Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:04:54 AM

  • gold silver became expensive

    ਅਕਤੂਬਰ ਮਹੀਨੇ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ...

  • airstrike on the homes

    ਪਾਕਿਸਤਾਨ ਨੇ ਆਮ ਨਾਗਰਿਕਾਂ ਦੇ ਘਰਾਂ 'ਤੇ ਕਰ'ਤੀ...

  • traders from 22 states unite to oppose the 0 4 fee on upi

    UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ...

  • meritorious reserved category candidates will be adjusted in the general

    ਪੰਜਾਬ 'ਚ ਮੈਰਿਟ ਵਾਲੇ ਰਾਖਵੇਂ ਉਮੀਦਵਾਰ ਜਨਰਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਮੋਹਾਲੀ 'ਚ ਫਟਿਆ ਕੋਰੋਨਾ ਬੰਬ, 47 ਨਵੇਂ ਮਾਮਲਿਆਂ ਦੀ ਪੁਸ਼ਟੀ

PUNJAB News Punjabi(ਪੰਜਾਬ)

ਮੋਹਾਲੀ 'ਚ ਫਟਿਆ ਕੋਰੋਨਾ ਬੰਬ, 47 ਨਵੇਂ ਮਾਮਲਿਆਂ ਦੀ ਪੁਸ਼ਟੀ

  • Edited By Shivani Attri,
  • Updated: 06 Aug, 2020 06:04 PM
Mohali
coronavirus mohali curfew 47 positive case
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਪ੍ਰਦੀਪ)— ਪੰਜਾਬ 'ਚ ਕੋਰੋਨਾ ਵਾਇਰਸ ਭਿਆਨਕ ਰੂਪ ਧਾਰ ਚੁੱਕਾ ਹੈ। ਇਕ ਪਾਸੇ ਜਿੱਥੇ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਵੀ ਲਗਾਤਾਰ ਵੱਧਦੀ ਜਾ ਰਹੀ ਹੈ। ਤਾਜ਼ਾ ਮਾਮਲੇ 'ਚ ਮੋਹਾਲੀ 'ਚ ਅੱਜ ਕੋਵਿਡ-19 ਦੇ 47 ਪਾਜ਼ੇਟਿਵ ਨਵੇਂ ਕੇਸ ਸਾਹਮਣੇ ਆਏ ਹਨ ਜਦਕਿ ਅੱਜ 11 ਮਰੀਜ਼ਾਂ ਨੇ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਜਿੱਤ ਹਾਸਲ ਕੀਤੀ ਹੈ।

ਇਨ੍ਹਾਂ ਖੇਤਰਾਂ 'ਚੋਂ ਪਾਏ ਗਏ ਪਾਜ਼ੇਟਿਵ ਕੇਸ
ਇਸ ਸਬੰਧੀ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਕੇਸਾਂ 'ਚ ਸੈਕਟਰ 74 ਤੋਂ 45 ਸਾਲਾ ਪੁਰਸ਼, ਜ਼ੀਰਕਪੁਰ ਤੋਂ 46 ਸਾਲਾ ਬੀਬੀ, ਓਮੈਕਸ ਗਰੀਨ ਲਾਲੜੂ ਤੋਂ 38 ਸਾਲਾ ਪੁਰਸ਼, ਮਟੌਰ ਤੋਂ 42 ਸਾਲਾ ਬੀਬੀ, ਸੈਕਟਰ 68 ਤੋਂ 28 ਸਾਲਾ ਬੀਬੀ, ਦਾਉ ਤੋਂ 40 ਸਾਲਾ ਪੁਰਸ਼, ਗੌਸਲਾਂ ਤੋਂ 38 ਸਾਲਾ ਬੀਬੀ, ਮੁੰਡੀ ਖਰੜ ਤੋਂ 28 ਸਾਲਾ ਪੁਰਸ਼, ਪੀਰਮੁੱਛਾਲਾ ਤੋਂ 44 ਸਾਲਾ ਪੁਰਸ਼, ਸੈਕਟਰ 71 ਤੋਂ 42 ਸਾਲਾ ਮਹਿਲਾ,ਖਰੜ ਤੋਂ 47 ਸਾਲਾ ਪੁਰਸ਼, ਕੁਰਾਲੀ ਤੋਂ 28 ਸਾਲਾ ਮਹਿਲਾ, ਫੇਜ਼ 10 ਤੋਂ 25 ਸਾਲਾ ਬੀਬੀ, ਬਲਟਾਣਾ ਤੋਂ 39 ਸਾਲਾ ਬੀਬੀ, ਜ਼ੀਰਕਪੁਰ ਤੋਂ 28 ਸਾਲਾ ਪੁਰਸ਼, ਖਰੜ ਤੋਂ 36 ਸਾਲਾ ਪੁਰਸ਼, ਬਲਟਾਣਾ ਤੋਂ 44 ਸਾਲਾ ਪੁਰਸ਼, ਜ਼ੀਰਕਪੁਰ ਤੋਂ 26 ਸਾਲਾ ਪੁਰਸ਼, ਪੀਰ ਮੁੱਛਾਲਾ ਤੋਂ 34 ਸਾਲਾ ਮਹਿਲਾ, ਕੁਰਾਲੀ ਤੋਂ 58 ਸਾਲਾ ਬੀਬੀ, 40 ਸਾਲਾ ਪੁਰਸ਼ ਅਤੇ 52 ਸਾਲਾ ਬੀਬੀ, ਬਨਮਾਜਰਾ ਤੋਂ 78 ਸਾਲਾ ਪੁਰਸ਼, ਫੇਜ਼ 10 ਤੋਂ 34 ਸਾਲਾ ਪੁਰਸ਼, ਸੈਕਟਰ 82 ਤੋਂ 49 ਸਾਲਾ ਪੁਰਸ਼, ਸੈਕਟਰ 70 ਤੋਂ 60 ਸਾਲਾ ਪੁਰਸ਼, ਰਾਮਗੜ੍ਹ ਤੋਂ 40 ਸਾਲਾ ਬੀਬੀ, ਜ਼ੀਰਕਪੁਰ ਤੋਂ 58 ਸਾਲਾ ਅਤੇ 29 ਸਾਲਾ ਬੀਬੀ, ਟੀ. ਡੀ.ਆਈ. ਸਿਟੀ ਮੋਹਾਲੀ 24 ਸਾਲਾ ਲੜਕੀ, 29 ਸਾਲਾ ਬੀਬੀ ਅਤੇ 24 ਸਾਲਾ ਲੜਕੀ, ਕੁਰਾਲੀ ਤੋਂ 31 ਸਾਲਾ ਪੁਰਸ਼, ਬਰੌਲੀ ਤੋਂ 25 ਸਾਲਾ ਲੜਕੀ, ਬਲੌਂਗੀ ਤੋਂ 26 ਸਾਲਾ ਪੁਰਸ਼, ਫੇਜ਼ 1 ਤੋਂ 23 ਸਾਲਾ ਲੜਕੀ, 49 ਸਾਲਾ ਮਹਿਲਾ ਅਤੇ 23 ਸਾਲਾ ਪੁਰਸ਼, ਸੈਕਟਰ 57 ਤੋਂ 25 ਸਾਲਾ ਲੜਕੀ, ਸੈਕਟਰ 66 ਤੋਂ 20 ਸਾਲਾ ਲੜਕੀ ਅਤੇ 55 ਸਾਲਾ ਬੀਬੀ, ਫੇਜ਼ 10 ਤੋਂ 34 ਸਾਲਾ ਪੁਰਸ਼, ਖਰੜ ਤੋਂ 26 ਸਾਲਾ ਪੁਰਸ਼, ਬਲਟਾਣਾ ਤੋਂ 41 ਸਾਲਾ ਬੀਬੀ, ਇਸਾਪੁਰ ਤੋਂ 38 ਸਾਲਾ ਪੁਰਸ਼ , ਡੇਰਾਬਸੀ ਤੋਂ 55 ਸਾਲਾ ਬੀਬੀ ਅਤੇ ਫੇਜ਼ 7 ਤੋਂ 40 ਸਾਲਾ ਬੀਬੀ ਸ਼ਾਮਲ ਹਨ।

11 ਮਰੀਜ਼ਾਂ ਨੇ ਦਿੱਤੀ ਕੋਰੋਨਾ ਨੂੰ ਮਾਤ
ਠੀਕ ਹੋਏ ਮਰੀਜ਼ਾਂ 'ਚ ਕੁਰਾਲੀ ਤੋਂ 17 ਸਾਲਾ ਲੜਕਾ, ਖਰੜ ਤੋਂ 30 ਸਾਲਾ ਅਤੇ 40 ਸਾਲਾ ਪੁਰਸ਼, ਮੁਬਾਰਕਪੁਰ ਤੋਂ 45 ਸਾਲਾ ਪੁਰਸ਼, ਬਲਟਾਣਾ 37 ਸਾਲਾ ਅਤੇ 50 ਸਾਲਾ ਪੁਰਸ਼ ਡੇਰਾਬਸੀ ਤੋਂ 25 ਸਾਲਾ ਲੜਕਾ, ਲੋਹਗੜ੍ਹ ਤੋਂ 47 ਸਾਲਾ ਪੁਰਸ਼, ਡੇਰਾਬਸੀ ਤੋਂ 23 ਸਾਲਾ ਪੁਰਸ਼, ਡੇਰਾਬਸੀ ਤੋਂ 66 ਸਾਲਾ ਪੁਰਸ਼ ਅਤੇ 62 ਸਾਲਾ ਬੀਬੀ ਸ਼ਾਮਲ ਹਨ।  ਇਥੇ ਦੱਸ ਦੇਈਏ ਜ਼ਿਲ੍ਹੇ 'ਚ ਹੁਣ ਤੱਕ ਮੋਹਾਲੀ 'ਚੋਂ 1098 ਕੇਸ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਐਕਟਿਵ ਕੇਸਾਂ ਦੀ ਗਿਣਤੀ 481, ਠੀਕ ਹੋਏ ਮਰੀਜਾਂ ਦੀ ਗਿਣਤੀ 600 ਹੈ ਅਤੇ 17 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 19 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 2093, ਲੁਧਿਆਣਾ 'ਚ 4176, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 2709, ਸੰਗਰੂਰ 'ਚ 1180 ਕੇਸ, ਪਟਿਆਲਾ 'ਚ 2185, ਮੋਹਾਲੀ 'ਚ 1098, ਗੁਰਦਾਸਪੁਰ 'ਚ 669 ਕੇਸ, ਪਠਾਨਕੋਟ 'ਚ 474, ਤਰਨਤਾਰਨ 400, ਹੁਸ਼ਿਆਰਪੁਰ 'ਚ 601, ਨਵਾਂਸ਼ਹਿਰ 'ਚ 322, ਮੁਕਤਸਰ 263, ਫਤਿਹਗੜ੍ਹ ਸਾਹਿਬ 'ਚ 407, ਰੋਪੜ 'ਚ 283, ਮੋਗਾ 'ਚ 469, ਫਰੀਦਕੋਟ 332, ਕਪੂਰਥਲਾ 348, ਫਿਰੋਜ਼ਪੁਰ 'ਚ 579, ਫਾਜ਼ਿਲਕਾ 336, ਬਠਿੰਡਾ 'ਚ 585, ਬਰਨਾਲਾ 'ਚ 351, ਮਾਨਸਾ 'ਚ 159 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਸ ਦੇ ਇਲਾਵਾ ਸੂਬੇ ਭਰ 'ਚੋਂ 13207 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 6264 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਕੋਰੋਨਾ ਕਾਰਨ ਪੰਜਬਾ 'ਚੋਂ ਕਰੀਬ 502 ਲੋਕਾਂ ਦੀ ਮੌਤ ਹੋ ਚੁੱਕੀ ਹੈ।
 

  • coronavirus
  • mohali
  • positive case
  • ਕੋਰੋਨਾ ਵਾਇਰਸ
  • ਮੋਹਾਲੀ
  • ਪਾਜ਼ੇਟਿਵ ਕੇਸ
  • ਪੁਸ਼ਟੀ

ਜ਼ਹਿਰੀਲੀ ਸ਼ਰਾਬ ਮਾਮਲਾ : ਮੁਲਜ਼ਮਾਂ ਨੂੰ ਸਲਾਖ਼ਾਂ ਪਿੱਛੇ ਸੁੱਟਣ ਦੀ ਜ਼ਿੰਮੇਵਾਰੀ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਸਿਰ

NEXT STORY

Stories You May Like

  • ban on night time paddy harvesting using combine harvesters in mohali
    ਮੋਹਾਲੀ ਜ਼ਿਲ੍ਹੇ 'ਚ ਰਾਤ ਸਮੇਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ
  • dismissed aig rajjit singh produced in mohali court 5 day police remand
    ਬਰਖ਼ਾਸਤ AIG ਰਾਜਜੀਤ ਸਿੰਘ ਦੀ ਮੋਹਾਲੀ ਅਦਾਲਤ 'ਚ ਪੇਸ਼ੀ, 5 ਦਿਨਾਂ ਦਾ ਮਿਲਿਆ ਰਿਮਾਂਡ
  • big news ed raids gmada office in mohali
    ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ ਰੇਡ, ਦਸਤਾਵੇਜ਼ਾਂ ਤੇ ਰਿਕਾਰਡਾਂ ਦੀ ਕੀਤੀ ਗਈ ਜਾਂਚ (ਵੀਡੀਓ)
  • mohali  s private school threatened again
    ਮੋਹਾਲੀ ਦੇ ਨਿੱਜੀ ਸਕੂਲ ਨੂੰ ਫਿਰ ਧਮਕੀ, ਕਰਵਾਇਆ ਗਿਆ ਖ਼ਾਲੀ
  • school in mohali closed early
    ਮੋਹਾਲੀ ਦੇ ਸਕੂਲ 'ਚ ਕੀਤੀ ਗਈ ਛੁੱਟੀ, ਵਿਚਾਲੇ ਰੋਕੀਆਂ ਪ੍ਰੀਖਿਆਵਾਂ, ਪੜ੍ਹੋ ਕਾਰਨ
  • punjab police busts smuggling gang 47 kg of heroin seized
    ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 4 ਮੁਲਜ਼ਮ ਗ੍ਰਿਫ਼ਤਾਰ
  • punjab haryana high court receives bomb threat
    ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਵਕੀਲਾਂ ਤੇ ਸਟਾਫ ਦੇ ਦਾਖਲੇ 'ਤੇ ਲਾਈ ਰੋਕ
  • the india a vs australia a match will be held in mohali
    ਭਾਰਤ ਏ ਬਨਾਮ ਆਸਟ੍ਰੇਲੀਆ ਏ ਮੈਚ ਧਰਮਸ਼ਾਲਾ ਦੀ ਬਜਾਏ ਮੋਹਾਲੀ ਵਿੱਚ ਹੋਵੇਗਾ
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • operations at the automated driving test center were disrupted
      ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
    • multi crore bank fraud  people  s earnings squandered on romance
      ਕਰੋੜਾਂ ਦਾ ਬੈਂਕ ਘਪਲਾ: ਆਸ਼ਕੀ 'ਚ ਰੋੜ੍ਹ 'ਤੀ ਲੋਕਾਂ ਦੀ ਕਮਾਈ, ਮਾਸਟਰਮਾਈਂਡ...
    • fear of polio in pakistan
      ਪਾਕਿਸਤਾਨ 'ਚ ਪੋਲੀਓ ਦਾ ਖ਼ੌਫ: 2026 ਦਾ 5ਵਾਂ ਮਾਮਲਾ ਆਇਆ ਸਾਹਮਣੇ, 17 ਮਹੀਨਿਆਂ...
    • spree of battery thefts continues in the dorangla area
      ਦੌਰਾਂਗਲਾ ਇਲਾਕੇ 'ਚ ਬੈਟਰੀ ਚੋਰੀਆਂ ਦਾ ਸਿਲਸਿਲਾ ਜਾਰੀ, ਇੱਕੋ ਰਾਤ ਕੰਬਾਈਨ ਅਤੇ...
    • big theft at a ready made shop in hanuman chowk
      ਹਨੂੰਮਾਨ ਚੌਕ ’ਚ ਰੈਡੀਮੇਡ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ ਕਰੀਬ 78 ਹਜ਼ਾਰ...
    • punjab congress president raja warring resigns
      ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦਿੱਤਾ ਅਸਤੀਫ਼ਾ
    • punjab politics congress high command
      ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ ਪ੍ਰਧਾਨ
    • robbery case solved
      ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ ਸੁਲਝੀ! 3 ਮੁਲਜ਼ਮ ਗ੍ਰਿਫ਼ਤਾਰ
    • daljit kaur team india
      ਜੈਤੋ ਖੇਤਰ ਦੀ ਪੇਸਾਪਾਲੋ ਖਿਡਾਰਨ ਦਲਜੀਤ ਕੌਰ ਦਬੜੀਖਾਨਾ ਦੀ ਭਾਰਤੀ ਟੀਮ ‘ਚ ਹੋਈ...
    • majithia summoned in punjab  s multi crore drug case
      ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +