Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    3:39:19 PM

  • nobel prize in medicine

    ਮੈਡੀਸਨ ਦੇ ਖੇਤਰ 'ਚ 2026 ਦੇ ਨੋਬਲ ਪੁਰਸਕਾਰ ਦਾ...

  • up rajya sabha elections  bjp  8 candidates

    UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ...

  • big incident in punjab

    ਸਿਰ 'ਚ ਟਕੂਆ ਮਾਰ ਕੇ ਮੁੰਡੇ ਦਾ ਕਤਲ! ਪਿੰਡ 'ਚ...

  • punjab police action

    ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਇਨ੍ਹਾਂ ਮਰੀਜ਼ਾਂ ਨੇ ਕੋਰੋਨਾ 'ਤੇ ਕੀਤੀ 'ਫਤਿਹ' ਹਾਸਲ

PUNJAB News Punjabi(ਪੰਜਾਬ)

ਜਲੰਧਰ 'ਚ ਇਨ੍ਹਾਂ ਮਰੀਜ਼ਾਂ ਨੇ ਕੋਰੋਨਾ 'ਤੇ ਕੀਤੀ 'ਫਤਿਹ' ਹਾਸਲ

  • Edited By Shivani Attri,
  • Updated: 09 Apr, 2020 06:22 PM
Jalandhar
coronavirus jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰੱਤਾ)—  ਪੰਜਾਬ ਲਗਾਤਾਰ ਕੋਰੋਨਾ ਵਾਇਰਸ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਹੁਣ ਤੱਕ ਪੰਜਾਬ 'ਚੋਂ ਕੁਲ ਪਾਜ਼ੀਟਿਵ ਕੇਸ 129 ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 11 ਦੀ ਮੌਤ ਹੋ ਚੁੱਕੀ ਹੈ। ਜੇਕਰ ਗੱਲ ਕੀਤੀ ਜਾਵੇ ਜਲੰਧਰ ਦੀ ਤਾਂ ਜਲੰਧਰ 'ਚ ਦੋ ਦਿਨਾਂ ਦੇ ਅੰਦਰ ਹੀ 5 ਕੇਸ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਹੁਣ ਜਲੰਧਰ 'ਚ ਪਾਜ਼ੀਟਿਵ ਕੇਸਾਂ ਦੀ ਗਿਣਤੀ 11 ਹੋ ਗਈ ਹੈ। ਅੱਜ ਤੜਕਸਾਰ ਜਲੰਧਰ 'ਚ ਕੋਰੋਨਾ ਪਾਜ਼ੀਟਿਵ ਪਾਏ ਗਏ ਮਰੀਜ਼ ਪ੍ਰਵੀਨ ਕੁਮਾਰ (60) ਵਾਸੀ ਮਿੱਠਾ ਬਾਜ਼ਾਰ ਦੀ ਪਹਿਲੀ ਮੌਤ ਹੋਣ ਤੋਂ ਬਾਅਦ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਥੇ ਦੱਸ ਦੇਈਏ ਕਿ ਬੀਤੇ ਦਿਨ ਜਲੰਧਰ 'ਚ ਬਲਦੇਵ ਸਿੰਘ ਦੇ ਸੰਪਰਕ 'ਚ ਰਹੇ ਕੋਰੋਨਾ ਵਾਇਰਸ ਦੇ ਤਿੰਨ ਪੀੜਤ ਮਰੀਜ਼ ਠੀਕ ਵੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਬੁੱਧਵਾਰ ਨੂੰ ਸਿਵਲ ਹਸਪਤਾਲ 'ਚ 23 ਕੋਰੋਨਾ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 30 ਨਵੇਂ ਰੋਗੀਆਂ ਦੇ ਸੈਂਪਲ ਜਾਂਚ ਲਈ ਭੇਜੇ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਕੋਰੋਨਾ ਕਾਰਨ 11ਵੀਂ ਮੌਤ, ਬਰਨਾਲਾ ਦੀ ਔਰਤ ਨੇ ਲੁਧਿਆਣਾ 'ਚ ਤੋੜਿਆ ਦਮ

ਕੋਰੋਨਾ ਤੋਂ ਡਰੋ ਨਾ, ਚੌਕਸ ਰਹੋ : ਹਰਜਿੰਦਰ ਸਿੰਘ
ਕੋਰੋਨਾ ਤੋਂ ਲੜਾਈ ਜਿੱਤ ਕੇ ਪਿੰਡ ਵਿਰਕ ਵਾਸੀ ਹਰਜਿੰਦਰ ਸਿੰਘ ਜਦੋਂ ਸਿਵਲ ਹਸਪਤਾਲ ਤੋਂ ਡਿਸਚਾਰਜ ਹੋ ਕੇ ਘਰ ਜਾਣ ਲੱਗਾ ਤਾਂ ਉਨ੍ਹਾਂ ਨੇ ਜਿੱਥੇ ਪੰਜਾਬ ਸਰਕਾਰ, ਜ਼ਿਲਾ ਪ੍ਰਸ਼ਾਸਨ ਅਤੇ ਸਿਵਲ ਹਸਪਤਾਲ ਦੇ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਦਾ ਧੰਨਵਾਦ ਕੀਤਾ, ਉੱਥੇ ਲੋਕਾਂ ਲਈ ਇਹ ਸੰਦੇਸ਼ ਦਿੱਤਾ ਕਿ ਕੋਰੋਨਾ ਤੋਂ ਡਰੋ ਨਾ, ਸਗੋਂ ਚੌਕਸ ਰਹੋ।

ਇਹ ਵੀ ਪੜ੍ਹੋ: ਕੋਰੋਨਾ ਦਾ ਖੌਫ: ਵਿਧਾਇਕ ਬਾਵਾ ਹੈਨਰੀ ਨੇ ਪਰਿਵਾਰ ਸਮੇਤ ਖੁਦ ਨੂੰ ਕੀਤਾ ਕੁਆਰੰਟਾਈਨ

PunjabKesari

ਕੋਰੋਨਾ ਤੋਂ ਬਚਾਅ ਲਈ ਸੋਸ਼ਲ ਡਿਸਟੈਂਸਿੰਗ ਜ਼ਰੂਰੀ : ਹਰਦੀਪ ਸਿੰਘ
ਕੋਰੋਨਾ ਵਾਇਰਸ ਦੀ ਲਪੇਟ ਤੋਂ ਨਿਕਲੇ ਪਿੰਡ ਵਿਰਕ ਵਾਸੀ ਹਰਦੀਪ ਸਿੰਘ ਜਦੋਂ ਠੀਕ ਹੋ ਕੇ ਹਸਪਤਾਲ ਤੋਂ ਡਿਸਚਾਰਜ ਹੋਣ ਲੱਗੇ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਹਿਸਾਸ ਹੋ ਗਿਆ ਹੈ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸੋਸ਼ਲ ਡਿਸਟੈਂਸਿੰਗ ਬਹੁਤ ਜ਼ਰੂਰੀ ਹੈ। ਉਸ ਨੇ ਸੂਬਾ ਸਰਕਾਰ ਅਤੇ ਸਿਹਤ ਵਿਭਾਗ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ: ਜਲੰਧਰ 'ਚ ਵਿਰੋਧ ਦੇ ਬਾਵਜੂਦ ਕੋਰੋਨਾ ਕਾਰਨ ਮਰੇ ਵਿਅਕਤੀ ਦਾ ਹੋਇਆ ਅੰਤਿਮ ਸੰਸਕਾਰ

ਪੰਜਾਬ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਅੰਕੜਾ 129 ਤੱਕ ਪਹੁੰਚਿਆ
ਪੰਜਾਬ 'ਚ ਹੁਣ ਤੱਕ 129 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੋਹਾਲੀ 'ਚ ਸਭ ਤੋਂ ਵੱਧ ਕੋਰੋਨਾ ਦੇ 37 ਕੇਸ ਹਨ। ਨਵਾਂਸ਼ਹਿਰ 'ਚ ਕੋਰੋਨਾ ਦੇ 19 ਕੇਸ, ਹੁਸ਼ਿਆਰਪੁਰ ਦੇ 07 ਕੇਸ, ਜਲੰਧਰ, ਮਾਨਸਾ ਅਤੇ ਅੰਮ੍ਰਿਤਸਰ 'ਚ 11-11 ਕੇਸ, ਲੁਧਿਆਣਾ 'ਚ 09 ਕੇਸ, ਪਟਿਆਲਾ-ਸੰਸਗਰੂ, ਕਪੂਰਥਲਾ ਅਤੇ ਸ੍ਰੀ ਮੁਕਤਸਰ ਸਾਹਿਬ 'ਚ 1-1 ਕੇਸ ਪਾਜ਼ੀਟਿਵ ਪਾਇਆ ਗਿਆ ਹੈ। ਰੋਪੜ 'ਚ ਕੋਰੋਨਾ ਦੇ 3 ਕੇਸ, ਪਠਾਨਕੋਟ 'ਚ 7, ਫਰੀਦਕੋਟ ਅਤੇ ਬਰਨਾਲਾ ਅਤੇ ਫਤਿਹਗੜ੍ਹ ਸਾਹਿਬ 'ਚ 2-2 ਕੇਸ ਅਤੇ ਮੋਗਾ 4 ਕੇਸ ਪਾਜ਼ੀਟਿਵ ਸਾਹਮਣੇ ਆ ਚੁੱਕੇ ਹਨ। 
ਇਹ ਵੀ ਪੜ੍ਹੋ: ਕੋਰੋਨਾ ਕਾਰਨ ਮਰੀ ਮਨੁੱਖਤਾ: ਹੁਣ ਜਲੰਧਰ ''ਚ ਵੀ ਨਹੀਂ ਹੋਣ ਦਿੱਤਾ ਮ੍ਰਿਤਕ ਦਾ ਅੰਤਿਮ ਸੰਸਕਾਰ (ਤਸਵੀਰਾਂ)

PunjabKesari

ਜਾਣੋ ਪੰਜਾਬ 'ਚ ਕੋਰੋਨਾ ਨਾਲ ਹੋਈਆਂ ਮੌਤਾਂ ਦਾ ਵੇਰਵਾ
ਸਭ ਤੋਂ ਪਹਿਲਾਂ 18 ਮਾਰਚ ਨੂੰ ਨਵਾਂਸ਼ਹਿਰ ਦੇ ਪਿੰਡ ਪਠਲਾਵਾ ਦੇ ਬਜ਼ੁਰਗ ਦੀ ਮੌਤ ਹੋਈ, ਜੋ ਬੀਤੇ ਦਿਨੀਂ ਜਰਮਨੀ ਤੋਂ ਵਾਇਆ ਇਟਲੀ ਹੁੰਦਾ ਹੋਇਆ ਪਰਤਿਆ ਸੀ। ਦੂਜੀ ਮੌਤ 29 ਮਾਰਚ ਨੂੰ ਨਵਾਂਸ਼ਹਿਰ ਦੇ ਪਾਠੀ ਬਲਦੇਵ ਸਿੰਘ ਦੇ ਸੰਪਰਕ 'ਚ ਆਉਣ ਵਾਲੇ ਹੁਸ਼ਿਆਰਪੁਰ ਦੇ ਹਰਭਜਨ ਸਿੰਘ ਦੀ ਹੋਈ, ਜੋ ਅੰਮ੍ਰਿਤਸਰ 'ਚ ਦਾਖਲ ਸੀ। ਤੀਜੇ ਮਾਮਲੇ 'ਚ 30 ਮਾਰਚ ਨੂੰ ਲੁਧਿਆਣਾ ਦੀ 42 ਸਾਲਾ ਔਰਤ ਪੂਜਾ ਨੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਦਮ ਤੋੜ ਦਿੱਤਾ। 31 ਮਾਰਚ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. 'ਚ ਭਰਤੀ ਮੋਹਾਲੀ ਦੇ 65 ਸਾਲਾ ਬਜ਼ੁਰਗ ਦੀ ਚੌਥੀ ਮੌਤ ਹੋਈ, ਜਦਕਿ 3 ਅਪ੍ਰੈਲ ਨੂੰ 5ਵੀਂ ਮੌਤ ਅੰਮ੍ਰਿਤਸਰ ਦੇ ਸਾਬਕਾ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਹੋਈ, ਜਿਨ੍ਹਾਂ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ 'ਚ ਦਮ ਤੋੜਿਆ ਜਦਕਿ ਕੋਰੋਨਾ ਨਾਲ ਛੇਵੀਂ ਮੌਤ 5 ਅਪ੍ਰੈਲ ਨੂੰ ਲੁਧਿਆਣਾ ਵਿਖੇ 70 ਸਾਲ ਦੇ ਕਰੀਬ ਮਹਿਲਾ ਦੀ ਹੋਈ। 

ਇਹ ਵੀ ਪੜ੍ਹੋ: ਜਲੰਧਰ 'ਚ ਕੋਰੋਨਾ ਕਾਰਨ ਪਹਿਲੀ ਮੌਤ ਹੋਣ ਤੋਂ ਬਾਅਦ ਸਹਿਮੇ ਲੋਕ, ਵੀਡੀਓ 'ਚ ਦੇਖੋ ਮਿੱਠਾ ਬਾਜ਼ਾਰ ਦੇ ਹਾਲਾਤ
7ਵੀਂ ਮੌਤ ਪਠਾਨਕੋਟ ਦੀ ਕੋਰੋਨਾ ਪੀੜਤ ਔਰਤ ਦੀ ਅੰਮ੍ਰਿਤਸਰ ਵਿਖੇ 5 ਅਪ੍ਰੈਲ ਨੂੰ ਹੋਈ ਸੀ। 8ਵੀਂ ਮੌਤ 4 ਅਪ੍ਰੈਲ ਨੂੰ ਨਗਰ ਨਿਗਮ ਦੇ ਸਾਬਕਾ ਵਧੀਕ ਕਮਿਸ਼ਨਰ (ਟੈਕਨੀਕਲ) ਜਸਵਿੰਦਰ ਸਿੰਘ ਦੀ ਸ਼ਹਿਰ ਦੇ ਇਕ ਨਿੱਜੀ ਹਸਪਤਾਲ 'ਚ ਕੋਰੋਨਾ ਵਾਇਰਸ ਕਾਰਨ ਕਾਰਨ ਮੌਤ ਹੋ ਗਈ ਸੀ। 9ਵੀਂ ਮੌਤ ਬੁੱਧਵਾਰ ਰਾਤ ਰੋਪੜ ਵਿਖੇ ਪਹਿਲੇ ਕੋਰੋਨਾ ਪਾਜ਼ੀਟਿਵ ਪਾਏ ਗਏ ਵਿਅਕਤੀ ਦੀ ਹੋਈ ਸੀ। ਇਸ ਦੇ ਨਾਲ ਹੀ ਅੱਜ ਪੰਜਾਬ 'ਚ 10ਵੀਂ ਮੌਤ ਕੋਰੋਨਾ ਨਾਲ ਜਲੰਧਰ 'ਚ ਪ੍ਰਵੀਨ ਕੁਮਾਰ ਦੀ ਹੋਈ ਹੈ, ਜੋਕਿ ਮਿੱਠਾ ਬਾਜ਼ਾਰ ਦਾ ਰਹਿਣ ਵਾਲਾ ਸੀ। ਇਸ ਦੇ ਨਾਲ ਹੀ 9 ਅਪ੍ਰੈਲ ਨੂੰ ਬਰਨਾਲਾ ਦੀ ਰਹਿਣ ਵਾਲੀ ਮਹਿਲਾ ਦੀ ਕੋਰੋਨਾ ਵਾਇਰਸ ਦੇ ਕਾਰਨ ਮੌਤ ਹੋ ਗਈ। ਇਸ ਮਹਿਲਾ ਨੇ ਲੁਧਿਆਣਾ ਦੇ ਹਸਪਾਤਲ 'ਚ ਦਮ ਤੋੜਿਆ ਹੈ।
ਇਹ ਵੀ ਪੜ੍ਹੋ: ਲੁਧਿਆਣਾ 'ਚ 3 ਸ਼ੱਕੀ ਔਰਤਾਂ ਦੀ ਇਲਾਜ ਦੌਰਾਨ ਮੌਤ, ਸਿਹਤ ਵਿਭਾਗ 'ਚ ਮਚੀ ਹਲਚਲ

  • coronavirus
  • jalandhar
  • ਜਲੰਧਰ
  • ਫਤਿਹ
  • ਕੋਰੋਨਾ

ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਦੀਆਂ ਤਨਖਾਹਾਂ ਨੂੰ ਲੈ ਕੇ ਵਿਜੇਇੰਦਰ ਸਿੰਗਲਾ ਦਾ ਵੱਡਾ ਬਿਆਨ

NEXT STORY

Stories You May Like

  • clash in jalandhar  boy attacked with kirpans
    ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ ਜਾਨ
  • rajasthan  urban bodies elections  bjp
    ਰਾਜਸਥਾਨ ਦੀਆਂ ਸ਼ਹਿਰੀ ਸੰਸਥਾਵਾਂ ਦੀਆਂ ਚੋਣਾਂ 'ਚ ਭਾਜਪਾ ਨੇ ਹਾਸਲ ਕੀਤੀ ਹੂੰਝਾ ਫੇਰ ਜਿੱਤ
  • ex serviceman masters degree haryana
    ਜਜ਼ਬੇ ਨੂੰ ਸਲਾਮ ; ਸਾਬਕਾ ਫ਼ੌਜੀ ਨੇ 85 ਸਾਲ ਦੀ ਉਮਰ 'ਚ ਹਾਸਲ ਕੀਤੀ ਮਾਸਟਰਜ਼ ਦੀ ਡਿਗਰੀ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • meeting ustad rahat fateh ali khan is the greatest honor of my life
    ਰਾਹਤ ਫਤਿਹ ਅਲੀ ਖ਼ਾਨ ਨੇ ਕੀਤੀ ਗਾਇਕ ਖ਼ਾਨ ਸਾਬ੍ਹ ਦੀ ਸ਼ਲਾਘਾ, ਦੱਸਿਆ ਨੁਸਰਤ ਸਾਬ੍ਹ ਦਾ ਸੱਚਾ ਆਸ਼ਿਕ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ, ਹੋਈ ਦਰਦਨਾਕ ਮੌਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
Trending
Ek Nazar
scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • powercut in ferozpur
      ਫਿਰੋਜ਼ਪੁਰ ’ਚ 6 ਅਕਤੂਬਰ ਨੂੰ 8 ਘੰਟੇ ਬਿਜਲੀ ਰਹੇਗੀ ਬੰਦ
    • stray dogs samrala
      ਸਮਰਾਲਾ ਵਿਚ ਅਵਾਰਾ ਕੁੱਤਿਆਂ ਨੇ 5 ਵਿਅਕਤੀਆਂ ’ਤੇ ਕੀਤਾ ਹਮਲਾ
    • gangsters jaggu bhagwanpuria and bhupi rana acquitted by the court
      ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਭੂਪੀ ਰਾਣਾ ਅਦਾਲਤ 'ਚੋਂ ਬਰੀ! ਪੜ੍ਹੋ ਕੀ ਹੈ ਪੂਰਾ...
    • imd  rain  weather update  storm
      ਲਗਾਤਾਰ 3 ਦਿਨ ਪਵੇਗਾ ਮੀਂਹ ! ਇਨ੍ਹਾਂ ਸੂਬਿਆਂ ਲਈ ਮੌਸਮ ਵਿਭਾਗ ਨੇ ਕੀਤੀ...
    • bikram majithia did not appear before the sit
      SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000 ਕਰੋੜ ਦੇ ਡਰੱਗ ਮਾਮਲੇ 'ਚ ਕੀਤਾ...
    • two more accused arrested in lpu controversy students protest
      LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
    • accident in dehlon
      ਕੰਬਾਈਨ ਤੇ ਕੈਂਟਰ ਦੀ ਜ਼ਬਰਦਸਤ ਟੱਕਰ! 2 ਲੋਕਾਂ ਦੀ ਗਈ ਜਾਨ
    • rajasthan police s action hurts the religious sentiments sikhs advocate dhami
      ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ...
    • chandigarh school threat case
      ਚੰਡੀਗੜ੍ਹ ਦੇ 6 ਸਕੂਲਾਂ ਨੂੰ ਫਿਰ ਮਿਲੀ ਧਮਕੀ, ਜਾਂਚ 'ਚ ਜੁੱਟੀ ਪੁਲਸ
    • major incident averted in jalandhar ied supplier arrested
      ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +