Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    9:08:21 AM

  • cjp protest delhi police  diverted routes  traffic advisory

    ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ,...

  • fazilka  bsf  jawan  wife

    ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ...

  • gurdwara sri hemkunt sahib closed today

    ਅੱਜ ਤੋਂ ਬੰਦ ਹੋਣਗੇ ਗੁਰਦੁਆਰਾ ਸ੍ਰੀ ਹੇਮਕੁੰਟ...

  • big news jagtar singh hawara agrees to a oneday parole

    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ: ਥਾਣੇ ਦੇ ਮੁਲਾਜ਼ਮਾਂ ਨੂੰ ਹੋਇਆ 'ਕੋਰੋਨਾ', ਮਹਿਕਮੇ ਨੇ ਨਹੀਂ ਲਈ ਕੋਈ ਸਾਰ

PUNJAB News Punjabi(ਪੰਜਾਬ)

ਜਲੰਧਰ: ਥਾਣੇ ਦੇ ਮੁਲਾਜ਼ਮਾਂ ਨੂੰ ਹੋਇਆ 'ਕੋਰੋਨਾ', ਮਹਿਕਮੇ ਨੇ ਨਹੀਂ ਲਈ ਕੋਈ ਸਾਰ

  • Edited By Shivani Attri,
  • Updated: 16 Jun, 2020 01:34 PM
Jalandhar
coronavirus jalandhar lockdown punjab police
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜ. ਬ.)— ਸ਼ਹਿਰ 'ਚ ਕੋਰੋਨਾ ਵਾਇਰਸ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਉਥੇ ਹੀ ਇਕੋ ਵੇਲੇ 3 ਮੁਲਾਜ਼ਮਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਨਾਲ ਥਾਣਾ ਨੰਬਰ 4 'ਚ ਹਫੜਾ-ਦਫੜੀ ਮਚ ਗਈ ਹੈ ਅਤੇ ਬਾਕੀ ਮੁਲਾਜ਼ਮਾਂ 'ਚ ਇਹ ਡਰ ਪੈਦਾ ਹੋ ਗਿਆ ਹੈ ਕਿ ਇਨ੍ਹਾਂ ਪਾਜ਼ੇਟਿਵ ਸਾਥੀਆਂ ਨਾਲ ਕੰਮ ਕਰਦੇ ਸਮੇਂ ਉਨ੍ਹਾਂ ਨੂੰ ਵੀ ਕੋਰੋਨਾ ਨੇ ਆਪਣੀ ਲਪੇਟ 'ਚ ਨਾ ਲੈ ਲਿਆ ਹੋਵੇ।

ਜ਼ਿਕਰਯੋਗ ਹੈ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਦਾ ਸੰਦੇਸ਼ ਦੇਣ ਵਾਲੇ ਪੁਲਸ ਮੁਲਾਜ਼ਮ ਹੁਣ ਖੁਦ ਇਸ ਦੇ ਸ਼ਿਕਾਰ ਹੋ ਗਏ ਹਨ। ਥਾਣਾ ਨੰਬਰ 4 ਦੇ ਏ. ਐੱਸ. ਆਈ. ਸੁਰਿੰਦਰਪਾਲ, ਗੁਰਲਾਲ ਕੰਪਿਊਟਰ ਆਪਰੇਟਰ, ਏ. ਐੱਸ. ਆਈ. ਲੇਖ ਰਾਜ ਦੀਆਂ ਬੀਤੇ ਦਿਨ ਕੋਰੋਨਾ ਰਿਪੋਰਟਾਂ ਪਾਜ਼ੇਟਿਵ ਆਈਆਂ ਸਨ। ਵੀਰਵਾਰ ਨੂੰ 4 ਮੁਲਾਜ਼ਮਾਂ ਦੇ ਨਮੂਨੇ ਲਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਸ਼ਨੀਵਾਰ ਦੇਰ ਰਾਤ ਪਾਜ਼ੇਟਿਵ ਆਈ ਸੀ। ਪਾਜ਼ੇਟਿਵ ਰਿਪੋਰਟ ਵੇਖਦੇ ਹੀ ਡੀ. ਸੀ. ਪੀ. ਗੁਰਮੀਤ ਸਿੰਘ ਅਤੇ ਏ. ਡੀ. ਸੀ. ਪੀ. ਵਤਸਲਾ ਗੁਪਤਾ ਥਾਣੇ ਪਹੁੰਚੇ ਅਤੇ ਤਿੰਨਾਂ ਮੁਲਾਜ਼ਮਾਂ ਨੂੰ ਕੋਵਿਡ-19 ਦੇ ਦਿਸ਼ਾਂ ਨਿਰਦੇਸ਼ਾਂ ਤਹਿਤ 3 ਦਿਨ ਲਈ ਅਲਹਿਦਾ(ਕੁਆਰੰਟਾਈਨ) ਕਰ ਦਿੱਤਾ ਗਿਆ ਅਤੇ ਬਾਕੀ ਮੁਲਾਜ਼ਮਾਂ ਨੂੰ ਸਮਾਜਿਕ ਦੂਰੀ ਬਣਾ ਕੇ ਕੰਮ ਕਰਨ ਲਈ ਕਿਹਾ। ਥਾਣੇ 'ਚ ਇਕੋ ਵੇਲੇ 3 ਮੁਲਾਜ਼ਮ ਪਾਜ਼ੇਟਿਵ ਆਏ ਪਰ ਫਿਰ ਵੀ ਸਿਹਤ ਮਹਿਕਮੇ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ।

ਸ਼ਨੀਵਾਰ ਦੇਰ ਰਾਤ ਪਾਜ਼ੇਟਿਵ ਰਿਪੋਰਟ ਮਿਲਣ ਤੋਂ ਬਾਅਦ ਵੀ ਸੋਮਵਾਰ ਤੱਕ ਸਿਹਤ ਅਮਲੇ ਨੇ ਥਾਣੇ ਨੂੰ ਸੀਲ ਨਹੀਂ ਕਰਾਇਆ ਅਤੇ ਨਾ ਹੀ ਸੈਨੇਟਾਈਜ਼ ਕੀਤਾ ਗਿਆ। ਇਨ੍ਹਾਂ ਪਾਜ਼ੇਟਿਵ ਮੁਲਾਜ਼ਮਾਂ ਦੇ ਵੀਰਵਾਰ ਨੂੰ ਨਮੂਨੇ ਲਏ ਗਏ ਸਨ, ਜਿਸ ਦੇ ਬਾਅਦ ਵੀ ਇਹ ਮੁਲਾਜ਼ਮ ਕੰਮ 'ਤੇ ਆਉਂਦੇ ਰਹੇ। ਤਿੰਨਾਂ ਨੂੰ ਅਲਹਿਦਾ(ਕੁਆਰੰਟਾਈਨ) ਨਹੀਂ ਕੀਤਾ ਗਿਆ। ਉਲਟਾ 4 ਦਿਨਾਂ ਵਿਚ ਤਿੰਨਾਂ ਮੁਲਾਜ਼ਮਾਂ ਦੇ ਸੰਪਰਕ 'ਚ ਸੈਂਕੜੇ ਲੋਕ ਆਏ, ਜਿਨ੍ਹਾਂ ਵਿਚੋਂ ਥਾਣੇ ਵਿਚ ਸ਼ਿਕਾਇਤ ਕਰਨ ਵਾਲੇ, ਥਾਣੇ ਦੇ ਮੁਲਾਜ਼ਮ ਅਤੇ ਉਨ੍ਹਾਂ ਦੇ ਪਰਿਵਾਰ ਵਾਲੇ ਸਨ। ਤਿੰਨੋਂ ਮੁਲਾਜ਼ਮ ਬੇਰੋਕ ਡਿਊਟੀ 'ਤੇ ਆਉਂਦੇ ਰਹੇ।
ਮੀਡੀਆ ਅਤੇ ਥਾਣਾ ਨੰਬਰ 4 'ਚ ਸਥਿਤ ਸਾਂਝ ਕੇਂਦਰ ਦੇ ਇੰਚਾਰਜ ਸੰਜੀਵ ਭਨੋਟ ਵੱਲੋਂ ਸਿਹਤ ਮਹਿਕਮੇ ਦੇ ਅਫ਼ਸਰਾਂ ਨੂੰ ਵਾਰ-ਵਾਰ ਸੁਚੇਤ ਕਰਨ 'ਤੇ ਸੋਮਵਾਰ ਦੁਪਹਿਰ 3.25 'ਤੇ ਸਿਹਤ ਮਹਿਕਮੇ ਵੱਲੋਂ ਸਿਵਲ ਹਸਪਤਾਲ 'ਚ ਤਾਇਨਾਤ ਆਸ਼ਾ ਵਰਕਰਾਂ ਨੂੰ ਥਾਣੇ ਨੂੰ ਕੁਆਰੰਟਾਈਨ ਕਰਨ ਲਈ ਭੇਜਿਆ ਗਿਆ।

PunjabKesari

ਹੈਰਾਨੀਜਨਕ ਗੱਲ ਹੈ ਕਿ ਦੋਵੇਂ ਆਸ਼ਾ ਵਰਕਰਾਂ ਨਾਲ ਕਿਸੇ ਤਰ੍ਹਾਂ ਦੀ ਕੋਈ ਵੀ ਗੱਡੀ ਉਥੇ ਨਹੀਂ ਪਹੁੰਚੀ ਅਤੇ ਨਾ ਹੀ ਥਾਣੇ ਨੂੰ ਸੈਨੇਟਾਈਜ਼ ਕੀਤਾ ਗਿਆ। ਥਾਣੇ ਨੂੰ ਸੀਲ ਕਰਨਾ ਤਾਂ ਦੂਰ ਕਿਸੇ ਤਰ੍ਹਾਂ ਦੇ ਬਚਾਅ ਕਾਰਜ ਸਬੰਧੀ ਕਿਸੇ ਦੀ ਜਾਂਚ ਤੱਕ ਨਹੀਂ ਕੀਤੀ ਗਈ। ਥਾਣੇ ਅਤੇ ਸਾਂਝ ਕੇਂਦਰ ਦੇ ਲਗਭਗ 65 ਮੁਲਾਜ਼ਮਾਂ ਦੇ ਨਮੂਨੇ ਲਏ ਜਾਣਗੇ। ਥਾਣਾ ਨੰਬਰ 4 ਦੇ ਇੰਚਾਰਜ ਰਸ਼ਪਾਲ ਸਿੰਘ ਅਤੇ ਸਾਂਝ ਕੇਂਦਰ ਦੇ ਇੰਚਾਰਜ ਸੰਜੀਵ ਭਨੋਟ ਨੇ ਦੱਸਿਆ ਕਿ ਸਵੇਰੇ 8 ਵਜੇ ਲਗਭਗ 65 ਮੁਲਾਜ਼ਮਾਂ ਦੇ ਕੋਰੋਨਾ ਦੇ ਨਮੂਨੇ ਲਏ ਜਾਣਗੇ, ਜਿਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਅਤੇ ਸਿਹਤ ਮਹਿਕਮੇ ਦੀਆਂ ਹਦਾਇਤਾਂ ਦੀ ਪਾਲਣਾ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਥਾਣੇ ਦੇ ਮੁਲਾਜ਼ਮਾਂ ਦੇ ਨਾਲ ਹੀ ਸਥਿਤ ਸਾਂਝ ਕੇਂਦਰ ਅਤੇ ਟੀ-ਸਟਾਲ ਚਲਾਉਣ ਵਾਲਿਆਂ ਦੇ ਵੀ ਨਮੂਨੇ ਲਏ ਜਾਣਗੇ। ਸਿਹਤ ਮਹਿਕਮੇ ਦੀ ਆਸ਼ਾ ਵਰਕਰ ਨੀਤੂ ਅਤੇ ਮਧੂ ਬਾਲਾ ਨੇ ਦੱਸਿਆ ਕਿ ਕੋਵਿਡ-19 ਤਹਿਤ ਥਾਣੇ ਦੇ ਲਗਭਗ 58 ਅਤੇ ਸਾਂਝ ਕੇਂਦਰ ਦੇ ਲਗਭਗ 7 ਅਤੇ ਚਾਹ ਵਾਲਿਆਂ ਦੀ ਸੂਚੀ ਤਿਆਰ ਕਰਕੇ ਮਹਿਕਮੇ ਨੂੰ ਭੇਜ ਦਿੱਤੀ ਗਈ ਹੈ। ਜਿਨ੍ਹਾਂ ਨੂੰ 15 ਜੂਨ ਤੋਂ 29 ਜੂਨ ਤੱਕ ਅਲਹਿਦਾ(ਕੁਆਰੰਟਾਈਨ) ਕਰ ਦਿੱਤਾ ਗਿਆ ਹੈ।

PunjabKesari

ਸਿਹਤ ਮਹਿਕਮੇ ਨੇ ਕੀਤਾ ਪੁਲਸ ਮਹਿਕਮੇ ਨਾਲ ਭੇਦਭਾਵ, ਮੁਲਾਜ਼ਮਾਂ 'ਚ ਰੋਸ
ਥਾਣੇ 'ਚ 3 ਮੁਲਾਜ਼ਮਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਜਿਸ ਤਰ੍ਹਾਂ ਸਿਹਤ ਮਹਿਕਮਾ ਜਾਗਿਆ ਨਹੀਂ, ਉਸ ਨੂੰ ਲੈ ਕੇ ਥਾਣੇ 'ਚ ਮੌਜੂਦ ਪੁਲਸ ਮੁਲਾਜ਼ਮਾਂ 'ਚ ਰੋਸ ਸੀ। ਭਾਵੁਕ ਹੁੰਦੇ ਹੋਏ ਪੁਲਸ ਮੁਲਾਜ਼ਮਾਂ ਨੇ ਮੀਡੀਆ ਨੂੰ ਦੱਸਿਆ ਕਿ ਸਿਹਤ ਮਹਿਕਮਾ ਉਨ੍ਹਾਂ ਵੱਲ ਬਿਲਕੁਲ ਧਿਆਨ ਨਹੀਂ ਦੇ ਰਿਹਾ। ਜੇਕਰ ਇਕ ਮੁਹੱਲੇ ਜਾਂ ਇਲਾਕੇ 'ਚ ਕੋਈ ਕੋਰੋਨਾ ਪਾਜ਼ੇਟਿਵ ਆਇਆ ਹੁੰਦਾ ਤਾਂ ਪੁਲਸ ਮੁਲਾਜ਼ਮਾਂ ਨੂੰ ਨਾਲ ਲੈ ਕੇ ਉਥੋਂ ਦਾ ਸਾਰਾ ਇਲਾਕਾ ਸੀਲ ਕਰਵਾ ਦਿੱਤਾ ਜਾਂਦਾ ਸੀ ਅਤੇ ਸਿਹਤ ਮਹਿਕਮੇ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਜਾਂਦੀਆਂ ਸਨ ਅਤੇ ਮਰੀਜ਼ ਦੇ ਨਜ਼ਦੀਕੀਆਂ ਨੂੰ ਕੁਆਰੰਟਾਈਨ ਕਰ ਦਿੱਤਾ ਜਾਂਦਾ ਸੀ ਪਰ ਇਨ੍ਹਾਂ ਮਾਮਲਿਆਂ ਤੋਂ ਬਾਅਦ ਪੁਲਸ ਮੁਲਾਜ਼ਮਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਕਿ ਲੋਕਾਂ ਦੀ ਸੇਵਾ ਲਈ ਅਸੀਂ 24 ਘੰਟੇ ਡਿਊਟੀ 'ਤੇ ਖੜ੍ਹੇ ਹਾਂ ਪਰ ਸਾਡੀ ਸੇਵਾ ਲਈ ਸਿਹਤ ਮਹਿਕਮਾ ਇਸ ਤਰ੍ਹਾਂ ਦਾ ਰੁਖ਼ ਅਪਣਾ ਰਿਹਾ ਹੈ। ਇਸ ਸਬੰਧੀ ਜਦੋਂ ਥਾਣਾ ਇੰਚਾਰਜ ਰਸ਼ਪਾਲ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅਜੇ ਸਾਰੇ ਮੁਲਾਜ਼ਮਾਂ ਦੀ ਜਾਂਚ ਕਰਵਾਈ ਜਾਵੇਗਾ।

ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਥਾਣੇ ਦੇ ਗੇਟ ਬੰਦ, ਜਨਤਕ ਡੀਲਿੰਗ ਥਾਣੇ ਤੋਂ ਬਾਹਰ
ਥਾਣੇ 'ਚ ਇਕੋ ਵੇਲੇ 3 ਕੋਰੋਨਾ ਪਾਜ਼ੇਟਿਵ ਮਿਲਣ ਨਾਲ ਥਾਣੇ 'ਚ ਹਫੜਾ-ਦਫੜੀ ਮਚ ਗਈ ਹੈ। ਮੁਲਾਜ਼ਮਾਂ ਨੇ ਬਚਾਅ ਸਬੰਧੀ ਥਾਣੇ ਦਾ ਮੁੱਖ ਦਰਵਾਜ਼ਾ ਬੰਦ ਕਰ ਲਿਆ ਅਤੇ ਕਿਸੇ ਨੂੰ ਅੰਦਰ ਨਹੀਂ ਆਉਣ ਦਿੱਤਾ। ਥਾਣੇ 'ਚ ਮੌਜੂਦ ਮੁਲਾਜ਼ਮਾਂ ਨੇ ਜਨਤਕ ਡੀਲਿੰਗ ਬੰਦ ਕਰਕੇ ਆਪਣੇ ਮੇਜ਼ ਕੁਰਸੀਆਂ ਬਾਹਰ ਲਗਾ ਲਏ ਅਤੇ ਕਿਸੇ ਨੂੰ ਅੰਦਰ ਨਹੀਂ ਆਉਣ ਦਿੱਤਾ। ਬਹੁਤ ਹੀ ਜ਼ਰੂਰੀ ਕੰਮ ਕਰਵਾਉਣ ਵਾਲੇ ਨੂੰ ਹੀ ਅੰਦਰ ਆਉਣ ਦਿੱਤਾ ਜਾਵੇਗਾ। ਪੁਲਸ ਮੁਲਾਜ਼ਮ ਖੁਦ ਧੁੱਪ 'ਚ ਬੈਠ ਕੇ ਜਨਤਕ ਡੀਲਿੰਗ ਕਰਨ ਲੱਗੇ। ਥਾਣੇ ਦੇ ਗੇਟ ਬੰਦ ਹੋਣ ਦੀ ਸੂਚਨਾ ਮਿਲਦੇ ਹੀ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚੇ ਜਿਨ੍ਹਾਂ ਨੇ ਸਾਰੇ ਮੁਲਾਜ਼ਮਾਂ ਨਾਲ ਬੈਠਕ ਕਰਕੇ ਗੇਟ ਖੁਲ੍ਹਵਾਇਆ ਅਤੇ ਮੁੜ ਪਬਲਿਕ ਡੀਲਿੰਗ ਸ਼ੁਰੂ ਕਰਵਾਈ।

  • coronavirus
  • jalandhar
  • lockdown
  • punjab police
  • ਮੁਲਾਜ਼ਮ
  • ਕੋਰੋਨਾ ਵਾਇਰਸ
  • ਸਿਹਤ ਮਹਿਕਮਾ

ਪੁਲਸ ਦੀ ਗਲਤੀ ਨਾਲ ਬੁਝ ਗਿਆ ਘਰ ਦਾ ਚਿਰਾਗ, ਸੁਸਾਇਡ ਨੋਟ 'ਚ ਬਿਆਨਿਆ ਦਰਦ

NEXT STORY

Stories You May Like

  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • no proposal to allow stock exchanges to trade in their own shares  sebi
    ਸ਼ੇਅਰ ਬਾਜ਼ਾਰਾਂ ਨੂੰ ਆਪਣੇ ਸ਼ੇਅਰ ’ਚ ਖੁਦ ਕਾਰੋਬਾਰ ਦੀ ਇਜਾਜ਼ਤ ਦੇਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ : ਸੇਬੀ
  • players did not shake hands
    ਖਿਡਾਰੀਆਂ ਨੇ ਨਹੀਂ ਮਿਲਾਇਆ ਹੱਥ ਪਰ ਫਾਈਨਲ ’ਚ ਨਹੀਂ ਹੋਇਆ ਕੋਈ ਵਿਵਾਦ
  • no improvement in sanitation despite notice  2 bakeries sealed
    ਨੋਟਿਸ ਦੇ ਬਾਵਜੂਦ ਸਫ਼ਾਈ ਵਿਵਸਥਾ ’ਚ ਨਹੀਂ ਹੋਇਆ ਸੁਧਰ, 2 ਬੇਕਰੀਆਂ ਸੀਲ
  • election commission
    ਚੋਣ ਕਮਿਸ਼ਨ ’ਚ ਇਕਤਰਫ਼ਾ ਫੈਸਲਿਆਂ ਲਈ ਕੋਈ ਜਗ੍ਹਾ ਨਹੀਂ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • new on da issue of punjab employees
    ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ ਕੀ ਹੋਇਆ
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major negligence by pwd
      PWD ਦੀ ਵੱਡੀ ਲਾਪ੍ਰਵਾਹੀ: 4 ਮਹੀਨਿਆਂ ਤੋਂ ਪੁੱਟੀ ਪੁਲੀ ਨੇ ਲਿਆ ਹਾਦਸੇ ਦਾ ਰੂਪ,...
    • rajbir ghumman gets no relief from the high court
      ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
    • supreme court  justice sheel nagu  petition
      ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਤੋਂ ਖੁਦ ਨੂੰ ਕੀਤਾ...
    • major incident in hoshiarpur young man brutally murdered
      ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
    • lpu protest revelation
      LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
    • punjab schools  education department  decision
      ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼...
    • sukhbir badal assembly elections alliance
      ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
    • waris punjab de akali dal announces agenda committee
      ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ...
    • punjab government summons legislative assembly session
      ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਇਸ ਦਿਨ ਹੋਵੇਗੀ ਕਾਰਵਾਈ
    • major forecast by meteorological department rain winds and storms in punjab
      ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +