Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    1:45:21 AM

  • srh vs rr  ipl 2026 eliminator

    ਵੈਭਵ ਸੂਰਿਆਵੰਸ਼ੀ ਦਾ ਤੂਫਾਨ ਤੇ ਆਰਚਰ ਦਾ ਕਹਿਰ,...

  • ed power to double central government

    ਕੇਂਦਰ ਸਰਕਾਰ ਦਾ ਵੱਡਾ ਫੈਸਲਾ! ਦੁੱਗਣੀ ਹੋਵੇਗੀ ED...

  • family of hyderabad mountaineer decides to leave body on everest

    'ਉਹ ਭਗਵਾਨ ਸ਼ਿਵ ਦੇ ਨਿਵਾਸ ਸਥਾਨ 'ਚ ਹਨ',...

  • ipl 2026 eliminator srh vs rr

    IPL 2026 : ਵੈਭਵ ਸੂਰਿਆਵੰਸ਼ੀ ਦੀ ਤੂਫ਼ਾਨੀ ਪਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 'ਕੋਰੋਨਾ' ਦੀ ਜਲੰਧਰ 'ਚ ਤੜਥੱਲੀ, ਇਕੱਠੇ 10 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ

PUNJAB News Punjabi(ਪੰਜਾਬ)

'ਕੋਰੋਨਾ' ਦੀ ਜਲੰਧਰ 'ਚ ਤੜਥੱਲੀ, ਇਕੱਠੇ 10 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ

  • Edited By Shivani Attri,
  • Updated: 06 Jun, 2020 07:22 PM
Jalandhar
coronavirus jalandhar curfew 10 more positive case
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰੱਤਾ)— ਜਲੰਧਰ 'ਚ ਕੋਰੋਨਾ ਵਾਇਰਸ ਨੇ ਪੂਰੀ ਤਰ੍ਹਾਂ ਤੜਥੱਲੀ ਮਚਾਈ ਹੋਈ ਹੈ। ਅੱਜ ਫਿਰ ਤੋਂ ਜਲੰਧਰ 'ਚ ਕੋਰੋਨਾ ਵਾਇਰਸ ਦੇ ਇਕੱਠੇ10 ਪਾਜ਼ੇਟਿਵ ਕੇਸ ਸਾਹਮਣੇ ਆਏ। ਇਸ ਦੇ ਨਾਲ ਹੀ ਕੁੱਲ ਜਲੰਧਰ 'ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 288 ਤੱਕ ਪਹੁੰਚ ਗਿਆ ਹੈ। 

ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਦੇ ਮਿਲੇ ਪਾਜ਼ੇਟਿਵ ਕੇਸਾਂ 'ਚ 4 ਪੁਰਸ਼ ਅਤੇ 6 ਔਰਤਾਂ ਸ਼ਾਮਲ ਹਨ। ਇਹ ਸਾਰੇ ਰੋਗੀ ਮਾਡਲ ਹਾਊਸ, ਟੈਗੋਰ ਨਗਰ ਅਤੇ ਬਸਤੀ ਗੁਜ਼ਾ ਖੇਤਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਕੱਠੇ 10 ਕੇਸ ਮਿਲਣ ਦੇ ਨਾਲ ਜਿੱਥੇ ਸਿਹਤ ਮਹਿਕਮੇ 'ਚ ਤੜਥੱਲੀ ਮਚ ਗਈ ਹੈ, ਉਥੇ ਹੀ ਲੋਕਾਂ 'ਚ ਵੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਥੇ ਦੱਸ ਦੇਈਏ ਕਿ ਜਲੰਧਰ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 288 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 9 ਲੋਕ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ। ਬੀਤੇ ਦਿਨ ਮੌਤ ਦਾ ਸ਼ਿਕਾਰ ਹੋਏ ਸਥਾਨਕ ਮਾਡਲ ਹਾਊਸ ਨਿਵਾਸੀ ਜੋਤਸ਼ੀ ਨੀਰਜ ਤਿਵਾੜੀ ਦੀ ਪਤਨੀ, ਭੈਣ, ਪੁੱਤਰ, ਧੀ ਵੀ ਇਨ੍ਹਾਂ 10 ਰੋਗੀਆਂ 'ਚੋਂ ਹਨ ਜੋ ਕਿ ਪਾਜ਼ੇਟਿਵ ਰੋਗੀਆਂ ਦੇ ਸੰਪਰਕ 'ਚ ਆਉਣ ਵਾਲੇ ਦੱਸੇ ਜਾ ਰਹੇ ਹਨ ਅਤੇ 2 ਨਵੇਂ ਕੇਸ ਹਨ। ਸਿਵਲ ਸਰਜਨ ਦਫਤਰ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਿਸਆ ਕਿ ਸ਼ਨੀਵਾਰ ਸ਼ਾਮ ਨੂੰ ਉਨ੍ਹਾਂ ਨੂੰ ਅੰਮ੍ਰਿਤਸਰ ਤੋਂ ਕੋਰੋਨ ਪਾਜ਼ੇਟਿਵ ਰੋਗੀਆਂ ਦੀ ਜੋ ਰਿਪੋਰਟ ਪ੍ਰਾਪਤ ਹੋਈ ਹੈ ਉਸ ਦੇ ਮੁਤਾਬਕ 8 ਰੋਗੀ ਪਾਜ਼ੇਟਿਵ ਰੋਗੀਆਂ ਦੇ ਕਾਂਟੈਕਟ ਹਨ ਜਦਕਿ 2 ਰੋਗੀਆਂ ਦੇ ਸਰੋਤਾਂ ਦਾ ਪਤਾ ਲਾਇਆ ਜਾ ਰਿਹਾ ਹੈ। ਵਿਭਾਗ ਦੀਆਂ ਟੀਮਾਂ ਇਨ੍ਹਾਂ ਦੋਵਾਂ ਰੋਗੀਆਂ ਤੋਂ ਜਾਣਕਾਰੀ ਲੈ ਕੇ ਪਤਾ ਕਰਨਗੀਆਂ ਕਿ ਆਖਿਰ ਉਨ੍ਹਾਂ ਨੂੰ ਕੋਰੋਨਾ ਕਿਥੋਂ ਹੋਇਆ।

ਕਿਤੇ ਜੋਤਸ਼ੀ ਦੀ ਮੌਤ ਵੀ ਕੋਰੋਨਾ ਨਾਲ ਤਾਂ ਨਹੀਂ ਹੋਈ!
ਬੀਤੇ ਦਿਨੀਂ ਮੌਤ ਦਾ ਸ਼ਿਕਾਰ ਬਣੇ ਸਥਾਨਕ ਨੀਰਜ ਤਿਵਾੜੀ ਦੇ ਪਰਿਵਾਰ ਵਾਲੇ ਚਾਹੇ ਇਹ ਕਹਿ ਰਹੇ ਹਨ ਕਿ ਮ੍ਰਿਤਕ ਨੂੰ ਟਾਈਫਾਈਡ ਸੀ ਅਤੇ ਬੁੱਧਵਾਰ ਦੇਰ ਰਾਤ ਖਾਣਾ ਖਾਣ ਤੋਂ ਬਾਅਦ ਜਦ ਉਸ ਨੂੰ ਘਬਰਾਹਟ ਹੋਈ ਤਾਂ ਉਸ ਨੂੰ ਲੈ ਕੇ ਜਦੋਂ ਸਿਵਲ ਹਸਪਤਾਲ ਗਏ ਤਾਂ ਉਸ ਦੀ ਮੌਤ ਹੋਣ ਤੋਂ ਬਾਅਦ ਡਾਕਟਰਾਂ ਨੇ ਕਿਹਾ ਕਿ ਉਸਨੂੰ ਹਾਰਟ ਅਟੈਕ ਆਇਆ ਸੀ ਅਤੇ ਇਸ ਕਾਰਣ ਉਸ ਦੀ ਮੌਤ ਹੋ ਗਈ। ਪਰਿਵਾਰ ਵਾਲਿਆਂ ਨੇ ਵੀਰਵਾਰ ਸਵੇਰੇ ਜਦੋਂ ਮ੍ਰਿਤਕ ਦਾ ਅੰਤਿਮ ਸੰਸਕਾਰ ਕਰ ਦਿੱਤਾ ਤਾਂ ਇਲਾਕੇ ਦੇ ਲੋਕਾਂ ਨੇ ਇਹ ਗੱਲ ਕਹਿਣੀ ਸ਼ੁਰੂ ਕਰ ਦਿੱਤੀ ਕਿ ਉਸ ਦੀ ਮੌਤ ਕੋਰੋਨਾ ਕਾਰਨ ਹੋਈ ਹੈ। ਜਦੋਂ ਇਹ ਗੱਲ ਸਿਹਤ ਮਹਿਕਮੇ ਦੇ ਅਧਿਕਾਰੀਆਂ ਨੂੰ ਪਤਾ ਲੱਗੀ ਤਾਂ ਮਹਿਕਮੇ ਦੀ ਇਕ ਟੀਮ ਨੇ ਉਕਤ ਮ੍ਰਿਤਕ ਦੇ ਘਰ ਜਾ ਕੇ ਜਿੱਥੇ ਜਾਣਕਾਰੀ ਹਾਸਲ ਕੀਤੀ, ਉਥੇ ਹੀ ਚੌਕਸੀ ਦੇ ਤੌਰ 'ਤੇ ਉਸ ਦੇ ਪਰਿਵਾਰ ਵਾਲਿਆਂ ਨੂੰ ਨਮੂਨੇ ਦੇਣ ਲਈ ਕਿਹਾ। ਸ਼ਨੀਵਾਰ ਨੂੰ ਪਰਿਵਾਰ ਦੇ ਸਾਰੇ ਮੈਂਬਰਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਨਾਲ ਇਸ ਗੱਲ ਦਾ ਸ਼ੱਕ ਹੈ ਕਿ ਕਿਤੇ ਜੋਤਸ਼ੀ ਨੀਰਜ ਤਿਵਾੜੀ ਦੀ ਮੌਤ ਵੀ ਕੋਰੋਨਾ ਕਾਰਨ ਤਾਂ ਨਹੀਂ ਹੋਈ ਅਤੇ ਸਿਹਤ ਵਿਭਾਗ ਮੌਤ ਦੇ ਕਾਰਨ ਹਾਰਟ ਅਟੈਕ ਹੀ ਮੰਨ ਰਹੀ ਹੈ।
ਸਿਵਲ ਹਸਪਤਾਲ 'ਚ ਕੀਤੇ ਗਏ 5 ਟੈਸਟਾਂ 'ਚੋਂ 2 ਦੀ ਰਿਪੋਰਟ ਆਈ ਪਾਜ਼ੇਟਿਵ
ਸਿਵਲ ਹਸਪਤਾਲ ਵਿਚ ਕੋਰੋਨਾ ਵਾਇਰਸ ਦੇ ਟੈਸਟ ਕਰਨ ਲਈ ਕੁਝ ਦਿਨ ਪਹਿਲਾਂ ਲਾਈ ਗਈ ਮਸ਼ੀਨ 'ਤੇ ਸ਼ਨੀਵਾਰ ਨੂੰ 2 ਰੋਗੀਆਂ ਦੀ ਰਿਪੋਰਟ ਪਾਜ਼ੇਟਿਵ ਆਈ। ਸਿਹਤ ਵਿਭਾਗ ਹੁਣ ਇਨ੍ਹਾਂ ਦੋਵਾਂ ਰੋਗੀਆਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਅੰਮ੍ਰਿਤਸਰ ਭੇਜੇ ਗਏ।

ਸ਼ਨੀਵਾਰ ਨੂੰ ਪਾਜ਼ੇਟਿਵ ਆਏ ਰੋਗੀ
ਕਵਿਤਾ (52) ਮਾਡਲ ਹਾਊਸ
ਭਾਨੂ (43) ਮਾਡਲ ਹਾਊਸ
ਅਜਿਤੇਸ਼ (8) ਮਾਡਲ ਹਾਊਸ
ਰਾਧਿਆ (5) ਮਾਡਲ ਹਾਊਸ
ਚੰਦਰ ਸ਼ੇਖਰ (70) ਰੋਜ਼ ਗਾਰਡਨ
ਸ਼ਿਵਾਲੀ (34) ਟੈਗੋਰ ਨਗਰ
ਭੂਮੀ (13) ਟੈਗੋਰ ਨਗਰ
ਅਨੀਤਾ (62) ਬਸਤੀ ਗੁਜ਼ਾਂ
ਰੀਨਾ (23) ਨਿਊ ਗ੍ਰੀਨ ਪਾਰਕ
ਜਲੰਧਰ ਦੀ ਸਥਿਤੀ 
ਕੁਲ ਸੈਂਪਲ 9922
ਨੈਗੇਟਿਵ ਆਏ 8827
ਪਾਜ਼ੇਟਿਵ ਆਏ 288
ਮੌਤਾਂ ਹੋਈਆਂ 9
ਇਲਾਜ ਅਧੀਨ 49

  • coronavirus
  • jalandhar
  • curfew
  • 10 positive case
  • 10 ਨਵੇਂ ਪਾਜ਼ੇਟਿਵ ਕੇਸ
  • ਜਲੰਧਰ
  • ਕੋਰੋਨਾ ਵਾਇਰਸ

‘ਕੋਰੋਨਾ ਜਾਂਚ ਲਈ ਨਮੂਨੇ ਇਕੱਤਰ ਕਰਨ ’ਚ ਲਗਦਾ ਹੈ 60 ਸੈਕਿੰਟ ਤੋਂ ਘੱਟ ਦਾ ਸਮਾਂ’

NEXT STORY

Stories You May Like

  • crisis has arisen for students due to weak rupee  expenses have increased
    ਕਮਜ਼ੋਰ ਰੁਪਏ ਕਾਰਨ ਵਿਦਿਆਰਥੀਆਂ ਸਾਹਮਣੇ ਖੜ੍ਹਾ ਹੋਇਆ ਵੱਡਾ ਸੰਕਟ, 10 ਤੋਂ 25 ਫੀਸਦੀ ਤੱਕ ਵਧਿਆ ਖਰਚਾ
  • moving bus caught fire 10 burnt
    ਚੱਲਦੀ ਬੱਸ ਬਣੀ ਅੱਗ ਦਾ ਗੋਲ਼ਾ ! 4 ਲੋਕਾਂ ਦੀ ਦਰਦਨਾਕ ਮੌਤ, 10 ਹੋਰ ਝੁਲਸੇ, ਗੁਜਰਾਤ 'ਚ ਛਾਇਆ ਮਾਤਮ
  • possibility of a major decline of 10  in gold demand
    ਭਾਰਤ 'ਚ ਸੋਨੇ ਦੀ ਮੰਗ 'ਚ 10% ਦੀ ਵੱਡੀ ਗਿਰਾਵਟ ਦੀ ਸੰਭਾਵਨਾ, ਜਾਣੋ ਵਜ੍ਹਾ
  • indian youth sentenced to 10 years in dubai
    ਉੱਡਦੇ ਜਹਾਜ਼ ਦੀ ਫੋਟੋ ਖਿੱਚਣੀ ਪਈ ਮਹਿੰਗੀ ! ਦੁਬਈ 'ਚ ਭਾਰਤੀ ਨੌਜਵਾਨ ਨੂੰ ਹੋ ਗਈ 10 ਸਾਲ ਦੀ ਸਜ਼ਾ
  • shortage of rs 10 and rs 20 notes in punjab
    ਪੰਜਾਬ 'ਚ 10 ਤੇ 20 ਰੁਪਏ ਦੇ ਨੋਟਾਂ ਦੀ ਘਾਟ, ਆਮ ਲੋਕਾਂ 'ਤੇ ਅਣਚਾਹੇ ਖਰਚਿਆਂ ਦਾ ਵਧਿਆ ਬੋਝ
  • taiwan detects 10 sorties of chinese military
    ਤਾਇਵਾਨ ਦੁਆਲੇ ਚੀਨ ਦੀ ਫੌਜੀ ਘੇਰਾਬੰਦੀ ਤੇਜ਼, 10 ਫੌਜੀ ਜਹਾਜ਼ ਤੇ 7 ਨੇਵੀ ਬੇੜੇ ਰੱਖਿਆ ਖੇਤਰ 'ਚ ਦਾਖਲ
  • several pillars of a 10 year old bridge collapsed in nalanda
    ਨਾਲੰਦਾ ’ਚ 10 ਸਾਲ ਪੁਰਾਣੇ ਪੁਲ ਦੇ ਕਈ ਪਿੱਲਰ ਡਿੱਗੇ
  • voting in 4 municipal councils will be held on june 10
    ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ ਵੋਟਿੰਗ
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
Trending
Ek Nazar
hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft in ludhiana
      ਸ਼ਾਤਿਰ ਚੋਰਾਂ ਨੇ ਬਿਨਾਂ ਕੋਈ ਤਾਲਾ ਤੋੜੇ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
    • action taken against employees order issued
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋ ਗਏ ਹੁਕਮ
    • municipal council elections  high court  punjab elections
      ਗੁਰਦਾਸਪੁਰ, ਕਾਦੀਆਂ ਤੇ ਦੀਨਾਨਗਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ...
    • gurdwara baba deep singh ji  amritsar
      ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ
    • sgpc s letter to sit objection to unnecessary information 328 sacred forms
      SGPC ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ SIT ਦੀ ਜਾਂਚ 'ਤੇ ਚੁੱਕੇ ਸਵਾਲ,...
    • major accident in punjab painful death of female sarpanch
      ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਮਹਿਲਾ ਸਰਪੰਚ ਦੀ ਦਰਦਨਾਕ ਮੌਤ
    • cyclists viral video
      ਸੰਗਰੂਰ 'ਚ ਸਾਈਕਲਿਸਟਾਂ ਨਾਲ ਲੁੱਟ ਦੀ ਕੋਸ਼ਿਸ਼! ਕਾਰ ਸਵਾਰਾਂ ਨੇ ਲਹਿਰਾਈ ਤਲਵਾਰ,...
    • punjab marriage news
      ਪੰਜਾਬ: ਵਿਆਹ ਦੀ ਰੋਟੀ ਖਾ ਕੇ ਵਿਗੜ ਗਈ 100 ਤੋਂ ਵੱਧ ਲੋਕਾਂ ਦੀ ਸਿਹਤ! ਹਸਪਤਾਲ...
    • accident case
      ਸੜਕ ਹਾਦਸਿਆਂ ’ਚ 2 ਵਿਅਕਤੀਆਂ ਦੀ ਹੋਈ ਮੌਤ
    • heat in punjab
      ਤਾਪਮਾਨ ਪੁੱਜੀ 44.4 ਡਿਗਰੀ, ਲੋਕ ਪਰੇਸ਼ਾਨ, 2 ਜਣੇ ਹੋਏ ਬੇਹੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +