Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    2:06:11 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਨਿਗਮ ਮੁਲਾਜ਼ਮਾਂ ਨੂੰ ਪਾਣੀ-ਸੀਵਰੇਜ ਦੇ ਬਕਾਇਆ ਬਿੱਲਾਂ ਤੇ ਪ੍ਰਾਪਰਟੀ ਟੈਕਸ ਦੇ ਰੂਪ ’ਚ ਜੁਟਾਉਣੇ ਹੋਣਗੇ 56 ਕਰੋੜ

PUNJAB News Punjabi(ਪੰਜਾਬ)

ਨਿਗਮ ਮੁਲਾਜ਼ਮਾਂ ਨੂੰ ਪਾਣੀ-ਸੀਵਰੇਜ ਦੇ ਬਕਾਇਆ ਬਿੱਲਾਂ ਤੇ ਪ੍ਰਾਪਰਟੀ ਟੈਕਸ ਦੇ ਰੂਪ ’ਚ ਜੁਟਾਉਣੇ ਹੋਣਗੇ 56 ਕਰੋੜ

  • Edited By Sandeep Kumar,
  • Updated: 12 Mar, 2026 11:13 AM
Ludhiana-Khanna
corporation employees will have to collect rs 56 crore
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਹਿਤੇਸ਼) : ਨਗਰ ਨਿਗਮ ਪ੍ਰਸ਼ਾਸਨ ਵਲੋਂ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਬਜਟ ਟੀਚਾ ਪੂਰਾ ਕਰਨ ਦੀ ਕਵਾਇਦ ਤੇਜ਼ ਕਰ ਦਿੱਤੀ ਗਈ ਹੈ, ਜਿਸ ਦੇ ਤਹਿਤ ਪੈਂਡਿੰਗ ਮਾਲੀਏ ਦੀ ਵਸੂਲੀ ਦੇ ਮੁੱਦੇ ’ਤੇ ਮੇਅਰ-ਕਮਿਸ਼ਨਰ ਵਲੋਂ ਬੁੱਧਵਾਰ ਨੂੰ ਚਾਰੋਂ ਜ਼ੋਨਾਂ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਬਜਟ ਟੀਚਾ ਪੂਰਾ ਕਰਨ ਲਈ ਮੁਲਾਜ਼ਮਾਂ ਨੂੰ ਪਾਣੀ-ਸੀਵਰੇਜ ਦੇ ਬਕਾਇਆ ਬਿੱਲਾਂ ਅਤੇ ਪ੍ਰਾਪਰਟੀ ਟੈਕਸ ਦੇ ਰੂਪ ’ਚ 20 ਦਿਨਾਂ ਅੰਦਰ 56 ਕਰੋੜ ਰੁਪਏ ਜੁਟਾਉਣੇ ਹੋਣਗੇ। ਇਸ ਸਬੰਧ ’ਚ ਮਾਨੀਟਰਿੰਗ ਕਰਨ ਲਈ ਜ਼ੋਨਲ ਕਮਿਸ਼ਨਰਾਂ ਦੀ ਡਿਊਟੀ ਲਗਾਈ ਗਈ ਹੈ, ਜੋ ਬਲਾਕ ਅਨੁਸਾਰ ਟੀਚਾ ਮਿੱਥ ਕੇ ਮੁਲਾਜ਼ਮਾਂ ਨੂੰ ‘ਡੋਰ ਟੂ ਡੋਰ’ ਤੋਂ ਇਲਾਵਾ ਕੈਂਪ ਲਗਾਉਣ ਲਈ ਪ੍ਰੇਰਿਤ ਕਰਨਗੇ, ਜਿਸ ਦੀ ਪ੍ਰਗਤੀ ਰਿਪੋਰਟ ਜ਼ੋਨਲ ਕਮਿਸ਼ਨਰਾਂ ਵਲੋਂ ਰੋਜ਼ਾਨਾ ਅਤੇ ਮੇਅਰ-ਕਮਿਸ਼ਨਰ ਵੱਲੋਂ ਹਫ਼ਤਾਵਾਰੀ ਰੀਵਿਊ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਮਰਸੀਡੀਜ਼ ਕਾਰ ਦੇ ਚਾਲਕ ਨੇ ਲਗਾ ਰੱਖੀ ਸੀ ਲਾਲ-ਨੀਲੀ ਫਲੈਸ਼ਰ ਲਾਈਟ, ਪੁਲਸ ਨੇ ਕੀਤੀ ਜ਼ਬਤ

ਸਟੇਟਸ ਰਿਪੋਰਟ

ਪ੍ਰਾਪਰਟੀ ਟੈਕਸ ਦੀ ਵਸੂਲੀ ਦੇ ਰੂਪ ’ਚ ਰੱਖਿਆ : 180 ਕਰੋੜ
ਹੁਣ ਤੱਕ ਹੋਈ ਵਸੂਲੀ : 142.86 ਕਰੋੜ
ਪਾਣੀ-ਸੀਵਰੇਜ ਦੇ ਬਕਾਇਆ ਬਿੱਲਾਂ ਦੀ ਵਸੂਲੀ ਦਾ ਟੀਚਾ : 55 ਕਰੋੜ
ਹੁਣ ਤੱਕ ਦੀ ਕੁਲੈਕਸ਼ਨ : 37.81 ਕਰੋੜ
ਜ਼ੋਨ-ਏ ਵਿਚ ਚੈਕਿੰਗ ਦੌਰਾਨ ਕੁਰਸੀਆਂ ਤੋਂ ਗ਼ਾਇਬ ਮਿਲੇ ਮੁਲਾਜ਼ਮ

ਫਾਈਲਾਂ ’ਤੇ ਬਿਨਾਂ ਵਜ੍ਹਾ ਇਤਰਾਜ਼ ਲਗਾਉਣ ਕਾਰਨ ਲੋਕ ਹੋ ਰਹੇ ਪ੍ਰੇਸ਼ਾਨ

ਮੇਅਰ ਵਲੋਂ ਬੁੱਧਵਾਰ ਨੂੰ ਮਾਤਾ ਰਾਣੀ ਚੌਕ ਸਥਿਤ ਜ਼ੋਨ-ਏ ਵਿਚ ਚੈਕਿੰਗ ਕੀਤੀ ਗਈ। ਇਸ ਦੌਰਾਨ ਸੁਵਿਧਾ ਸੈਂਟਰ ਤੋਂ ਇਲਾਵਾ ਪ੍ਰਾਪਰਟੀ ਟੈਕਸ ਬ੍ਰਾਂਚ ਵਿਚ ਕਈ ਮੁਲਾਜ਼ਮ ਕੁਰਸੀਆਂ ਤੋਂ ਗ਼ਾਇਬ ਮਿਲੇ। ਹਾਲਾਂਕਿ ਉਨ੍ਹਾਂ ’ਤੇ ਕੋਈ ਸਖ਼ਤ ਕਾਰਵਾਈ ਕਰਨ ਦੀ ਬਜਾਏ ਸਿਰਫ਼ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮੇਅਰ ਵਲੋਂ ਲਏ ਗਏ ਫੀਡਬੈਕ ਦੌਰਾਨ ਲੋਕਾਂ ਨੇ ਸ਼ਿਕਾਇਤ ਕੀਤੀ ਕਿ ਰੋਜ਼ਾਨਾ ਦੇ ਕੰਮ ਦੀਆਂ ਫਾਈਲਾਂ ’ਤੇ ਬਿਨਾਂ ਵਜ੍ਹਾ ਇਤਰਾਜ਼ ਲਗਾਉਣ ਕਾਰਨ ਉਹ ਕਾਫੀ ਪ੍ਰੇਸ਼ਾਨ ਹੋ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Corporation employees
  • Water-sewerage
  • Outstanding bills
  • Property tax
  • ਨਿਗਮ ਮੁਲਾਜ਼ਮ
  • ਪਾਣੀ-ਸੀਵਰੇਜ
  • ਬਕਾਇਆ ਬਿੱਲ
  • ਪ੍ਰਾਪਰਟੀ ਟੈਕਸ

ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ ਤਬਾਦਲੇ, ਵੇਖੋ List

NEXT STORY

Stories You May Like

  • 56 years  young  pm modi  rahul gandhi
    'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • india new zealand wool cooperation gets new boost with india tax 2026
    ਭਾਰਤ ਟੈਕਸ 2026 ਨਾਲ ਭਾਰਤ-ਨਿਊਜ਼ੀਲੈਂਡ ਦੇ ਉੱਨ ਖੇਤਰ ’ਚ ਸਹਿਯੋਗ ਨੂੰ ਮਿਲੀ ਨਵੀਂ ਮਜ਼ਬੂਤੀ: RC Khanna
  • rain water in bathinda
    ਅੱਧੇ ਘੰਟੇ ਦੀ ਬਾਰਸ਼ ਨੇ ਡੁੱਬੋ ਦਿੱਤੇ ਨਿਗਮ ਦੇ ਦਾਅਵੇ, ਸੜਕਾਂ 'ਤੇ ਭਰਿਆ ਪਾਣੀ
  • rs 9 330 56 crore are lying in the in operative epf accounts of employees
    ਪ੍ਰਾਈਵੇਟ ਨੌਕਰੀ ਕਰਨ ਵਾਲਿਆਂ ਦੇ ਇਨ-ਆਪ੍ਰੇਟਿਵ EPF ਅਕਾਊਂਟਸ ’ਚ ਪਏ ਹਨ 9,330.56 ਕਰੋੜ ਰੁਪਏ
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • rs 5 5 crore  gst refund fraud
    5.5 ਕਰੋੜ ਰੁਪਏ ਦੇ GST ਰਿਫੰਡ ਧੋਖਾਧੜੀ 'ਚ ਦਿੱਲੀ ਦੇ 3 ਟੈਕਸ ਅਧਿਕਾਰੀਆਂ ਸਣੇ 5 ਗ੍ਰਿਫ਼ਤਾਰ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +