Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 09, 2026

    3:41:21 PM

  • mohali the man who murdered his girlfriend in the office regained consciousness

    ਮੋਹਾਲੀ : ਦਫ਼ਤਰ 'ਚ Girlfriend ਦਾ ਕਤਲ ਕਰਨ ਵਾਲੇ...

  • 3 killed  5 injured after fire breaks out at illegal firecracker factory

    ਘਰ 'ਚ ਹੀ ਖੋਲ੍ਹੀ ਬੈਠੇ ਸੀ ਪਟਾਕਾ ਫੈਕਟਰੀ! ਅਚਾਨਕ...

  • if 2 lpg connections in the house action may be taken

    ਘਰ 'ਚ ਹਨ ਦੋ LPG ਕੁਨੈਕਸ਼ਨ ਤਾਂ... ਹੋ ਸਕਦੀ ਹੈ...

  • india nuclear program

    ਭਾਰਤ ਨੇ ਪਹਿਲੀ ਵਾਰ ਤਾਇਨਾਤ ਕਰ 'ਤੇ LIVE...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਜ਼ਿਲ੍ਹੇ ’ਚ ਕੋੋਰੋਨਾ ਨੇ ਲਈ ਡਾਕਟਰ ਦੀ ਜਾਨ, 407 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

PUNJAB News Punjabi(ਪੰਜਾਬ)

ਜਲੰਧਰ ਜ਼ਿਲ੍ਹੇ ’ਚ ਕੋੋਰੋਨਾ ਨੇ ਲਈ ਡਾਕਟਰ ਦੀ ਜਾਨ, 407 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

  • Edited By Shivani Attri,
  • Updated: 10 Apr, 2021 05:13 PM
Jalandhar
coronavirus jalandhar positive case deaths
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ ’ਚ ਕੋਰੋਨਾ ਵਾਇਰਸ  ਇਕ ਵਾਰ ਫਿਰ ਤੋਂ ਬੇਕਾਬੂ ਹੁੰਦਾ ਵਿਖਾਈ ਦੇ ਰਿਹਾ ਹੈ। ਸ਼ਨੀਵਾਰ ਨੂੰ ਜਲੰਧਰ ਜ਼ਿਲ੍ਹੇ ’ਚ ਜਿੱਥੇ ਕੋਰੋਨਾ ਦੇ ਕਾਰਨ ਇਕ ਡਾਕਟਰ ਸਣੇ 6 ਲੋਕਾਂ ਦੀ ਜਾਨ ਚਲੀ ਗਈ, ਉਥੇ ਹੀ 407 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਵੀ ਮਿਲੀ ਹੈ। ਸਿਹਤ ਮਹਿਕਮੇ ਨੂੰ ਵੱਖ-ਵੱਖ ਮਹਿਕਮਿਆਂ ਤੋਂ ਅੱਜ 437 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਮਿਲੀ ਸੀ, ਜਿਨ੍ਹਾਂ ’ਚੋਂ 30 ਲੋਕ ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ। ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਜ਼ਿੰਦਗੀ ਹਾਰਨ ਵਾਲਾ ਡਾਕਟਰ ਭੀਮ ਅਵਤਾਰ (55) ਵਾਸੀ ਨੂਰਮਹਿਲ ਦਾ ਰਹਿਣ ਵਾਲਾ ਸੀ, ਜੋਕਿ ਜਲੰਧਰ ਦੇ ਸਿਵਲ ਹਸਪਤਾਲ ’ਚ ਦਾਖ਼ਲ ਸੀ। 

ਇਹ ਵੀ ਪੜ੍ਹੋ : ਜਲੰਧਰ: ਵਿਆਹ ਦੀ ਵਰ੍ਹੇਗੰਢ ਤੋਂ ਅਗਲੇ ਹੀ ਦਿਨ ਘਰ ’ਚ ਵਿਛੇ ਸੱਥਰ, ਵਿਆਹੁਤਾ ਨੇ ਹੱਥੀਂ ਤਬਾਹ ਕਰ ਲਈਆਂ ਖ਼ੁਸ਼ੀਆਂ

ਪਹਿਲੇ 88 ਦਿਨਾਂ ’ਚ ਆਏ ਸਨ 497 ਪਾਜ਼ੇਟਿਵ ਅਤੇ ਹੁਣ ਇਕ ਦਿਨ ਵਿਚ 502
ਕੋਰੋਨਾ ਕਿੰਨਾ ਖਤਰਨਾਕ ਹੁੰਦਾ ਜਾ ਰਿਹਾ ਹੈ। ਇਸ ਦਾ ਅੰਦਾਜ਼ਾ ਹਰ ਕੋਈ ਇਨ੍ਹਾਂ ਅੰਕੜਿਆਂ ਨੂੰ ਦੇਖ ਕੇ ਆਸਾਨੀ ਨਾਲ ਲਾ ਸਕਦਾ ਹੈ ਕਿ ਪਹਿਲਾਂ ਜਿੱਥੇ ਲਗਭਗ 3 ਮਹੀਨਿਆਂ ਵਿਚ 500 ਦੇ ਲਗਭਗ ਪਾਜ਼ੇਟਿਵ ਮਰੀਜ਼ ਮਿਲਦੇ ਸਨ। ਹੁਣ ਸਿਰਫ਼ ਇਕ ਹੀ ਦਿਨ ਵਿਚ 502 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਵਰਣਨਯੋਗ ਹੈ ਕਿ ਜ਼ਿਲ੍ਹੇ ਵਿਚ 24 ਮਾਰਚ 2020 ਨੂੰ ਜਦੋਂ ਕੋਰੋਨਾ ਦਾ ਪਹਿਲਾ ਪਾਜ਼ੇਟਿਵ ਮਰੀਜ਼ ਮਿਲਿਆ ਸੀ ਤਾਂ ਉਸ ਤੋਂ ਬਾਅਦ 19 ਜੂਨ 2020 ਤੱਕ (88 ਦਿਨਾਂ ਵਿਚ) ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 497 ਸੀ ਅਤੇ ਹੁਣ ਇਕ ਹੀ ਦਿਨ ਵਿਚ 502 ਨਵੇਂ ਪਾਜ਼ੇਟਿਵ ਮਰੀਜ਼ ਮਿਲਣਾ ਨਾ ਸਿਰਫ਼ ਚਿੰਤਾ ਦਾ ਵਿਸ਼ਾ ਹੈ, ਸਗੋਂ ਕੋਰੋਨਾ ਦੇ ਮਾਮਲੇ ਵਿਚ ਸਾਵਧਾਨ ਰਹਿਣ ਦਾ ਸੰਕੇਤ ਵੀ ਹੈ।

ਇਹ ਵੀ ਪੜ੍ਹੋ : ਜਲੰਧਰ: ਮੌਤ ਤੋਂ ਪਹਿਲਾਂ ਧੀ ਦੀ ਮਾਂ ਨੂੰ ਆਖ਼ਰੀ ਕਾਲ, ਜਾਨ ਬਚਾਉਣ ਲਈ ਕੀਤੀ ਫ਼ਰਿਆਦ ਪਰ ਹੋਇਆ ਉਹ ਜੋ ਸੋਚਿਆ ਨਾ ਸੀ

6468 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 314 ਹੋਰ ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਨੂੰ ਸ਼ੁੱਕਰਵਾਰ 6468 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 314 ਹੋਰ ਨੂੰ ਛੁੱਟੀ ਵੀ ਦੇ ਦਿੱਤੀ ਗਈ। ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 5367 ਹੋਰ ਲੋਕਾਂ ਦੇ ਸੈਂਪਲ ਲਏ ਹਨ।

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ 
ਕੁਲ ਸੈਂਪਲ-803506
ਨੈਗੇਟਿਵ ਆਏ-729290
ਪਾਜ਼ੇਟਿਵ ਆਏ-33361
ਡਿਸਚਾਰਜ ਹੋਏ-29073
ਮੌਤਾਂ ਹੋਈਆਂ-973
ਐਕਟਿਵ ਕੇਸ-3315

ਇਹ ਵੀ ਪੜ੍ਹੋ : 45 ਸਾਲ ਤੋਂ ਘੱਟ ਉਮਰ ਵਾਲੇ ਇਨ੍ਹਾਂ ਲੋਕਾਂ ਨੂੰ ਵੀ ਲੱਗੇਗੀ ਕੋਰੋਨਾ ਵੈਕਸੀਨ

ਕੋਰੋਨਾ ਵੈਕਸੀਨੇਸ਼ਨ : 13907 ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਵੈਕਸੀਨੇਸ਼ਨ ਮਹਾ-ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਅਤੇ ਮੋਬਾਇਲ ਵੈਨਜ਼ ਵੱਲੋਂ ਕੈਂਪ ਲਾ ਕੇ 13907 ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜਿਹੜੇ 13907 ਲੋਕਾਂ ਨੇ ਵੈਕਸੀਨ ਲੁਆਈ ਹੈ, ਉਨ੍ਹਾਂ ਵਿਚੋਂ 13470 ਨੇ ਪਹਿਲੀ ਅਤੇ 437 ਨੇ ਦੂਜੀ ਡੋਜ਼ ਲੁਆਈ।

ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਮਾਮਲਿਆਂ ਸਬੰਧੀ ਜਲੰਧਰ ਦੇ ਡੀ. ਸੀ. ਹੋਏ ਸਖ਼ਤ, ਜਾਰੀ ਕੀਤੀਆਂ ਇਹ ਹਦਾਇਤਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • coronavirus
  • jalandhar
  • positive case deaths
  • ਕੋਰੋਨਾ ਪਾਜ਼ੇਟਿਵ
  • ਜਾਨ
  • ਜਲੰਧਰ
  • ਡਾਕਟਰ

ਜੈਤੋ ਦੇ ਪ੍ਰਾਈਵੇਟ ਸਕੂਲ ’ਚੋਂ ਲਏ ਗਏ ਨਮੂਨਿਆਂ ’ਚੋਂ 7 ਆਏ ਪਾਜ਼ੇਟਿਵ, ਪੰਜ ਦਿਨਾਂ ਲਈ ਸਕੂਲ ਬੰਦ

NEXT STORY

Stories You May Like

  • us president trump  s health report revealed
    ਅਮਰੀਕੀ ਰਾਸ਼ਟਰਪਤੀ ਟਰੰਪ ਦੀ ਹੈਲਥ ਰਿਪੋਰਟ ਆਈ ਸਾਹਮਣੇ, ਡਾਕਟਰ ਬੋਲੇ-ਰਾਸ਼ਟਰਪਤੀ ਅਹੁਦੇ ਲਈ ਪੂਰੀ ਤਰ੍ਹਾਂ ਫਿੱਟ
  • big   game   in the investigation of 99 illegal colonies in jalandhar
    ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ ਬੀਤਣ 'ਤੇ ਵੀ ਨਹੀਂ ਆਈ ਰਿਪੋਰਟ
  • ebola cases
    ਗੰਭੀਰ ਬਿਮਾਰੀ ਨੇ ਲੈ ਲਈ 100 ਤੋਂ ਵੱਧ ਲੋਕਾਂ ਦੀ ਜਾਨ, ਨਹੀਂ ਬਣਿਆ ਟੀਕਾ ; ਕਾਂਗੋ ਸਰਕਾਰ ਦੀ ਵਧੀ ਚਿੰਤਾ
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ ਹੋਇਆ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ ਦੀ ਬਹਾਦਰੀ ਨੇ ਬਚਾਈ ਜਾਨ
  • stress of studies took the life of a student in ludhiana
    ਲੁਧਿਆਣਾ 'ਚ ਪੜ੍ਹਾਈ ਦੇ ਤਣਾਅ ਨੇ ਲਈ ਵਿਦਿਆਰਥਣ ਦੀ ਜਾਨ
  • relief for india
    ਭਾਰਤ ਲਈ ਰਾਹਤ ਭਰੀ ਖ਼ਬਰ ! Isolate ਕੀਤੀ ਗਈ ਸ਼ੱਕੀ ਔਰਤ ਦੀ Ebola ਰਿਪੋਰਟ ਆਈ Negative
  • uzbekistan offers special incentives to increase indian investment
    ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
  • massive explosion while welding
    ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ...
  • father and daughter die in horrific accident on phagwara highway
    ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ 'ਚ ਉੱਜੜਿਆ ਪਰਿਵਾਰ, ਪਿਓ-ਧੀ ਨੇ...
  • railway alert after ludhiana accident
    ਲੁਧਿਆਣਾ ਹਾਦਸੇ ਤੋਂ ਬਾਅਦ ਰੇਲਵੇ ਅਲਰਟ, ਹੁਣ ਟ੍ਰੇਨ 'ਚ ਵੱਧ ਸਾਮਾਨ ਲਿਜਾਣ 'ਤੇ...
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ...
Trending
Ek Nazar
ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • girls missing  girls in ludhiana
      ਲੁਧਿਆਣਾ 'ਚੋਂ ਗਾਇਬ ਹੋਈਆਂ ਕੁੜੀਆਂ ਦੇ ਮਾਮਲੇ 'ਚ ਹੋ ਗਿਆ ਸਨਸਨੀਖੇਜ਼ ਖ਼ੁਲਾਸਾ
    • punjab toll plaza free
      ਪੰਜਾਬ ਦਾ ਮਸ਼ਹੂਰ ਟੋਲ ਪਲਾਜ਼ਾ ਹੋਇਆ ਫ਼ਰੀ! ਬਿਨਾਂ ਟੈਕਸ ਦਿੱਤੇ ਲੰਘ ਰਹੀਆਂ ਗੱਡੀਆਂ
    • bloody clash between two parties in amritsar
      ਅੰਮ੍ਰਿਤਸਰ 'ਚ ਦੋ ਧਿਰਾਂ ਵਿਚਾਲੇ ਖੂਨੀ ਟਕਰਾਅ, ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ...
    • raid in ludhiana
      ਲੁਧਿਆਣਾ ਦੇ ਮਸ਼ਹੂਰ ਹੋਟਲ 'ਚ ਪੈ ਗਈ RAID! ਪੁਲਸ ਨੇ ਰੰਗੇ ਹੱਥੀਂ ਕਾਬੂ ਕੀਤੇ 8...
    • nia s big action in mansa
      ਮਾਨਸਾ 'ਚ NIA ਦਾ ਵੱਡਾ ਐਕਸ਼ਨ, ਪਿੰਡ ਕੁਲਾਣਾ 'ਚ ਛਾਪੇਮਾਰੀ ਜਾਰੀ
    • ed in punjab ed raid
      ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
    • punjab  mahesh kumar agarwal  tamil nadu  dgp  chief minister  vijay
      ਪੰਜਾਬ ਦਾ ਪੁੱਤ ਬਣਿਆ ਤਾਮਿਲਨਾਡੂ ਦਾ DGP ! IPS ਮਹੇਸ਼ ਕੁਮਾਰ ਅਗਰਵਾਲ ਨੇ...
    • big stir in punjab politics
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਲ...
    • body of 7 year old boy recovered from dhanas lake
      ਧਨਾਸ ਝੀਲ ’ਚੋਂ 7 ਸਾਲਾ ਬੱਚੇ ਦੀ ਲਾਸ਼ ਬਰਾਮਦ
    • drug injection  video of young man
      ਨੌਜਵਾਨ ਵੱਲੋਂ ਗੁਪਤ ਅੰਗ ਨੇੜੇ ਚਿੱਟੇ ਦਾ ਟੀਕਾ ਲਾਉਣ ਦੀ ਵੀਡੀਓ ਵਾਇਰਲ, ਮਚਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +