Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 25, 2026

    9:38:36 AM

  • gurdaspur incident

    'ਤੇਰਾ ਮੁੰਡਾ ਮਾਰ ਦਿਆਂਗੇ...', ਬਦਮਾਸ਼ਾਂ ਨੇ...

  • israel s major destruction in gaza

    ਗਾਜ਼ਾ 'ਚ ਇਜ਼ਰਾਈਲ ਦੀ ਵੱਡੀ ਤਬਾਹੀ, ਹਵਾਈ ਹਮਲਿਆਂ...

  • 5 september  india gate  cjp protest

    ਮੁੜ ਅੰਦੋਲਨ ਸ਼ੁਰੂ ਕਰਨ ਦੀ ਤਿਆਰੀ 'ਚ ਕਾਕਰੋਚ ਜਨਤਾ...

  • ram rahim  parole  21 days

    ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, 21 ਦਿਨਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Phillaur
  • ਫਿਲੌਰ : ਪ੍ਰਸ਼ਾਸਨ ਦੀ ਵੱਡੀ ਗਲਤੀ, 5 NRI ਵੀ ਹੋ ਸਕਦੇ ਹਨ ਕੋਰੋਨਾ ਦਾ ਸ਼ਿਕਾਰ

PUNJAB News Punjabi(ਪੰਜਾਬ)

ਫਿਲੌਰ : ਪ੍ਰਸ਼ਾਸਨ ਦੀ ਵੱਡੀ ਗਲਤੀ, 5 NRI ਵੀ ਹੋ ਸਕਦੇ ਹਨ ਕੋਰੋਨਾ ਦਾ ਸ਼ਿਕਾਰ

  • Edited By Anuradha,
  • Updated: 25 Mar, 2020 12:44 PM
Phillaur
coronavirus nri
  • Share
    • Facebook
    • Tumblr
    • Linkedin
    • Twitter
  • Comment

ਫਿਲੌਰ (ਭਾਖੜੀ) : ਸਥਾਨਕ ਸਿਵਲ ਹਸਪਤਾਲ ਦੇ ਜਿਸ ਵਾਰਡ 'ਚ ਇਨ੍ਹਾਂ 3 ਮਰੀਜ਼ਾਂ ਨੂੰ ਰੱਖਿਆ ਹੋਇਆ ਸੀ, ਉੇਸੇ ਵਾਰਡ 'ਚ 5 ਐੱਨ. ਆਰ. ਆਈਜ਼ ਨੂੰ ਵੀ ਸਾਵਧਾਨੀ ਵਜੋਂ ਰੱਖਿਆ ਹੋਇਆ ਹੈ। ਇਹ ਸਾਰੇ 8 ਮਰੀਜ਼ ਸਿਰਫ ਇਕ ਮਾਸਕ ਲਾ ਕੇ ਬੈਠੇ ਹੋਏ ਸਨ ਜੋ ਲਗਾਤਾਰ 6 ਦਿਨ ਤੋਂ ਇਕ-ਦੂਜੇ ਨਾਲ ਘੁਲ ਮਿਲ ਕੇ ਗੱਲਬਾਤ ਕਰ ਰਹੇ ਸਨ। ਜਿਵੇਂ ਹੀ ਪ੍ਰਸ਼ਾਸਨ ਨੂੰ ਪਤਾ ਲੱਗਾ ਕਿ ਇਨ੍ਹਾਂ 'ਚੋਂ 3 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆ ਗਈ ਹੈ ਤਾਂ ਇਨ੍ਹਾਂ ਨਾਲ ਬੈਠੇ ਪੰਜਾਂ ਮਰੀਜ਼ਾਂ ਨੂੰ ਵੀ ਹੁਣ ਵੱਖਰਾ ਕਰ ਦਿੱਤਾ ਗਿਆ ਹੈ ਜੋ 6 ਦਿਨ ਤੋਂ ਇਨ੍ਹਾਂ ਨਾਲ ਰਹਿ ਰਹੇ ਸਨ। ਹੁਣ ਅਧਿਕਾਰੀਆਂ ਨੂੰ ਲੱਗ ਰਿਹਾ ਹੈ ਕਿ ਹੋਵੇ ਨਾ ਹੋਵੇ ਉਨ੍ਹਾਂ 5 'ਚੋਂ ਵੀ ਕੋਈ ਨਾ ਕੋਈ ਇਸ ਵਾਇਰਸ ਦਾ ਸ਼ਿਕਾਰ ਹੋ ਚੁੱਕਾ ਹੋਵੇਗਾ।

ਸਬ-ਇੰਸਪੈਕਟਰ ਗੁਰਬਿੰਦਰ ਸਿੰਘ ਕਰਨਗੇ ਬਤੌਰ ਐੱਸ. ਐੱਚ. ਓ. ਕੰਮ
ਅੱਜ ਤਿੰਨਾਂ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸਰਕਾਰੀ ਵਿਭਾਗ ਦੇ ਵੱਡੇ ਅਧਿਕਾਰੀਆਂ 'ਚ ਹਫੜਾ ਦਫੜੀ ਮਚ ਗਈ ਹੈ। ਪਹਿਲਾਂ ਸਿਵਲ ਹਸਪਤਾਲ ਦੇ ਅੱਧੇ ਤੋਂ ਜ਼ਿਆਦਾ ਡਾਕਟਰਾਂ ਨੂੰ ਵਿਭਾਗ ਨੇ 14 ਦਿਨ ਲਈ ਆਈਸੋਲੇਟ 'ਤੇ ਭੇਜ ਦਿੱਤਾ। ਜਿਵੇਂ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਹਸਪਤਾਲ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਥਾਣਾ ਮੁਖੀ ਬਖਸ਼ੀਸ਼ ਸਿੰਘ ਆਪਣੇ ਦੋ ਗੰਨਮੈਨਾਂ ਦੇ ਨਾਲ ਮਰੀਜ਼ਾਂ ਦੇ ਵਾਰਡ 'ਚ ਖੜ੍ਹੇ ਹੋ ਕੇ ਉਨ੍ਹਾਂ ਦੀ ਸੂਚੀ ਤਿਆਰ ਕਰ ਰਹੇ ਹਨ ਤਾਂ ਉਨ੍ਹਾਂ ਨੂੰ ਵੀ ਤੁਰੰਤ 14 ਦਿਨਾਂ ਲਈ ਆਈਸੋਲੇਟ 'ਤੇ ਭੇਜ ਦਿੱਤਾ ਗਿਆ। ਬਖਸ਼ੀਸ਼ ਸਿੰਘ ਦੀ ਜਗ੍ਹਾ ਹੁਣ ਫਿਲੌਰ ਥਾਣੇ ਦਾ ਚਾਰਜ ਸਬ-ਇੰਸਪੈਕਟਰ ਗੁਰਬਿੰਦਰ ਸਿੰਘ ਨੂੰ ਦੇ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ► ਕੋਰੋਨਾ ਦਾ ਕਹਿਰ : ਜਲੰਧਰ 'ਚ 3 ਮਰੀਜ਼ ਪਾਜ਼ੇਟਿਵ

3 ਲੋਕਾਂ ਦੇ ਕੋਰੋਨਾ ਪਾਜ਼ੇਟਿਵ
ਸਥਾਨਕ ਸਿਵਲ ਹਸਪਤਾਲ 'ਚ ਪਿਛਲੇ 6 ਦਿਨ ਤੋਂ ਰੱਖੇ ਮ੍ਰਿਤਕ ਗਿਆਨੀ ਬਲਦੇਵ ਸਿੰਘ ਦੇ ਤਿੰਨਾਂ ਰਿਸ਼ਤੇਦਾਰਾਂ ਸਾਂਢੂ, ਸਾਲੀ ਅਤੇ ਉਨ੍ਹਾਂ ਦੇ ਬੇਟੇ ਦੇ ਖੂਨ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਪ੍ਰਸ਼ਾਸਨ ਨੇ ਪੂਰੇ ਵਿਰਕਾਂ ਪਿੰਡ ਨੂੰ ਸੀਲ ਕਰ ਦਿੱਤਾ ਹੈ ਤੇ ਪ੍ਰਸ਼ਾਸਨ ਉਨ੍ਹਾਂ ਲੋਕਾਂ ਦਾ ਪਤਾ ਲਾਉਣ 'ਚ ਜੁਟ ਗਿਆ ਜਿਨ੍ਹਾਂ ਨਾਲ ਇਹ ਲੋਕ ਪਿੰਡ 'ਚ ਮਿਲਦੇ ਜੁਲਦੇ ਰਹੇ ਹਨ। ਜਿਸ ਤੋਂ ਬਾਅਦ ਅਧਿਕਾਰੀਆਂ ਨੇ 26 ਲੋਕਾਂ ਦਾ ਪਤਾ ਕਰ ਕੇ ਉਨ੍ਹਾਂ ਨੂੰ 14 ਦਿਨ ਲਈ ਆਈਸੋਲੇਟ ਕਰ ਦਿੱਤਾ। ਫਿਲੌਰ ਦੇ ਜਿਸ ਸਿਵਲ ਹਸਪਤਾਲ 'ਚ ਇਨ੍ਹਾਂ ਤਿੰਨਾਂ ਮਰੀਜ਼ਾਂ ਨੂੰ ਰੱਖਿਆ ਗਿਆ ਸੀ, ਦੀ ਰਿਪੋਰਟ ਐੱਸ. ਐੱਮ. ਓ. ਡਾ. ਜਤਿੰਦਰ ਸਿੰਘ ਨੇ ਖੁਦ ਦੇਖ ਕੇ ਇਸ ਸਬੰਧ ਜਾਣਕਾਰੀ ਪੱਤਰਕਾਰਾਂ ਨੂੰ ਦਿੱਤੀ।

ਉਸ ਤੋਂ ਕੁਝ ਸਮੇਂ ਬਾਅਦ ਹੀ ਪਤਾ ਲੱਗਾ ਕਿ ਕਿਤੇ ਨਾ ਕਿਤੇ ਐੱਸ. ਐੱਮ. ਓ. ਸਮੇਤ ਹਸਪਤਾਲ ਦੇ ਡਾਕਟਰ ਅਤੇ ਸਟਾਫ ਨਰਸਾਂ ਤੋਂ ਵੀ ਇਲਾਜ ਦੌਰਾਨ ਲਾਪਰਵਾਹੀ ਹੋ ਗਈ, ਜਿਸ ਤੋਂ ਬਾਅਦ ਵਿਭਾਗ ਦੇ ਅਧਿਕਾਰੀਆਂ ਨੇ ਐੱਸ. ਐੱਮ. ਓ. ਸਮੇਤ 3 ਡਾਕਟਰਾਂ ਤੇ ਹਸਪਤਾਲ ਦੀਆਂ 3 ਸਟਾਫ ਨਰਸਾਂ ਅਤੇ ਹਸਪਤਾਲ ਦੇ 3 ਸਫਾਈ ਮੁਲਾਜ਼ਮਾਂ ਨੂੰ ਵੀ 14 ਦਿਨ ਲਈ ਆਈਸੋਲੇਟ ਕਰ ਦਿੱਤਾ। ਇਹ ਤਿੰਨੋਂ ਸਫਾਈ ਮੁਲਾਜ਼ਮ ਬਿਨਾਂ ਸੁਰੱਖਿਆ ਯੰਤਰ ਦੇ ਉਨ੍ਹਾਂ ਮਰੀਜ਼ਾਂ ਦੇ ਕਮਰੇ 'ਚ ਜਾ ਕੇ ਪਿਛਲੇ 6 ਦਿਨਾਂ ਤੋਂ ਸਫਾਈ ਕਰ ਰਹੇ ਸਨ। ਐੱਸ. ਐੱਮ. ਓ. ਡਾਕਟਰ ਜਤਿੰਦਰ ਦੀ ਜਗ੍ਹਾ ਨਵੇਂ ਐੱਸ. ਐੱਮ. ਓ. ਦੀ ਸਰਕਾਰ ਵੱਲੋਂ ਨਿਯੁਕਤੀ ਕਰ ਦਿੱਤੀ ਗਈ ਹੈ, ਜਿਨ੍ਹਾਂ ਨੂੰ ਬਰਨਾਲਾ ਤੋਂ ਫਿਲੌਰ ਲਿਆਂਦਾ ਗਿਆ ਹੈ।

ਇਹ ਵੀ ਪੜ੍ਹੋ ► ਵੱਡੀ ਖਬਰ: ਜਲੰਧਰ 'ਚ 'ਲਾਕ ਡਾਊਨ' ਦੇ ਬਾਵਜੂਦ ਮੈਡੀਕਲ ਸਟੋਰ ਖੋਲ੍ਹਣ 'ਤੇ ਮਾਲਕ ਲਿਆ ਹਿਰਾਸਤ     

ਇਹ ਵੀ ਪੜ੍ਹੋ ► ਕੋਰੋਨਾ ਪੀੜਤਾਂ ਦੇ ਇਲਾਜ ਲਈ ਲੱਗੇ ਡਾਕਟਰਾਂ ਲਈ ਢੀਂਡਸਾ ਦੀ ਸਰਕਾਰ ਕੋਲੋਂ ਮੰਗ 

  • coronavirus
  • NRI
  • Administration
  • MIstake
  • ਕੋਰੋਨਾ ਵਾਇਰਸ
  • ਪ੍ਰਸ਼ਾਸਨ
  • ਗਲਤੀ

ਹੋਲਾ-ਮੁਹੱਲਾ ਤੋਂ ਡਿਊਟੀ ਨਿਭਾਅ ਕੇ ਪਰਤੇ ਮੁਲਾਜ਼ਮਾਂ ਦਾ ਵੀ ਕੀਤਾ ਜਾ ਰਿਹੈ ਚੈੱਕਅਪ

NEXT STORY

Stories You May Like

  • assembly elections
    2027 ਦੀਆਂ ਵਿਧਾਨ ਸਭਾ ਚੋਣਾਂ: ਕੀ ਪੰਜਾਬ ਦੀ ਸਿਆਸਤ 'ਚ ਬਦਲੇਗਾ ਸਮੀਕਰਨ, NRI ਬਣ ਸਕਦੇ ਹਨ ਅਹਿਮ ਫੈਕਟਰ
  • get married and get 5 lakhs
    ਵਿਆਹ ਕਰਵਾਓ ਤੇ 5 ਲੱਖ ਪਾਓ ! ਸਰਕਾਰ ਨੇ ਲਿਆਂਦੀ ਸ਼ਾਨਦਾਰ ਸਕੀਮ, ਬਸ ਕਰਨਾ ਪਵੇਗਾ ਇਹ ਕੰਮ
  • 5 companies to go public this week  raise rs 7 400 crore
    ਇਸ ਹਫਤੇ ਆਉਣਗੇ 5 ਕੰਪਨੀਆਂ ਦੇ IPO, ਇਕੱਠੇ ਕਰਨਗੀਆਂ 7,400 ਕਰੋੜ ਰੁਪਏ
  • fearing theft  farmer buried rs 5 lakh in field
    ਚੋਰੀ ਦੇ ਡਰੋਂ ਖੇਤ 'ਚ ਕਿਸਾਨ ਨੇ ਦੱਬ ਦਿੱਤੇ ਸਨ 5 ਲੱਖ ਰੁਪਏ, ਸਿਉਂਕ ਨੇ 'ਮਿਹਨਤ ਦੀ ਕਮਾਈ' ਨੂੰ ਕਰ 'ਤਾ ਬਰਬਾਦ
  • credit card users can make a small mistake can damage credit record
    Credit Card ਯੂਜ਼ਰਸ ਨੂੰ ਇੱਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ, ਵਿਗੜ ਸਕਦਾ ਹੈ ਕ੍ਰੈਡਿਟ ਰਿਕਾਰਡ
  • eight accused arrested with weapons in fazilka  1 5 kg heroin also recovered
    ਫਾਜ਼ਿਲਕਾ ਵਿਖੇ ਵੱਖ-ਵੱਖ ਮਾਮਲਿਆਂ 'ਚ ਅਸਲੇ ਸਣੇ 8 ਮੁਲਜ਼ਮ ਗ੍ਰਿਫ਼ਤਾਰ, ਡੇਢ ਕਿਲੋ ਹੈਰੋਇਨ ਵੀ ਬਰਾਮਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ ਦੀ ਵੱਡੀ ਭਵਿੱਖਬਾਣੀ
  • 2 mega plans launched
    ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ ! 2 ਧਾਕੜ ਪਲਾਨ ਹੋ ਗਏ ਲਾਂਚ, ਮਿਲੇਗੀ ਆਪਣੀ ਮਰਜ਼ੀ ਦੀ ਡਾਟਾ ਲਿਮਿਟ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • 100 year old trees in punjab will become heritage trees
    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
  • big from the meteorological department after rain in punjab
    ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
  • woamn dead on road accident
    ਐਕਟਿਵਾ ਸਵਾਰ ਔਰਤ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
  • relief news for jalandhar residents  sanitation workers   strike ends
    ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ! ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ
Trending
Ek Nazar
horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

order to journalists

ਬੰਗਲਾਦੇਸ਼ ਦੇ ਤਿੰਨ ਪੱਤਰਕਾਰਾਂ ਨੂੰ ਜੇਲ੍ਹ 'ਚ ਰਹਿਣ ਦਾ ਹੁਕਮ

women in pakistan

ਪਾਕਿਸਤਾਨ 'ਚ 6.8 ਕਰੋੜ ਔਰਤਾਂ ਰੁਜ਼ਗਾਰ ਬਾਜ਼ਾਰ ਤੋਂ ਬਾਹਰ

mecca pact

ਕੀ ਬੰਗਲਾਦੇਸ਼ ਨੂੰ ਮੱਕਾ ਪੈਕਟ 'ਚ ਸ਼ਾਮਲ ਹੋਣਾ ਚਾਹੀਦਾ ਹੈ?

groom bride wedding instagram social media

ਸਜ-ਧਜ ਮੰਡਪ 'ਚ ਉਡੀਕਦੇ ਰਹਿ ਗਏ ਲਾੜੇ ! ਪਿੱਛੋਂ 'ਲਾੜੀਆਂ' ਮਾਰ ਗਈਆਂ ਉਡਾਰੀ,...

hindu family in rangpur

ਬੰਗਲਾਦੇਸ਼ 'ਚ ਹਿੰਦੂ ਪਰਿਵਾਰ ਦੇ 4 ਜੀਆਂ ਦੇ ਕਤਲ ਮਾਮਲੇ 'ਚ 2 ਨੌਜਵਾਨ...

yoga guru ramdev on kangana ranaut

"ਮੈਂ ਅਜਿਹੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ..!" ਬਾਬਾ ਰਾਮਦੇਵ ਨੇ ਕੰਗਨਾ...

pakistani worker in italy

17-18 ਦਿਨਾਂ ਤੋਂ ਲਾਪਤਾ ਪਾਕਿਸਤਾਨੀ ਕਿਰਤੀ ਦੀ ਮਿਲੀ ਲਾਸ਼, ਭਾਈਚਾਰੇ 'ਚ ਸਨਸਨੀ

famous actor s accident accident during racing

ਮਸ਼ਹੂਰ ਅਦਾਕਾਰ ਦਾ ਐਕਸੀਡੈਂਟ, ਰੇਸਿੰਗ ਦੌਰਾਨ ਵਾਪਰਿਆ ਹਾਦਸਾ, ਕਾਰ ਦੇ ਉੱਡੇ...

wildfire in usa

ਅਮਰੀਕਾ 'ਚ ਜੰਗਲੀ ਅੱਗ ਦਾ ਕਹਿਰ,  ਹਜ਼ਾਰਾਂ ਲੋਕਾਂ ਨੂੰ ਇਲਾਕਾ ਖਾਲੀ ਕਰਨ ਦਾ ਹੁਕਮ

historic eternal friendship treaty

'ਸਦੀਵੀ ਦੋਸਤੀ ਦੀ ਸੰਧੀ' 'ਤੇ ਦਸਤਖ਼ਤ ! ਅਜ਼ਰਬਾਈਜਾਨ ਅਤੇ ਉਜ਼ਬੇਕਿਸਤਾਨ ਨੇ...

famous actress secretly gets engaged

ਮਸ਼ਹੂਰ ਅਦਾਕਾਰ ਨੇ ਚੁੱਪ-ਚੁੱਪੀਤੇ ਕਰਵਾ ਲਈ ਮੰਗਣੀ, ਤਸਵੀਰਾਂ ਵੇਖ ਫੈਨਜ਼ ਦੀਆਂ...

famous actress gives birth to twin daughters

ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ ! ਜੁੜਵਾ ਧੀਆਂ ਨੂੰ ਦਿੱਤਾ ਜਨਮ

event in melbourne

ਮੈਲਬੌਰਨ ’ਚ ਖਾਲਸਾ ਏਡ ਆਸਟ੍ਰੇਲੀਆ ਵੱਲੋਂ 'ਲੋਕ ਮਿਲਣੀ' ਸਮਾਗਮ ਦਾ ਆਯੋਜਨ

asim riaz responds to himanshi khurana

'ਮੈਂ ਧਰਮ ਬਦਲਣ ਲਈ ਨਹੀਂ ਸਗੋਂ...'; ਹਿਮਾਂਸ਼ੀ ਖੁਰਾਨਾ ਵੱਲੋਂ ਲਾਏ ਗਏ...

famous actress passes away

ਮਸ਼ਹੂਰ ਅਦਾਕਾਰਾ ਦਾ ਦਿਹਾਂਤ, ਅਮਰੀਕਾ 'ਚ ਲਏ ਆਖਰੀ ਸਾਹ

horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • timberwal soldier jagdeep singh martyred during training
      ਟਿੰਬਰਵਾਲ ਦੇ ਫ਼ੌਜੀ ਜਗਦੀਪ ਸਿੰਘ ਟ੍ਰੇਨਿੰਗ ਦੌਰਾਨ ਸ਼ਹੀਦ, ਅੱਜ ਹੋਵੇਗਾ ਅੰਤਿਮ...
    • ludhiana news
      ਬੁੱਢੇ ਦਰਿਆ ’ਚੋਂ ਮਿਲੀ ਨੌਜਵਾਨ ਦੀ ਲਾਸ਼ : ਜੇਬ ’ਚੋਂ ਮਿਲੀਆਂ ਸਰਿੰਜਾਂ, ਨਸ਼ੇ...
    • accident in ludhiana
      ਲੁਧਿਆਣਾ 'ਚ ਭਿਆਨਕ ਹਾਦਸਾ! ਪੁੱਤ ਦੀਆਂ ਅੱਖਾਂ ਮੂਹਰੇ ਮਾਂ ਦੀ ਦਰਦਨਾਕ ਮੌਤ
    • jida blast case
      ਜੀਦਾ ਬਲਾਸਟ ਕੇਸ: ਗੁਰਪ੍ਰੀਤ 'ਤੇ ਅੱਤਵਾਦੀ ਧਾਰਾਵਾਂ ਤਹਿਤ ਵੀ ਚੱਲੇਗਾ ਮੁਕੱਦਮਾ,...
    • punjab bjp bl santosh
      ਅਕਾਲੀ ਦਲ ਨਾਲ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਪੰਜਾਬ ਦੌਰੇ 'ਤੇ ਆਏ ਭਾਜਪਾ ਆਗੂ...
    • chandigarh ied loverpreet singh
      ਚੰਡੀਗੜ੍ਹ ਦੇ ਜੰਗਲਾਂ 'ਚੋਂ IED ਸਣੇ ਫੜੇ ਗਏ ਲਵਪ੍ਰੀਤ ਸਿੰਘ ਦੇ ਮਾਪਿਆਂ ਦਾ...
    • increased risk of diseases in punjab doctors issue advisory
      ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
    • unexpected happened to young man video reveals big secrets about girlfriend
      ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
    • raja warring on jagtar singh hawara
      ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ
    • punjab medical store owner s house
      ਪੰਜਾਬ: ਪਹਿਲਾਂ ਮੈਡੀਕਲ ਸਟੋਰ 'ਤੇ ਚਲਾਈਆਂ ਗੋਲੀਆਂ, ਫਿਰ ਘਰ 'ਤੇ ਕੀਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +