Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    4:30:29 PM

  • haryana cm nayab saini s statement regarding bjp s alliance in punjab

    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM...

  • kabaddi gold

    ਭਾਰਤੀ ਧੀਆਂ ਮਗਰੋਂ ਪੁੱਤਾਂ ਨੇ ਵੀ ਰਚਿਆ ਇਤਿਹਾਸ !...

  • pilgrims  heavy rain  char dham yatra  suspended

    ਸ਼ਰਧਾਲੂਆਂ ਲਈ ਵੱਡੀ ਖ਼ਬਰ ; ਭਾਰੀ ਬਾਰਿਸ਼ ਦੇ...

  • pensioners punjab family

    ਪੰਜਾਬ ਦੇ ਇਨ੍ਹਾਂ ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਿੱਲ ਕਲੀਅਰ ਕਰਨ ਬਦਲੇ ਰਿਸ਼ਵਤ ਲੈਂਦੀ ਐੱਸ.ਡੀ.ਓ. ਤੇ ਉਸਦਾ ਸਹਾਇਕ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਬਿੱਲ ਕਲੀਅਰ ਕਰਨ ਬਦਲੇ ਰਿਸ਼ਵਤ ਲੈਂਦੀ ਐੱਸ.ਡੀ.ਓ. ਤੇ ਉਸਦਾ ਸਹਾਇਕ ਗ੍ਰਿਫ਼ਤਾਰ

  • Edited By Gurminder Singh,
  • Updated: 11 Nov, 2024 06:01 PM
Chandigarh
corruption  bribery  sdo
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐੱਸ. ਡੀ. ਓ. ਨੇਹਾ ਪੰਚਾਲ ਅਤੇ ਉਸ ਦੇ ਸਹਾਇਕ ਨੈਤਿਕ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ ਦੀ ਗਗਨਦੀਪ ਕਲੋਨੀ, ਭੱਟੀਆਂ ਬੇਟ ਦੇ ਵਸਨੀਕ ਅਤੇ ਪੀਟਾਮਾਸ ਪ੍ਰਾਈਵੇਟ ਲਿਮਟਿਡ ਕੰਪਨੀ, ਲੁਧਿਆਣਾ ਦੇ ਜਨਰਲ ਮੈਨੇਜਰ ਸੁਸ਼ੀਲ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਸ਼ਿਕਾਇਤ ਅਨੁਸਾਰ ਉਕਤ ਕੰਪਨੀ ਕਮਿਸ਼ਨਰ, ਨਗਰ ਨਿਗਮ ਲੁਧਿਆਣਾ ਅਧੀਨ ਲੁਧਿਆਣਾ ਸਮਾਰਟ ਸਿਟੀ ਪ੍ਰੋਜੈਕਟ ਲਈ ਆਈ.ਈ.ਸੀ. ਸਲਾਹਕਾਰ ਵਜੋਂ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਅਤੇ ਇਸ ਕੰਪਨੀ ਨੂੰ 01-10-2023 ਤੋਂ 30-09-2024 ਤੱਕ ਟੈਂਡਰ ਅਲਾਟ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਤੱਕ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਕੰਪਨੀ ਦਾ ਕੁੱਲ 7,08,000 ਰੁਪਏ ਦਾ ਸਾਲਾਨਾ ਬਿੱਲ ਨਗਰ ਨਿਗਮ ਜ਼ੋਨ-ਡੀ, ਲੁਧਿਆਣਾ ਵਿਖੇ ਸਮਾਰਟ ਸਿਟੀ ਦੇ ਦਫ਼ਤਰ ਵਿਚ ਜਮ੍ਹਾਂ ਕਰਵਾਇਆ ਗਿਆ ਸੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਜਦੋਂ ਉਹ ਐੱਸ.ਡੀ.ਓ ਮੈਡਮ ਨੇਹਾ ਪੰਚਾਲ ਦੇ ਦਫ਼ਤਰ ਗਿਆ ਤਾਂ ਉਨ੍ਹਾਂ ਨੇ ਬਿੱਲ ਪਾਸ ਕਰਵਾਉਣ ਬਦਲੇ 15000 ਰੁਪਏ ਜਾਂ ਕੁੱਲ ਰਕਮ ਦਾ 2 ਪ੍ਰਤੀਸ਼ਤ ਰਿਸ਼ਵਤ ਦੇਣ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੇ ਐੱਸ.ਡੀ.ਓ. ਨੇਹਾ ਨਾਲ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਬਣਾ ਲਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਐੱਸ.ਡੀ.ਓ ਨੇਹਾ ਪੰਚਾਲ ਦੇ ਸਹਾਇਕ ਨੈਤਿਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਦੱਸਣਯੋਗ ਹੈ ਕਿ ਨੈਤਿਕ ਨੂੰ ਐੱਸ.ਡੀ.ਓ. ਨੇਹਾ ਵੱਲੋਂ ਰਿਸ਼ਵਤ ਦੀ ਰਕਮ ਵਸੂਲਣ ਲਈ ਭੇਜਿਆ ਗਿਆ ਸੀ। ਇਸ ਤੋਂ ਬਾਅਦ ਇਸ ਕੇਸ ਵਿੱਚ ਐੱਸ.ਡੀ.ਓ. ਨੇਹਾ ਪੰਚਾਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

  • Corruption
  • Bribery
  • SDO
  • ਭ੍ਰਿਸ਼ਟਾਚਾਰ
  • ਰਿਸ਼ਵਤ
  • ਐੱਸਡੀਓ

ਹਵਾਈ ਅੱਡਿਆਂ 'ਤੇ ਸਿੱਖਾਂ ਨੂੰ ਕਿਰਪਾਨ ਨਾ ਪਹਿਣਨ ਦੀ ਪਾਬੰਦੀ ਤੁਰੰਤ ਹਟਾਈ ਜਾਵੇ : ਸੰਧਵਾਂ

NEXT STORY

Stories You May Like

  • cbi irs officer vinay arrested 40 lakh bribe
    CBI ਦਾ ਵੱਡਾ ਐਕਸ਼ਨ; 40 ਲੱਖ ਰੁਪਏ ਦੇ ਰਿਸ਼ਵਤ ਮਾਮਲੇ 'ਚ IRS ਅਧਿਕਾਰੀ ਵਿਨੈ ਗ੍ਰਿਫ਼ਤਾਰ
  • tarn taran  sho of kacha pakka police station arrested
    ਤਰਨਤਾਰਨ: ਅਫ਼ੀਮ ਸਮੱਗਲਰ ਤੋਂ 7 ਲੱਖ ਰਿਸ਼ਵਤ ਦੇ ਮਾਮਲੇ 'ਚ ਥਾਣਾ ਕੱਚਾ ਪੱਕਾ ਦਾ SHO ਗ੍ਰਿਫ਼ਤਾਰ, ਤਿੰਨ ਫ਼ਰਾਰ
  • cbi arrests three including a sub divisional agriculture officer
    ਸੀ. ਬੀ. ਆਈ. ਨੇ ਰਿਸ਼ਵਤ ਦੇ ਮਾਮਲੇ ’ਚ ਸਬ-ਡਿਵੀਜ਼ਨਲ ਖੇਤੀਬਾੜੀ ਅਧਿਕਾਰੀ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ
  • major crackdown on bribery in sonipat
    ਸੋਨੀਪਤ 'ਚ ਰਿਸ਼ਵਤਖੋਰੀ 'ਤੇ ਵੱਡਾ ਐਕਸ਼ਨ! ਸਿੱਖਿਆ ਵਿਭਾਗ ਦੇ SDO ਤੇ JE ਰਿਸ਼ਵਤ ਲੈਂਦੇ ਗ੍ਰਿਫ਼ਤਾਰ
  • saturday sunday holiday cancelled
    ਸ਼ਨੀਵਾਰ-ਐਤਵਾਰ ਦੀ ਛੁੱਟੀ ਰੱਦ, ਪੈਂਡਿੰਗ ਸਰਟੀਫਿਕੇਟ ਕਲੀਅਰ ਕਰਨ ਲਈ ਲੁਧਿਆਣਾ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ
  • haryana police  woman  person  arrested
    ਔਰਤ ਨਾਲ ਜਬਰ ਜ਼ਿਨਾਹ ਕਰਨ ਤੇ ਉਸ ਨੂੰ ਬਲੈਕਮੇਲ ਕਰਨ ਨੂੰ ਲੈ ਕੇ ਵਿਅਕਤੀ ਗ੍ਰਿਫ਼ਤਾਰ
  • preparations to implement the ucc in maharashtra
    ਮਹਾਰਾਸ਼ਟਰ 'ਚ UCC ਲਾਗੂ ਕਰਨ ਦੀਆਂ ਤਿਆਰੀਆਂ ਤੇਜ਼, ਨਾਗਪੁਰ ਦੇ ਸਰਦ ਰੁੱਤ ਸੈਸ਼ਨ 'ਚ ਬਿੱਲ ਪੇਸ਼ ਕਰਨ ਦੀ ਯੋਜਨਾ
  • electricity bill case
    298 ਦਿਨਾਂ ਦਾ ਬਿਜਲੀ ਬਿੱਲ 25 ਹਜ਼ਾਰ ਆਇਆ, ਮੁਆਫ਼ ਯੂਨਿਟਾਂ ਵੀ ਬਿੱਲ ’ਚ ਜੋੜਨ ਦਾ ਦੋਸ਼
  • activa stolen in broad daylight during the sodal mela
    ਲੁਟੇਰਿਆਂ ਦੇ ਬੁਲੰਦ ਹੌਂਸਲੇ! ਸੋਢਲ ਮੇਲੇ ਦੌਰਾਨ ਸ਼ਰੇਆਮ ਐਕਟਿਵਾ ਕੀਤੀ ਚੋਰੀ
  • robbers snatched cash
    ATM 'ਚੋਂ ਪੈਸੇ ਕਢਵਾਉਣ ਆਏ ਵਿਅਕਤੀ ਤੋਂ ਲੁਟੇਰਿਆਂ ਨੇ ਖੋਹੀ ਨਕਦੀ, ਲੁਟੇਰਿਆਂ...
  • youtuber mani shoker sent to jail
    ਯੂਟਿਊਬਰ ਮਨੀ ਸ਼ੋਕਰ ਨੂੰ ਭੇਜਿਆ ਗਿਆ ਜੇਲ੍ਹ ! ਸਲਾਖਾਂ ਪਿੱਛੇ ਕੱਟੇਗਾ 14 ਦਿਨ
  • vigilance bureau arrests private passport agent hardeep kaur
    ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • security stepped up in punjab s border areas
    ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ...
  • amit shah to visit jalandhar
    ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ
  • shradh the festival commemorating ancestors
    ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
  • shri vijay kumar chopra paid obeisance at the shri siddh baba sodhal
    ਸਾਲਾਨਾ ਮੇਲੇ ਦੌਰਾਨ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਨਤਮਸਤਕ ਹੋਏ ਸ਼੍ਰੀ ਵਿਜੇ...
Trending
Ek Nazar
liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • asi jaswant singh accused police
      ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ...
    • incumbent sarpanch husband akali leader
      ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
    • punjab incident mother and daughter
      ਪੰਜਾਬ 'ਚ DOUBLE MURDER, ਘਰ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
    • gulab sidhu case father of moosewala s former manager shaganpreet arrested
      ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਮੂਸੇਵਾਲਾ ਦੇ ਸਾਬਕਾ ਮੈਨੇਜਰ...
    • punjab police sho arrested
      ਵੱਡੀ ਖ਼ਬਰ: ਪੰਜਾਬ ਪੁਲਸ ਨੇ ਆਪਣੇ ਹੀ SHO ਨੂੰ ਕੀਤਾ ਗ੍ਰਿਫ਼ਤਾਰ, ਕਾਰਾ ਜਾਣ ਰਹਿ...
    • robbers snatched cash
      ATM 'ਚੋਂ ਪੈਸੇ ਕਢਵਾਉਣ ਆਏ ਵਿਅਕਤੀ ਤੋਂ ਲੁਟੇਰਿਆਂ ਨੇ ਖੋਹੀ ਨਕਦੀ, ਲੁਟੇਰਿਆਂ...
    • major revelation in head constable murder case chandigarh
      ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ...
    • negligence in handing over sacred saroops in canada
      ਕੈਨੇਡਾ ’ਚ ਪਾਵਨ ਸਰੂਪਾਂ ਨੂੰ ਸੌਂਪਣ ਵੇਲੇ ਅਣਗਹਿਲੀ : ਜਥੇਦਾਰ ਗੜਗੱਜ ਨੇ 15...
    • moga police  heroin  pistols
      ਮੋਗਾ ਪੁਲਸ ਵੱਲੋਂ ਇਕ ਕਿਲੋ ਹੈਰੋਇਨ ਅਤੇ 2 ਪਿਸਤੌਲਾਂ ਸਮੇਤ 2 ਕਾਬੂ
    • hungama by students at chitkara university
      ਚਿਤਕਾਰਾ ਯੂਨੀਵਰਸਿਟੀ 'ਚੋਂ 2 ਵਿਦਿਆਰਥਣਾਂ ਦੇ ਲਾਪਤਾ ਹੋਣ ਦੀ ਉੱਡੀ ਅਫ਼ਵਾਹ!...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +