Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 14, 2026

    3:27:45 AM

  • encounter in fatehgarh sahib  shots fired during recovery of weapons

    ਫ਼ਤਹਿਗੜ੍ਹ ਸਾਹਿਬ 'ਚ ਐਨਕਾਊਂਟਰ! ਹਥਿਆਰਾਂ ਦੀ...

  • pm modi and trump will meet both leaders will meet in france

    16 ਮਹੀਨਿਆਂ ਬਾਅਦ ਮਿਲਣਗੇ ਡੋਨਾਲਡ ਟਰੰਪ ਤੇ PM...

  • boy brutally attacked and gunfire in kapurthala

    ਪੰਜਾਬ 'ਚ ਵੱਡੀ ਵਾਰਦਾਤ! ਖੇਤਾਂ ਤੋਂ ਪਰਤ ਰਹੇ...

  • big news gunfire erupts in chandigarh

    ਵੱਡੀ ਖ਼ਬਰ : ਚੰਡੀਗੜ੍ਹ 'ਚ ਤਾਬੜਤੋੜ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਇਸਲਾਮਾਬਾਦ 'ਚ ਗ਼ੈਰ-ਕਾਨੂੰਨੀ ਡੇਅਰੀਆਂ 'ਤੇ ਨਿਗਮ ਦਾ ਵੱਡਾ ਐਕਸ਼ਨ, 17 ਗਊਆਂ ਭੇਜੀਆਂ ਗਊਸ਼ਾਲਾ

PUNJAB News Punjabi(ਪੰਜਾਬ)

ਇਸਲਾਮਾਬਾਦ 'ਚ ਗ਼ੈਰ-ਕਾਨੂੰਨੀ ਡੇਅਰੀਆਂ 'ਤੇ ਨਿਗਮ ਦਾ ਵੱਡਾ ਐਕਸ਼ਨ, 17 ਗਊਆਂ ਭੇਜੀਆਂ ਗਊਸ਼ਾਲਾ

  • Edited By Sandeep Kumar,
  • Updated: 02 May, 2026 05:01 AM
Amritsar
corporation takes major action against illegal dairies in islamabad
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਰਮਨ) : ਅੰਮ੍ਰਿਤਸਰ ਨਗਰ ਨਿਗਮ ਵੱਲੋਂ ਸ਼ਹਿਰ ’ਚ ਗੈਰ-ਕਾਨੂੰਨੀ ਡੇਅਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਹਲਕਾ ਸੈਂਟਰਲ ਦੇ ਇਲਾਕੇ ਇਸਲਾਮਾਬਾਦ ’ਚ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਹ ਕਾਰਵਾਈ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ’ਚ ਕੀਤੀ ਗਈ। ਇਸ ਮੁਹਿੰਮ ਦੀ ਅਗਵਾਈ ਸੈਨੇਟਰੀ ਟੀਮਾਂ ਵੱਲੋਂ ਡਾ. ਕਿਰਨ (ਐੱਮ. ਓ. ਐੱਚ.) ਦੀ ਦੇਖ-ਰੇਖ ਹੇਠ ਅਤੇ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਕਾਰਵਾਈ ਤੋਂ ਪਹਿਲਾਂ ਡੇਅਰੀ ਮਾਲਕਾਂ ਨੂੰ ਕਈ ਵਾਰ ਨੋਟਿਸ ਅਤੇ ਚਿਤਾਵਨੀਆਂ ਜਾਰੀ ਕੀਤੀਆਂ ਗਈਆਂ ਸਨ ਪਰ ਉਲੰਘਣਾ ਦੇ ਮੱਦੇਨਜ਼ਰ ਨਿਗਮ ਨੂੰ ਸਖ਼ਤ ਕਦਮ ਚੁੱਕਣਾ ਪਿਆ।

ਇਹ ਵੀ ਪੜ੍ਹੋ : ਚੋਣ ਡਿਊਟੀ ਤੋਂ ਵਾਪਸ ਪਰਤਦੇ ਹੀ ਸੰਦੀਪ ਦੀ ਹੋਈ ਬਦਲੀ, ਨਵੇਂ ਗਲਾਡਾ ਚੀਫ਼ ਨੂੰ ਲੈ ਕੇ ਸਸਪੈਂਸ

ਇਸ ਕਾਰਵਾਈ ਦੌਰਾਨ ਕਈ ਗੈਰ-ਕਾਨੂੰਨੀ ਡੇਅਰੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਸ਼ਹਿਰ ਤੋਂ ਬਾਹਰ ਭੇਜਿਆ ਗਿਆ। ਇਸ ਦੇ ਨਾਲ ਹੀ 17 ਗਊਆਂ ਨੂੰ ਕਬਜ਼ੇ ’ਚ ਲੈ ਕੇ ਨਜ਼ਦੀਕੀ ਗਊਸ਼ਾਲਾ ’ਚ ਭੇਜਿਆ ਗਿਆ, ਜਿੱਥੇ ਉਨ੍ਹਾਂ ਦੀ ਸੰਭਾਲ ਕੀਤੀ ਜਾਵੇਗੀ। ਨਗਰ ਨਿਗਮ ਅਨੁਸਾਰ ਇਨ੍ਹਾਂ ਡੇਅਰੀਆਂ ਵੱਲੋਂ ਗੋਬਰ ਅਤੇ ਹੋਰ ਕੂੜੇ ਦੇ ਗਲਤ ਨਿਪਟਾਰੇ ਕਾਰਨ ਸੀਵਰੇਜ ਪ੍ਰਣਾਲੀ ’ਚ ਰੁਕਾਵਟ ਪੈ ਰਹੀ ਸੀ। ਇਸ ਤੋਂ ਇਲਾਵਾ ਗੰਦਗੀ ਅਤੇ ਗੰਦੇ ਹਾਲਾਤ ਲੋਕਾਂ ਦੀ ਸਿਹਤ ਲਈ ਖ਼ਤਰਾ ਬਣ ਰਹੇ ਸਨ। ਸੰਘਣੀ ਆਬਾਦੀ ਵਾਲੇ ਇਲਾਕਿਆਂ ’ਚ ਅਜਿਹੀਆਂ ਗਤੀਵਿਧੀਆਂ ਨਾਲ ਬਦਬੂ, ਮੱਖੀਆਂ ਅਤੇ ਬੀਮਾਰੀਆਂ ਦਾ ਖ਼ਤਰਾ ਵੀ ਵਧਦਾ ਹੈ।

ਇਹ ਵੀ ਪੜ੍ਹੋ : ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ ਦੁੱਖ

ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਸ਼ਹਿਰ ’ਚ ਸਫ਼ਾਈ ਅਤੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਨਗਰ ਨਿਗਮ ਵਚਨਬੱਧ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ। ਇਸ ਮੁਹਿੰਮ ਦੌਰਾਨ ਸਰਬਜੀਤ ਸਿੰਘ, ਜੇ. ਪੀ. ਬੱਬਰ, ਰਵਿੰਦਰ ਕੁਮਾਰ ਅਤੇ ਰਛਪਾਲ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਰਹੇ। ਨਗਰ ਨਿਗਮ ਨੇ ਹੋਰ ਡੇਅਰੀ ਮਾਲਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਤੁਰੰਤ ਆਪਣੀਆਂ ਡੇਅਰੀਆਂ ਸ਼ਹਿਰ ਤੋਂ ਬਾਹਰ ਸ਼ਿਫਟ ਕਰਨ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸੀਲਿੰਗ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Amritsar
  • illegal dairies
  • Islamabad
  • Corporations action
  • Cows
  • ਅੰਮ੍ਰਿਤਸਰ
  • ਗ਼ੈਰ-ਕਾਨੂੰਨੀ ਡੇਅਰੀਆਂ
  • ਇਸਲਾਮਾਬਾਦ
  • ਨਿਗਮ ਦਾ ਐਕਸ਼ਨ
  • ਗਊਆਂ

ਅਦਾਕਾਰਾ ਨੀਰੂ ਬਾਜਵਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

NEXT STORY

Stories You May Like

  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ, 17 ਜ਼ਿਲ੍ਹਿਆਂ 'ਚ ਹੋਵੇਗਾ ਅੰਦੋਲਨ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ ਵੱਡਾ ਐਕਸ਼ਨ
  • heavy rain and thunderstorm warning in 17 states
    17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ ਵੱਡਾ ਅਲਰਟ
  • big scam in jalandhar municipal corporation workshop
    ਨਿਗਮ ਦੀ ਵਰਕਸ਼ਾਪ 'ਚ ਵੱਡਾ ਸਕੈਮ ਆਇਆ ਸਾਹਮਣੇ, ਪਿਛਲੇ ਕਰੀਬ 4 ਸਾਲਾਂ ਤੋਂ ਚੱਲ ਰਿਹਾ ਘਪਲਾ
  • heavy rain alert 17 states imd
    ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ 'ਚ IMD ਦਾ ਅਲਰਟ ਜਾਰੀ
  • gunmen kill 17 in nigeria attack
    ਨਾਈਜੀਰੀਆ ’ਚ ਬੰਦੂਕਧਾਰੀਆਂ ਦੇ ਹਮਲੇ ’ਚ 17 ਲੋਕਾਂ ਦੀ ਮੌਤ
  • medicine prices increased by 8 to 17 percent
    ਆਮ ਆਦਮੀ ਦੀ ਜੇਬ 'ਤੇ ਪਵੇਗੀ ਮਾਰ: ਦਵਾਈਆਂ ਦੀਆਂ ਕੀਮਤਾਂ 'ਚ ਹੋ ਗਿਆ 8 ਤੋਂ 17 ਫੀਸਦੀ ਤੱਕ ਦਾ ਵਾਧਾ
  • municipal corporation ludhiana action
    ਨਗਰ ਨਿਗਮ ਨੇ 'ਤੇ 3 ਗੈਰ-ਕਾਨੂੰਨੀ ਦੁਕਾਨਾਂ ਅਤੇ ਹਾਈ ਟੈਂਸ਼ਨ ਤਾਰਾਂ ਹੇਠ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ
  • jalandhar police  s war on gangsters
    ਜਲੰਧਰ ਪੁਲਸ ਦਾ ‘ਗੈਂਗਸਟਰਾਂ ਤੇ ਵਾਰ’: ਫਾਇਰਿੰਗ ਮਾਮਲੇ 'ਚ ਇੱਕ ਮੁਲਜ਼ਮ ਕਾਬੂ,...
  • boys shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕੇ 2 ਨੌਜਵਾਨਾਂ ਦਾ ਕਤਲ! ਜ਼ਖ਼ਮੀ ਨੌਜਵਾਨ ਨੇ ਹਸਪਤਾਲ...
  • young man injured after bike collides with municipal corporation trolley
    ਜਲੰਧਰ ਨਗਰ ਨਿਗਮ ਦੀ ਟਰਾਲੀ ਨਾਲ ਮੋਟਰਸਾਈਕਲ ਦੀ ਹੋਈ ਟੱਕਰ, ਨੌਜਵਾਨ ਜ਼ਖ਼ਮੀ
  • two accused arrested in jalandhar youth  s shooting death case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ
  • harmanbir singh gill gets the responsibility of dig of border range amritsar
    ਪੰਜਾਬ 'ਚ ਇਸ ਵੱਡੇ ਅਫ਼ਸਰ ਦਾ ਤਬਾਦਲਾ
  • rain is falling in many places in punjab
    ਪੰਜਾਬ 'ਚ ਕਈ ਥਾਈਂ ਪੈ ਰਿਹਾ ਮੀਂਹ, ਪੜ੍ਹੋ ਆਉਣ ਵਾਲੇ ਦਿਨਾਂ ਦੀ ਵੱਡੀ ਅਪਡੇਟ
  • 3 accused of selling heroin arrested with pistol
    ਹੈਰੋਇਨ ਵੇਚਣ ਵਾਲੇ 3 ਮੁਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ, ਇਕ ਕਤਲ ਦੀ ਕੋਸ਼ਿਸ਼ ਦੇ...
  • one accused arrested with 32 bore pistol
    ਐਕਟਿਵਾ ਦੀ ਡਿੱਕੀ ’ਚ ਰੱਖੀ ਹੋਈ ਸੀ 32 ਬੋਰ ਦੀ ਪਿਸਤੌਲ ਸਣੇ ਮੈਗਜ਼ੀਨ, 3 ਜ਼ਿੰਦਾ...
Trending
Ek Nazar
youtuber  family dispute

Youtuber ਦਾ ਬੇਰਹਿਮੀ ਨਾਲ ਕਤਲ ! ਸਾਲੇ ਨੇ ਹੀ ਦੋਸਤਾਂ ਨਾਲ ਮਿਲ ਕੇ ਦਿੱਤਾ...

this famous couple could not become parents even after 9 years of marriage

ਵਿਆਹ ਦੇ 9 ਸਾਲ ਬਾਅਦ ਵੀ ਮਾਂ-ਪਿਓ ਨਹੀਂ ਬਣ ਸਕਿਆ ਫ਼ਿਲਮ ਜਗਤ ਦਾ ਇਹ ਮਸ਼ਹੂਰ ਜੋੜਾ...

electricity price hike

ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ...

family s safety in danger sidhu moosewala s father balkaur singh s big claim

'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ...

youtuber armaan malik will become the father of 7 children

7 ਬੱਚਿਆਂ ਦਾ ਪਿਤਾ ਬਣੇਗਾ Youtuber ਅਰਮਾਨ ਮਲਿਕ ! ਦੂਜੀ ਪਤਨੀ ਕਰ ਰਹੀ ਜੁੜਵਾ...

retirement working employee record request

ਰਿਟਾਇਰਮੈਂਟ ਤੋਂ ਬਾਅਦ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਰਿਕਾਰਡ ਤਲਬ, ਹਰਿਆਣਾ...

snowfall rain flash flood

ਹਿਮਾਚਲ 'ਚ ਅਗਲੇ ਕੁਝ ਘੰਟੇ ਖ਼ਤਰਨਾਕ! ਮੌਸਮ ਵਿਭਾਗ ਵਲੋਂ Flash Flood ਦੀ...

iran us peace deal very close pakistani pm claims

'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ

facebook and instagram shut down

ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ

2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • revoting may be held in ward number 6 of dinanagar results not yet declared
      ਦੀਨਾਨਗਰ ਦੇ ਇਸ ਵਾਰਡ 'ਚ ਹੋ ਸਕਦੀ ਹੈ ਦੋਬਾਰਾ ਵੋਟਿੰਗ, ਨਹੀਂ ਐਲਾਨੇ ਗਏ ਨਤੀਜੇ
    • congress wins gurdaspur municipal council elections
      ਕਾਂਗਰਸ ਨੇ ਗੁਰਦਾਸਪੁਰ ਨਗਰ ਕੌਂਸਲ ’ਤੇ ਕੀਤਾ ਮੁੜ ਕਬਜ਼ਾ, 23 ਵਾਰਡਾਂ 'ਚ ਜਿੱਤ...
    • counting of votes for elections to 4 municipal councils in punjab begins
      ਪੰਜਾਬ ਦੀਆਂ 4 ਨਗਰ ਕੌਂਸਲਾਂ ਦੇ ਚੋਣ ਨਤੀਜਿਆਂ ਦਾ ਐਲਾਨ
    • giani raghbir singh statement
      ਮੈਂ SIT ਨੂੰ ਬਿਆਨ ਦੇਣ ਨਹੀਂ ਗਿਆ, ਅਧਿਕਾਰੀ ਖ਼ੁਦ ਸਮਾਂ ਲੈ ਕੇ ਮੇਰੇ ਕੋਲ ਆਏ:...
    • giani harpreet singh sit
      ਗਿਆਨੀ ਰਘਬੀਰ ਸਿੰਘ ਵੱਲੋਂ SIT ਅੱਗੇ ਬਿਆਨ ਦਰਜ ਕਰਵਾਉਣਾ ਗਲਤ: ਗਿਆਨੀ ਹਰਪ੍ਰੀਤ...
    • ludhiana woman news
      ਮਹਿਲਾ ਨੇ ਭੇਤਭਰੀ ਹਾਲਤ ਵਿਚ ਕੀਤੀ ਖ਼ੁਦਕੁਸ਼ੀ
    • vande bharat express
      ਵੰਦੇ ਭਾਰਤ ਐਕਸਪ੍ਰੈੱਸ ਦੀ ਲਪੇਟ 'ਚ ਆਈ ਵਿਦਿਆਰਥਣ! ਹੋਈ ਦਰਦਨਾਕ ਮੌਤ
    • ludhiana weather news
      ਲੁਧਿਆਣਾ ’ਚ ਆਏ ਤੂਫਾਨ ਨਾਲ ਪਾਵਰਕਾਮ ਨੂੰ ਕਰੋੜਾਂ ਦਾ ਨੁਕਸਾਨ
    • work permit fraud
      ਵਰਕ ਪਰਮਿਟ ਦਿਵਾਉਣ ਦੇ ਨਾਂ ’ਤੇ 12.50 ਲੱਖ ਦੀ ਠੱਗੀ
    • theft in gurdwara sahib
      ਗੁਰਦੁਆਰਾ ਸਾਹਿਬ ਵਿਚ ਚੋਰੀ ਕਰਨ ਵਾਲੀ ਮਹਿਲਾ ਸੀ.ਸੀ.ਟੀ.ਵੀ.ਕੈਮਰੇ ਵਿਚ ਕੈਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +