Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    11:20:07 AM

  • important news for jalandhar residents big announcement for august 5th

    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ...

  • villages of punjab electricity supply

    ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਲਈ ਖੜ੍ਹੀ ਹੋਈ ਨਵੀਂ...

  • gold and silver prices surge for the third consecutive day

    ਲਗਾਤਾਰ ਤੀਜੇ ਦਿਨ Gold-Silver ਦੀਆਂ ਕੀਮਤਾਂ 'ਚ...

  • crude oil import becoming expensive for the government

    ਸਰਕਾਰ ਨੂੰ ਮਹਿੰਗੀ ਪੈ ਰਹੀ ਕੱਚੇ ਤੇਲ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ’ਚ ਕੋਰੋਨਾ ਵੈਕਸੀਨ ਦੀ ਹੋਈ ਸ਼ੁਰੂਆਤ, ਇਸ ਸ਼ਖ਼ਸ ਨੇ ਲਗਵਾਇਆ ਪਹਿਲਾ ਟੀਕਾ

PUNJAB News Punjabi(ਪੰਜਾਬ)

ਜਲੰਧਰ ’ਚ ਕੋਰੋਨਾ ਵੈਕਸੀਨ ਦੀ ਹੋਈ ਸ਼ੁਰੂਆਤ, ਇਸ ਸ਼ਖ਼ਸ ਨੇ ਲਗਵਾਇਆ ਪਹਿਲਾ ਟੀਕਾ

  • Edited By Shivani Attri,
  • Updated: 16 Jan, 2021 03:22 PM
Jalandhar
coronavirus jalandhar vaccination
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰੱਤਾ)— ਅੱਜ ਤੋਂ ਭਾਰਤ ’ਚ ਕੋਰੋਨਾ ਦੇ ਅੰਤ ਲਈ ਕੋਰੋਨਾ ਵੈਕਸੀਨੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸੇ ਦੇ ਚਲਦਿਆਂ ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਸਿਵਲ ਹਸਪਤਾਲ ’ਚ ਕੋਰੋਨਾ ਦਾ ਸਭ ਤੋਂ ਪਹਿਲਾਂ ਟੀਕਾ ਰਿਟਾਇਰਡ ਸੀਨੀਅਰ ਮੈਡੀਕਲ ਅਫ਼ਸਰ ਕਸ਼ਮੀਰੀ ਲਾਲ ਨੇ ਲਗਵਾਇਆ। ਇਸ ਮੌਕੇ ਸਿਵਲ ਹਸਪਤਾਲ ’ਚ ਡੀ. ਸੀ. ਘਨਸ਼ਾਮ ਥੋਰੀ ਵੀ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ। 

ਜ਼ਿਲ੍ਹੇ ਵਿਚ ਕੋਰੋਨਾ ਵੈਕਸੀਨੇਸ਼ਨ ਦਾ ਉਦਘਾਟਨ ਸਿਵਲ ਸਰਜਨ ਡਾ. ਬਲਵੰਤ ਸਿੰਘ, ਮੈਡੀਕਲ ਸੁਪਰਡੈਂਟ ਡਾ. ਪਰਮਿੰਦਰ ਕੌਰ, ਜ਼ਿਲਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਚੋਪੜਾ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਧਿਕਾਰੀ ਡਾ. ਰਮਨ ਗੁਪਤਾ ਨੇ ਸਿਵਲ ਹਸਪਤਾਲ ਵਿਚ ਕੀਤਾ। ਇਸ ਉਪਰੰਤ ਮਰਦਾਂ ਵਿਚੋਂ ਸਭ ਤੋਂ ਪਹਿਲਾਂ ਟੀਕਾ ਡਾ. ਕਸ਼ਮੀਰੀ ਲਾਲ ਅਤੇ ਔਰਤਾਂ ਵਿਚੋਂ ਸਿਵਲ ਹਸਪਤਾਲ ਦੀ ਕਰਮਚਾਰਨ ਪਰਮਜੀਤ ਕੌਰ ਨੇ ਲੁਆਇਆ।
PunjabKesariਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਇਸ ਮੌਕੇ ਟੀਕਾਕਰਨ ਲਈ ਅੱਗੇ ਆਉਣ ਬਾਰੇ ਹੈਲਥ ਵਰਕਰਜ਼ ਨੂੰ ਫੁੱਲ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਵੀ ਪ੍ਰੇਰਣਾ ਮਿਲੇਗੀ ਅਤੇ ਉਹ ਵੀ ਟੀਕਾਕਰਨ ਲਈ ਅੱਗੇ ਆਉਣਗੇ।

ਇਹ ਵੀ ਪੜ੍ਹੋ :  ਬਰਡ ਫਲੂ ਨੂੰ ਲੈ ਕੇ ਡੇਰਾ ਬਿਆਸ ਨੇ ਜਾਰੀ ਕੀਤੇ ਨਿਰਦੇਸ਼

PunjabKesari

ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਕੋਰੋਨਾ ਟੀਕਾਕਰਨ ਦੇ ਪਹਿਲੇ ਦਿਨ ਸਿਵਲ ਹਸਪਤਾਲ ’ਚ 41, ਅਰਬਨ ਕਮਿਊਨਿਟੀ ਹੈਲਥ ਸੈਂਟਰ ਬਸਤੀ ਗੁਜ਼ਾਂ ਵਿਚ 36 ਅਤੇ ਸਰਕਾਰੀ ਹਸਪਤਾਲ ਨਕੋਦਰ ਵਿਚ 59 ਹੈਲਥ ਵਰਕਰਜ਼ ਨੇ ਟੀਕਾ ਲੁਆਇਆ, ਜਦਕਿ ਸਿਹਤ ਵਿਭਾਗ ਵੱਲੋਂ ਪਹਿਲੇ ਦਿਨ ਤਿੰਨ ਸਿਹਤ ਕੇਂਦਰਾਂ ’ਤੇ 100-100 ਹੈਲਥ ਵਰਕਰਜ਼ ਨੂੰ ਟੀਕਾ ਲਾਉਣ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਸੀ।

ਮੈਂ ਕੋਰੋਨਾ ਨਹੀਂ ਵੈਕਸੀਨ ਨੂੰ ਚੁਣਿਆ : ਡਾ. ਕਸ਼ਮੀਰੀ ਲਾਲ
ਕੋਰੋਨਾ ਮਹਾਮਾਰੀ ਦੌਰਾਨ ਹਜ਼ਾਰਾਂ ਮਰੀਜ਼ਾਂ ਦਾ ਇਲਾਜ ਕਰਨ ਦੇ ਨਾਲ-ਨਾਲ ਉਨ੍ਹਾਂ ਦਾ ਹੌਸਲਾ ਵਧਾਉਣ ਵਾਲੇ ਸੇਵਾ-ਮੁਕਤ ਡਾ. ਕਸ਼ਮੀਰੀ ਲਾਲ ਨੇ ਪਹਿਲਾ ਟੀਕਾ ਲੁਆ ਕੇ ਜਿਥੇ ਇਕ ਮਿਸਾਲ ਪੇਸ਼ ਕੀਤੀ, ਉਥੇ ਹੀ ਇਹ ਵੀ ਕਿਹਾ ਕਿ ਉਨ੍ਹਾਂ ਕੋਰੋਨਾ ਅਤੇ ਵੈਕਸੀਨ ਵਿਚੋਂ ਵੈਕਸੀਨ ਨੂੰ ਹੀ ਚੁਣਿਆ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਟੀਕਾ ਲੁਆਉਣ ਦਾ ਮੇਰਾ ਮੁੱਖ ਉਦੇਸ਼ ਹੈਲਥ ਵਰਕਰਜ਼ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਟੀਕਾਕਰਨ ਲਈ ਪ੍ਰੇਰਿਤ ਕਰਨਾ ਸੀ ਤਾਂ ਕਿ ਕੋਵਿਡ ਵੈਕਸੀਨੇਸ਼ਨ ਨੂੰ ਲੈ ਕੇ ਜਿਹੜੀਆਂ ਅਫਵਾਹਾਂ ਫੈਲ ਰਹੀਆਂ ਹਨ, ਉਨ੍ਹਾਂ ’ਤੇ ਕੋਈ ਭਰੋਸਾ ਨਾ ਕਰੇ ਅਤੇ ਲੋਕਾਂ ਦੇ ਦਿਲਾਂ ਵਿਚ ਜਿਹੜਾ ਡਰ ਪੈਦਾ ਹੋਇਆ ਹੈ, ਉਹ ਖਤਮ ਹੋ ਸਕੇ।

PunjabKesari

ਜ਼ਿਕਰਯੋਗ ਹੈ ਕਿ ਪਿਛਲੇ ਇਕ ਸਾਲ ਤੋਂ ਚੱਲ ਰਹੇ ਕੋੋਰੋਨਾ ਸੰਕਟ ਦਰਮਿਆਨ ਵੈਕਸੀਨੇਸ਼ਨ ਆਉਣ ਨਾਲ ਰਾਹਤ ਦੀ ਇਕ ਕਿਰਨ ਵਿਖਾਈ ਦੇ ਰਹੀ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ ਵੀਡੀਓ ਕਾਨਫਰੰਸਿੰਗ ਜ਼ਰੀਏ ਦੇਸ਼ਭਰ ’ਚ 3 ਹਜ਼ਾਰ ਕੇਂਦਰਾਂ ’ਤੇ ਟੀਕਾਕਰਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਭਾਰਤ ’ਚ ਪਹਿਲੇ ਦਿਨ ਤਿੰਨ ਲੱਖ ਤੋਂ ਜ਼ਿਆਦਾ ਸਿਹਤ ਕਰਮਚਾਰੀਆਂ ਨੂੰ ਕੋਰੋਨਾ ਵਾਇਰਸ ਦੇ ਟੀਕੇ ਦੀ ਖ਼ੁਰਾਕ ਮਿਲੇਗੀ। 

ਪੰਜਾਬ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਸ਼ੁਰੂਆਤ 
ਪੰਜਾਬ ’ਚ ਪਹਿਲੇ ਪੜਾਅ ’ਚ ਅਗਲੇ 5 ਦਿਨਾਂ ਦੌਰਾਨ 1.74 ਲੱਖ ਸਿਹਤ ਵਰਕਰਾਂ ਨੂੰ ਕੋਵਿਡ-19 ਟੀਕਾਕਰਨ ਲਗਾਉਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ। ਮੁੱਖ ਮੰਤਰੀ ਨੇ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ੰਮੋਹਾਲੀ ’ਚ ਕੀਤੀ। ਪਹਿਲੇ ਪੜਾਅ ’ਚ 59 ਟੀਕਾਕਰਨ ਸਥਾਨਾਂ ਨੂੰ ਸਰਗਰਮ ਕੀਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸੂਬੇ ਦੇ ਗਰੀਬ ਲੋਕਾਂ ਲਈ ਮੁਫ਼ਤ ਟੀਕਾਕਰਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।  

ਨੋਟ : ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • coronavirus
  • jalandhar
  • vaccination
  • ਕੋਰੋਨਾ ਵੈਕਸੀਨੇਸ਼ਨ
  • ਪ੍ਰਕਿਰਿਆ
  • ਜਲੰਧਰ
  • ਟੀਕਾ 

ਸ਼੍ਰੀਦੇਵੀ ਦੀ ਧੀ ਜਾਨ੍ਹਵੀ ਕਪੂਰ ਪੰਜਾਬ 'ਚ ਕਾਰ ਦੀ ਥਾਂ ਆਟੋ 'ਤੇ ਕਰ ਰਹੀ ਸਵਾਰੀ, ਤਸਵੀਰਾਂ ਵਾਇਰਲ

NEXT STORY

Stories You May Like

  • first dengue vaccine approved people of this age will get the vaccine
    ਖੁਸ਼ਖ਼ਬਰੀ : ਪਹਿਲੇ ਡੇਂਗੂ ਰੋਕਥਾਮ ਟੀਕੇ ਨੂੰ ਮਿਲੀ ਮਨਜ਼ੂਰੀ, ਇਸ ਉਮਰ ਦੇ ਲੋਕਾਂ ਨੂੰ ਲੱਗੇਗੀ ਵੈਕਸੀਨ
  • punjabi in italy
    ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
  • serum institute  tb vaccine  100 years  treatment
    100 ਸਾਲਾਂ 'ਚ ਪਹਿਲੀ ਵਾਰ ; TB ਲਈ ਨਵੀਂ ਵੈਕਸੀਨ ਬਣਾਏਗਾ ਸੀਰਮ ਇੰਸਟੀਚਿਊਟ
  • this will be necessary for driving license certificate  in this state
    ਡਰਾਈਵਿੰਗ ਲਾਇਸੈਂਸ ਲਈ ਜ਼ਰੂਰੀ ਹੋਵੇਗਾ ਇਹ ਸਰਟੀਫਿਕੇਟ; ਇਸ ਸੂਬੇ 'ਚ ਲਾਗੂ ਹੋਵੇਗਾ ਨਿਯਮ!
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • china  s dominance in ev sector is increasing  america big challenge
    EV ਸੈਕਟਰ 'ਚ ਲਗਾਤਾਰ ਵਧ ਰਿਹਾ ਚੀਨ ਦਾ ਦਬਦਬਾ: ਅਮਰੀਕਾ ਲਈ ਖੜ੍ਹੀ ਹੋਈ ਵੱਡੀ ਚੁਣੌਤੀ
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
Trending
Ek Nazar
shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

3 days yours  3 days me  2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab toll plaza  free
      ਪੰਜਾਬ ਭਰ ’ਚ ਅੱਜ ਟੋਲ ਪਲਾਜ਼ੇ ਹੋਣਗੇ ਮੁਫ਼ਤ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ...
    • honor killing in kotkapura
      ਕੋਟਕਪੂਰਾ 'ਚ 'ਆਨਰ ਕਿਲਿੰਗ: ਪ੍ਰੇਮ ਵਿਆਹ ਤੋਂ ਨਾਰਾਜ਼ ਪਰਿਵਾਰਕ ਮੈਂਬਰਾਂ...
    • vigilance raids rta office
      RTA ਦਫ਼ਤਰ 'ਚ ਵਿਜੀਲੈਂਸ ਦਾ ਛਾਪਾ, ਰਿਸ਼ਵਤ ਦੀ ਰਕਮ ਸਮੇਤ ਏਜੰਟ ਕਾਬੂ
    • tarun chugh nominated as member of defence ministry committee
      ਤਰੁਣ ਚੁੱਘ ਰੱਖਿਆ ਮੰਤਰਾਲਾ ਦੀ ਕਮੇਟੀ ਦੇ ਮੈਂਬਰ ਨਾਮਜ਼ਦ
    • raja warring came out in favor of the students
      "ਇਹ ਸਿਰਫ਼ ਵਿਦਿਆਰਥੀਆਂ ਦੀ ਲੜਾਈ ਨਹੀਂ, ਭਾਰਤ ਦੇ ਭਵਿੱਖ ਦੀ ਲੜਾਈ ਹੈ" : ਰਾਜਾ...
    • central welfare schemes bring huge benefits to punjab
      ਕੇਂਦਰੀ ਭਲਾਈ ਸਕੀਮਾਂ ਦਾ ਪੰਜਾਬ ਨੂੰ ਵੱਡਾ ਲਾਭ: 5 ਸਾਲਾਂ ਵਿੱਚ DBT ਰਾਹੀਂ ਮਿਲੇ...
    • punjab farmers march to delhi postponed
      ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ ਟਲਿਆ, ਜਲਦ ਹੋਵੇਗੀ ਖੇਤੀਬਾੜੀ ਮੰਤਰੀ ਨਾਲ...
    • punjab bjp punjab farmers kewal singh dhillon
      ਭਾਜਪਾ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ, ਝੂਠਾ ਪ੍ਰਚਾਰ ਕਰ ਰਹੀਆਂ ਵਿਰੋਧੀ...
    • new ration cards  state government
      ਪੰਜਾਬ 'ਚ ਬਣਨਗੇ 10 ਲੱਖ ਨਵੇਂ ਰਾਸ਼ਨ ਕਾਰਡ, ਜਾਣੋ ਕਦੋਂ ਸ਼ੁਰੂ ਹੋਵੇਗੀ...
    • building rules changes in rules
      ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +