Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    6:46:33 AM

  • pralhad joshi becomes the new education minister

    ਵੱਡੀ ਖ਼ਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ...

  • fraud in ludhiana

    ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ! ਜਾਣੋ...

  • punjab weather update

    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ!...

  • ind vs zim india defeated zimbabwe by 90 runs

    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੋਰੋਨਾਵਾਇਰਸ ਨਾਲ ਨਿਪਟਣ ਲਈ ਪੰਜਾਬ ਸਰਕਾਰ ਨੇ ਕੀਤੀ ਇਹ ਤਿਆਰੀ

PUNJAB News Punjabi(ਪੰਜਾਬ)

ਕੋਰੋਨਾਵਾਇਰਸ ਨਾਲ ਨਿਪਟਣ ਲਈ ਪੰਜਾਬ ਸਰਕਾਰ ਨੇ ਕੀਤੀ ਇਹ ਤਿਆਰੀ

  • Updated: 05 Mar, 2020 08:51 PM
Chandigarh
coronavirus punjabgovernment provision
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਅਸ਼ਵਨੀ)- ਦੁਨੀਆ ਭਰ 'ਚ ਜਿਥੇ ਕੋਰੋਨਾਵਾਇਰਸ ਨਾਲ ਨਿਪਟਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹੀ ਪੰਜਾਬ ਸਰਕਾਰ ਵਲੋਂ ਵੀ ਕੋਰੋਨਾ ਵਾਇਰਸ ਨਾਲ ਨਿਪਟਣ ਲਈ ਕਈ ਕਦਮ ਚੁੱਕੇ ਗਏ ਹਨ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੋਰੋਨਾ ਵਾਇਰਸ (ਕੋਵਿਡ-19) ਨਾਲ ਨਿਪਟਣ ਲਈ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਆਲਮੀ ਪੱਧਰ 'ਤੇ ਫੈਲੇ ਇਸ ਵਾਇਰਸ ਨਾਲ ਪੈਦਾ ਹੋਈ ਸਥਿਤੀ 'ਤੇ ਨੇੜਿਓਂ ਨਜ਼ਰ ਰੱਖਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਅਹਿਤਿਆਤ ਵਜੋਂ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਨਾ ਜਾਣ ਦੀ ਅਪੀਲ ਕੀਤੀ ਹੈ ਅਤੇ ਉਨ੍ਹਾਂ ਨੇ ਰੋਜ਼ਾਨਾ ਆਧਾਰ 'ਤੇ ਸਥਿਤੀ ਦੀ ਨਿਗਰਾਨੀ ਕਰਨ ਦਾ ਵੀ ਫੈਸਲਾ ਲਿਆ।

ਕੈਪਟਨ ਨੇ ਸਿਹਤ ਵਿਭਾਗ ਨੂੰ ਇਸ ਵਾਇਰਸ ਨਾਲ ਨਜਿੱਠਣ ਲਈ ਜੀਅ-ਜਾਨ ਨਾਲ ਜੁਟਣ ਦੇ ਹੁਕਮ ਦਿੱਤੇ ਹਨ ਅਤੇ ਇਸ ਮੰਤਵ ਲਈ 4 ਸੀਨੀਅਰ ਡਾਕਟਰਾਂ 'ਤੇ ਆਧਾਰਿਤ ਸਟੇਟ ਰੈਪਿਡ ਰਿਸਪਾਂਸ ਟੀਮ ਦਾ ਗਠਨ ਕੀਤਾ ਗਿਆ ਹੈ। ਹਰੇਕ ਜ਼ਿਲੇ 'ਚ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਅਤੇ ਜ਼ਿਲਾ ਪੱਧਰੀ ਰਿਸਪਾਂਸ ਟੀਮਾਂ 24 ਘੰਟੇ ਚੌਕਸ ਰਹਿਣਗੀਆਂ। ਇਸ ਤੋਂ ਇਲਾਵਾ ਹੈੱਡਕੁਆਰਟਰ ਵਿਖੇ ਸੂਬਾ ਪੱਧਰੀ ਕੰਟਰੋਲ ਰੂਮ (ਫੋਨ ਨੰਬਰ 88720-90029/0172-2920074) ਵੀ ਸਥਾਪਤ ਕੀਤਾ ਗਿਆ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਸ਼ਿਕਾਇਤ/ਸੰਕਟ ਆਉਣ 'ਤੇ ਫੌਰੀ ਕਾਰਵਾਈ ਕੀਤੀ ਜਾ ਸਕੇ।

ਕੋਵਿਡ-19 ਨਾਲ ਪੈਦਾ ਹੋਣ ਵਾਲੇ ਕਿਸੇ ਤਰ੍ਹਾਂ ਦੇ ਹਾਲਾਤ ਦੇ ਟਾਕਰੇ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਇਸ ਦੇ ਲੱਛਣਾਂ ਅਤੇ ਚੁੱਕੇ ਜਾਣ ਵਾਲੇ ਅਹਿਤਿਆਤੀ ਕਦਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਤੁਰੰਤ ਐਡਵਾਈਜ਼ਰੀ (ਸਲਾਹਕਾਰੀ) ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਸ ਵੇਲੇ ਪੰਜਾਬ 'ਚ ਕੁੱਲ 5795 ਅਜਿਹੇ ਵਿਅਕਤੀ ਹਨ, ਜਿਨ੍ਹਾਂ ਦੇ ਪ੍ਰਭਾਵਿਤ ਮੁਲਕਾਂ ਦਾ ਸਫ਼ਰ ਕਰਨ ਦੇ ਵੇਰਵੇ ਹਨ। ਵੀਰਵਾਰ ਤੱਕ 13 ਵਿਅਕਤੀਆਂ 'ਚ ਕੋਵਿਡ-19 ਦੇ ਲੱਛਣ ਹੋਣ ਦਾ ਪਤਾ ਲੱਗਾ ਹੈ। ਸਿੱਧੂ ਨੇ ਕਿਹਾ ਕਿ ਹਾਲਾਂਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਕਿਸੇ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਦੱਸਿਆ ਕਿ ਵਿਭਾਗ ਵਲੋਂ ਸੂਬਾਈ ਨੋਡਲ ਅਫ਼ਸਰ ਨੂੰ ਨਿਗਰਾਨ ਅਫ਼ਸਰ ਵਜੋਂ ਨਾਮਜ਼ਦ ਕੀਤਾ ਗਿਆ ਹੈ ਅਤੇ ਸਥਿਤੀ ਨੂੰ ਸੰਭਾਲਣ ਲਈ ਜ਼ਿਲਾ ਨੋਡਲ ਅਫ਼ਸਰ ਵੀ ਲਾਏ ਗਏ ਹਨ। ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ 22 ਜ਼ਿਲਾ ਹਸਪਤਾਲਾਂ ਅਤੇ 3 ਸਰਕਾਰੀ ਮੈਡੀਕਲ ਕਾਲਜਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਇਨ੍ਹਾਂ ਹਸਪਤਾਲਾਂ 'ਚ 649 ਬਿਸਤਰਿਆਂ ਦੇ ਵੱਖਰੇ ਵਾਰਡ (ਆਈਸੋਲੇਟਿਡ ਵਾਰਡ) ਬਣਾਏ ਗਏ ਹਨ ਅਤੇ 24 ਵੈਂਟੀਲੇਟਰਾਂ ਦਾ ਵੀ ਬੰਦੋਬਸਤ ਕੀਤਾ ਜਾ ਚੁੱਕਾ ਹੈ, ਜਿਨ੍ਹਾਂ 'ਚ ਜ਼ਿਲਾ ਹਸਪਤਾਲਾਂ 'ਚ 14 ਅਤੇ ਸਰਕਾਰੀ ਮੈਡੀਕਲ ਕਾਲਜਾਂ 'ਚ 10 ਵੈਂਟੀਲੇਟਰ ਸ਼ਾਮਲ ਹਨ।

ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਹਵਾਈ ਅੱਡਿਆਂ 'ਤੇ ਥਰਮਲ ਸਕੈਨਰ ਲਾਏ ਜਾ ਚੁੱਕੇ ਹਨ ਅਤੇ ਇੱਥੇ ਆਉਣ-ਜਾਣ ਵਾਲੇ ਮੁਸਾਫਰਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਿਹਤ ਵਿਭਾਗ ਵਲੋਂ ਪੈਰਾ ਮੈਡੀਕਲ ਸਟਾਫ਼ ਸਮੇਤ ਮੈਡੀਕਲ ਟੀਮਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਮੁਸਾਫਰਾਂ ਨੂੰ ਸਵੈ-ਘੋਸ਼ਣਾ ਜਾਣਕਾਰੀ ਦੇਣ ਲਈ ਐਲਾਨ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਅੰਮ੍ਰਿਤਸਰ ਵਿਖੇ ਵਾਹਗਾ/ਅਟਾਰੀ ਬਾਰਡਰ ਚੈਕ ਪੋਸਟ ਅਤੇ ਗੁਰਦਾਸਪੁਰ ਵਿਖੇ ਡੇਰਾ ਬਾਬਾ ਨਾਨਕ ਚੈਕ ਪੋਸਟ 'ਤੇ
ਮੁਸਾਫਰਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਉਪਰੋਕਤ ਹਵਾਈ ਅੱਡਿਆਂ/ਬਾਰਡਰ ਚੈਕ ਪੋਸਟਾਂ 'ਤੇ ਹੁਣ ਤੱਕ 70106 ਮੁਸਾਫਰਾਂ ਦੀ ਜਾਂਚ ਕੀਤੀ ਗਈ ਹੈ। ਸੂਬਾਈ ਹੈੱਡਕੁਆਰਟਰ ਤੋਂ ਕੇਂਦਰੀ ਨਿਗਰਾਨ ਯੁਨਿਟ, ਆਈ. ਡੀ. ਐੱਸ. ਪੀ. ਦਿੱਲੀ ਨੂੰ ਹਰ ਰੋਜ਼ ਰਿਪੋਰਟ ਭੇਜੀ ਜਾ ਰਹੀ ਹੈ। ਮੀਟਿੰਗ 'ਚ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮੈਡੀਕਲ ਸਿੱਖਿਆ ਤੇ ਖੋਜ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਸਿਹਤ ਸਕੱਤਰ ਕੁਮਾਰ ਰਾਹੁਲ, ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ-ਕਮ-ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਮਨਵੇਸ਼ ਸਿੰਘ ਸਿੱਧੂ ਅਤੇ ਡਾਇਰੈਕਟਰ ਸਿਹਤ ਡਾ. ਅਵਨੀਤ ਕੌਰ ਹਾਜ਼ਰ ਸਨ।

  • Coronavirus
  • PunjabGovernment
  • Captain Amarinder Singh
  • ਕੋਰੋਨਾਵਾਇਰਸ
  • ਪੰਜਾਬ ਸਰਕਾਰ
  • ਕੈਪਟਨ ਅਮਰਿੰਦਰ ਸਿੰਘ

ਮੋਗਾ ਦੇ ਸਿਵਲ ਹਸਪਤਾਲ 'ਚੋਂ ਫਰਾਰ ਹੋਏ ਕੋਰੋਨਾ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੇਗੇਟਿਵ

NEXT STORY

Stories You May Like

  • punjab bjp delegation meets governor
    ਪੰਜਾਬ ਭਾਜਪਾ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੀਤੀ ਇਹ ਵੱਡੀ ਮੰਗ
  • the government has stopped pension  so do this immediately work
    ਸਰਕਾਰ ਨੇ ਬੰਦ ਕਰ ਦਿੱਤੀ ਹੈ Pension ਤਾਂ ਤੁਰੰਤ ਕਰੋ ਇਹ ਕੰਮ, ਛੋਟੇ ਜਿਹੇ ਕੰਮ ਨਾਲ ਖ਼ਤਮ ਹੋਵੇਗੀ ਸਮੱਸਿਆ
  • double engine government  jagdeep singh nakai
    ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਸਰਕਾਰ ਲਾਜ਼ਮੀ : ਨਕੱਈ
  • husband commits suicide after being upset with wife
    ਪਤਨੀ ਤੋਂ ਦੁਖ਼ੀ ਹੋ ਕੇ ਪਤੀ ਨੇ ਕੀਤੀ ਖ਼ੁਦਕੁਸ਼ੀ
  • big news for whatsapp telegram users
    WhatsApp-Telegram ਯੂਜ਼ਰਸ ਲਈ ਵੱਡੀ ਖ਼ਬਰ ; ਇਸ 'ਫੀਚਰ' 'ਤੇ ਮੁਕੰਮਲ ਪਾਬੰਦੀ ਲਾਉਣ ਦੀ ਤਿਆਰੀ 'ਚ ਸਰਕਾਰ
  • punjab new decree for cyber cafe owners
    ਪੰਜਾਬ : ਸਾਈਬਰ ਕੈਫ਼ੇ ਮਾਲਕਾਂ ਲਈ ਨਵਾਂ ਫ਼ਰਮਾਨ, ਧਿਆਨ ਨਾਲ ਪੜ੍ਹ ਲੈਣ ਇਹ ਦਿਸ਼ਾ-ਨਿਰਦੇਸ਼
  • canada pr
    ਪੰਜਾਬੀਓ ਕਰ ਲਓ ਤਿਆਰੀ ! ਹੁਣ ਕੈਨੇਡਾ ਸਰਕਾਰ ਹਰ ਸਾਲ 4.54 ਲੱਖ ਪ੍ਰਵਾਸੀਆਂ ਨੂੰ ਦੇਵੇਗੀ PR
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • it will rain for five days in punjab
      ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ ਤਾਰੀਖਾਂ ਨੂੰ ਭਾਰੀ ਤੋਂ ਬਹੁਤ...
    • canal water  fight between two parties  moga police
      ਨਹਿਰੀ ਪਾਣੀ ਨੂੰ ਲੈ ਕੇ ਹੋਇਆ ਜ਼ਬਰਦਸਤ ਝਗੜਾ
    • police who went to arrest drug smugglers were shot at indiscriminately
      ਮੋਹਾਲੀ ਤੋਂ ਵੱਡੀ ਖ਼ਬਰ : ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਸ 'ਤੇ ਚੱਲੀਆਂ...
    • parents and children staged a protest by locking the school
      ਅਧਿਆਪਕਾਂ ਦੀ ਘਾਟ ਖ਼ਿਲਾਫ਼ ਮਾਪਿਆਂ ਤੇ ਬੱਚਿਆਂ ਨੇ ਸਕੂਲ ਨੂੰ ਤਾਲਾ ਲਾ ਕੇ ਦਿੱਤਾ...
    • fake drug deaddiction center
      ਪਿੰਡ ਅਬਾਸਪੁਰਾ ਵਿਖੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਛਾਪਾ
    • panjab university may soon get a new regular vice chancellor
      ਪੰਜਾਬ ਯੂਨੀਵਰਸਿਟੀ ਨੂੰ ਜਲਦ ਮਿਲ ਸਕਦੈ ਨਵਾਂ ਰੈਗੂਲਰ ਵਾਈਸ ਚਾਂਸਲਰ
    • body found in canal identified
      ਨਹਿਰ 'ਚੋਂ ਮਿਲੀ ਲਾਸ਼ ਦੀ ਹੋਈ ਪਛਾਣ
    • fir in phillaur
      ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
    • fir case
      ਜ਼ਮੀਨ ਦੀ ਗਲਤ ਤਰੀਕੇ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ 'ਚ 4 ਨਾਮਜ਼ਦ
    • students protest in jalandhar
      ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +