helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, MAR 06, 2025
ਤਹਿਸੀਲਦਾਰਾਂ ਦੀਆਂ ਕਰ 'ਤੀਆਂ ਬੇਹੱਦ ਦੂਰ-ਦੁਰਾਡੇ...
ਅਮਰੀਕਾ ਜਾਣ ਤੋਂ ਕੁਝ ਘੰਟੇ ਪਹਿਲਾਂ ਵਾਪਰਿਆ ਭਾਣਾ,...
ਪੰਜਾਬ ਦੇ ਅਧਿਆਪਕ ਭੰਬਲਭੂਸੇ 'ਚ! ਪ੍ਰੀਖਿਆਵਾਂ ਤੋਂ...
ਮਸ਼ਹੂਰ ਅਦਾਕਾਰ ਦੀ ਹੋਵੇਗੀ ਗ੍ਰਿਫ਼ਤਾਰੀ! ਇਸ ਮਾਮਲੇ...
ਪੰਜਾਬ
ਮਨੋਰੰਜਨ
Photos
Videos
ਕਪੂਰਥਲਾ (ਵਿਪਨ, ਓਬਰਾਏ)— ਕਰਫਿਊ ਦੌਰਾਨ ਕਪੂਰਥਲਾ ਪ੍ਰਸ਼ਾਸਨ ਪੂਰੀ ਤਰ੍ਹਾਂ ਸਖਤੀ ਵਰਤ ਰਿਹਾ ਹੈ।ਕਰਫਿਊ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ 'ਤੇ ਕਪੂਰਥਲਾ 'ਚ 20 ਤੋਂ ਵੱਧ ਲੋਕਾਂ ਖਿਲਾਫ ਪੁਲਸ ਨੇ ਐੱਫ. ਆਈ. ਆਰ. ਦਰਜ ਕੀਤੀ ਹੈ। ਅੱਜ ਸਵੇਰੇ ਦਿਨ ਚੜ੍ਹਦੇ ਹੀ ਕਈ ਲੋਕ ਕਰਫਿਊ ਦੇ ਬਾਵਜੂਦ ਸੜਕਾਂ 'ਤੇ ਉਤਰ ਆਏ ਅਤੇ ਪੁਲਸ ਵੱਲੋਂ ਰੋਕਣ 'ਤੇ ਬਹਿਸ ਕਰਦੇ ਵੀ ਦੇਖੇ ਗਏ। ਪੁਲਸ ਨੇ ਸਖਤੀ ਵਰਤਦੇ ਹੋਏ ਹੁਣ ਤੱਕ ਧਾਰਾ 188 ਤਹਿਤ 20 ਤੋਂ ਵੱਧ ਲੋਕਾਂ ਖਿਲਾਫ ਮਾਮਲੇ ਦਰਜ ਕੀਤੇ ਹਨ। ਪੁਲਸ ਵੱਲੋਂ ਲੋਕਾਂ ਵਲੋਂ ਘਰ ਬੈਠ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਕੋਰੋਨਾ ਨੇ ਬੇਰੌਣਕ ਕੀਤੀਆਂ ਦੋਆਬਾ ਦੀਆਂ ਸੜਕਾਂ, ਤਸਵੀਰਾਂ 'ਚ ਦੇਖੋ ਹਾਲਾਤ
ਇਸ ਦੇ ਨਾਲ ਪੁਲਸ ਵੱਲੋਂ ਵਾਰ-ਵਾਰ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਕੋਪ ਨੂੰ ਦੇਖਦੇ ਹੋਏ ਕੈਪਟਨ ਸਰਕਾਰ ਨੇ ਬੀਤੇ ਦਿਨ ਤੋਂ ਸੂਬੇ 'ਚ ਕਰਫਿਊ ਲਗਾ ਦਿੱਤਾ ਹੈ, ਜੋਕਿ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਕਰਫਿਊ ਲੱਗਣ ਦੇ ਬਾਵਜੂਦ ਜਿਹੜੇ ਲੋਕ ਘਰਾਂ 'ਚੋਂ ਨਿਕਲ ਰਹੇ ਹਨ ਅਤੇ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ, ਪੁਲਸ ਵੱਲੋਂ ਉਨ੍ਹਾਂ ਨਾਲ ਸਖਤੀ ਨਾਲ ਪੇਸ਼ ਆਉਂਦੇ ਹੋਏ ਹਿਰਾਸਤ 'ਚ ਲੈ ਕੇ ਕੇਸ ਦਰਜ ਕਰ ਰਹੀ ਹੈ।
ਦੁਨੀਆ ਭਰ 'ਚ ਕੋਰੋਨਾ ਨਾਲ 16000 ਤੋਂ ਵੱਧ ਮੌਤਾਂ ਜ਼ਿਕਰਯੋਗ ਹੈ ਕਿ ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਦੁਨੀਆ ਭਰ 'ਚ ਕੋਰੋਨਾ ਕਾਰਨ ਲਗਭਗ 16000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਇਸ ਤੋਂ ਇਲਾਵਾ ਭਾਰਤ 'ਚ ਹੁਣ ਤਕ 10 ਮੌਤਾਂ ਕੋਰੋਨਾ ਕਾਰਨ ਹੋ ਚੁੱਕੀਆਂ ਹਨ। ਇਸੇ ਤਰ੍ਹਾਂ ਪੰਜਾਬ 'ਚ ਹੁਣ ਤੱਕ 1 ਦੀ ਮੌਤ ਹੋ ਚੁੱਕੀ ਹੈ ਅਤੇ 29 ਪਾਜ਼ੀਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਪੰਜਾਬ 'ਚ ਕੋਰੋਨਾ ਦਾ ਜ਼ਿਆਦਾਤਰ ਪਾਜ਼ੀਟਿਵ ਮਰੀਜ਼ ਉਹੀ ਹਨ, ਜਿਹੜੇ ਇਟਲੀ ਤੋਂ ਪਰਤੇ ਬਜ਼ੁਰਗ ਬਲਦੇਵ ਸਿੰਘ ਦੇ ਸੰਪਰਕ 'ਚ ਆਏ ਸਨ। ਪੰਜਾਬ ਸਰਕਾਰ ਨੇ ਕੋਰੋਨਾ ਦੇ ਮਾਰੂ ਪ੍ਰਭਾਵ ਨੂੰ ਰੋਕਣ ਲਈ ਸੂਬੇ 'ਚ ਅਣਮਿੱਥੇ ਸਮੇਂ ਲਈ ਕਰਫਿਊ ਦਾ ਐਲਾਨ ਕੀਤਾ ਹੋਇਆ ਹੈ। ਕਰਫਿਊ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ ਲਈ ਪੁਲਸ ਨੂੰ ਸਖਤ ਹੁਕਮ ਦਿੱਤੇ ਗਏ ਹਨ।
ਚੰਡੀਗੜ : ਭਾਰਤੀ ਕ੍ਰਿਕਟਰਾਂ ਦੀ ਹੋਮ ਪਿੱਚ ਬਣੀ 'ਅਸਥਾਈ ਜੇਲ', ਕਰਫਿਊ ਤੋੜਨ ਵਾਲੇ ਇੱਥੇ ਸੁੱਟੇ ਜਾਣਗੇ
Stories You May Like
2025 'ਚ ਔਰਤਾਂ ਲਈ 48% ਵਧਣਗੇ ਰੁਜ਼ਗਾਰ ਦੇ ਮੌਕੇ
ਦੱਖਣੀ ਕੋਰੀਆ ਅਤੇ ਅਮਰੀਕਾ ਅਗਲੇ ਹਫ਼ਤੇ ਸ਼ੁਰੂ ਕਰਨਗੇ ਸਾਲਾਨਾ ਫੌਜੀ ਅਭਿਆਸ
ਸੰਬੋਧਨ 'ਚ Trump ਨੇ ਇਨ੍ਹਾਂ ਕਾਰਵਾਈਆਂ ਦਾ ਲਿਆ ਕ੍ਰੈਡਿਟ
ਅਮਰੀਕੀ ਕਾਂਗਰਸਮੈਨ ਅਲ ਗ੍ਰੀਨ ਨੇ ਟਰੰਪ ਦੇ ਭਾਸ਼ਣ 'ਚ ਪਾਇਆ ਵਿਘਨ
'ਗ੍ਰੀਨਲੈਂਡ ਸਾਡਾ ਹੈ, ਇਸਨੂੰ ਖਰੀਦਿਆ ਨਹੀਂ ਜਾ ਸਕਦਾ'
ਮਲੇਸ਼ੀਆ ਬੈਠੇ ਨੌਜਵਾਨ ਦਾ ਵੱਡਾ ਕਾਂਡ, ਸਹੁਰੇ ਪਰਿਵਾਰ ਨੂੰ ਭੇਜੀਆਂ ਨੂੰਹ ਦੀਆਂ...
ਹਸੀਨਾ ਦੀ ਹਵਾਲਗੀ ਦੀ ਬੇਨਤੀ 'ਤੇ ਭਾਰਤ ਤੋਂ 'ਕੋਈ ਅਧਿਕਾਰਤ ਜਵਾਬ' ਨਹੀਂ :...
ਇਸ ਮੁਸਲਿਮ ਦੇਸ਼ ਦੀ ਚਿਤਾਵਨੀ, ਰਮਜ਼ਾਨ ਦੇ ਰੋਜ਼ੇ ਦੌਰਾਨ ਖਾਧਾ ਭੋਜਨ ਤਾਂ....
ਸੁਹਾਗਰਾਤ ਵਾਲੇ ਦਿਨ ਲਾੜੀ ਨੇ ਦੋਸਤਾਂ ਨੂੰ ਬੁਲਾਇਆ ਘਰ, ਫਿਰ ਰਾਤ ਨੂੰ ਕਰ'ਤਾ...
ਮਹਿਲਾ ਨਕਸਲੀ ਗ੍ਰਿਫ਼ਤਾਰ; ਫਰਜ਼ੀ ਪਛਾਣ ਦੇ ਆਧਾਰ 'ਤੇ ਨੌਕਰਾਣੀ ਵਜੋਂ ਕਰਦੀ ਸੀ...
10 ਹਜ਼ਾਰ ਦੀ SIP 'ਤੇ 28 ਲੱਖ ਦਾ ਰਿਟਰਨ, ਇਨ੍ਹਾਂ ਸ਼ੇਅਰਾਂ ਨੇ ਨਿਵੇਸ਼ਕ ਕੀਤੇ...
ਕੈਨੇਡਾ ਤੋਂ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਦਾ ਕਤਲ
ਅਭਿਸ਼ੇਕ 'ਤੇ ਲੱਗੇ ਦੋਸ਼, Amitabh Bachchan ਨੇ ਦਿੱਤਾ ਮੂੰਹਤੋੜ ਜਵਾਬ
ਜਲੰਧਰ ਤੋਂ ਵੱਡੀ ਖ਼ਬਰ, ਨਸ਼ਾ ਤਸਕਰਾਂ ਤੇ ਪੁਲਸ ਵਿਚਾਲੇ ਮੁਕਾਬਲਾ, ਚੱਲੀਆਂ...
ਵ੍ਹਾਈਟ ਹਾਊਸ ਨੇੜਿਓਂ ਹਟਾਈ ਜਾਵੇੇਗੀ 'ਬਲੈਕ ਲਾਈਵਸ ਮੈਟਰ' ਪੇਂਟਿੰਗ
ਪੋਪ ਦੀ ਸਿਹਤ ਸਬੰਧੀ ਤਾਜ਼ਾ ਅਪਡੇਟ ਆਈ ਸਾਹਮਣੇ
ਖਾਧ ਸਪਲਾਈ 'ਤੇ ਰੋਕ, 20 ਲੱਖ ਲੋਕਾਂ ਲਈ ਬਣਿਆ ਸੰਕਟ
ਕੈਂਸਰ ਦੇ ਮਰੀਜ਼ਾਂ ਲਈ ਰਾਹਤ ਦੀ ਖ਼ਬਰ, ਇਲਾਜ ਲਈ ਨਵੀਂ ਵਿਧੀ ਵਿਕਸਿਤ
Subscribe Now!