁੱਟਮਾਰ ਕਰਨ ਦੀਆਂ ਵੀ ਵੀਡੀਓਜ਼ ਵੀ ਸਾਹਮਣੇ ਆਈਆਂ ਹਨ ਪਰ ਕਹਿੰਦੇ ਨੇ ਸਾਰੇ ਪੁਲਸ ਮੁਲਾਜ਼ਮ ਇਕੋਂ ਜਿਹੇ ਨਹੀਂ ਹੁੰਦੇ, ਕੁਝ ਅਜਿਹੇ ਵੀ ਮੁਲਾਜ਼ਮ ਹਨ, ਜੋ ਗਰੀਬਾਂ ਦੀ ਮਦਦ ਲਈ ਅੱਗੇ ਆਏ ਹਨ। ਅਜਿਹੀ ਮਿਸਾਲ ਰੂਪਨਗਰ ਦੇ ਐੱਸ.ਆਈ. ਸਿਮਰਜੀਤ ਸਿੰਘ ਨੇ ਪੇਸ਼ ਕੀਤੀ ਹੈ। ਰੂਪਨਗਰ 'ਚ ਏ. ਐੱਸ.ਆਈ. ਸਿਮਰਜੀਤ ਸਿੰਘ ਗਰੀਬ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ ਅਤੇ ਆਪਣੇ ਖਰਚੇ 'ਚੋਂ ਭੋਜਨ ਤਿਆਰ ਕਰਕੇ ਗਰੀਬ ਲੋਕਾਂ ਦੀ ਮਦਦ ਕਰ ਰਹੇ ਹਨ। 

ਇਹ ਵੀ ਪੜ੍ਹੋ: ਪੰਜਾਬ 'ਚ ਵਧਿਆ ਕੋਰੋਨਾ ਦਾ ਕਹਿਰ, ਚੌਥੀ ਮੌਤ

PunjabKesari

ਕਿਸੇ ਨੇ ਨਾਲ ਕੁਝ ਨਹੀਂ ਲਿਜਾਣਾ, ਸਿਰਫ ਮਨੁੱਖਤਾ ਦੀ ਸੇਵਾ ਨਾਲ ਜਾਣੀ ਹੈ
'ਜਗ ਬਾਣੀ' ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੁਨੱਖਤਾ ਤੋਂ ਵੱਡੀ ਕੋਈ ਵੀ ਸੇਵਾ ਨਹੀਂ ਹੈ ਅਤੇ ਕਿਸੇ ਵੀ ਚੀਜ਼ ਨੇ ਸਾਡੇ ਨਾਲ ਨਹੀਂ ਜਾਣਾ ਹੈ, ਸਿਰਫ ਮਨੁੱਖਤਾ ਦੀ ਸੇਵਾ ਹੀ ਸਾਡੇ ਨਾਲ ਜਾਣੀ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰ ਵੱਲੋਂ ਵੀ ਗਰੀਬਾਂ ਦੀ ਮਦਦ ਲਈ ਉਪਰਾਲੇ ਕੀਤੇ ਜਾ ਰਹੇ ਹਨ ਪਰ ਉਹ ਪਰਿਵਾਰ ਦੇ ਸਹਿਯੋਗ ਨਾਲ ਆਪਣੇ ਖਰਚੇ 'ਚੋਂ ਘਰ 'ਚ ਖਾਣਾ ਤਿਆਰ ਕਰਕੇ ਰੋਜ਼ਾਨਾ ਸਪਲਾਈ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਜਿੱਥੋਂ ਵੀ ਸਾਨੂੰ ਕੋਈ ਫੋਨ ਆਉਂਦਾ ਹੈ ਤਾਂ ਅਸੀਂ ਉਥੇ ਖਾਣਾ ਪਹੁੰਚਾਉਂਦੇ ਹਾਂ ਰੋਪੜ,ਘਨੌਲੀ ਸਮੇਤ ਹੋਰ ਕਈ ਖੇਤਰਾਂ 'ਚ ਉਨ੍ਹਾਂ ਵੱਲੋਂ ਬਣਾਇਆ ਗਿਆ ਖਾਣਾ ਪਹੁੰਚ ਰਿਹਾ ਹੈ। 

ਇਹ ਵੀ ਪੜ੍ਹੋ:ਕੋਰੋਨਾ ਦੇ ਡਰੋਂ ਰੋਪੜ 'ਚ 424 ਪਿੰਡਾਂ ਨੇ ਖੁਦ ਨੂੰ ਕੀਤਾ ਸੀਲ

PunjabKesari

ਜਨਤਾ ਤੇ ਪੁਲਸ ਮੁਲਾਜ਼ਮਾਂ ਨੂੰ ਕੀਤੀ ਇਹ ਅਪੀਲ
ਕਰਫਿਊ ਦਰਮਿਆਨ ਪੰਜਾਬ ਪੁਲਸ ਵੱਲੋਂ ਨੌਜਵਾਨਾਂ ਨਾਲ ਕੀਤੀ ਜਾ ਰਹੀ ਕੁੱਟਮਾਰ ਦੇ ਸਵਾਲ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਅਜਿਹੀਆਂ ਵੀ ਵੀਡੀਓਜ਼ ਵਾਇਰਲ ਹੋਈਆਂ ਹਨ, ਜਿੱਥੇ ਪੁਲਸ ਨਾਲ ਵੀ ਕੁੱਟਮਾਰ ਕੀਤੀ ਜਾ ਰਹੀ ਹੈ। ਲੋਕਾਂ ਸਮੇਤ ਪੰਜਾਬ ਪੁਲਸ ਨੂੰ ਅਪੀਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅੱਜ ਸਹਿਯੋਗ ਦੇਣ ਅਤੇ ਲੋਕਾਂ ਦੀ ਮਦਦ ਕਰਨ ਦੇ ਨਾਲ-ਨਾਲ ਜਿਊਂਦੀਆਂ ਜਾਨਾਂ ਨੂੰ ਬਚਾਉਣ ਦਾ ਸਮਾਂ ਹੈ, ਇਸ ਕਰਕੇ ਜਨਤਾ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਦੇਵੇ ਅਤੇ ਪੁਲਸ ਵੀ ਆਪਣਾ ਅਕਸ ਸੁਧਾਰਣ ਲਈ ਲੋਕਾਂ ਦੀ ਮਦਦ ਕਰਨ ਲਈ ਅੱਗੇ ਆਵੇ। 

ਇਹ ਵੀ ਪੜ੍ਹੋ:ਕੋਰੋਨਾ ਵਾਇਰਸ : ਪੰਜਾਬ ਸਰਕਾਰ ਵਲੋਂ 'ਨਸ਼ਾ ਪੀੜ਼ਤ ਮਰੀਜ਼ਾਂ' ਲਈ ਵੱਡੀ ਰਾਹਤ

PunjabKesari

ਸਿਰਫ ਲੋੜਵੰਦ ਹੀ ਰਾਸ਼ਨ ਲੈਣ ਲਈ ਆਉਣ ਅੱਗੇ 
ਉਨ੍ਹਾਂ ਕਿਹਾ ਕਿ ਕਈ ਲੋਕ ਅਜਿਹੇ ਵੀ ਹਨ, ਮਿਲ ਰਹੇ ਰਾਸ਼ਨ ਦਾ ਨਾਜਾਇਜ਼ ਫਾਇਦਾ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਘਰ ਰਾਸ਼ਨ ਪਿਆ ਵੀ ਹੁੰਦਾ ਹੈ ਤਾਂ ਉਹ ਵੀ ਫੋਨ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ 'ਚ ਇਕ ਘਰ 'ਚ ਇਕ ਇੰਸਪੈਕਟਰ ਵੱਲੋਂ ਛਾਪੇਮਾਰੀ ਕੀਤੀ ਗਈ ਸੀ, ਜਿੱਥੇ ਰਾਸ਼ਨ ਇਕੱਠਾ ਕੀਤਾ ਗਿਆ ਸੀ। ਉਨ੍ਹਾਂ ਅਪੀਲ ਕਰਦੇ ਕਿਹਾ ਕਿ ਸਿਰਫ ਉਹ ਲੋਕ ਵੀ ਰਾਸ਼ਨ ਲਈ ਲੈਣ ਲਈ ਅੱਗੇ ਆਉਣ ਜਿਹੜੇ ਬਿਲਕੁੱਲ ਭੁੱਖੇ ਰਹਿ ਰਹੇ ਹਨ।

ਇਹ ਵੀ ਪੜ੍ਹੋ:

PunjabKesari

ਹਜ਼ਾਰ ਦੇ ਕਰੀਬ ਰੋਜ਼ਾਨਾ ਲੋੜਵੰਦਾਂ ਨੂੰ ਮਿਲ ਰਿਹੈ ਖਾਣਾ
ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਤਕਰੀਬਨ ਹਜ਼ਾਰ ਦੇ ਕਰੀਬ ਲੋਕਾਂ ਤੱਕ ਖਾਣਾ ਤਿਆਰ ਕਰਕੇ ਪਹੁੰਚਾਇਆ ਜਾ ਰਿਹਾ ਹੈ। ਕਰਫਿਊ ਦਰਮਿਆਨ ਸਮੱਗਰੀ ਇਕੱਠੀ ਕਰਨ 'ਚ ਵੀ ਕਾਫੀ ਦਿੱਕਤਾਂ ਆ ਰਹੀਆਂ ਹਨ ਪਰ ਪ੍ਰਸ਼ਾਸਨ ਦੇ ਨਾਲ ਜੁੜ ਨੇ ਅਸੀਂ ਮਦਦ ਲੈ ਲੈਂਦੇ ਹਾਂ। ਅਸੀਂ ਸਵੇਰੇ 5 ਵਜੇ ਤੋਂ ਸ਼ੁਰੂ ਹੋ ਕੇ 10 ਵਜੇ ਤੱਕ ਇਕ ਗੇੜਾ ਲੰਗਰ ਵਰਤਾਉਣ ਦਾ ਲਗਾ ਲੈਂਦੇ ਹਾਂ ਅਤੇ ਦਿਨ 'ਚ ਤਿੰਨ-ਚਾਰ ਵਾਰੀ ਉਨ੍ਹਾਂ ਵੱਲੋਂ ਲੋੜਵੰਦਾਂ ਤੱਕ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ:ਕੋਰੋਨਾ ਨਾਲ ਮਰੇ ਪਿਤਾ ਦੀ ਡੈੱਡ ਬਾਡੀ ਲੈਣ ਆਏ ਪੁੱਤ ਦੀਆਂ ਨਿਕਲੀਆਂ ਚੀਕਾਂ

PunjabKesari

ਕਰਫਿਊ ਦੌਰਾਨ ਸਮਾਂ ਬਤੀਤ ਕਰਨਾ ਹੁੰਦੈ ਔਖਾ 
ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਨੇ ਦੱਸਿਆ ਕਿ ਕਰਫਿਊ 'ਚ ਸਮਾਂ ਪਾਸ ਕਰਨਾ ਬਹੁਤ ਹੀ ਔਖਾ ਲੱਗਦਾ ਹੈ ਅਤੇ ਇਸ ਦੌਰਾਨ ਲੋੜਵੰਦਾਂ ਲਈ ਲੰਗਰ ਤਿਆਰ ਕਰਕੇ ਬਹੁਤ ਹੀ ਵਧੀਆ ਲੱਗਦਾ ਹੈ ਅਤੇ ਸਮਾਂ ਵੀ ਬਤੀਤ ਹੋ ਜਾਂਦਾ ਹੈ। ਰੋਜ਼ਾਨਾ ਤਿੰਨ-ਚਾਰ ਵਾਰੀ ਲੰਗਰ ਤਿਆਰ ਕੀਤਾ ਜਾਂਦਾ ਹੈ। ਪੁੱਤਰ ਮਲਕੀਤ ਸਿੰਘ ਨੇ ਦੱਸਿਆ ਕਿ ਮੈਂ ਆਪਣੇ ਜਨਮ 'ਚ ਅਜਿਹਾ ਕਰਫਿਊ ਕਦੇ ਨਹੀਂ ਦੇਖਿਆ ਸੀ। ਉਨ੍ਹਾਂ ਕਿਹਾ ਕਿ ਕਰਫਿਊ 'ਚ ਜ਼ਿਆਦਾਤਰ ਲੋਕ ਅਜਿਹੇ ਹਨ, ਜਿਹੜੇ ਜੋ ਕਮਾਉਂਦੇ ਸਨ, ਉਹੀ ਰੋਜ਼ਾਨਾ ਖਾਉਂਦੇ ਸਨ, ਅੱਜ ਉਨ੍ਹਾਂ ਦੀ ਮਦਦ ਕਰਕੇ ਬੇਹੱਦ ਖੁਸ਼ੀ ਮਹਿਸੂਸ ਹੋ ਰਹੀ ਹੈ। 

ਇਹ ਵੀ ਪੜ੍ਹੋ:ਪਰਦੇਸ ਜਾਣ ਦੇ ਸੁਪਨਿਆਂ ਨੂੰ ''ਕੋਰੋਨਾ'' ਦਾ ਪੁੱਠਾ ਗੇੜਾ, ਰੁਲ੍ਹੀਆਂ ਬੈਂਡਾਂ ਵਾਲੀਆਂ ਕੁੜੀਆਂ

PunjabKesari

ਇਹ ਵੀ ਪੜ੍ਹੋ:ਜਲੰਧਰ 'ਚ ਕਰਫਿਊ ਦੌਰਾਨ ਮੇਲੇ ਵਰਗੇ ਹਾਲਾਤ, ਲੋਕਾਂ ਨੂੰ ਕੋਰੋਨਾ ਦਾ ਕੋਈ ਡਰ ਨਹੀਂ (ਤਸਵੀਰਾਂ)

  • coronavirus
  • curfew
  • punjab
  • asi simarjeet singh
  • ਸਬਕ
  • ਕੋਰੋਨਾ ਵਾਇਰਸ
  • ਰਾਸ਼ਨ
  • ਐੱਸ ਆਈ ਸਿਮਰਜੀਤ ਸਿੰਘ

ਪੰਜਾਬ ਦੇ ਸਾਰੇ ਕਾਲਜ ਤੇ ਯੂਨੀਵਰਸਿਟੀਆਂ 14 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ

NEXT STORY

Stories You May Like

  • asi punjab police pawan kumar suspended
    ਮਹਿਲਾ ਨੂੰ ਵਾਲਾਂ ਤੋਂ ਘੜੀਸਣ ਦੇ ਮਾਮਲੇ 'ਚ ਜਲੰਧਰ ਦੇ ASI 'ਤੇ ਵੱਡੀ ਕਾਰਵਾਈ
  • businessman  car  one crore  policeman  suspended
    ਕਾਰ ’ਚੋਂ ਮਿਲੇ ਇਕ ਕਰੋੜ ਰੁਪਏ, 20 ਲੱਖ ਰੁਪਏ ਲੈ ਕੇ ਛੱਡਣ ਵਾਲੇ 4 ਪੁਲਸ ਮੁਲਾਜ਼ਮ ਮੁਅੱਤਲ
  • punjab police fake employees arrested
    ਪੰਜਾਬ ਪੁਲਸ ਦੇ ਤਿੰਨ ਜਾਅਲੀ ਮੁਲਾਜ਼ਮ ਗ੍ਰਿਫ਼ਤਾਰ
  • husband becomes angry when she doesn  t pick up the phone
    ਫੋਨ ਨਾ ਚੁੱਕਣ 'ਤੇ ਹੈਵਾਨ ਬਣਿਆ ਪਤੀ ! ਡੰਡਿਆਂ ਨਾਲ ਕੁੱਟ-ਕੁੱਟ ਮਾਰ 'ਤੀ ਪਤਨੀ, ਫਿਰ...
  • pakistan cricket board is being mocked after these changes in psl 2026
    'ਪੈਟ੍ਰੋਲ ਸ਼ਾਰਟੇਜ ਲੀਗ' : PSL 2026 'ਚ ਇਨ੍ਹਾਂ ਬਦਲਾਅ ਤੋਂ ਬਾਅਦ ਉੱਡ ਰਿਹੈ ਪਾਕਿ ਕ੍ਰਿਕਟ ਬੋਰਡ ਦਾ ਮਜ਼ਾਕ
  • ncert court
    ਐੱਨ. ਸੀ. ਈ. ਆਰ. ਟੀ. ਨੂੰ ਅਦਾਲਤ ਦੀ ਝਾੜ ਤੋਂ ਸਬਕ ਲੈਣਾ ਚਾਹੀਦੈ
  • posco employee of central jail arrested
    ਸੈਂਟਰਲ ਜੇਲ੍ਹ ਦਾ ਪੋਸਕੋ ਮੁਲਾਜ਼ਮ ਗ੍ਰਿਫ਼ਤਾਰ, ਹਵਾਲਾਤੀ ਨੂੰ ਦੇਣਾ ਸੀ ਪਾਬੰਦੀਸ਼ੁਦਾ ਸਾਮਾਨ
  • electricity meters meter reading
    ਪੰਜਾਬ ਵਿਚ ਵੱਡੀ ਘਟਨਾ, ਬਿਜਲੀ ਦੇ ਮੀਟਰ ਰੀਡਿੰਗ ਕਰਨ ਵਾਲੇ ਮੁਲਾਜ਼ਮ ਨੇ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • sukhpal singh khaira statement
    ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?:...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
  • shri ram navami utsav committee shobha yatra
    ਜਲੰਧਰ 'ਚ ਭਲਕੇ ਕੱਢੀ ਜਾਵੇਗੀ ਸ਼ੋਭਾ ਯਾਤਰਾ, ਰਾਮਚਰਿਤਮਾਨਸ ਦਾ ਰੱਖਿਆ ਗਿਆ ਪਾਠ
  • scam in o m branch of jalandhar municipal corporation
    ਨਿਗਮ ਦੀ ਓ. ਐਂਡ ਐੱਮ. ਬ੍ਰਾਂਚ ’ਚ ਚੱਲ ਰਹੀ ਗੜਬੜੀ, ਇਕ ਸਾਲ ਦਾ ਰਿਕਾਰਡ ਦੇਣ ਤੋਂ...
Trending
Ek Nazar
this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sarpanch  s brother shot dead
      ਪੰਜਾਬ: ਸਰਪੰਚ ਦੇ ਭਰਾ ਨੂੰ ਮਾਰੀਆਂ ਗੋਲੀਆਂ, ਗੈਂਗਸਟਰ ਜੋਰਾ ਨੇ ਲੈ ਲਈ...
    • sukhpal singh khaira statement
      ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?:...
    • sukhbir badal on raja warring
      ਭਗਵੰਤ ਮਾਨ ਦੇ ਇਕ ਦਬਕੇ ਮਗਰੋਂ ਰਾਜਾ ਵੜਿੰਗ ਪਾਰਟੀ ਦੇ ਸਟੈਂਡ ਤੋਂ ਮੁੱਕਰ ਗਿਆ:...
    • raja warring press conference
      CBI ਜਾਂਚ ਤੋਂ ਕੋਈ ਇਤਰਾਜ਼ ਨਹੀਂ, ਜੱਜ ਦੀ ਨਜ਼ਰਸਾਨੀ ਦੀ ਕੀਤੀ ਸੀ ਮੰਗ: ਰਾਜਾ...
    • fixed match going on between raja warring and bhagwant mann majithia
      ਰਾਜਾ ਵੜਿੰਗ ਤੇ ਭਗਵੰਤ ਮਾਨ ਵਿਚਕਾਰ ਚੱਲ ਰਿਹਾ “ਫਿਕਸ ਮੈਚ”: ਮਜੀਠੀਆ
    • collusion between congress and aap raja warring helped mann harsimrat badal
      ਕਾਂਗਰਸ ਤੇ 'ਆਪ' ਪਾਰਟੀ ਵਿਚਕਾਰ ਮਿਲੀਭੁਗਤ, ਰਾਜਾ ਵੜਿੰਗ ਨੇ ਮਾਨ ਦੀ ਕੀਤੀ ਮਦਦ :...
    • power cut in punjab
      ਪੰਜਾਬ 'ਚ 9 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
    • ludhiana lpg shortage stove
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! LPG ਦੀ ਕਿੱਲਤ ਵਿਚਾਲੇ ਬਾਲ਼ਿਆ ਸਟੋਵ...
    • those getting png connection special facilities provided with strict rules
      PNG ਕੁਨੈਕਸ਼ਨ ਲੈਣ ਵਾਲਿਆਂ ਲਈ ਸਰਕਾਰ ਨੇ ਕੀਤਾ ਵੱਡਾ ਐਲਾਨ, ਨਿਯਮਾਂ 'ਚ ਸਖਤੀ...
    • car collision in punjab
      ਪੰਜਾਬ : ਗੱਡੀਆਂ ਦੀ ਹੋ ਗਈ ਭਿਆਨਕ ਟੱਕਰ, 2 ਲੋਕਾਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +