Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    9:27:40 PM

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਐੱਸ. ਐੱਸ. ਪੀ. ਮਾਹਲ ਵੱਲੋਂ ਕੋਵਿਡ ਸੰਬੰਧੀ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਸਖ਼ਤ ਚਿਤਾਵਨੀ

PUNJAB News Punjabi(ਪੰਜਾਬ)

ਐੱਸ. ਐੱਸ. ਪੀ. ਮਾਹਲ ਵੱਲੋਂ ਕੋਵਿਡ ਸੰਬੰਧੀ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਸਖ਼ਤ ਚਿਤਾਵਨੀ

  • Edited By Shivani Attri,
  • Updated: 07 Sep, 2020 10:43 AM
Hoshiarpur
coronavirus hoshiarpur ssp navjot singh mahal
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਮਿਸ਼ਰਾ)— ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਜੇਕਰ ਕੋਈ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਫੈਲਾਉਂਦਾ ਹੈ ਜਾਂ ਨਾ-ਪੁਖਤਾ ਜਾਣਕਾਰੀ ਨੂੰ ਸਾਂਝਾ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜ਼ਿਲ੍ਹਾ ਪੁਲਸ ਮੁਖੀ ਨੇ ਅਜਿਹੇ ਅਨਸਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਕੋਰੋਨਾ ਦੇ ਮੌਜੂਦਾ ਸੰਕਟ ਦੇ ਮੱਦੇਨਜ਼ਰ ਅਜਿਹੀ ਕੋਈ ਵੀ ਤੱਥਹੀਣ ਜਾਂ ਬੇਆਧਾਰ ਜਾਣਕਾਰੀ ਸਾਂਝੀ ਨਾ ਕੀਤੀ ਜਾਵੇ, ਜਿਸ ਨਾਲ ਸਮਾਜ 'ਚ ਸਹਿਮ ਜਾਂ ਡਰ ਦਾ ਮਾਹੌਲ ਪੈਦਾ ਹੋਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਸ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਨਿਗਰਾਨੀ ਵਧਾ ਦਿੱਤੀ ਗਈ ਹੈ ਅਤੇ ਜੇਕਰ ਅਜਿਹੀਆਂ ਕਾਰਵਾਈਆਂ 'ਚ ਕੋਈ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ:  ਜਲੰਧਰ: ਹੋਟਲ ਤੋਂ ਖਾਣਾ ਖਾ ਕੇ ਖੁਸ਼ੀ-ਖੁਸ਼ੀ ਘਰ ਜਾ ਰਹੇ ਸਨ ਨੌਜਵਾਨ , ਵਾਪਰੇ ਦਰਦਨਾਕ ਹਾਦਸੇ ਨੇ ਉਜਾੜੇ ਦੋ ਪਰਿਵਾਰ

ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਅਜਿਹੇ ਨਾਜੁਕ ਦੌਰ 'ਚ ਸਾਨੂੰ ਸਾਰਿਆਂ ਨੂੰ ਆਪਣੀ ਵਿਅਕਤੀਗਤ ਜ਼ਿੰਮੇਵਾਰੀ ਨੂੰ ਸਮਝਦਿਆਂ ਕੋਰੋਨਾ ਮਹਾਮਾਰੀ ਦੇ ਖ਼ਿਲਾਫ਼ਰਲ ਕੇ ਹੰਭਲਾ ਮਾਰਨਾ ਚਾਹੀਦਾ ਹੈ ਤਾਂ ਜੋ ਇਸ ਹੋਰ ਫੈਲਾਅ ਨੂੰ ਰੋਕ ਕੇ ਲੋਕਾਂ ਨੂੰ ਇਸ ਭਿਆਨਕ ਮਹਾਂਮਾਰੀ ਤੋਂ ਬਚਾਇਆ ਜਾ ਸਕੇ। ਲੋਕਾਂ ਨੂੰ ਅਪੀਲ ਕਰਦਿਆਂ ਐੱਸ. ਐੱਸ. ਪੀ. ਨੇ ਕਿਹਾ ਕਿ ਅਜਿਹੀਆਂ ਅਫ਼ਵਾਹਾਂ ਤੋਂ ਸਾਵਧਾਨ ਰਿਹਾ ਜਾਵੇ ਅਤੇ ਜੇਕਰ ਕਿਸੇ ਨੂੰ ਵੀ ਕੋਰੋਨਾ ਸੰਬੰਧੀ ਕਿਸੇ ਤਰ੍ਹਾਂ ਦੇ ਲੱਛਣ ਦਾ ਪਤਾ ਲੱਗਦਾ ਹੈ ਤਾਂ ਤੁਰੰਤ ਡਾਕਟਰੀ ਸਲਾਹ ਜਾਂ ਕੋਵਿਡ ਟੈਸਟ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਮਹਿਕਮੇ ਵੱਲੋਂ ਸਰਕਾਰੀ ਹਸਪਤਾਲਾਂ 'ਚ ਕੋਰੋਨਾ ਸੰਬੰਧੀ ਸੈਂਪਲਿੰਗ ਅਤੇ ਟੈਸਟਿੰਗ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।

ਨਵਜੋਤ ਸਿੰਘ ਮਾਹਲ ਨੇ ਸਮਾਜਿਕ, ਧਾਰਮਿਕ, ਗੈਰ-ਸਰਕਾਰੀ ਸੰਸਥਾਵਾਂ, ਪੰਚਾਇਤਾਂ ਅਤੇ ਹੋਰ ਨੁਮਾਇੰਦਿਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਜੇਕਰ ਅਜਿਹੀਆਂ ਅਫਵਾਹਾਂ ਫੈਲਾਉਣ ਵਾਲਿਆਂ ਬਾਰੇ ਕੋਈ ਜਾਣਕਾਰੀ ਉਨ੍ਹਾਂ ਤੱਕ ਪੁੱਜਦੀ ਹੈ ਤਾਂ ਉਹ ਲੋਕ ਹਿੱਤ ਦੇ ਮੱਦੇਨਜ਼ਰ ਤੁਰੰਤ ਪੁਲਸ ਨੂੰ ਸੂਚਿਤ ਕਰਨ ਤਾਂ ਜੋ ਲੋੜੀਂਦੀ ਕਾਰਵਾਈ ਕੀਤੀ ਸਕੇ।
ਇਹ ਵੀ ਪੜ੍ਹੋ: ਵਿਆਹ ਦੀ ਪਹਿਲੀ ਵਰ੍ਹੇਗੰਢ 'ਤੇ ਪਰਿਵਾਰ 'ਚ ਪਏ ਕੀਰਨੇ, ਨੌਜਵਾਨ ਦੀ ਸ਼ੱਕੀ ਹਾਲਾਤ 'ਚ ਹੋਈ ਮੌਤ

  • ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ
  • ਸਖ਼ਤ ਚਿਤਾਵਨੀ
  • ਕੋਵਿਡ
  • ਅਫ਼ਵਾਹਾਂ

ਵਕੀਲ ਬੀਬੀ ਦੇ ਘਰ ਕੰਮ ਕਰਦੀ ਸੀ ਕੁੜੀ, ਅੱਧੀ ਰਾਤੀਂ ਦਿੱਤਾ ਖ਼ੌਫਨਾਕ ਵਾਰਦਾਤ ਨੂੰ ਅੰਜਾਮ

NEXT STORY

Stories You May Like

  • india may face slowdown in global economic growth  dbs
    ਭਾਰਤ ਅੰਤਰਰਾਸ਼ਟਰੀ ਆਰਥਿਕ ਵਾਧਾ ਪੈ ਸਕਦੈ ਮੱਠਾ : ਡੀ. ਬੀ. ਐੱਸ.
  • sir notices issued lk advani s jaishankar
    ਲਾਲਕ੍ਰਿਸ਼ਨ ਅਡਵਾਨੀ ਤੇ ਐੱਸ. ਜੈਸ਼ੰਕਰ ਨੂੰ ਵੀ ਐੱਸ. ਆਈ. ਆਰ. ਦੇ ਨੋਟਿਸ
  • asi  dgp gaurav yadav  punjab government
    ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ
  • major promotions in punjab police
    ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ ਤਰੱਕੀਆਂ, 70 ਇੰਸਪੈਕਟਰਾਂ ਨੂੰ ਬਣਾਇਆ ਗਿਆ ਡੀ. ਐੱਸ. ਪੀ., ਪੜ੍ਹੋ ਪੂਰੀ LIST
  • punjab major police crackdown on gun houses
    ਪੰਜਾਬ : ਗੰਨ ਹਾਊਸਾਂ 'ਤੇ ਪੁਲਸ ਦੀ ਵੱਡੀ ਕਾਰਵਾਈ, ਮਾਲਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
  • sit sukhbir singh badal shiromani akali dal
    ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ
  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • protest case
    ਕਿਸਾਨ ਜੱਥੇਬੰਦੀਆਂ ਨੇ ਬਿਜਲੀ ਵਿਭਾਗ ਦੇ ਐੱਸ. ਈ. ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • punjab government employees da
      ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • bjp new appointments
      ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ...
    • major accident occurred while charging mobile phone
      ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ...
    • bjp leader dies in horrific accident in punjab
      ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ...
    • punjab schools private schools
      Punjab : ਇਨ੍ਹਾਂ ਸਕੂਲਾਂ 'ਤੇ ਹੋ ਗਈ ਕਾਰਵਾਈ, ਜਾਰੀ ਕੀਤੇ ਗਏ ਨੋਟਿਸ
    • man dies suspicious circumstances
      ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ...
    • bahrain akali leader sarbjit jhinjar
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਅਕਾਲੀ ਆਗੂ ਸਰਬਜੀਤ ਝਿੰਜਰ ਦਾ ਵੱਡਾ ਬਿਆਨ
    • punjab weather major rainfall forecast
      ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
    • sukhbir badal rally
      ਵਾਰਿਸ ਪੰਜਾਬ ਜਥੇਬੰਦੀ ਦੇ ਖਰਚਿਆਂ ਲਈ ਪੈਸਾ ਦੇ ਰਹੀ ਏ ਪੰਜਾਬ ਸਰਕਾਰ : ਸੁਖਬੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +