Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    5:54:59 PM

  • bhai ranjit singh dhadrianwale convoy

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ...

  • dhirendra shastri baba bageshwar

    ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ...

  • jathedar gargaj  balwant singh rajoana  patiala jail

    ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ...

  • gurdwara sahib sewadar punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Phagwara
  • ਨਿੱਜੀ ਯੂਨੀਵਰਸਿਟੀ ਦੀ ਕੋਰੋਨਾ ਪਾਜ਼ੀਟਿਵ ਵਿਦਿਆਰਥਣ ਬਾਰੇ ਸਾਹਮਣੇ ਆਈ ਇਹ ਗੱਲ

PUNJAB News Punjabi(ਪੰਜਾਬ)

ਨਿੱਜੀ ਯੂਨੀਵਰਸਿਟੀ ਦੀ ਕੋਰੋਨਾ ਪਾਜ਼ੀਟਿਵ ਵਿਦਿਆਰਥਣ ਬਾਰੇ ਸਾਹਮਣੇ ਆਈ ਇਹ ਗੱਲ

  • Edited By Shivani Attri,
  • Updated: 14 Apr, 2020 11:45 AM
Phagwara
coronavirus phagwara positive student
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ/ਫਗਵਾੜਾ ( ਹਰਜੋਤ, ਵਿਕਰਮ ਜਲੋਟਾ, ਮਹਾਜਨ)— ਫਗਵਾੜਾ 'ਚ ਨਿੱਜੀ ਯੂਨੀਵਰਸਿਟੀ ਦੀ 'ਕੋਰੋਨਾ ਪਾਜ਼ੀਟਿਵ' ਵਿਦਿਆਰਥਣ 300 ਤੋਂ ਜ਼ਿਆਦਾ ਵਿਅਕਤੀਆਂ ਦੇ ਸਿੱਧੇ ਸੰਪਰਕ ਵਿਚ ਰਹੀ ਹੈ। ਇਸ ਤੋਂ ਪਹਿਲਾਂ ਪੀੜਤ ਵਿਦਿਆਰਥਣ ਦੇ ਕਰੀਬ ਢਾਈ ਸੌ ਤੋਂ ਜ਼ਿਆਦਾ ਵਿਅਕਤੀਆਂ ਦੇ ਸੰਪਰਕ 'ਚ ਆਉਣ ਦੀ ਜਾਣਕਾਰੀ ਸੀ। ਇਨ੍ਹਾਂ ਸਾਰੇ ਵਿਅਕਤੀਆਂ ਦੀ ਪਛਾਣ ਕਰਕੇ ਲੋਕਾਂ ਨੂੰ ਜਨ ਸੁਰੱਖਿਆ ਦੇ ਮੱਦੇਨਜ਼ਰ ਰੱਖਦੇ ਹੋਏ ਹੋਮ ਕੁਆਰੰਟਾਈਨ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ► ਅੰਮ੍ਰਿਤਸਰ: ACP ਦੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਪੰਜਾਬ ਪੁਲਸ ਚੌਕਸ, ਕਰ ਰਹੀ ਮੁਲਾਜ਼ਮਾਂ ਦੇ ਟੈਸਟ (ਵੀਡੀਓ)

ਇਹ ਖੁਲਾਸਾ ਸੋਮਵਾਰ ਨੂੰ 'ਜਗ ਬਾਣੀ' ਨਾਲ ਜ਼ਿਲਾ ਕਪੂਰਥਲਾ ਦੀ ਸੀ. ਐੱਮ. ਓ. ਡਾ. ਜਸਮੀਤ ਕੌਰ ਬਾਵਾ ਨੇ ਕੀਤਾ। ਬਾਵਾ ਨੇ ਕਿਹਾ ਕਿ ਸੋਮਵਾਰ ਯੂਨੀਵਰਸਿਟੀਜ਼ ਕੰਪਲੈਕਸ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕਰੀਬ 14 ਹੋਰ ਵਿਦਿਆਰਥੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਅੰਮ੍ਰਿਤਸਰ ਸਥਿਤ ਸਰਕਾਰੀ ਮੈਡੀਕਲ ਲੈਬ ਭੇਜੇ ਹਨ। ਉਥੇ ਹੀ ਫਗਵਾੜਾ 'ਚ ਇਕ ਔਰਤ ਨੂੰ ਸ਼ੱਕੀ ਪਾਏ ਜਾਣ 'ਤੇ ਸੈਂਪਲ ਜਾਂਚ ਲਈ ਭੇਜੇ ਹਨ। ਉਕਤ ਔਰਤ ਨੂੰ ਆਈਸੋਲੇਸ਼ਨ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਪੱਧਰ 'ਤੇ ਯੂਨੀਵਰਸਿਟੀ ਦੇ ਹੁਣ ਤਕ ਟੈਸਟ ਹੋਏ 34 ਵਿਦਿਆਰਥੀਆਂ ਅਤੇ ਲੋਕ 5 ਫਗਵਾੜਾ ਨਾਲ ਸਬੰਧਤ ਲੋਕਾਂ ਦੀ ਕੋਰੋਨਾ ਟੈਸਟ ਦੀ ਰਿਪੋਰਟ ਆਉਣੀ ਬਾਕੀ ਹੈ।

ਇਹ ਵੀ ਪੜ੍ਹੋ ► ਫਗਵਾੜਾ ਦੀ ਨਿੱਜੀ ਯੂਨੀਵਰਸਿਟੀ ਦੇ ਵਰਕਰ ਦੀ ਸ਼ੱਕੀ ਹਾਲਾਤ 'ਚ ਮੌਤ, 'ਕੋਰੋਨਾ' ਜਾਂਚ ਲਈ ਲਏ ਸੈਂਪਲ

ਉਨ੍ਹਾਂ ਦੱਸਿਆ ਕਿ 100 ਦੇ ਕਰੀਬ ਹੋਰ ਵਿਅਕਤੀਆਂ ਦੀ ਯੂਨੀਵਰਸਿਟੀ ਵਿਚ ਸਿਹਤ ਵਿਭਾਗ ਵੱਲੋਂ ਜਨਰਲ ਮੈਡੀਕਲ ਜਾਂਚ ਕੀਤੀ ਗਈ ਹੈ। ਉਕਤ ਜਾਂਚ ਨੂੰ 14 ਅਪ੍ਰੈਲ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਦਿਆਰਥੀ ਵਰਗ ਅਤੇ ਯੂਨੀਵਰਸਿਟੀ 'ਚ ਮੌਜੂਦ ਹੋਰ ਸਟਾਫ ਆਦਿ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਹੋਸਟਲ ਦੇ ਏਰੀਏ ਸਮੇਤ ਹੋਰ ਯੂਨੀਵਰਸਿਟੀ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ ► ਨਿੱਜੀ ਯੂਨੀਵਰਸਿਟੀ ਦੀ ਕੋਰੋਨਾ ਪਾਜ਼ੀਟਿਵ ਵਿਦਿਆਰਥਣ ਬਾਰੇ ਵੱਡਾ ਖੁਲਾਸਾ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵਿਚ ਮੌਜੂਦ ਰਹੇ ਕਰੀਬ 134 ਵਿਦੇਸ਼ੀ ਵਿਦਿਆਰਥੀਆਂ ਵਿਚੋਂ ਸਿਰਫ ਇਕ ਨੂੰ ਛੱਡ ਕੇ ਸਾਰਿਆਂ ਨੂੰ ਜਹਾਜ਼ ਰਾਹੀਂ ਭੂਟਾਨ ਲਈ ਸੋਮਵਾਰ ਰਵਾਨਾ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਵਲੋਂ ਭੂਟਾਨ ਦੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਡਾ. ਡੀ. ਪੀ. ਸਿੰਘ ਦੀ ਅਗਵਾਈ ਵਿਚ ਕੀਤੀ ਮੈਡੀਕਲ ਜਾਂਚ ਤੋਂ ਬਾਅਦ ਸਪੈਸ਼ਲ ਜਹਾਜ਼ ਰਾਹੀਂ ਰਵਾਨਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੀਆਂ ਸਪੈਸ਼ਲ ਬੱਸਾਂ ਰਾਹੀਂ ਇਨ੍ਹਾਂ ਨੂੰ ਅੰਮ੍ਰਿਤਸਰ ਏਅਰਪੋਰਟ ਭੇਜਿਆ ਗਿਆ ਜਿੱਥੋਂ ਜਹਾਜ਼ ਰਾਹੀਂ ਭੂਟਾਨ ਭੇਜੇ ਗਏ।

ਇਹ ਵੀ ਪੜ੍ਹੋ ► ਵਿਧਾਇਕ ਬਾਵਾ ਹੈਨਰੀ ਸਮੇਤ ਪਰਿਵਾਰਕ ਮੈਂਬਰਾਂ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ

  • coronavirus
  • phagwara
  • positive
  • student
  • ਨਿੱਜੀ ਯੂਨੀਵਰਸਿਟੀ
  • ਕੋਰੋਨਾ ਪਾਜ਼ੀਟਿਵ
  • ਵਿਦਿਆਰਥਣ

ਪਠਾਨਕੋਟ 'ਚ ਤੇਜ਼ੀ ਨਾਲ ਪੈਰ ਪਸਾਰ ਰਿਹੈ ਕੋਰੋਨਾ, 22 ਤਕ ਪੁੱਜੀ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ

NEXT STORY

Stories You May Like

  • ny university
    NY ਦੀ ਕਾਰਨਲ ਯੂਨੀਵਰਸਿਟੀ 'ਚ ਵਿਦਿਆਰਥਣ ਨਾਲ ਹੋਏ ਗੈਂਗਰੇਪ ਮਾਮਲੇ 'ਚ ਨਵਾਂ ਮੋੜ ! ਮੁੜ ਸ਼ੁਰੂ ਹੋਈ ਜਾਂਚ
  • incident in pakistan
    ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ ਮੀਡੀਆ ਇਨਫਲੂਐਂਸਰ ਬਾਰੇ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ : ਰੰਧਾਵਾ
  • female student  death  accident
    ਕਹਿਰ ਓ ਰੱਬਾ ! ਕਰੰਟ ਲੱਗਣ ਕਾਰਨ 14 ਸਾਲਾ ਵਿਦਿਆਰਥਣ ਦੀ ਮੌਤ
  • mohali  s private school threatened again
    ਮੋਹਾਲੀ ਦੇ ਨਿੱਜੀ ਸਕੂਲ ਨੂੰ ਫਿਰ ਧਮਕੀ, ਕਰਵਾਇਆ ਗਿਆ ਖ਼ਾਲੀ
  • hungama by students at chitkara university
    ਚਿਤਕਾਰਾ ਯੂਨੀਵਰਸਿਟੀ 'ਚੋਂ 2 ਵਿਦਿਆਰਥਣਾਂ ਦੇ ਲਾਪਤਾ ਹੋਣ ਦੀ ਉੱਡੀ ਅਫ਼ਵਾਹ! ਵਿਦਿਆਰਥੀਆਂ ਨੇ ਕੀਤਾ ਵੱਡਾ ਪ੍ਰਦਰਸ਼ਨ
  • guwahati  female student  lover  arrested  police
    ਗੁਹਾਟੀ ’ਚ 22 ਸਾਲਾ ਵਿਦਿਆਰਥਣ ਦੀ ਸ਼ੱਕੀ ਮੌਤ; ਪ੍ਰੇਮੀ ਆਸਿਫ਼ ਅਲੀ ਗ੍ਰਿਫ਼ਤਾਰ
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • charanjit singh channi
      ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
    • accident involving a punjabi family in mp
      MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ ! ਸੱਸ-ਨੂੰਹ ਦੀ ਮੌਤ, ਥੋੜੀ ਦੇਰ...
    • flights from bathinda airport cancelled
      ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਰੱਦ! 2 ਹਫ਼ਿਤਆਂ ਤੋਂ ਯਾਤਰੀਆਂ ਨੂੰ ਝੱਲਣੀ ਪੈ...
    • thieves targeted the home
      ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਹੱਥ ਕੀਤਾ ਸਾਫ, 46...
    • drug case
      ਨਸ਼ੇ 'ਚ ਧੁੱਤ ਕੁੜੀ ਘਰਾਂ ਦੇ ਦਰਵਾਜ਼ੇ ਖੜਕਾਉਂਦੀਆਂ ਆਈ ਨਜ਼ਰ, ਵੀਡੀਓ ਵਾਇਰਲ
    • idfc first bank  ed  punjab  haryana  raids
      IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ
    • satinder satti  s latest interview
      ਇੰਟਰਵਿਊ 'ਚ ਸਤਿੰਦਰ ਸੱਤੀ ਨੇ ਖੋਲ੍ਹੇ ਜ਼ਿੰਦਗੀ ਦੇ ਰਾਜ਼, ਵਿਆਹ ਨਾ ਕਰਾਉਣ ਤੇ...
    • agyapal singh from tanda urmar makes a name for himself in canada
      ਟਾਂਡਾ ਉੜਮੁੜ ਦੇ ਆਗਿਆਪਾਲ ਸਿੰਘ ਦਾ ਕੈਨੇਡਾ 'ਚ ਚਮਕਿਆ ਨਾਂ, ਕੇਪ ਬ੍ਰਿਟਨ ਪੁਲਸ...
    • mid day meal  teacher  warning
      ਮਿਡ-ਡੇਅ ਮੀਲ ਨੂੰ ਲੈ ਕੇ ਅਧਿਆਪਕਾਂ ਨੇ ਜਾਰੀ ਕੀਤੀ ਚਿਤਾਵਨੀ
    • samrala politics
      ਸਮਰਾਲਾ ’ਚ ਸਿਆਸੀ ਪਾਰਟੀਆਂ ਦੇ ਸੰਭਾਵੀ ਉਮੀਦਵਾਰਾਂ ਵਲੋਂ ਟਿਕਟ ਲਈ ਜ਼ੋਰ-ਅਜਮਾਇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +