Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    11:27:10 PM

  • major food crisis worldwide in the coming months

    ਦੁਨੀਆ ਭਰ 'ਚ ਵੱਡੇ ਭੋਜਨ ਸੰਕਟ ਦਾ ਖਦਸ਼ਾ, ਵਿਦੇਸ਼...

  • firing at kathua cisf camp

    ਕਠੂਆ ਦੇ CISF ਕੈਂਪ 'ਚ ਫਾਇਰਿੰਗ, ਜਵਾਨ ਨੇ ਸਾਥੀਆਂ...

  • situation normal at lovely professional university

    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ,...

  • balwant singh rajoana  pgi  patiala jail

    ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੈਟਰੋਲ-ਡੀਜ਼ਲ ਵਾਂਗ ਜੇਕਰ ਰੋਟੀ ਵੀ ਕਾਰਪੋਰੇਟ ਦੇ ਕੰਟਰੋਲ ’ਚ ਆਈ ਤਾਂ ਜਿਊਣਾ ਮੁਸ਼ਕਿਲ ਹੋਵੇਗਾ : ਜਾਖੜ

PUNJAB News Punjabi(ਪੰਜਾਬ)

ਪੈਟਰੋਲ-ਡੀਜ਼ਲ ਵਾਂਗ ਜੇਕਰ ਰੋਟੀ ਵੀ ਕਾਰਪੋਰੇਟ ਦੇ ਕੰਟਰੋਲ ’ਚ ਆਈ ਤਾਂ ਜਿਊਣਾ ਮੁਸ਼ਕਿਲ ਹੋਵੇਗਾ : ਜਾਖੜ

  • Edited By Anuradha,
  • Updated: 12 Feb, 2021 04:08 PM
Jalandhar
corporate control like petrol diesel people s livelihood will be difficult
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਅਬੋਹਰ (ਧਵਨ) : ਪੰਜਾਬ ਕਾਂਗਰਸ ਨੇ ਕੇਂਦਰ ਸਰਕਾਰ ਵਲੋਂ ਤੇਲ, ਰਸੋਈ ਗੈਸ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ’ਚ ਕੀਤੇ ਜਾ ਰਹੇ ਬੇ ਹਿਸਾਬ ਵਾਧੇ ਖ਼ਿਲਾਫ਼ ਬਿਗੁਲ ਵਜਾ ਦਿੱਤਾ ਹੈ ਅਤੇ ਇਸ ਦੀ ਸ਼ੁਰੂਆਤ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਹਲਕੇ ਅਬੋਹਰ ’ਚ ਕੀਤੇ ਗਏ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਨਾਲ ਕੀਤੀ। ਉਨ੍ਹਾਂ ਨੇ ਮੋਦੀ ਸਰਕਾਰ ਦੀਆਂ ਨੀਤੀਆਂ ’ਤੇ ਹਮਲਾ ਕਰਦੇ ਹੋਏ ਕਿਹਾ ਕਿ ਇਸ ਸਰਕਾਰ ਦੀਆਂ ਜਨ ਵਿਰੋਧੀ ਨੀਤੀਆਂ ਕਾਰਣ ਸਮਾਜ ਦਾ ਹਰ ਵਰਗ ਦੁਖੀ ਹੈ। ਵਾਅਦਾ ਖ਼ਿਲਾਫ਼ ਪਾਰਟੀ ਨੂੰ ਸਬਕ ਸਿਖਾਉਣ ਦਾ ਮੌਕਾ ਆ ਗਿਆ ਹੈ। ਜਾਖੜ ਨੇ ਕਿਹਾ ਕਿ 2014 ’ਚ ਜਦ ਕਾਂਗਰਸ ਨੇ ਕੇਂਦਰ ’ਚੋਂ ਸੱਤਾ ਛੱਡੀ ਸੀ ਤਾਂ ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀ ਕੀਮਤ 104 ਡਾਲਰ ਪ੍ਰਤੀ ਬੈਰਲ ਸੀ । ਹੁਣ ਇਹ ਲਗਭਗ 60 ਡਾਲਰ ਪ੍ਰਤੀ ਬੈਰਲ ਹੈ ਫਿਰ ਵੀ ਕੀਮਤਾਂ ’ਚ ਇਜ਼ਾਫਾ ਕੀਤਾ ਜਾ ਰਿਹਾ ਹੈ, ਜਿਸ ਕਾਰਣ ਪੰਜਾਬ ਦੇ ਖਪਤਕਾਰਾਂ ’ਤੇ ਹਰ ਮਹੀਨੇ 750 ਕਰੋੜ ਦਾ ਆਰਥਿਕ ਬੋਝ ਪੈ ਰਿਹਾ ਹੈ। ਕੇਂਦਰੀ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਦੀ ਆਲੋਚਨਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਇਸ ਸਥਿਤੀ ਲਈ ਕੰਪਨੀਆਂ ਨੂੰ ਜ਼ਿੰਮੇਵਾਰ ਦੱਸ ਰਹੇ ਹਨ, ਜਦਕਿ ਇਲ ਗੋਲਮਾਲ ’ਚ ਸਿੰਧੇ ਤੌਰ ’ਤੇ ਕੇਂਦਰ ’ਚ ਕਾਬਜ਼ ਭਾਜਪਾ ਸਰਕਾਰ ਬਰਾਬਰ ਦੀ ਹਿੱਸੇਦਾਰ ਹੈ। ਜੇਕਰ ਇਨ੍ਹਾਂ ਕਾਰਪੋਰੇਟ ਕੰਪਨੀਆਂ ਦੇ ਕੰਟਰੋਲ ’ਚ ਖੇਤੀ ਸੈਕਟਰ ਵੀ ਆ ਗਿਆ ਤਾਂ ਖਪਤਾਕਾਰਾਂ ’ਚ ਹਾਹਾਕਾਰ ਮੱਚ ਜਾਵੇਗੀ।

ਇਹ ਵੀ ਪੜ੍ਹੋ : ਕਾਂਗਰਸ ਡਰਾ, ਧਮਕਾ ਕੇ ਕਰ ਰਹੀ ਲੋਕਤੰਤਰ ਦੀ ਹੱਤਿਆ : ਅਸ਼ਵਨੀ ਸ਼ਰਮਾ

ਜਾਖੜ ਨੇ ਕਿਹਾ ਕਿ ਰਸੋਈ ਗੈਸ ਦੀ ਕੀਮਤ ’ਚ ਵੀ ਮੋਦੀ ਸਰਕਾਰ ਨੇ ਬੇਹਿਸਾਬ ਇਜ਼ਾਫਾ ਕੀਤਾ ਹੈ ਜਦਕਿ ਸਿਲੰਡਰ ’ਤੇ ਮਿਲਣ ਵਾਲੀ ਸਬਸਿਡੀ ’ਚ 2014 ਦੇ ਮੁਕਾਬਲੇ 90 ਫੀਸਦੀ ਤਕ ਦੀ ਕਟੌਤੀ ਕਰ ਦਿੱਤੀ ਗਈ ਹੈ। ਯੂ. ਪੀ. ਏ. ਸਰਕਾਰ ਦੀ ਸਥਿਤੀ ਮੁਤਾਬਕ ਗੈਸ ਸਿਲੰਡਰ ਦੀ ਕੀਮਤ 350 ਰੁਪਏ ਪ੍ਰਤੀ ਸਿਲੰਡਰ ਹੋਣੀ ਚਾਹੀਦੀ ਸੀ ਜਦਕਿ ਇਹ ਵਧਾ ਕੇ 750 ਰੁਪਏ ਕਰ ਦਿੱਤੀ ਗਈ ਹੈ। ਕਿਸਾਨ ਅੰਦੋਲਨ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਕਾਲਾਬਾਜ਼ਾਰੀ ਨੂੰ ਹੁਲਾਰਾ ਦੇਣ ਅਤੇ ਖੇਤੀ ਸੈਕਟਰ ਨੂੰ ਤਬਾਹ ਕਰਨ ਲਈ ਮੋਦੀ ਸਰਕਾਰ ਨੇ ਤਿੰਨ ਕਾਲੇ ਕਾਨੂੰਨ ਬਣਾਏ ਹਨ, ਜਿਨ੍ਹਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦਾ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਸੰਘਰਸ਼ ਕਰ ਰਿਹਾ ਹੈ। ਅੰਨਦਾਤਾ ਨੂੰ ਦਿੱਲੀ ’ਚ ਦਾਖਲ ਹੋਣ ਤੋਂ ਰੋਕਣ ਲਈ ਲੋਹੇ ਦੀਆਂ ਕਿੱਲਾਂ ਸੜਕਾਂ ’ਤੇ ਵਿਛਾਈਆਂ ਗਈਆਂ ਹਨ। ਇਹ ਕਿੱਲਾਂ ਸੜਕਾਂ ’ਤੇ ਨਹੀਂ ਬਲਕਿ ਲੋਕਤੰਤਰ ਦੀ ਛਾਤੀ ’ਤੇ ਵਿਛਾ ਕੇ ਉਸਨੂੰ ਛਲਨੀ ਕੀਤਾ ਗਿਆ ਹੈ। ਅਜਿਹੇ ਕਾਲੇ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਕਾਂਗਰਸ ਵਲੋਂ ਮਹਿੰਗਾਈ ਖਿਲਾਫ ਦਿੱਤੇ ਗਏ ਧਰਨੇ ’ਚ ਸਾਬਕਾ ਸੰਸਦ ਮੈਂਬਰ ਮੋਹਨ ਸਿੰਘ ਫਲਿਆਵਾਲਾ, ਸੰਦੀਪ ਜਾਖੜ, ਵਿਮਲ ਠਠਈ, ਸੁਧੀਰ ਨਾਗਪਾਲ, ਮੋਹਨ ਲਾਲਾ, ਦੇਵ ਸਿੰਘ ਖਹਿਰਾ, ਸੁਸ਼ੀਲ ਜੈਨ ਅਤੇ ਅਮਿਤਾ ਸੇਤਿਆ ਸ਼ਾਮਲ ਹੋਏ।

ਇਹ ਵੀ ਪੜ੍ਹੋ : ਦੀਪ ਸਿੱਧੂ ਤੋਂ ਬਾਅਦ ਹੁਣ ਲੱਖਾ ਸਿਧਾਣਾ ਤੇ ਜੁਗਰਾਜ ਦੀ ਭਾਲ, ਮਿਲੇ ਅਹਿਮ ਸੁਰਾਗ

  • Petrol
  • Diesel
  • Sunil Jakhar
  • corporate control
  • ਪੈਟਰੋਲ
  • ਡੀਜ਼ਲ
  • ਸੁਨੀਲ ਜਾਖੜ

ਮਾਮਲਾ ਪ੍ਰੇਮ ਵਿਆਹ ਦਾ, ਘਰ 'ਚ ਵੜ ਕੇ ਕੁੱਟਮਾਰ ਕਰਨ ਵਾਲੇ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • rising petrol and diesel prices spark global outcry
    ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨਾਲ ਦੁਨੀਆ ’ਚ ਹਾਹਾਕਾਰ, ਕਿਤੇ ਅੱਗਜ਼ਨੀ ਤਾਂ ਕਿਤੇ ਠੱਪ ਹੋਇਆ ਕੰਮ
  • now petrol and diesel prices will go up  pressure on indian economy
    ਹੁਣ ਚੜ੍ਹਨਗੇ ਪੈਟਰੋਲ-ਡੀਜ਼ਲ ਦੇ ਭਾਅ! ਭਾਰਤੀ ਅਰਥਵਿਵਸਥਾ ’ਤੇ ਲਗਾਤਾਰ ਵਧ ਰਿਹਾ ਦਬਾਅ
  • new directive for these vehicle owners in amritsar
    ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਤੇ CNG
  • more than 50 liters of diesel will not be available at petrol pumps
    ਪੈਟਰੋਲ ਪੰਪ 'ਤੇ ਨਹੀਂ ਮਿਲੇਗਾ 50 ਲੀਟਰ ਤੋਂ ਵੱਧ ਡੀਜ਼ਲ, ਦੋ ਵੱਡੀਆਂ ਕੰਪਨੀਆਂ ਨੇ ਲਿਆ ਫੈਸਲਾ
  • reduces   windfall tax   on exports of petrol  diesel and atf
    ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ATF ਦੀ ਬਰਾਮਦ ’ਤੇ ‘ਵਿੰਡਫਾਲ ਟੈਕਸ’ ਘਟਾਇਆ
  • punjab is weakened india itself will become weak manpreet badal
    ਦੁਸ਼ਮਣਾਂ ਨੂੰ ਪਤਾ ਹੈ ਜੇਕਰ ਪੰਜਾਬ ਨੂੰ ਕਮਜ਼ੋਰ ਕਰਾਂਗੇ ਤਾਂ ਹਿੰਦੁਸਤਾਨ ਖੁਦ ਕਮਜ਼ੋਰ ਹੋਵੇਗਾ: ਮਨਪ੍ਰੀਤ ਬਾਦਲ
  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ, ਹੁਕਮ ਜਾਰੀ
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah  punjab bjp  mega rally
      ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
    • paddy procurement  government procurement to begin on october 1
      ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ...
    • shahi imam on dhirendra shastri
      ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ 'ਤੇ ਭੜਕੇ ਸ਼ਾਹੀ ਇਮਾਮ, ਕੇਸ...
    • cia staff  heroin  smugglers
      ਸੀ. ਆਈ. ਏ. ਸਟਾਫ਼ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਸਮੱਗਲਰ ਕਾਬੂ
    • roop kaur sandhu dgp office
      ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ ਮਹਿਲਾ ਆਗੂ ਪਹੁੰਚੀ DGP...
    • accident in factory
      ਫੈਕਟਰੀ 'ਚ ਦਰਦਨਾਕ ਹਾਦਸਾ! ਮਸ਼ੀਨ 'ਚ ਚੁੰਨੀ ਫਸਣ ਨਾਲ ਕੁੜੀ ਦੀ ਮੌਤ; ਪਰਿਵਾਰ...
    • youth attempts suicide
      ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
    • dhirendra shastri baba bageshwar
      ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ ਹੈਰਾਨ ਕਰਨ ਵਾਲੀ ਘਟਨਾ, ਮਾਮਲਾ...
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +