Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    8:14:15 AM

  • people trembled due to earthquake tremors in nashik and chamba

    ਨਾਸਿਕ ਤੇ ਚੰਬਾ 'ਚ ਭੂਚਾਲ ਦੇ ਝਟਕਿਆਂ ਨਾਲ ਕੰਬੇ...

  • nature s fury in chamoli uttarakhand

    ਚਮੋਲੀ ਸੁਰੰਗ ਹਾਦਸੇ 'ਚ 7 ​​ਮਜ਼ਦੂਰਾਂ ਦੀ ਮੌਤ; 3...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Kapurthala-Phagwara News
  • ਨਿਗਮ ਕਮਿਸ਼ਨਰ ਵੱਲੋਂ ਫਗਵਾੜਾ ’ਚ ਡੋਰ-ਟੂ-ਡੋਰ ਸੈਗਰੀਗੇਸ਼ਨ ਦੀ ਸ਼ੁਰੂਆਤ

KAPURTHALA-PHAGWARA News Punjabi(ਕਪੂਰਥਲਾ-ਫਗਵਾੜਾ)

ਨਿਗਮ ਕਮਿਸ਼ਨਰ ਵੱਲੋਂ ਫਗਵਾੜਾ ’ਚ ਡੋਰ-ਟੂ-ਡੋਰ ਸੈਗਰੀਗੇਸ਼ਨ ਦੀ ਸ਼ੁਰੂਆਤ

  • Updated: 15 Aug, 2018 04:09 AM
Kapurthala-Phagwara
corporate commissioner phagwara
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ,   (ਹਰਜੋਤ, ਰੁਪਿੰਦਰ ਕੌਰ, ਜਲੋਟਾ)-  ਮਿਸ਼ਨ ਤੰਦਰੁਸਤ ਪੰਜਾਬ ਤੇ ਸਵੱਛ ਭਾਰਤ ਮੁਹਿੰਮ ਤਹਿਤ ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਬਖਤਾਵਰ  ਸਿੰਘ ਨੇ ਫਗਵਾੜਾ ਵਾਸੀਆਂ ਦੀ ਚੰਗੀ ਸਿਹਤ ਅਤੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ  ਪਹਿਲੇ ਪੜਾਅ ’ਚ ਵਾਰਡ ਨੰ. 5 ਦੇ 100 ਘਰਾਂ ਅਤੇ ਵਾਰਡ ਨੰ. 19 ਦੇ 75 ਘਰਾਂ ਵਿਚ  ਡੋਰ-ਟੂ-ਡੋਰ ਸੈਗਰੀਗੇਸ਼ਨ ਦੀ ਸ਼ੁਰੂਆਤ ਕੀਤੀ।  ਇਸ ਮੁਹਿੰਮ ਤਹਿਤ ਉਕਤ  ਵਾਰਡਾਂ ਦੇ ਵਸਨੀਕਾਂ ਨੂੰ ਕੂੜੇ ਨੂੰ ਵੱਖ-ਵੱਖ ਕਰਨ ਸਬੰਧੀ ਘਰ-ਘਰ ਜਾ ਕੇ ਜਾਗਰੂਕ ਕਰਨ  ਉਪਰੰਤ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਡੋਰ-ਟੂ-ਡੋਰ ਗਿੱਲਾ ਕੂੜਾ ਅਤੇ ਸੁੱਕਾ  ਕੂੜਾ ਲੈਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਤਹਿਤ ਸਫ਼ਾਈ ਕਰਮਚਾਰੀਆਂ ਵੱਲੋਂ ਘਰਾਂ  ’ਚੋਂ ਲਗਭਗ 3 ਕੁਇੰਟਲ ਗਿੱਲਾ ਅਤੇ ਸੁੱਕਾ ਕੂੜਾ ਵੱਖਰੇ-ਵੱਖਰੇ ਤੌਰ ’ਤੇ ਇਕੱਠਾ ਕੀਤਾ  ਜਾਂਦਾ ਹੈ, ਜਿਸ ’ਚੋਂ 40 ਫੀਸਦੀ ਕੂੜਾ ਕਿਚਨ ਵੇਸਟ, 30 ਫੀਸਦੀ ਕੂੜਾ ਰੀਸਾਈਕਲ ਵੇਸਟ ਤੇ 30 ਫੀਸਦੀ ਕੂੜਾ ਸਾਲਿਡ ਵੇਸਟ ਦੇ ਰੂਪ ’ਚ ਨਿਕਲਦਾ ਹੈ।  ਕਿਚਨ  ਵੇਸਟ ਨੂੰ ਨਗਰ ਨਿਗਮ ਵੱਲੋਂ ਬਣਾਈਆਂ ਕੰਪੋਸਟ ਪਿੱਟਾਂ ਵਿਚ ਖਾਦ ਬਣਾਉਣ ਲਈ ਵਰਤੋਂ ਵਿਚ  ਲਿਆਂਦਾ ਜਾ ਰਿਹਾ ਹੈ। ਕਮਿਸ਼ਨਰ ਬਖਤਾਵਰ ਸਿੰਘ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ  ਕੀਤੀ ਕਿ ਸ਼ਹਿਰ ਨੂੰ ਕੂੜਾ-ਮੁਕਤ ਕਰਨ ਲਈ ਅਤੇ ਵਾਤਾਵਰਣ ਦੀ ਸੰਭਾਲ ਲਈ ਗਿੱਲੇ ਅਤੇ  ਸੁੱਕੇ ਕੂੜੇ ਨੂੰ ਵੱਖਰੇ-ਵੱਖਰੇ ਤੌਰ ’ਤੇ ਕੂੜੇਦਾਨਾਂ ਵਿਚ ਪਾ ਕੇ ਆਪਣੇ ਇਲਾਕੇ ਦੇ  ਸਫ਼ਾਈ ਕਰਮਚਾਰੀ ਨੂੰ ਦਿਓ ਅਤੇ ਖਾਲੀ ਪਲਾਟਾਂ ਵਿਚ ਕੂੜਾ ਨਾ ਸੁੱਟੋ ਤਾਂ ਜੋ ਤੰਦਰੁਸਤ  ਪੰਜਾਬ ਦੇ ਸੁਪਨੇ ਨੂੰ ਪੂਰਾ ਕੀਤਾ ਜਾ ਸਕੇ।
 

  • ਨਿਗਮ ਕਮਿਸ਼ਨਰ
  • ਫਗਵਾੜਾ
  • Corporate Commissioner
  • Phagwara

ਕੈਨੇਡਾ ਦਾ ਵਰਕ ਪਰਮਿਟ ਦਿਵਾਉਣ ਦੇ ਨਾਂ ’ਤੇ ਠੱਗੇ 7 ਲੱਖ ਰੁਪਏ

NEXT STORY

Stories You May Like

  • municipal corporation issues notices to several shopkeepers
    ਬੰਗਾ ਤੇ ਸਰਾਰੇ ਰੋਡ ਦੇ ਕਈ ਦੁਕਾਨਦਾਰਾਂ ਨੂੰ ਨਗਰ ਨਿਗਮ ਵੱਲੋਂ ਨੋਟਿਸ ਜਾਰੀ, ਕਬਜ਼ੇ ਹਟਾਉਣ ਦੇ ਹੁਕਮ
  • food safety team raids phagwara
    ਫੂਡ ਸੇਫਟੀ ਟੀਮ ਵੱਲੋਂ ਫਗਵਾੜਾ ’ਚ ਛਾਪੇਮਾਰੀ, ਖਾਣ-ਪੀਣ ਵਾਲੀਆਂ ਚੀਜ਼ਾਂ ਦੇ ਭਰੇ ਸੈਂਪਲ
  • sawan month  beginning  kanwar yatra
    ਸਾਵਣ ਮਹੀਨੇ ਦੀ ਸ਼ੁਰੂਆਤ ਨਾਲ ਕਾਂਵੜ ਯਾਤਰਾ ਸ਼ੁਰੂ, ਸੁਰੱਖਿਆ ਦੇ ਕੀਤੇ ਸਖ਼ਤ ਪ੍ਰਬੰਧ
  • pvr inox unveils  pvr inox smart cinemas
    PVR INOX ਨੇ 'PVR INOX ਸਮਾਰਟ ਸਿਨੇਮਾ' ਦੀ ਕੀਤੀ ਸ਼ੁਰੂਆਤ
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ ਕੇਂਦਰੀ ਗ੍ਰਾਂਟ ਵੀ ਰੁਕੀ
  • phagwara civil hospital once again became a battleground
    ਫਗਵਾੜਾ ਸਿਵਲ ਹਸਪਤਾਲ ਮੁੜ ਬਣਿਆ ਲੜਾਈ ਦਾ ਅਖਾੜਾ, ਪਤੀ-ਪਤਨੀ ਦੇ ਝਗੜੇ ਨੇ ਧਾਰਿਆ ਹਿੰਸਕ ਰੂਪ
  • house to house enumeration work under sit completed successfully
    SIT ਤਹਿਤ 'ਹਾਊਸ-ਟੂ-ਹਾਊਸ ਐਨੂਮੇਰੇਸ਼ਨ' ਦਾ ਕੰਮ ਸਫ਼ਲਤਾ ਪੂਰਵਕ ਮੁਕੰਮਲ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ ਕੁਰਕ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕਪੂਰਥਲਾ-ਫਗਵਾੜਾ ਦੀਆਂ ਖਬਰਾਂ
    • woman died in a collision between a car and a motorcycle near a petrol pump
      ਪੈਟਰੋਲ ਪੰਪ ਨੇੜੇ ਕਾਰ ਤੇ ਮੋਟਰਸਾਈਕਲ ਦੀ ਟੱਕਰ, ਇਕ ਮਹਿਲਾ ਦੀ ਮੌਤ
    • oil tanker collides with swift car in kapurthala
      ਕਪੂਰਥਲਾ ਵਿਖੇ ਤੇਲ ਨਾਲ ਭਰੇ ਟੈਂਕਰ ਦੀ ਸਵਿੱਫਟ ਕਾਰ ਨਾਲ ਭਿਆਨਕ ਟੱਕਰ
    • mc phagwara and district administration helpless before illegal occupiers
      ਨਾਜਾਇਜ਼ ਕਬਜ਼ਾਧਾਰੀਆਂ ਅੱਗੇ ਨਗਰ ਨਿਗਮ ਫਗਵਾੜਾ ਤੇ ਜ਼ਿਲਾ ਪ੍ਰਸ਼ਾਸਨ ਬੇਵੱਸ :...
    • train manufactured in punjab s kapurthala factory will run in bangladesh
      ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ ਤਿਆਰ ਕੀਤੀ ਗਈ ਟ੍ਰੇਨ,  ਜਾਣੋ...
    • shiromani akali dal appointments
      ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ ਆਈ ਪੂਰੀ ਸੂਚੀ
    • power cut today
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • major incident in punjab shots fired at cloth merchant s shop and house
      ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
    • new twist in case boy escaped from kapurthala police custody
      ਪੁਲਸ ਹਿਰਾਸਤ 'ਚੋਂ ਭੱਜੇ ਨੌਜਵਾਨ ਦੇ ਮਾਮਲੇ 'ਚ ਨਵਾਂ ਮੋੜ! ਪਰਿਵਾਰ ਨੇ ਕੀਤੀ...
    • boy taken into police custody goes missing under suspicious circumstances
      ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ ਮਾਰ ਕੇ ਭੱਜਿਆ! ਪਈਆਂ ਭਾਜੜਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +