Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    5:05:11 PM

  • shots fired at bms showroom in jalandhar

    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ!...

  • worms in maggi shares fall fssai issues notice to nestle and kfc

    Maggi 'ਚੋਂ ਨਿਕਲੇ ਕੀੜੇ, 2 ਮਿੰਟ 'ਚ ਡਿੱਗੇ ਸ਼ੇਅਰ!...

  • icp surinder singh s big statement in the case of attempted sacrilege

    ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼...

  • bjp central leadership punjab bjp

    ਵੱਡੀ ਖ਼ਬਰ : ਭਾਜਪਾ ਕੇਂਦਰੀ ਲੀਡਰਸ਼ਿਪ ਨੇ ਅਚਾਨਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੋਰੋਨਾ ਨਾਲ 2 ਦਿਨਾਂ ’ਚ 20 ਦੀ ਮੌਤ ; 662 ਦੀ ਰਿਪੋਰਟ ਆਈ ਪਾਜ਼ੇਟਿਵ

PUNJAB News Punjabi(ਪੰਜਾਬ)

ਕੋਰੋਨਾ ਨਾਲ 2 ਦਿਨਾਂ ’ਚ 20 ਦੀ ਮੌਤ ; 662 ਦੀ ਰਿਪੋਰਟ ਆਈ ਪਾਜ਼ੇਟਿਵ

  • Edited By Shivani Attri,
  • Updated: 31 Mar, 2021 10:17 AM
Jalandhar
coronavirus jalandhar positive case
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰੱਤਾ)–ਕੋਰੋਨਾ ਨੇ ਇਕ ਵਾਰ ਫਿਰ ਪੂਰੀ ਤੇਜ਼ੀ ਫੜ ਲਈ ਹੈ, ਜਿਸ ਨਾਲ ਪਾਜ਼ੇਟਿਵ ਆਉਣ ਵਾਲਿਆਂ ਅਤੇ ਇਸ ਵਾਇਰਸ ਕਾਰਣ ਦਮ ਤੋੜਨ ਵਾਲਿਆਂ ਦੀ ਗਿਣਤੀ ਵਿਚ ਵਾਧਾ ਲਗਾਤਾਰ ਜਾਰੀ ਹੈ। ਜ਼ਿਲ੍ਹੇ ਵਿਚ ਸੋਮਵਾਰ ਅਤੇ ਮੰਗਲਵਾਰ (2 ਦਿਨਾਂ ਵਿਚ) ਕੋਰੋਨਾ ਨਾਲ ਜਿੱਥੇ 20 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਉਥੇ ਹੀ 662 ਨਵੇਂ ਕੇਸ ਮਿਲੇ। ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਇਨ੍ਹਾਂ 2 ਦਿਨਾਂ ਵਿਚ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁਲ 741 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 79 ਲੋਕ ਦੂਜੇ ਸੂਬਿਆਂ ਜਾਂ ਜ਼ਿਲ੍ਹਿਆਂ ਨਾਲ ਸਬੰਧਤ ਪਾਏ ਗਏ। ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ 662 ਮਰੀਜ਼ਾਂ ਵਿਚ ਇਟਲੀ ਤੋਂ ਆਇਆ ਇਕ ਵਿਅਕਤੀ, ਐੱਨ. ਆਈ. ਟੀ. ਦੇ ਸਟਾਫ ਮੈਂਬਰ, ਮੁਹੱਲਾ ਇਸਲਾਮਗੰਜ ਦੇ ਇਕ ਪਰਿਵਾਰ ਦੇ 4 ਅਤੇ ਗੁਰੂ ਤੇਗ ਬਹਾਦਰ ਨਗਰ ਦੇ ਇਕ ਪਰਿਵਾਰ ਦੇ 5 ਮੈਂਬਰ ਅਤੇ ਕਈ ਹੋਰ ਪਰਿਵਾਰਾਂ ਦੇ 2 ਤੋਂ ਵੱਧ ਮੈਂਬਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਬਾਕੀ ਦੇ ਮਰੀਜ਼ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਅਤੇ ਕਾਲੋਨੀਆਂ ਅਤੇ ਜ਼ਿਲੇ ਦੇ ਵੱਖ-ਵੱਖ ਪਿੰਡਾਂ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ : ਹੋਲੀ ਮੌਕੇ ਹੁਸ਼ਿਆਰਪੁਰ ’ਚ ਵੱਡੀ ਵਾਰਦਾਤ, ਦਰਿੰਦਿਆਂ ਨੇ ਕੁੜੀ ਨਾਲ ਜਬਰ-ਜ਼ਿਨਾਹ ਕਰਕੇ ਦਿੱਤਾ ਜ਼ਹਿਰ

ਕੇਂਦਰੀ ਵਿਦਿਆਲਾ ਨੰਬਰ 3 ਨੂੰ ਪੂਰੀ ਤਰ੍ਹਾਂ ਕਰਵਾਇਆ ਸੈਨੇਟਾਈਜ਼
ਬੀਤੇ ਦਿਨੀਂ ਕੇਂਦਰੀ ਵਿਦਿਆਲਾ ਨੰਬਰ 3 ਦੇ ਕੁਝ ਸਟਾਫ ਮੈਂਬਰ ਕੋਰੋਨਾ ਪਾਜ਼ੇਟਿਵ ਪਾਏ ਜਾਣ ਉਪਰੰਤ ਵਿਦਿਆਲਾ ਦੀ ਇਮਾਰਤ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ ਕਰਵਾਇਆ ਗਿਆ ਹੈ। ਵਿਦਿਆਲਾ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਖੁਦ ਸਟਾਫ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਇਸ ਲਈ ਪ੍ਰੇਰਿਤ ਕੀਤਾ ਸੀ ਤਾਂ ਕਿ ਵਿਦਿਆਲਾ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਕੁਝ ਸਟਾਫ ਮੈਂਬਰਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਉਪਰੰਤ ਵਿਦਿਆਲਾ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ ਕਰਵਾਇਆ ਗਿਆ ਅਤੇ ਰੁਟੀਨ ਵਿਚ ਵੀ ਕੋਵਿਡ-19 ਸਬੰਧੀ ਸਰਕਾਰ ਦੇ ਨਿਰਦੇਸ਼ਾਂ ਦਾ ਪੂਰਾ ਪਾਲਣ ਵਿਦਿਆਲਾ ਵਿਚ ਕੀਤਾ ਜਾਂਦਾ ਹੈ।

ਇਹ ਹਾਰ ਗਏ ਕੋਰੋਨਾ ਨਾਲ ਜੰਗ
45 ਸਾਲਾ ਬਲਬੀਰ ਚੰਦ
58 ਸਾਲਾ ਰਸ਼ਪਾਲ ਸਿੰਘ
58 ਸਾਲਾ ਜਸਪਾਲ
58 ਸਾਲਾ ਲਖਵਿੰਦਰ ਸਿੰਘ
58 ਸਾਲਾ ਰਾਣੀ
58 ਸਾਲਾ ਸੰਤੋਸ਼ ਕੁਮਾਰੀ
60 ਸਾਲਾ ਅਜੀਤ ਸਿੰਘ
63 ਸਾਲਾ ਮਹਿੰਦਰ ਕੌਰ
68 ਸਾਲਾ ਪ੍ਰਕਾਸ਼ ਕੌਰ
72 ਸਾਲਾ ਸੁਧੀਰ ਚੰਦਰ
72 ਸਾਲਾ ਸੁਰਿੰਦਰ ਕੌਰ
75 ਸਾਲਾ ਸੁਰਜੀਤ ਸਿੰਘ
77 ਸਾਲਾ ਗੁਰਦਿਆਲ ਸਿੰਘ
46 ਸਾਲਾ ਦਿਨੇਸ਼ ਕੁਮਾਰ
46 ਸਾਲਾ ਗੁਰਮੀਤ ਕੌਰ
51 ਸਾਲਾ ਤੇਜਿੰਦਰ ਕੌਰ
70 ਸਾਲਾ ਸਤਿਆ ਦੇਵੀ
75 ਸਾਲਾ ਹਰਭਜਨ ਕੌਰ
78 ਸਾਲਾ ਗੁਰਨੇਕ ਸਿੰਘ
78 ਸਾਲਾ ਹਰਬੰਸ ਕੌਰ

ਇਹ ਵੀ ਪੜ੍ਹੋ :ਕੋਵਿਡ ਵੈਕਸੀਨ ਨਾ ਲੁਆਉਣ ਵਾਲੇ ਸਰਕਾਰੀ ਮੁਲਾਜ਼ਮਾਂ ਲਈ ਜਲੰਧਰ ਦੇ ਡੀ. ਸੀ. ਵੱਲੋਂ ਨਵੇਂ ਹੁਕਮ ਜਾਰੀ

2 ਦਿਨਾਂ ’ਚ 10017 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 879 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਨੂੰ 2 ਦਿਨਾਂ (ਸੋਮਵਾਰ ਤੇ ਮੰਗਲਵਾਰ) ਵਿਚ 10017 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 879 ਹੋਰ ਨੂੰ ਛੁੱਟੀ ਵੀ ਦੇ ਦਿੱਤੀ ਗਈ। ਵਿਭਾਗ ਦੀਆਂ ਟੀਮਾਂ ਨੇ ਇਨ੍ਹਾਂ ਦੋ ਦਿਨਾਂ ਵਿਚ ਕੋਰੋਨਾ ਦੀ ਪੁਸ਼ਟੀ ਲਈ 9220 ਹੋਰ ਲੋਕਾਂ ਦੇ ਸੈਂਪਲ ਲਏ ਹਨ।

ਇਹ ਵੀ ਪੜ੍ਹੋ : ਲੁਧਿਆਣਾ: ਚਿਕਨ ਕਾਰਨਰ ਦੇ ਮਾਲਕ ਨੇ ਸਿਧਵਾਂ ਨਹਿਰ 'ਚ ਮਾਰੀ ਛਾਲ, ਸੁਸਾਈਡ ਨੋਟ ’ਚ ਦੱਸਿਆ ਮੌਤ ਦਾ ਕਾਰਨ

ਜਲੰਧਰ ਸ਼ਹਿਰ ਵਿਚ ਕੋਰੋਨਾ ਦੀ ਸਥਿਤੀ 
ਕੁਲ ਸੈਂਪਲ-754113
ਨੈਗੇਟਿਵ ਆਏ-691616
ਪਾਜ਼ੇਟਿਵ ਆਏ-29364
ਡਿਸਚਾਰਜ ਹੋਏ-25379
ਮੌਤਾਂ ਹੋਈਆਂ-906
ਐਕਟਿਵ ਕੇਸ-3079

ਕੋਰੋਨਾ ਵੈਕਸੀਨੇਸ਼ਨ : 2 ਦਿਨਾਂ ਵਿਚ 2964 ਸੀਨੀਅਰ ਨਾਗਰਿਕਾਂ ਸਮੇਤ 7041 ਨੇ ਲੁਆਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਤਹਿਤ ਸੋਮਵਾਰ ਅਤੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ 7041 ਲੋਕਾਂ ਨੇ ਕੋਰੋਨਾ ਵੈਕਸੀਨ ਲੁਆਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜਿਹੜੇ 7041 ਲੋਕਾਂ ਨੇ ਵੈਕਸੀਨ ਲੁਆਈ, ਉਨ੍ਹਾਂ ਵਿਚੋਂ 2964 ਸੀਨੀਅਰ ਨਾਗਰਿਕ, 396 ਹੈਲਥ ਕੇਅਰ ਵਰਕਰਜ਼, 2220 ਫਰੰਟਲਾਈਨ ਵਰਕਰਜ਼ ਅਤੇ 45 ਤੋਂ 59 ਸਾਲ ਦੀ ਉਮਰ ਦੇ 1461 ਉਹ ਲੋਕ ਸਨ, ਜਿਹੜੇ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਵਰਗੀ ਕਿਸੇ ਹੋਰ ਬੀਮਾਰੀ ਤੋਂ ਪੀੜਤ ਹਨ।

ਇਹ ਵੀ ਪੜ੍ਹੋ :  ਸ਼ੱਕੀ ਹਾਲਾਤ ’ਚ ਵਿਆਹੁਤਾ ਦਾ ਕਤਲ, ਪਰਿਵਾਰ ਨੇ ਸਹੁਰਿਆਂ ’ਤੇ ਲਾਏ ਗੰਭੀਰ ਦੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • coronavirus
  • jalandhar
  • positive case
  • ਕੋਰੋਨਾ
  • ਪਾਜ਼ੇਟਿਵ

ਜ਼ਿਲ੍ਹਾ ਸੰਗਰੂਰ ’ਚ ਕੋਰੋਨਾ ਦਾ ਕਹਿਰ ਜਾਰੀ, ਚਾਰ ਵਿਅਕਤੀਆਂ ਦੀ ਮੌਤ ਸਣੇ 43 ਨਵੇਂ ਮਾਮਲੇ ਆਏ ਸਾਹਮਣੇ

NEXT STORY

Stories You May Like

  • hoshiarpur two youths drown while bathing in canal
    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌਤ
  • police custody of owner lavkesh bajaj extended by 2 days
    ਦਿੱਲੀ ਹੋਟਲ ਅਗਨੀਕਾਂਡ: ਮਾਲਕ ਲਵਕੇਸ਼ ਬਜਾਜ ਦੀ ਪੁਲਸ ਹਿਰਾਸਤ 'ਚ 2 ਦਿਨਾਂ ਦਾ ਵਾਧਾ
  • 20 years in saudi arabia jail
    20 ਸਾਲ ਦੀ ਕੈਦ, 34 ਕਰੋੜ ਦਾ ਜੁਰਮਾਨਾ ਦੇ ਕੇ ਸਾਊਦੀ ਅਰਬ ਤੋਂ ਭਾਰਤ ਪਰਤਿਆ ਅਬਦੁਲ ਰਹੀਮ
  • man dies after being hit by train
    ਰੇਲਵੇ ਲਾਈਨ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • accident in punjab  driver dies  katra bus
    ਦਿੱਲੀ ਤੋਂ ਕੱਟੜਾ ਜਾ ਰਹੀ ਬੱਸ ਨਾਲ ਪੰਜਾਬ 'ਚ ਹਾਦਸਾ, ਡਰਾਈਵਰ ਦੀ ਥਾਈਂ ਮੌਤ
  • major accident with pilgrims returning from mata vaishno devi
    ਪੰਜਾਬ: ਮਾਤਾ ਵੈਸ਼ਨੋ ਦੇਵੀ ਤੋਂ ਪਰਤਦਿਆਂ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, 2 ਜਣਿਆਂ ਦੀ ਮੌਤ, 14 ਫੱਟੜ
  • charanjit channi paid obeisance at sri harmandir sahib with 20 mps
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 20 ਸੰਸਦ ਮੈਂਬਰਾਂ ਦੇ ਵਫ਼ਦ ਨਾਲ ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ
  • narendra modi  west bengal day  june 20
    20 ਜੂਨ ਨੂੰ 'ਪੱਛਮੀ ਬੰਗਾਲ ਦਿਵਸ' ਪ੍ਰੋਗਰਾਮ 'ਚ ਸ਼ਾਮਲ ਹੋ ਸਕਦੇ ਹਨ PM ਮੋਦੀ
  • shots fired at bms showroom in jalandhar
    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • pre monsoon in jalandhar
    ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
  • a massive fire broke out in a godown located in jp nagar  jalandhar
    ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
  • big administrative reshuffle in punjab 4 ias and 30 pcs officers transferred
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
  • did the corporation bow its knees before the colonizers
    ਕਾਲੋਨਾਈਜ਼ਰਾਂ ਅੱਗੇ ਨਿਗਮ ਨੇ ਟੇਕੇ ਗੋਡੇ? ਕਰੋੜਾਂ ਦੀ ਵਸੂਲੀ ਦਾ ਮਾਮਲਾ ਠੰਡੇ...
Trending
Ek Nazar
poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • important changes route of vande bharat express
      ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
    • nayab saini in punjab
      ਸਾਡਾ ਹਰ ਵਾਅਦਾ ਪੱਥਰ 'ਤੇ ਲਕੀਰ ਵਾਂਗ, ਹਰ ਹਾਲ 'ਚ ਕਰਦੇ ਹਾਂ ਪੂਰਾ: ਨਾਇਬ ਸੈਣੀ
    • abhijit deepke founder of cjp is coming to amritsar tomorrow
      ਕਾਕਰੋਚ ਜਨਤਾ ਪਾਰਟੀ ਦਾ ਭਲਕੇ ਅੰਮ੍ਰਿਤਸਰ 'ਚ ਪ੍ਰਦਰਸ਼ਨ, ਪੰਜਾਬ ਆਵੇਗਾ ਅਭਿਜੀਤ...
    • jalandhar boy arjun rajput will now play in the indian cricket team
      ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
    • sgpc demands investigation against accused who attempted sacrilege
      ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼,...
    • firing in ludhiana
      ਲੁਧਿਆਣਾ 'ਚ ਫ਼ਾਇਰਿੰਗ! ਲੋਕਾਂ ਨੇ ਕਾਬੂ ਕੀਤੇ ਦੋ ਮੁਲਜ਼ਮ
    • darbar sahib complex  sacrilege attempt
      ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ...
    • theft in muktsar
      ਅੱਧੀ ਰਾਤ ਨੂੰ ਠੇਕੇ 'ਚੋਂ 1.30 ਲੱਖ ਰੁਪਏ ਦੀ ਸ਼ਰਾਬ ਚੋਰੀ!
    • rp singh  sacrilege case  grief  security
      ਬੇਅਦਬੀ ਦੀ ਕੋਸ਼ਿਸ਼ ਮਾਮਲੇ 'ਤੇ RP ਸਿੰਘ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
    • fire in ludhiana
      ਕਲਯੁਗੀ ਪੁੱਤ ਨੇ ਅੱਗ ਲਾ ਕੇ ਫ਼ੂਕ'ਤਾ ਘਰ! ਧਾਰਮਿਕ ਗ੍ਰੰਥ ਵੀ ਅਗਨ ਭੇਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +