helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, FEB 24, 2025
'ਵਿਆਹ ਕਰੋ ਤੇ ਬੱਚੇ ਪੈਦਾ ਕਰੋ ਨਹੀਂ ਤਾਂ ਨੌਕਰੀ...
ਇਸ ਦਿਨ 10,000 ਰੁਪਏ ਸਸਤਾ ਮਿਲੇਗਾ iPhone 16e,...
CM ਮਾਨ ਦਾ ਵੱਡਾ ਐਲਾਨ ; ਸੂਬੇ ਦੇ 88 ਹਲਕਿਆਂ ਲਈ...
ਪਾਕਿ ਤੇ ਬੰਗਲਾਦੇਸ਼ ਦੀ GDP ਤੋਂ ਵੱਧ ਭਾਰਤੀ...
ਪੰਜਾਬ
ਮਨੋਰੰਜਨ
Photos
Videos
ਜਲੰਧਰ (ਰੱਤਾ)— ਜਲੰਧਰ ਜ਼ਿਲੇ੍ਹ ’ਚ ਇਕ ਵਾਰ ਫਿਰ ਤੋਂ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਵਿਅਕਤੀਆਂ ਦੀ ਗਿਣਤੀ ਤੇਜ਼ੀ ਨਾਲ ਵਧਣੀ ਸ਼ੁਰੂ ਹੋ ਗਈ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਬੁੱਧਵਾਰ ਨੂੰ ਜਿੱਥੇ ਕੋਰੋਨਾ ਨੇ 6 ਪੀੜਤਾਂ ਦੀ ਜਾਨ ਲੈ ਲਈ, ਉਥੇ ਹੀ 105 ਲੋਕਾਂ ਦੀ ਰਿਪੋਰਟ ਸਿਹਤ ਮਹਿਕਮੇ ਨੂੰ ਪਾਜ਼ੇਟਿਵ ਵੀ ਮਿਲੀ ਹੈ।
ਮੰਗਲਵਾਰ 341 ਦੀ ਰਿਪੋਰਟ ਆਈ ਸੀ ਨੈਗੇਟਿਵ ਤੇ 47 ਨੂੰ ਮਿਲੀ ਸੀ ਛੁੱਟੀ ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ 341 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਸੀ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ’ਚੋਂ 47 ਨੂੰ ਛੁੱਟੀ ਦੇ ਦਿੱਤੀ ਗਈ ਸੀ। ਮਹਿਕਮੇ ਨੇ 3921 ਵਿਅਕਤੀਆਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।
ਜਾਣੋ ਕੀ ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦੀ ਸਥਿਤੀ ਕੁੱਲ ਸੈਂਪਲ-332845 ਨੈਗੇਟਿਵ ਆਏ-298557 ਪਾਜ਼ੇਟਿਵ ਆਏ-16357 ਡਿਸਚਾਰਜ ਹੋਏ-15081 ਮੌਤਾਂ ਹੋਈਆਂ-506 ਐਕਟਿਵ ਕੇਸ-770
ਕੋਰੋਨਾ ਵਾਇਰਸ ਦੇ ਮੁੱਖ ਲੱਛਣ ਹਨ ਬੁਖਾਰ ਦਾ ਹੋਣਾ ਸੁੱਕੀ ਖੰਘ ਹੋਣਾ ਸਾਹ ਲੈਣ ’ਚ ਤਕਲੀਫ਼ ਕੁਝ ਮਰੀਜ਼ਾਂ ’ਚ ਨੱਕ ਵਗਣਾ ਗਲੇ ’ਚ ਖਰਾਸ਼ ਨੱਕ ਬੰਦ ਹੋਣਾ ਡਾਇਰੀਆ
ਇੰਝ ਕਰੋ ਕੋਰੋਨਾ ਤੋਂ ਬਚਾਅ ਮਾਸਕ ਜ਼ਰੂਰ ਪਹਿਨੋ ਹੱਥ ਹਮੇਸ਼ਾ ਸਾਫ਼ ਰੱਖੋ ਨਿਸ਼ਚਿਤ ਵਕਫੇ ’ਤੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਵੋ ਅਲਕੋਹਲ ਵਾਲੇ ਸੈਨੀਟਾਈਜ਼ਰ ਨਾਲ ਹੱਥ ਸਾਫ਼ ਕਰਦੇ ਰਹੋ ਛਿੱਕਣ ਅਤੇ ਖੰਘਣ ਸਮੇਂ ਮੂੰਹ ਅਤੇ ਨੱਕ ਨੂੰ ਟਿਸ਼ੂ ਪੇਪਰ ਨਾਲ ਢੱਕ ਲਵੋ ਅਤੇ ਇਸ ਤੋਂ ਬਾਅਦ ਟਿਸ਼ੂ ਨੂੰ ਬੰਦ ਡਸਟਬਿਨ ’ਚ ਸੁੱਟ ਦਿਓ ਜਿਨ੍ਹਾਂ ਨੂੰ ਸਰਦੀ-ਜ਼ੁਕਾਮ ਅਤੇ ਫਲੂ ਹੋਵੇ, ਉਨ੍ਹਾਂ ਤੋਂ ਦੂਰ ਰਹੋ ਗੈਰ-ਜ਼ਰੂਰੀ ਹੋਣ ’ਤੇ ਘਰੋਂ ਬਾਹਰ ਨਾ ਨਿਕਲੋ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕਰੋ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰੋ
ਸੁਖਬੀਰ ਨੇ ਤੇਜਸਵੀ ਯਾਦਵ ਦੇ ਮਹਾਗਠਜੋੜ ਨੂੰ ਦੱਸਿਆ 'ਤੂਫ਼ਾਨ' (ਵੀਡੀਓ)
Stories You May Like
ਲੱਗ ਗਈਆਂ ਮੌਜਾਂ: ਪੰਜਾਬ 'ਚ ਦੋ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਪੰਜਾਬ 'ਚ ਸ਼ਰਮਨਾਕ ਘਟਨਾ, ਜਲੰਧਰ 'ਚ ਪਾਦਰੀ ਦੀ ਪਤਨੀ ਨਾਲ ਗੈਂਗਰੇਪ, ਇੰਝ...
Deport ਦੇ ਮਾਮਲਿਆਂ ਮਗਰੋਂ ਪੰਜਾਬ ਦੇ 271 ਟਰੈਵਲ ਏਜੰਟਾਂ 'ਤੇ ਵੱਡੀ ਕਾਰਵਾਈ,...
ਕਾਂਗਰਸ ਦੀ ਵੱਡੀ ਕਾਰਵਾਈ, 5 ਜ਼ਿਲ੍ਹਾ ਪ੍ਰਧਾਨ, 15 ਸੂਬਾਈ ਜਨਰਲ ਸਕੱਤਰਾਂ ਤੇ 16...
ਪੰਜਾਬ ਦੇ ਇਸ ਜ਼ਿਲ੍ਹੇ 'ਚ ਭਲਕੇ ਬੰਦ ਰਹਿਣਗੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ
ਇਕੋਂ ਜਿਹੀਆਂ ਭੈਣਾਂ ਨੂੰ ਰੱਬ ਨੇ ਦਿੱਤੇ ਇਕੋਂ ਜਿਹੇ ਲਾੜੇ! ਬਾਰਾਤੀ ਹੈਰਾਨ,...
ਰਸ਼ਮਿਕਾ ਨੇ ‘ਛਾਵਾ’ ਦੇ ਸਹਿ-ਕਲਾਕਾਰ ਵਿਨੀਤ ਕੁਮਾਰ ਨੂੰ ਦੱਸਿਆ ‘ਸ਼ਾਨਦਾਰ’
ਪੰਜਾਬ ’ਚ 'ਆਪ' ਨੂੰ ਮਿਲੀ ਵੱਡੀ ਮਜ਼ਬੂਤੀ, ਜਾਣੋ ਕੌਣ ਹੈ ਆਮ ਆਦਮੀ ਪਾਰਟੀ 'ਚ...
Birthday ਮਨਾਉਂਦੀ ਕੁੜੀ ਦੇ ਮੂੰਹ ਨੇੜੇ ਫਟ ਗਏ Hydrogen Balloon! ਤੁਸੀਂ ਵੀ...
1 ਅਪ੍ਰੈਲ ਤੋਂ ਨਹੀਂ ਵਿਕਣਗੇ ਨਵੇਂ ਸਿਮ ਕਾਰਡ!
ਅਭਿਨੇਤਾ ਅਨੁਪਮ ਖੇਰ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ...
ਭਾਰਤ ਦੀ ਵਿਰਾਟ ਜਿੱਤ 'ਤੇ ਪਾਕਿਸਤਾਨ 'ਚ ਜ਼ਸ਼ਨ, ਲੱਗੇ 'ਕੋਹਲੀ-ਕੋਹਲੀ' ਦੇ ਨਾਅਰੇ...
ਪ੍ਰੀਖਿਆ ਨੂੰ ਲੈ ਕੇ 8ਵੀਂ, 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ,...
ਪੰਜਾਬ ਕਾਂਗਰਸ ਦੇ 65 ਪ੍ਰਧਾਨਾਂ 'ਤੇ ਡਿੱਗੀ ਗਾਜ, ਨੋਟਿਸ ਹੋਏ ਜਾਰੀ
ਜਾਗੋ 'ਚ ਚੱਲੀਆਂ ਗੋਲ਼ੀਆਂ ਦੌਰਾਨ ਹੋਈ ਪਿਓ ਦੀ ਮੌਤ ਦਾ ਪੁੱਤ ਨੇ ਅੱਖੀਂ ਵੇਖਿਆ...
ਪਿਤਾ ਦਾ ਅੰਤਿਮ ਸੰਸਕਾਰ ਛੱਡ ਕੇ 10ਵੀਂ ਦੀ ਪ੍ਰੀਖਿਆ ਦੇਣ ਪਹੁੰਚੀ ਵਿਦਿਆਰਥਣ
ਪੰਜਾਬ ਪੁਲਸ ਨੇ ਆਪਣੇ ਹੀ ਮੁਲਾਜ਼ਮ ਨੂੰ ਕੀਤਾ ਗ੍ਰਿਫ਼ਤਾਰ, DGP ਵੱਲੋਂ ਵੱਡਾ...
ਸਭ ਤੋਂ ਕਿਫਾਇਤੀ ਰਿਚਾਰਜ ਪਲਾਨ, ਸਿਰਫ 151 ਰੁਪਏ ਤੋਂ ਸ਼ੁਰੂ, 90 ਦਿਨਾਂ ਦੀ ਮਿਆਦ...
Subscribe Now!