Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    3:50:34 PM

  • bakrid holiday date changed in punjab

    ਪੰਜਾਬ ਵਿਚ ਬਕਰੀਦ ਦੀ ਛੁੱਟੀ ਦੀ ਤਾਰੀਖ਼ ਬਦਲੀ, ਹੁਣ...

  • share market excitement  sensex jumps 1073 points  nifty crosses 24 000

    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ...

  • petrol and diesel prices increased for the fourth time

    ਪੈਟਰੋਲ-ਡੀਜ਼ਲ ਦੇ ਚੌਥੀ ਵਾਰ ਵਧੇ ਰੇਟ, ਪੰਪਾਂ 'ਤੇ...

  • boys tragically die in horrific road accident

    ਪੰਜਾਬ: ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੋਰੋਨਾ ਦਾ ਕਹਿਰ, ਜਲੰਧਰ ਸ਼ਹਿਰ ਦਾ ਹਾਲ ਦੇਖੋ ਤਸਵੀਰਾਂ ਦੀ ਜ਼ੁਬਾਨੀ

PUNJAB News Punjabi(ਪੰਜਾਬ)

ਕੋਰੋਨਾ ਦਾ ਕਹਿਰ, ਜਲੰਧਰ ਸ਼ਹਿਰ ਦਾ ਹਾਲ ਦੇਖੋ ਤਸਵੀਰਾਂ ਦੀ ਜ਼ੁਬਾਨੀ

  • Edited By Shivani Attri,
  • Updated: 30 Mar, 2020 05:14 PM
Jalandhar
coronavirus jalandhar curfew
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਦੀਪਕ)— ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਪੰਜਾਬ 'ਚੋਂ ਵੀ ਕੋਰੋਨਾ ਵਾਇਰਸ ਦੇ ਲਾਗਤਾਰ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤੱਕ ਸੂਬੇ 'ਚੋਂ 39 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਕੋਰੋਨਾ ਦੇ ਵੱਧਦੇ ਪ੍ਰਕੋਪ ਨੂੰ ਦੇਖਦੇ ਹੋਏ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 14 ਅਪ੍ਰੈਲ ਤੱਕ ਪੂਰਾ ਦੇਸ਼ ਲਾਕ ਡਾਊਨ ਕੀਤਾ ਗਿਆ ਹੈ, ਉਥੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਰਫਿਊ ਦਾ ਐਲਾਨ ਕੀਤਾ ਗਿਆ ਹੈ ਅਤੇ ਜ਼ਿਲਿਆਂ ਦੇ ਡੀ. ਸੀਜ਼ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ। 

 ਇਹ ਵੀ ਪੜ੍ਹੋ:  ਕਰਫਿਊ ਦੌਰਾਨ ਜਲੰਧਰ ਵਾਸੀਆਂ ਲਈ ਅਹਿਮ ਖਬਰ, ਮਿਲੀ ਇਹ ਛੋਟ

PunjabKesari
ਇਥੇ ਦੱਸਣਯੋਗ ਹੈ ਕਿ ਲਗਾਏ ਗਏ ਕਰਫਿਊ ਦਰਮਿਆਨ ਉਨ੍ਹਾਂ ਪਰਿਵਾਰਾਂ ਲਈ ਹੋਰ ਵੀ ਔਖਾ ਸਮਾਂ ਹੈ, ਜਿਹੜੇ ਦਿਹਾੜੀ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ। ਇਸ ਔਖੀ ਘੜੀ 'ਚ ਜਿੱਥੇ ਪ੍ਰਸ਼ਾਸਨ ਵੱਲੋਂ ਲੋੜਵੰਦਾਂ ਤੱਕ ਰਾਸ਼ਨ ਸਮੇਤ ਹੋਰ ਜ਼ਰੂਰੀ ਵਸਤੂਆਂ ਪਹੁੰਚਾਈਆਂ ਜਾ ਰਹੀਆਂ ਹਨ, ਉਥੇ ਹੀ ਇਨ੍ਹਾਂ ਦੀ ਮਦਦ ਲਈ ਕਈ ਸਮਾਜ ਸੇਵੀ ਸੰਸਥਾਵਾਂ ਅੱਗੇ ਆ ਰਹੀਆਂ ਹਨ। ਇਸੇ ਤਹਿਤ ਅੱਜ ਲੈਦਰ ਕੰਪਲੈਕਸ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ। ਉਥੇ ਹੀ ਅੱਜ ਬੈਂਕ ਖੁੱਲ੍ਹਣ ਤੋਂ ਬਾਅਦ ਲੋਕਾਂ ਨੇ ਕਾਫੀ ਸੁੱਖ ਦਾ ਸਾਹ ਲਿਆ ਅਤੇ ਬੈਂਕਾਂ ਦੇ ਰਹਿੰਦੇ ਕੰਮ ਪੂਰੇ ਕੀਤੇ। 

 ਇਹ ਵੀ ਪੜ੍ਹੋ:  ਕਰਫਿਊ ਦੌਰਾਨ ਪੰਜ ਜੀਆਂ ਦੀ ਬਰਾਤ ਲੈ ਕੇ ਪੁੱਜਾ ਲਾੜਾ, ਤਿੰਨ ਘੰਟਿਆਂ 'ਚ ਹੋਇਆ ਵਿਆਹ

PunjabKesari
ਉੱਡ ਰਹੀਆਂ ਨੇ ਨਿਯਮਾਂ ਦੀਆਂ ਅਜੇ ਵੀ ਧੱਜੀਆਂ
ਇਥੇ ਦੱਸ ਦੇਈਏ ਕਿ ਕੋਰੋਨਾ ਤੋਂ ਬਚਣ ਲਈ ਘਰਾਂ 'ਚ ਰਹਿਣ ਦੇ ਮਿਲੇ ਹੁਕਮਾਂ ਦੌਰਾਨ ਜਿੱਥੇ ਕੁਝ ਲੋਕ ਇਨ੍ਹਾਂ ਹੁਕਮਾਂ ਦੀ ਪਾਲਣਾ ਵੀ ਕਰ ਰਹੇ ਹਨ, ਉਥੇ ਹੀ ਕਈ ਲੋਕ ਹੁਕਮਾਂ ਦੀਆਂ ਧੱਜੀਆਂ ਵੀ ਉਡਾ ਰਹੇ ਹਨ।

PunjabKesari

ਇਸੇ ਤਹਿਤ ਜਲੰਧਰ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਹੀ ਕਾਫੀ ਭੀੜ ਦੇਖੀ ਗਈ ਅਤੇ ਇਥੇ ਨਾ ਹੀ ਕੋਈ ਦੂਰੀ ਬਣਾ ਕੇ ਖੜ੍ਹੇ ਹੋਣ ਲਈ ਨਿਸ਼ਾਨ ਬਣਾਏ ਗਏ ਅਤੇ ਨਾ ਹੀ ਕੋਈ ਹੋਰ ਵਿਵਸਥਾ ਦਿਸੀ।

 ਇਹ ਵੀ ਪੜ੍ਹੋ:  ਇਟਲੀ ਤੋਂ ਪੰਜਾਬ ਤੱਕ ਦੇਖੋ ਕਿਵੇਂ ਪੁੱਜਾ ਕੋਰੋਨਾ, ਬਲਦੇਵ ਸਿੰਘ ਦੀਆਂ ਵੀਡੀਓਜ਼ ਆਈਆਂ ਸਾਹਮਣੇ

PunjabKesari

ਇਸ ਦੇ ਇਲਾਵਾ ਜੇਲ ਚੌਕ ਦੇ ਕੋਲ ਨਾਕਾਬੰਦੀ ਦੌਰਾਨ ਦੋ ਸਾਮਾਨ ਢੋਹਣ ਵਾਲੀਆਂ ਬੋਲੈਰੋ ਗੱਡੀਆਂ 'ਚ ਲੋਕਾਂ ਨੂੰ ਭਰ ਕੇ ਲਿਜਾਂਦੇ ਹੋਏ ਪੁਲਸ ਮੁਲਾਜ਼ਮ ਹਰਮਨ ਸਿੰਘ ਨੇ ਫੜ ਲਿਆ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਨੇ ਨਹਿਰੂ ਗਾਰਡਨ ਸਕੂਲ 'ਚ ਸਰਕਾਰੀ ਰਾਸ਼ਨ ਦੀ ਪੈਕਿੰਗ ਲਈ ਜਾਣਾ ਸੀ।

 ਇਹ ਵੀ ਪੜ੍ਹੋ:  ਕੋਰੋਨਾ ਦੀ ਮਾਰ, ਘਰਾਂ 'ਚ ਕੈਦ ਹੋਏ ਗਰੀਬ ਦੋ ਵਕਤ ਦੀ ਰੋਟੀ ਲਈ ਤਰਸੇ

PunjabKesari

ਕੋਰੋਨਾ ਵਾਇਰਸ ਦੇ ਚਲਦਿਆਂ ਇਨ੍ਹਾਂ ਲੋਕਾਂ ਨੂੰ ਅਜਿਹੀਆਂ ਗੱਡੀਆਂ 'ਚ ਭਰ ਕੇ ਨਹੀਂ ਲਿਜਾਇਆ ਜਾ ਸਕਦਾ। ਜੇਲ ਚੌਕ ਦੇ ਕੋਲ ਫਾਇਰ ਬ੍ਰਿਗੇਡ ਦਫਤਰ ਦੇ ਸਾਹਮਣੇ ਨਾਕਾਬੰਦੀ ਦੌਰਾਨ ਇਨ੍ਹਾਂ ਲੋਕਾਂ ਨੂੰ ਪਹਿਲਾਂ ਵੱਖ-ਵੱਖ ਕੀਤਾ ਗਿਆ ਅਤੇ ਉਨ੍ਹਾਂ ਨੂੰ ਪੈਦਲ ਹੀ ਉਥੋਂ ਭੇਜਿਆ ਅੇਤੇ ਗੱਡੀ ਚਾਲਕਾਂ ਨੂੰ ਵਾਰਨਿੰਗ ਦੇ ਕੇ ਛੱਡ ਦਿੱਤਾ। 

 ਇਹ ਵੀ ਪੜ੍ਹੋ:  ਕੋਰੋਨਾ ਸੰਕਟ 'ਚ ਲੋਕਾਂ ਦੀ ਮਦਦ ਲਈ ਅੱਗੇ ਆਏ ਸੁਖਬੀਰ ਬਾਦਲ, ਕੀਤਾ ਵੱਡਾ ਐਲਾਨ

PunjabKesari
ਸੂਬੇ 'ਚ ਕੋਰੋਨਾ ਵਾਇਰਸ ਕਾਰਨ ਦੂਜੀ ਮੌਤ
ਦੱਸ ਦੇਈਏ ਕਿ ਪੰਜਾਬ 'ਚ ਸਭ ਤੋਂ ਪਹਿਲਾਂ ਨਵਾਂਸ਼ਹਿਰ ਦੇ ਰਹਿਣ ਵਾਲੇ ਬਲਦੇਵ ਸਿੰਘ ਦੀ ਮੌਤ ਹਾਰਟ ਅਟੈਕ ਨਾਲ ਹੋਈ ਸੀ, ਜਿਸ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਆਈ ਸੀ। ਬੀਤੀ ਰਾਤ ਵੀ ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਦੂਜੀ ਮੌਤ ਹੁਸ਼ਿਆਰਪੁਰ ਦੇ ਰਹਿਣ ਵਾਲੇ ਵਿਅਕਤੀ ਦੀ ਹੋਈ ਹੈ, ਜਿਸ ਦੀ ਉਮਰ 60-65 ਸਾਲ ਦੇ ਕਰੀਬ ਦੀ ਸੀ। ਜੇਕਰ ਪੂਰੇ ਪੰਜਾਬ ਦੀ ਗੱਲ ਕਰੀਏ ਤਾਂ ਹੁਣ ਤੱਕ ਕੋਰੋਨਾ ਵਾਇਰਸ ਦੇ 39 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ।

 ਇਹ ਵੀ ਪੜ੍ਹੋ:  ਵੱਡੀ ਖਬਰ : ਮੋਹਾਲੀ 'ਚ ਕੋਰੋਨਾ ਦਾ ਨਵਾਂ ਕੇਸ, ਪੰਜਾਬ 'ਚ ਕੁੱਲ 39 ਮਾਮਲੇ ਆਏ ਸਾਹਮਣੇ

PunjabKesari
ਪੰਜਾਬ 'ਚ ਕੋਰੋਨਾ ਪੀੜਤਾਂ ਦੇ ਜਿਹੜੇ ਮਾਮਲੇ ਪਾਏ ਗਏ ਹਨ, ਉਨ੍ਹਾਂ 'ਚ ਨਵਾਂਸ਼ਹਿਰ ਦੇ 19, ਮੋਹਾਲੀ ਦੇ 7, ਹੁਸ਼ਿਆਰਪੁਰ ਦੇ 6, ਜਲੰਧਰ ਦੇ 5 ਅਤੇ ਇਕ-ਇਕ ਮਾਮਲਾ ਅੰਮ੍ਰਿਤਸਰ ਅਤੇ ਲੁਧਿਆਣਾ 'ਚ ਸਾਹਮਣੇ ਆਇਆ ਹੈ। ਇਨ੍ਹਾਂ 'ਚੋਂ 2 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਇਕ ਨੂੰ ਦੂਜੀ ਜਾਂਚ ਦੀ ਰਿਪੋਰਟ ਠੀਕ ਆਉਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

 ਇਹ ਵੀ ਪੜ੍ਹੋ: ਜਲੰਧਰ: ਨਿਜਾਤਮ ਨਗਰ ਦੀ ਕੋਰੋਨਾ ਪੀੜਤ ਔਰਤ ਦੇ ਪਰਿਵਾਰ ਦੀ ਰਿਪੋਰਟ ਆਈ ਨੈਗੇਟਿਵ

PunjabKesari

PunjabKesari

PunjabKesari

PunjabKesari

  • coronavirus
  • jalandhar
  • curfew

ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਲੋਂ ਭਲਕੇ ਤੋਂ ਘਰ-ਘਰ ਪਹੁੰਚਾਇਆ ਜਾਵੇਗਾ ਰਾਸ਼ਨ

NEXT STORY

Stories You May Like

  • horoscope
    ਤੁਲਾ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਦੇਖੋ ਆਪਣੀ ਰਾਸ਼ੀ ਦਾ ਹਾਲ
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ ਚੌਕਸ ਰਹਿਣ ਦੀ ਲੋੜ
  • scam of lakhs in jalandhar corporation  s company bagh parking
    ਜਲੰਧਰ ਨਿਗਮ ਦੀ ਕੰਪਨੀ ਬਾਗ ਪਾਰਕਿੰਗ 'ਚ ਲੱਖਾਂ ਦਾ ਘਪਲਾ, ਸ਼ਿਕਾਇਤ ਚੀਫ਼ ਵਿਜੀਲੈਂਸ ਅਫਸਰ ਕੋਲ ਪੁੱਜੀ
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ ਅਲਟੀਮੇਟਮ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ
  • new corona variant
    ਹੰਤਾ ਦੇ ਕਹਿਰ ਵਿਚਾਲੇ ਇਕ ਹੋਰ ਖ਼ਤਰਾ ! ਵਿਗਿਆਨੀਆਂ ਨੇ ਲੱਭਿਆ ਕੋਰੋਨਾ ਦਾ ਨਵਾਂ ਵੇਰੀਐਂਟ
  • complete ban on sale and storage of liquor
    ਸ਼ਹਿਰ ਦੀ ਚਾਰਦੀਵਾਰੀ ਅੰਦਰ ਸ਼ਰਾਬ, ਮੀਟ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਸਟੋਰੇਜ 'ਤੇ ਮੁਕੰਮਲ ਪਾਬੰਦੀ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
Trending
Ek Nazar
sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • courier companies on the radar of security agencies
      ਸੁਰੱਖਿਆ ਏਜੰਸੀਆਂ ਦੇ ਰਾਡਾਰ ’ਤੇ ਕੋਰੀਅਰ ਕੰਪਨੀਆਂ, ਵਿਦੇਸ਼ ਭੇਜੇ ਗਏ ਪਾਰਸਲਾਂ 'ਚ...
    • woman dies after falling from 11th floor
      11ਵੀਂ ਮੰਜ਼ਿਲ ਤੋਂ ਡਿੱਗਣ ਨਾਲ ਔਰਤ ਦੀ ਮੌਤ, ਜਾਂਚ ਸ਼ੁਰੂ
    • order to pay compensation of rs 19 lakh in security guard  s death case
      ਸਕਿਓਰਿਟੀ ਗਾਰਡ ਦੀ ਮੌਤ ਮਾਮਲੇ 'ਚ ਪਰਿਵਾਰ ਨੂੰ 19 ਲੱਖ ਦਾ ਮੁਆਵਜ਼ਾ ਦੇਣ ਦੇ ਹੁਕਮ
    • sanaur police  punjab police  baba
      ਪੰਜਾਬ : ਇਸ 'ਬਾਬੇ' ਖ਼ਿਲਾਫ ਲੋਕਾਂ ਨੇ ਖੋਲ੍ਹਿਆ ਮੋਰਚਾ, ਆਖਿਰ ਪੁਲਸ ਨੇ ਦਰਜ...
    • massive fire in home temple after cylinder explodes in jalandhar
      Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
    • youth dead body missing for three days found in suspicious condition
      ਤਿੰਨ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਸ਼ੱਕੀ ਹਾਲਤ ’ਚ ਲਾਸ਼ ਬਰਾਮਦ
    • fraud case
      NRI ਦੇ ਜਾਅਲੀ ਹਸਤਾਖ਼ਰ ਕਰ 2 ਵਿਅਕਤੀਆ ਨੇ ਠੱਗੇ 15 ਲੱਖ ਰੁਪਏ
    • bhakra canal family parents
      ਭਾਖੜਾ ਦੇ ਠਾਠਾਂ ਮਾਰਦੇ ਪਾਣੀ 'ਚ ਪਤੀ-ਪਤਨੀ ਨੇ 3 ਜਵਾਕਾਂ ਸਣੇ ਮਾਰੀ ਛਾਲ, ਜੋੜਾ...
    • bareta municipal council votes
      ਬਰੇਟਾ ਨਗਰ ਕੌਂਸਲ ਲਈ 14243 ਵੋਟਰ 44 ਉਮੀਦਵਾਰਾ ਦੀ ਕਿਸਮਤ ਦਾ ਕਰਨਗੇ ਫ਼ੈਸਲਾ
    • woman dies in accident
      ਅਣਪਛਾਤੇ ਵਾਹਨ ਨੇ ਬਜ਼ੁਰਗ ਔਰਤ ਨੂੰ ਕੁਚਲਿਆ, ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +