Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    2:52:21 PM

  • voice of punjabi boy echoed in un

    UN ’ਚ ਗੂੰਜੀ ਪੰਜਾਬ ਦੇ ਪੁੱਤ ਦੀ ਆਵਾਜ਼, UNSC 'ਚ...

  • video of nihangs beating up a young man in amritsar

    ਅੰਮ੍ਰਿਤਸਰ 'ਚ ਨਿਹੰਗਾਂ ਵੱਲੋਂ ਨੌਜਵਾਨ ਦੀ...

  • raid in jalandhar

    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID!...

  • drug overdose ludhiana

    ਲੁਧਿਆਣਾ 'ਚ 32 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਕੋਰੋਨਾ ਨੇ ਫੜੀ ਤੇਜ਼ੀ, 3 ਹੋਰ ਪਾਜ਼ੀਟਿਵ ਕੇਸ ਆਏ ਸਾਹਮਣੇ, ਗਿਣਤੀ 22 ਤੱਕ ਪਹੁੰਚੀ

PUNJAB News Punjabi(ਪੰਜਾਬ)

ਜਲੰਧਰ 'ਚ ਕੋਰੋਨਾ ਨੇ ਫੜੀ ਤੇਜ਼ੀ, 3 ਹੋਰ ਪਾਜ਼ੀਟਿਵ ਕੇਸ ਆਏ ਸਾਹਮਣੇ, ਗਿਣਤੀ 22 ਤੱਕ ਪਹੁੰਚੀ

  • Edited By Shivani Attri,
  • Updated: 12 Apr, 2020 05:35 PM
Jalandhar
coronavirus jalandhar curfew 3 possitive case
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰੱਤਾ) - ਜਲੰਧਰ 'ਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਜਲੰਧਰ 'ਚ ਐਤਵਾਰ ਨੂੰ ਕੋਰੋਨਾ ਦੇ 4 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਤਿੰਨ ਹੋਰ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਐਤਵਾਰ ਨੂੰ ਇਕੋ ਦਿਨ 'ਚ ਇਕੱਠੇ 7 ਕੇਸ ਪਾਜ਼ੀਟਿਵ ਮਿਲਣ ਤੋਂ ਬਾਅਦ ਜਲੰਧਰ 'ਚ ਕੁਲ ਪਾਜ਼ੀਟਿਵ ਕੇਸਾਂ ਦੀ ਗਿਣਤੀ 22 ਤੱਕ ਪਹੁੰਚ ਗਈ ਹੈ, ਜਿਨ੍ਹਾਂ 'ਚੋਂ ਇਕ ਦੀ ਮੌਤ ਹੋ ਚੁੱਕੀ ਹੈ ਅਤੇ 3 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ।

ਇਹ ਵੀ ਪੜ੍ਹੋ : ਪੁਲਸ ਪਾਰਟੀ 'ਤੇ ਹੋਏ ਹਮਲੇ ਦੀ ਕੈਪਟਨ ਨੇ ਕੀਤੀ ਨਿਖੇਧੀ, ਪੰਜਾਬ ਪੁਲਸ ਨੂੰ ਦਿੱਤੀਆਂ ਇਹ ਹਦਾਇਤਾਂ

ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਜਿਹੜੇ ਹੁਣ ਨਵੇਂ ਤਿੰਨ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਉਹ ਪੁਰਾਣੀ ਸਬਜ਼ੀ ਮੰਡੀ ਦੀ ਰਹਿਣ ਵਾਲੀ ਕੋਰੋਨਾ ਪਾਜ਼ੀਟਿਵ ਕਵਿਤਾ ਮਹਾਜਨ ਦੇ ਪਰਿਵਾਰਕ ਮੈਂਬਰ ਹਨ ਜਦਕਿ ਇਸ ਤੋਂ ਪਹਿਲਾਂ ਅੱਜ ਜਿਹੜੇ 4 ਪਾਜ਼ੀਟਿਵ ਕੇਸ ਪਾਏ ਗਏ ਸਨ, ਉਨ੍ਹਾਂ 'ਚ 2 ਔਰਤਾਂ ਸਮੇਤ ਇਕ ਤਬਲੀਗੀ ਜ਼ਮਾਤ ਨਾਲ ਸਬੰਧਤ ਵਿਅਕਤੀ ਵੀ ਸ਼ਾਮਲ ਹੈ। ਇਹ ਵੀ ਪਤਾ ਲੱਗਾ ਕਿ ਬੀਤੇ ਦਿਨੀਂ ਜਲੰਧਰ ਦੇ ਭੈਰੋਂ ਬਾਜ਼ਾਰ ਅਤੇ ਸਬਜ਼ੀ ਮੰਡੀ 'ਚੋਂ ਜਿਹੜੇ ਕੇਸ ਪਾਜ਼ੀਟਿਵ ਪਾਏ ਸਨ, ਇਹ ਉਨ੍ਹਾਂ ਦੇ ਸੰਪਰਕ 'ਚ ਰਹੇ ਹਨ। ਦਿਨੋਂ-ਦਿਨ ਜਲੰਧਰ 'ਚ ਕੋਰੋਨਾ ਦਾ ਮਾਮਲੇ ਵਧਦੇ ਜਾ ਰਹੇ ਹਨ। ਇਕੋ ਦਿਨ 7 ਕੇਸ ਮਿਲਣ ਤੋਂ ਬਾਅਦ ਸਿਹਤ ਵਿਭਾਗ 'ਚ ਹੜਕੰਪ ਮਚ ਗਿਆ ਹੈ। ਉਥੇ ਹੀ ਚਰਨਜੀਤ ਪੁਰਾ ਇਲਾਕੇ ਪੂਰਾ ਤਰ੍ਹਾਂ ਸੀਲ ਕਰਨ ਦੀ ਵੀ ਗੱਲ ਕਹੀ ਗਈ ਹੈ।

ਇਹ ਵੀ ਪੜ੍ਹੋ : ਜਲੰਧਰ 'ਚ ਕੋਰੋਨਾ ਦਾ ਕਹਿਰ, 4 ਹੋਰ ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ

100 'ਚੋਂ 51 ਦੀਆਂ ਰਿਪੋਰਟਾਂ ਆਈਆਂ ਨੈਗੇਟਿਵ
ਉਥੇ ਹੀ ਕੁਝ ਰਾਹਤ ਭਰੀ ਖਬਰ ਇਹ ਵੀ ਕਿ ਹੈ 100 'ਚੋਂ 51 ਲੋਕਾਂ ਦੇ ਕੋਰੋਨਾ ਟੈਸਟ ਦੀਆਂ ਰਿਪੋਰਟਾਂ ਨੈਗੇਟਿਵ ਪਾਈਆਂ ਗਈਆਂ ਹਨ। ਦਰਅਸਲ ਸਿਹਤ ਵਿਭਾਗ 100 ਰੋਗੀਆਂ ਦੀ ਰਿਪੋਰਟ ਦਾ ਇੰਤਜ਼ਾਰ ਕਰ ਰਿਹਾ ਸੀ। ਇਥੇ ਦੱਸਣਯੋਗ ਹੈ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ ਕੋਰੋਨਾ ਦੇ ਸ਼ੱਕੀ ਰੋਗੀਆਂ ਦੇ ਲਏ ਗਏ 367 ਸੈਂਪਲਾਂ 'ਚੋਂ 233 ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ, ਜਦੋਂਕਿ 100 ਰੋਗੀਆਂ ਦੀ ਰਿਪੋਰਟ ਦਾ ਇੰਤਜ਼ਾਰ ਕਰ ਰਿਹਾ ਸੀ, ਜਿਨ੍ਹÎਾਂ 'ਚੋਂ 51 ਲੋਕਾਂ ਦੀ ਰਿਪੋਰਟ ਨੈਗੇਟਿਵ ਆ ਗਈ ਹੈ। ਇਨ੍ਹਾਂ 'ਚੋਂ ਕੁਝ ਰੋਗੀਆਂ ਦੇ ਸੈਂਪਲ ਦੂਜੀ ਵਾਰ ਵੀ ਲਏ ਗਏ ਹਨ।

PunjabKesari

ਇਹ ਵੀ ਪੜ੍ਹੋ :  ਜਲੰਧਰ: ਵਿਧਾਇਕ ਬਾਵਾ ਹੈਨਰੀ ਸਮੇਤ 6 ਪਰਿਵਾਰਕ ਮੈਂਬਰਾਂ ਦੇ ਕੋਰੋਨਾ ਜਾਂਚ ਲਈ ਲਏ ਗਏ ਸੈਂਪਲ
ਇਹ ਵੀ ਪੜ੍ਹੋ :  ਏ. ਐੱਸ. ਆਈ. ਦਾ ਹੱਥ ਵੱਢਣ ਤੋਂ ਬਾਅਦ ਪੁਲਸ ਦੀ ਨਿਹੰਗਾਂ 'ਤੇ ਕਾਰਵਾਈ, ਗੋਲੀਬਾਰੀ ਪਿੱਛੋਂ 7 ਗ੍ਰਿਫਤਾਰ

ਭਾਰਤ ਅਤੇ ਪੰਜਾਬ 'ਚ ਕੋਰੋਨਾ ਵਾਇਰਸ ਦੇ ਮੌਜੂਦਾ ਹਾਲਾਤ
ਦੁਨੀਆ ਭਰ ਵਿਚ ਕੋਰੋਨਾ ਕਾਰਨ ਹੁਣ ਤਕ 1,06,349 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਜਦਕਿ 17,32,353 ਲੋਕ ਇਸ ਵਾਇਰਸ ਨਾਲ ਪੀੜਤ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਵਾਇਰਸ ਨਾਲ ਲਗਭਗ 27 ਸੂਬੇ ਪ੍ਰਭਾਵਤ ਹਨ, ਜਦਕਿ ਭਾਰਤ ਵਿਚ 8027 ਕੇਸ ਪਾਜ਼ੇਟਿਵ ਪਾਏ ਗਏ ਹਨ ਅਤੇ 256 ਤੋਂ ਵੱਧ ਲੋਕ ਕੋਵਿਡ-19 ਨਾਲ ਆਪਣੀ ਜਾਨ ਗੁਆ ਚੁੱਕੇ ਹਨ।

ਪੰਜਾਬ 'ਚ ਕੋਰੋਨਾ ਦੇ ਪਾਜ਼ੀਟਿਵ ਕੇਸਾਂ ਦਾ ਅੰਕੜਾ 170 ਤੱਕ ਪੁੱਜਾ
ਜ਼ਿਕਰਯੋਗ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਤੱਕ ਪੰਜਾਬ 'ਚੋਂ 170 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ।  ਮੋਹਾਲੀ ਜ਼ਿਲੇ ਤੋਂ 53, ਨਵਾਂਸ਼ਹਿਰ 'ਚ 19, ਪਠਾਨਕੋਟ ਤੋਂ 16, ਹੁਸ਼ਿਆਰਪੁਰ ਤੋਂ 7, ਜਲੰਧਰ ਤੋਂ 22, ਮਾਨਸਾ ਅਤੇ ਅੰਮ੍ਰਿਤਸਰ ਜ਼ਿਲੇ ਤੋਂ 11-11, ਲੁਧਿਆਣਾ ਜ਼ਿਲੇ ਤੋਂ 10, ਮੋਗਾ ਜ਼ਿਲੇ ਤੋਂ 4, ਰੂਪਨਗਰ ਤੋਂ 3, ਫਤਹਿਗੜ੍ਹ ਸਾਹਿਬ, ਸੰਗਰੂਰ, ਬਰਨਾਲਾ ਅਤੇ ਫਰੀਦਕੋਟ ਜ਼ਿਲੇ ਤੋਂ 2-2, ਪਟਿਆਲਾ, ਕਪੂਰਥਲਾ, ਫਗਵਾੜਾ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ 1-1 ਮਾਮਲਾ ਸਾਹਮਣੇ ਆਇਆ ਹੈ। ਸਰਕਾਰ ਵੱਲੋਂ ਜਾਰੀ ਬੁਲੇਟਿਨ ਅਨੁਸਾਰ ਹੁਣ ਤੱਕ 20 ਮਰੀਜ਼ ਠੀਕ ਹੋ ਚੁੱਕੇ ਹਨ, ਜਦੋਂ ਕਿ 12 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ :  ਨਿਹੰਗਾਂ ਦੇ ਹਮਲੇ ਨੂੰ ਭਗਵੰਤ ਮਾਨ ਨੇ ਦੱਸਿਆ ਸ਼ਰਮਨਾਕ, ਸਰਕਾਰ ਤੋਂ ਕੀਤੀ ਇਹ ਮੰਗ
ਇਹ ਵੀ ਪੜ੍ਹੋ : ਜਲੰਧਰ: ਕੋਰੋਨਾ ਵਾਇਰਸ ਦੀ ਲਪੇਟ 'ਚ ਆਏ ਕਾਂਗਰਸੀ ਆਗੂ ਦੀਪਕ ਸ਼ਰਮਾ ਦੀ ਲੋਕਾਂ ਨੂੰ ਖਾਸ ਅਪੀਲ

  • coronavirus
  • jalandhar
  • curfew
  • 3 possitive case
  • ਪਾਜ਼ੀਟਿਵ ਕੇਸ
  • ਜਲੰਧਰ

ਪੁਲਸ ਪਾਰਟੀ 'ਤੇ ਹੋਏ ਹਮਲੇ ਦੀ ਕੈਪਟਨ ਨੇ ਕੀਤੀ ਨਿਖੇਧੀ, ਪੰਜਾਬ ਪੁਲਸ ਨੂੰ ਦਿੱਤੀਆਂ ਇਹ ਹਦਾਇਤਾਂ

NEXT STORY

Stories You May Like

  • appointment of 3 new judges to the supreme court
    ਸੁਪਰੀਮ ਕੋਰਟ ’ਚ 3 ਨਵੇਂ ਜੱਜਾਂ ਦੀ ਨਿਯੁਕਤੀ, ਮੌਜੂਦਾ ਜੱਜਾਂ ਦੀ ਗਿਣਤੀ 37 ਹੋਈ
  • traders from 22 states unite to oppose the 0 4 fee on upi
    UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ ਦੇ ਵਪਾਰੀ ਇੱਕਜੁਟ, MP ਨੂੰ ਦਿੱਤੇ ਜਾਣਗੇ ਮੰਗ-ਪੱਤਰ
  • spicejet to start 22 special flights during festive season
    ਤਿਉਹਾਰਾਂ ਦੇ ਸੀਜ਼ਨ ਦੌਰਾਨ 22 ਵਿਸ਼ੇਸ਼ ਉਡਾਣਾਂ ਸ਼ੁਰੂ ਕਰੇਗੀ SpiceJet, ਇਨ੍ਹਾਂ ਰੂਟਾਂ ਲ਼ਈ ਸ਼ੁਰੂ ਹੋਈਆਂ ਉਡਾਣਾਂ
  • pakistan polio
    ਪਾਕਿਸਤਾਨ ’ਚ ਪੋਲੀਓ ਦਾ ਇਕ ਹੋਰ ਕੇਸ ਆਇਆ ਸਾਹਮਣੇ ! 2026 ਦਾ 5ਵਾਂ ਮਾਮਲਾ
  • air india  3 employees  suspended
    ਇਮੀਗ੍ਰੇਸ਼ਨ ਪ੍ਰਕਿਰਿਆ ਪੂਰੇ ਕੀਤੇ ਬਿਨਾਂ ਫਲਾਈਟ 'ਚ ਚੜ੍ਹੇ 3 ਵਿਦੇਸ਼ੀ, Air India ਦੇ 3 ਮੁਲਾਜ਼ਮ ਮੁਅੱਤਲ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3 FIR ਹੋਰ ਦਰਜ
  • parliamentary elections
    ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
Trending
Ek Nazar
folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the politics of   reels   has reached every household in punjab
      ਪੰਜਾਬ 'ਚ ਘਰ-ਘਰ ਪੁੱਜੀ 'ਰੀਲਾਂ' ਦੀ ਸਿਆਸਤ! 2027 ਤੋਂ ਪਹਿਲਾਂ ਚੋਣਾਂ ਲੜਨ...
    • punjab police  moga police  station house officer
      ਪ੍ਰਸ਼ਾਸਨ ਤੇ ਪੁਲਸ ਦੀ ਅਨੌਖੀ ਪਹਿਲ, ਥਾਣਾ ਚੜਿੱਕ ਦੇ ਮੁਖੀ ਨੇ ਚੁੱਕਿਆ ਵੱਡਾ ਕਦਮ
    • raid in barnala
      ਬਰਨਾਲਾ 'ਚ ਤੇਲ ਫੈਕਟਰੀ 'ਤੇ ਫੂਡ ਸੇਫਟੀ ਵਿਭਾਗ ਦਾ ਛਾਪਾ, 1000 ਲੀਟਰ ਸ਼ੱਕੀ...
    • punjab handball player run over by trolley loaded with bricks
      ਪੰਜਾਬ : ਹੈਂਡਬਾਲ ਖਿਡਾਰਣ ਨੂੰ ਇੱਟਾਂ ਨਾਲ ਭਰੀ ਟਰਾਲੀ ਨੇ ਦਰੜਿਆ, ਅੱਜ ਖੇਡਣਾ ਸੀ...
    • raid on medical store
      ਮੈਡੀਕਲ ਸਟੋਰ ’ਤੇ ਛਾਪਾ, 87 ਹਜ਼ਾਰ ਦੀਆਂ ਦਵਾਈਆਂ ਜ਼ਬਤ
    • latest on the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ 'ਚ...
    • punjab board releases new schedule for 10th and 12th grade exams
      ਪੰਜਾਬ ਬੋਰਡ ਵਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਲਈ ਨਵਾਂ ਸ਼ਡਿਊਲ ਜਾਰੀ,...
    • punjab weather rain in punjab windstorms
      ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਹੋਈ ਵੱਡੀ ਭਵਿੱਖਬਾਣੀ
    • youth death case
      ਵਿਆਹ ਤੋਂ ਪਹਿਲਾਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
    • a big day for punjab employees awaiting their da
      DA ਦੀ ਉਡੀਕ ਕਰਦੇ ਪੰਜਾਬ ਦੇ ਮੁਲਾਜ਼ਮਾਂ ਲਈ ਅੱਜ ਵੱਡਾ ਦਿਨ! ਹਾਈਕੋਰਟ 'ਚ ਫਿਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +