Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    3:14:05 AM

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ...

  • big incident in punjab

    ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ...

  • corruption game in tehsils punjab

    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ!...

  • india new tornament

    INDIA 'ਚ ਖੇਡਿਆ ਜਾਵੇਗਾ ਨਵਾਂ T-20 ਟੂਰਨਾਮੈਂਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਕਹਿਰ ਵਰ੍ਹਾਅ ਰਿਹੈ 'ਕੋਰੋਨਾ', 10 ਹੋਰ ਨਵੇਂ ਪਾਜ਼ੇਟਿਵ ਕੇਸਾਂ ਦੀ ਹੋਈ ਪੁਸ਼ਟੀ

PUNJAB News Punjabi(ਪੰਜਾਬ)

ਜਲੰਧਰ 'ਚ ਕਹਿਰ ਵਰ੍ਹਾਅ ਰਿਹੈ 'ਕੋਰੋਨਾ', 10 ਹੋਰ ਨਵੇਂ ਪਾਜ਼ੇਟਿਵ ਕੇਸਾਂ ਦੀ ਹੋਈ ਪੁਸ਼ਟੀ

  • Edited By Shivani Attri,
  • Updated: 07 Jun, 2020 11:11 PM
Jalandhar
coronavirus jalandhar 10 more positive case
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰੱਤਾ)— ਜਲੰਧਰ 'ਚ ਕੋਰੋਨਾ ਵਾਇਰਸ ਨੇ ਤੇਜ਼ੀ ਨਾਲ ਰਫਤਾਰ ਫੜ ਲਈ ਹੈ। ਜਲੰਧਰ 'ਚ ਐਤਵਾਰ ਨੂੰ 10 ਹੋਰ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜਲੰਧਰ 'ਚ ਹੁਣ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ 298 ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਦੇ ਮਿਲੇ ਪਾਜ਼ੇਟਿਵ ਕੇਸਾਂ 'ਚ 4 ਪੁਰਸ਼ ਅਤੇ 6 ਔਰਤਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਨ੍ਹਾਂ ਕੇਸਾਂ 'ਚੋਂ 4 ਰੋਜ਼ ਗਾਰਡਨ, 3 ਲੰਮਾ ਪਿੰਡ 1 ਪ੍ਰੀਤ ਨਗਰ ਲਾਡੋਵਾਲੀ ਰੋਡ, 1 ਭਾਰਗੋ ਕੈਂਪ ਅਤੇ 1 ਪਿੰਡ ਵਿਰਕਾਂ ਦਾ ਸ਼ਾਮਲ ਹੈ। ਇਨ੍ਹਾਂ 'ਚੋਂ 2 ਬੱਚੇ 6 ਮਹੀਨੇ ਦਾ ਲੜਕਾ ਅਤੇ 6 ਸਾਲ ਦੀ ਲੜਕੀ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ।

ਇਹ ਵੀ ਪੜ੍ਹੋ: ਦਿਓਰ ਨਾਲ ਨਾਜਾਇਜ਼ ਸੰਬੰਧ 'ਚ ਰੋੜਾ ਬਣੇ ਸਹੁਰੇ ਨੂੰ ਨੂੰਹ ਨੇ ਦਿੱਤੀ ਦਰਦਨਾਕ ਮੌਤ

ਇਥੇ ਦੱਸ ਦੇਈਏ ਕਿ ਜਲੰਧਰ 'ਚ ਤੇਜ਼ੀ ਨਾਲ ਕੋਰੋਨਾ ਵਾਇਰਸ ਦੀ ਵੱਧ ਰਹੀ ਰਫਤਾਰ ਨਾਲ ਜਿੱਥੇ ਸਿਹਤ ਮਹਿਕਮਾ ਚਿੰਤਾ 'ਚ ਹੈ, ਉਥੇ ਹੀ ਲੋਕਾਂ 'ਚ ਵੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ ਦਾ ਅੰਕੜਾ 298 ਤੱਕ ਹੋ ਚੁੱਕਾ ਹੈ, ਜਿਨ੍ਹਾਂ 'ਚੋਂ 9 ਮਰੀਜ਼ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ।

ਇਹ ਵੀ ਪੜ੍ਹੋ: ਫਗਵਾੜਾ 'ਚ ਝੋਨਾ ਲਗਾਉਣ ਆਏ 4 ਮਜ਼ਦੂਰਾਂ ਦੀ ਰਿਪੋਰਟ ਆਈ 'ਕੋਰੋਨਾ' ਪਾਜ਼ੇਟਿਵ

ਪੰਜਾਬ 'ਚ ਕੋਰੋਨਾ ਦੇ ਤਾਜ਼ਾ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2600 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 468, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 298, ਲੁਧਿਆਣਾ 'ਚ 235, ਤਰਨਾਰਨ 167, ਮੋਹਾਲੀ 'ਚ 125, ਹੁਸ਼ਿਆਰਪੁਰ 'ਚ 135, ਪਟਿਆਲਾ 'ਚ 137, ਸੰਗਰੂਰ 'ਚ 104 ਕੇਸ, ਪਠਾਨਕੋਟ 'ਚ 86, ਨਵਾਂਸ਼ਹਿਰ 'ਚ 106, ਮਾਨਸਾ 'ਚ 34, ਕਪੂਰਥਲਾ 44, ਫਰੀਦਕੋਟ 69,  ਮੁਕਤਸਰ 71, ਗਰਦਾਸਪੁਰ 'ਚ 148 ਕੇਸ, ਮੋਗਾ 'ਚ 66, ਬਰਨਾਲਾ 'ਚ 25, ਫਤਿਹਗੜ੍ਹ ਸਾਹਿਬ 'ਚ 69, ਫਾਜ਼ਿਲਕਾ 46, ਬਠਿੰਡਾ 'ਚ 54, ਰੋਪੜ 'ਚ 71 ਅਤੇ ਫਿਰੋਜ਼ਪੁਰ 'ਚ 46 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2130 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ ਜਦਕਿ ਕੋਰੋਨਾ ਮਹਾਮਾਰੀ ਦੇ 423 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 50 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਖਰਬੂਜੇ-ਹਦਵਾਣੇ ਦੀ ਖੇਤੀ ਕਰਕੇ ਇਸ ਕਿਸਾਨ ਨੇ ਚਮਕਾਇਆ ਪਿੰਡ ਦਾ ਨਾਂ, ਦੂਜਿਆਂ ਲਈ ਬਣਿਆ ਮਿਸਾਲ

  • coronavirus
  • jalandhar
  • 10 more positive case
  • ਜਲੰਧਰ
  • ਪਾਜ਼ੇਟਿਵ ਕੇਸ
  • ਕੋਰੋਨਾ ਵਾਇਰਸ

ਜਲੰਧਰ: ਐੱਨ.ਆਰ.ਆਈ. ਦੀ ਕੋਠੀ 'ਚੋਂ ਫੜੇ ਗਏ ਜੁਆਰੀਆਂ ਦਾ ਹੋਇਆ 'ਕੋਰੋਨਾ' ਟੈਸਟ

NEXT STORY

Stories You May Like

  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • innocently sentenced to 10 months in prison
    ਬੇਕਸੂਰ ਹੁੰਦਿਆਂ ਕੱਟੀ 10 ਮਹੀਨੇ ਜੇਲ੍ਹ! ਹੁਣ ਟੈਕਸੀ ਡਰਾਈਵਰ ਪੁਲਸ ਸਕਾਟਲੈਂਡ ਤੋਂ ਲਵੇਗਾ ਵੱਡਾ ਮੁਆਵਜ਼ਾ
  • fraud case
    ਜ਼ਮੀਨ ਦਾ ਇਕਰਾਰਨਾਮਾ ਕਰ ਕੇ ਮਾਰੀ 10 ਲੱਖ ਰੁਪਏ ਦੀ ਠੱਗੀ
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • haryana  strike employees  action
    ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ
  • odisha  flood situation  subarnarekha river
    ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud, ਭੜਕ ਗਈ ਭੀੜ
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • disaster strikes in the himalayas earthquake tremors felt
      ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
    • partap singh bajwa s big statement regarding the da arrears of employees
      ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
    • tanda man dies in crane accident in turkey
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਤੁਰਕੀ 'ਚ ਪੰਜਾਬੀ ਵਿਅਕਤੀ ਦੀ ਮੌਤ
    • pyramid e services big statement amidst controversy
      ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
    • heavy rain in punjab on 4 5 6 thunderstorms alert
      ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
    • cobra snake in jalandhar
      ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
    • pargat singh  congress  kc venugopal
      ਪਰਗਟ ਸਿੰਘ ਦੀ ਵੇਣੂਗੋਪਾਲ ਨਾਲ ਮੀਟਿੰਗ, ਰਾਹੁਲ ਗਾਂਧੀ ਦੇ ਦੌਰੇ ਬਾਰੇ ਦਿੱਤਾ...
    • sanjeev arora hearing
      ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ
    • government school classroom head teacher
      ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ
    • ed writes letter to punjab police for the third time
      ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +