ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਖ਼ਤਰਨਾਕ ਕੋਰੋਨਾ ਨੇ ਜਿੱਥੇ ਸੋਮਵਾਰ ਨੂੰ 8 ਪੀੜਤਾਂ ਦੀ ਜਾਨ ਲੈ ਲਈ, ਉਥੇ ਹੀ 350 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਵੀ ਆਈ ਹੈ।
ਇਹ ਵੀ ਪੜ੍ਹੋ: ਫਿਲੌਰ: ਥਾਣੇਦਾਰ ਦੀ ਧੀ ਨੂੰ ਸੜਕ 'ਤੇ ਰੋਕ ਕੇ ਪਾੜੇ ਕੱਪੜੇ, ਮਾਰਨ ਲਈ ਪਿੱਛੇ ਤਲਵਾਰ ਲੈ ਕੇ ਭੱਜੇ
7726 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 574 ਹੋਰ ਹੋਏ ਰਿਕਵਰ
ਸਿਹਤ ਮਹਿਕਮੇ ਨੂੰ ਐਤਵਾਰ 7726 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 574 ਹੋਰ ਰਿਕਵਰ ਹੋ ਗਏ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 7784 ਹੋਰ ਲੋਕਾਂ ਦੇ ਸੈਂਪਲ ਲਏ।
ਇਹ ਵੀ ਪੜ੍ਹੋ: ਗੈਂਗਰੇਪ ਦੇ ਮਾਮਲੇ 'ਚ ਗ੍ਰਿਫ਼ਤਾਰ ਆਸ਼ੀਸ਼ ਤੋਂ ਬਾਅਦ ਅੰਡਰਗਰਾਊਂਡ ਹੋਏ ਮਸਾਜ ਤੇ ਕਈ ਸਪਾ ਸੈਂਟਰ ਵਾਲੇ
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤਕ ਕੁਲ ਸੈਂਪਲ-1035533
ਨੈਗੇਟਿਵ ਆਏ-916603
ਪਾਜ਼ੇਟਿਵ ਆਏ-57290
ਡਿਸਚਾਰਜ ਹੋਏ-51310
ਮੌਤਾਂ ਹੋਈਆਂ-1306
ਐਕਟਿਵ ਕੇਸ-4674
ਇਹ ਵੀ ਪੜ੍ਹੋ: ਜਲੰਧਰ: ਸਪਾ ਸੈਂਟਰ 'ਚ ਹੋਏ ਗੈਂਗਰੇਪ ਦੇ ਮਾਮਲੇ ਦਾ ਮਾਸਟਰਮਾਈਂਡ ਆਸ਼ੀਸ਼ ਤੇ ਸਾਥੀ ਇੰਦਰ ਗ੍ਰਿਫ਼ਤਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਸਿਟ ਵਲੋਂ ਗ੍ਰਿਫ਼ਤਾਰ ਕੀਤੇ ਛੇ ਡੇਰਾ ਪ੍ਰੇਮੀਆਂ ’ਚੋਂ ਤਿੰਨ ਨੂੰ ਪਹਿਲੀ ਜੂਨ ਤੱਕ ਜੇਲ ਭੇਜਿਆ
NEXT STORY