Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    1:36:34 AM

  • important news for lpg customers

    LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ...

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

  • major administrative reshuffle jalandhar shos of 6 police stations transferred

    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਨਰਮੇ ਦੇ ਚੰਗੇ ਝਾੜ ਲਈ ਕੀ ਕਰੀਏ ਤੇ ਕੀ ਨਾ ਕਰੀਏ : ਖੇਤੀਬਾੜੀ ਵਿਗਿਆਨੀ

PUNJAB News Punjabi(ਪੰਜਾਬ)

ਨਰਮੇ ਦੇ ਚੰਗੇ ਝਾੜ ਲਈ ਕੀ ਕਰੀਏ ਤੇ ਕੀ ਨਾ ਕਰੀਏ : ਖੇਤੀਬਾੜੀ ਵਿਗਿਆਨੀ

  • Edited By Rajwinder Kaur,
  • Updated: 24 Apr, 2020 09:21 AM
Ludhiana
cotton  agricultural scientists
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਸਰਬਜੀਤ ਸਿੰਘ ਸਿੱਧੂ) - ਨਰਮਾ ਪੰਜਾਬ ਦੇ ਦੱਖਣੀ-ਪੱਛਮੀ ਜ਼ਿਲ੍ਹਿਆਂ ਵਿਚ ਸਾਉਣੀ ਦੀ ਮੁੱਖ ਵਪਾਰਕ ਵਸਲ ਹੈ।  ਪੰਜਾਬ  ਦੇ ਖੁਸ਼ਕ ਇਲਾਕਿਆਂ ਲਈ ਇਹ ਫਸਲ ਕਣਕ-ਝੋਨੇ ਦੇ ਫ਼ਸਲੀ ਚੱਕਰ ਨੂੰ ਤੋੜਨ ਲਈ ਇਕ ਵਧੀਆ ਵਿਕਲਪ ਹੈ, ਜੋ ਕਿ ਫਸਲੀ ਵਿਭਿੰਨਤਾ ਲਿਆਉਣ ਲਈ ਕਾਰਗਾਰ ਸਿੱਧ ਹੋ ਸਕਦੀ ਹੈ। ਇਸ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀਬਾੜੀ ਵਿਗਿਆਨੀ ਡਾ.ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਨਰਮੇ ਦੇ ਕਾਸ਼ਤਕਾਰ ਕਿਸਾਨਾਂ ਲਈ ਜ਼ਰੂਰੀ ਨੁਕਤੇ ਸਾਂਝੇ ਕੀਤੇ ਤਾਂ ਕਿ ਆਉਣ ਵਾਲੇ ਸਮੇਂ ਵਿਚ ਨਰਮੇ-ਕਪਾਹ ਦਾ ਵਧੇਰੇ ਝਾੜ ਲਿਆ ਜਾ ਸਕੇ।


ਕੀ ਕਰੀਏ

ੳ)  ਸਿਰਫ ਸਿਫਾਰਿਸ਼ ਕਿਸਮਾਂ/ਹਾਈਬ੍ਰੇਡ ਹੀ ਬੀਜੋ ਅਤੇ ਬਿਜਾਈ 15 ਮਈ ਤੱਕ ਪੂਰੀ ਕਰੋ।
ਅ) ਸਾਰੇ ਪਿੰਡ/ਬਲਾਕ ਵਿਚ ਵੱਡੇ ਪੱਧਰ ਉਤੇ ਨਰਮੇ-ਕਪਾਹ ਦੀ ਕਾਸ਼ਤ ਕੀਤੀ ਜਾਵੇ ਤਾਂ ਕਿ ਫ਼ਸਲ ਨੂੰ ਢੁੱਕਵੇਂ ਹਾਲਾਤ ਮਿਲਣ।
ੲ) ਫਸਲ ਦੇ ਵਧੀਆ ਜੰਮ ਲਈ ਚੰਗੇ ਪਾਣੀ ਨਾਲ ਭਰਵੀਂ ਰੌਣੀ ਕਰੋ। ਪਹਿਲਾ ਪਾਣੀ ਦੀ ਬਿਜਾਈ ਤੋਂ 4-6 ਹਫਤੇ ਬਾਅਦ ਲਗਾਓ।
ਸ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੇ ਕੀਟਨਾਸ਼ਕ ਅਤੇ ਖਾਦ ਸਿਫਾਰਿਸ਼ ਕੀਤੀ ਮਾਤਰਾ ਵਿਚ ਹੀ ਵਰਤੋ।
ਹ) ਫੁੱਲਾਂ ਦੀ ਸ਼ੁਰੂਆਤ ਤੋਂ ਬਾਅਦ ਪੋਟਾਸ਼ੀਅਮ ਨਾਈਟਰੇਟ (13:0:45 ) ਦੇ 2 ਪ੍ਰਤੀਸ਼ਤ ਘੋਲ ਦੇ ਇਕ ਹਫ਼ਤੇ ਦੇ ਵਕਫੇ ਤੇ 4 ਛਿੜਕਾਅ ਕਰੋ।
ਕ) ਬੀ.ਟੀ. ਨਰਮੇਂ ਵਿਚ ਪੱਤਿਆਂ ਦੀ ਲਾਲੀ ਦੀ ਰੋਕਥਾਮ ਲਈ 1 ਪ੍ਰਤੀਸ਼ਤ ਮੈਗਨੀਸ਼ੀਅਮ ਸਲਫੇਟ  ਦੇ 2 ਸਪਰੇਅ 15 ਦਿਨਾਂ ਦੇ ਵਕਫ਼ੇ ਤੇ ਟੀਂਡੇ ਬਣਨ ਸਮੇਂ ਕਰੋ।
ਖ) ਚਿੱਟੀ ਮੱਖੀ, ਮਿਲੀਬੱਗ, ਤੰਬਾਕੂ ਦੀ ਸੁੰਡੀ ਅਤੇ ਚਿਤਕਬਰੀ ਸੁੰਡੀ ਦੇ ਫੈਲਾਅ ਨੂੰ ਰੋਕਣ ਲਈ ਬਿਜਾਈ ਤੋਂ ਪਹਿਲਾਂ ਖਾਲੀ ਥਾਵਾਂ, ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਜ਼ਮੀਨ ਵਿਚ ਇਨ੍ਹਾਂ ਨੂੰ ਪਨਾਹ ਦੇਣ ਵਾਲੇ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠਕੰਡਾ, ਕਾਂਗਰਸ ਘਾਹ, ਧਤੂਰਾ, ਭੰਗ, ਗੁੱਤ ਪੁੱਟਣਾ, ਭੱਖੜਾ, ਇਟਸਿਟ ਅਤੇ ਤਾਂਦਲਾ  ਆਦਿ ਨੂੰ ਨਸ਼ਟ ਕਰੋ ।
ਗ) ਪਹਿਲੇ ਪਾਣੀ ਤੋਂ ਬਾਅਦ ਹਿਟਵੀਡ  ਮੈਕਸ 10 ਐੱਮ. ਈ. ਸੀ. 500 ਮਿਲੀਲਿਟਰ ਪ੍ਰਤੀ ਏਕੜ ਦੇ ਛਿੜਕਾਅ ਨਾਲ ਸਾਰੇ ਨਦੀਨਾ ਦਾ ਖਾਤਮਾ ਹੁੰਦਾ ਹੈ।
ਘ) ਨਰਮੇ ਤੋਂ ਇਲਾਵਾ ਵੀ ਮੱਖੀ ਦਾ ਹਮਲਾ ਹੋਰ ਫ਼ਸਲਾਂ ਜਿਵੇਂ ਕਿ ਬੈਗਣ, ਖੀਰਾ, ਚੱਪਣ ਕੱਦੂ, ਤਰ ,ਆਲੂ , ਟਮਾਟਰ, ਮਿਰਚਾਂ ਆਦਿ ਤੇ ਵੀ ਪਾਇਆ ਜਾਂਦਾ ਹੈ। ਇਸ ਵਾਸਤੇ ਇਹਨਾਂ ਫਸਲਾਂ ਉਪਰ ਲਗਾਤਾਰ ਸਰਵੇਖਣ ਕਰਦੇ ਰਹੇ।
ਙ) ਨਰਮੇ ਦੇ ਖੇਤਾਂ ਵਿਚ ਲੀਫ ਕਰਲ (ਪੱਤਾ ਮਰੋੜ) ਬੀਮਾਰੀ ਵਾਲੇ ਬੂਟੇ ਸਮੇਂ ਸਮੇਂ ਸਿਰ ਪੁੱਟ ਕੇ ਦਬਾਉਂਦੇ ਰਹੋ।
ਚ) ਘੱਟ ਲਾਭ ਵਾਲੇ 40 ਪੀਲੇ ਕਾਰਡ ਪ੍ਰਤੀ ਏਕੜ ਦੇ ਹਿਸਾਬ ਨਾਲ ਖੇਤਾਂ ਵਿੱਚ ਲਗਾਓ ਤਾਂ ਜੋ ਸ਼ੁਰੂਆਤੀ ਅਵਸਥਾ ਵਿਚ ਚਿੱਟੀ ਮੱਖੀ ਦੇ ਵਾਧੇ ਨੂੰ ਰੋਕਿਆ ਜਾ ਸਕੇ ਖੇਡਾਂ।
ਛ) ਆਖਰੀ ਚੁਗਾਈ ਤੋਂ ਬਾਅਦ ਭੇਡਾਂ, ਬੱਕਰੀਆਂ ਜਾਂ ਹੋਰ ਪਸ਼ੂਆਂ ਨੂੰ ਫ਼ਸਲ ਦਾ  ਬੱਚ-ਖੁੱਚ, ਪੱਤੇ ਅਤੇ ਅਣਖਿੜੇ ਟੀਂਡੇ ਖਾਣ ਲਈ ਨਰਮੇ ਦੇ ਖੇਤਾਂ ਵਿਚ ਛੱਡ ਦਿਓ।

ਕੀ ਨਾ ਕਰੀਏ 

ੳ) ਬੀਟੀ ਨਰਮੇ ਦਾ ਗੈਰ ਪ੍ਰਮਾਣਿਤ ਬੀਜ ਨਾ ਵਰਤੋਂ ਅਤੇ ਪਿਛੇਤੀ ਬਿਜਾਈ ਤੋਂ ਗੁਰੇਜ਼ ਕਰੋ ।  
ਅ) ਕਿੰਨੂ ਦੇ ਬਾਗਾਂ ਅਤੇ ਭਿੰਡੀ ਦੇ ਨੇੜੇ ਨਰਮੇ ਦੀ ਕਾਸ਼ਤ ਨਾ ਕਰੋ ।
ੲ) ਹਲਕੀਆਂ ਜ਼ਮੀਨਾਂ ਵਿਚ ਬੀਟੀ ਨਰਮੇ ਦੀ ਕਾਸ਼ਤ ਨਾ ਕਰੋ , ਕਿਉਂਕਿ ਇਨ੍ਹਾਂ ਜ਼ਮੀਨਾਂ ਵਿਚ ਤੱਤਾਂ ਦੀ ਘਾਟ ਕਰਕੇ ਪੱਤਿਆਂ ਦੀ ਲਾਲੀ ਅਤੇ ਝੁਲਸਣ ਦੀ ਸਮੱਸਿਆ ਆਉਂਦੀ ਹੈ । ਉੱਥੇ ਗ਼ੈਰ ਬੀਟੀ ਨਰਮੇ ਦੀ ਕਾਸ਼ਤ ਕਰੋ।
ਸ) ਟੀਂਡੇ ਦੀ ਅਮਰੀਕਨ, ਚਿਤਕਬਰੀ ਸੁੰਡੀ, ਤੰਬਾਕੂ ਸੁੰਡੀ, ਤੇਲੇ ਅਤੇ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਅ ਲਈ ਨਰਮੇ ਵਾਲੇ ਖੇਤਾਂ ਵਿਚ ਅਤੇ ਆਲੇ ਦੁਆਲੇ ਭਿੰਡੀ, ਮੂੰਗੀ, ਅਰਹਰ, ਜੰਤਰ ਜਾਂ ਅਰਿੰਡ ਨਾ ਬੀਜੋ ।
ਹ) ਨਾਈਟ੍ਰੋਜਨ ਖਾਦ ਸਿਫ਼ਾਰਸ਼ ਕੀਤੀ ਮਾਤਰਾ ਤੋਂ ਵੱਧ ਨਾ ਪਾਓ ।
ਕ) ਖੜ੍ਹੀ ਫਸਲ ਵਿਚ ਡੀ.ਏ.ਪੀ. ਦਾ ਛਿੱਟਾ ਨਾ ਦਿਓ ।
ਖ) ਕੀਟਨਾਸ਼ਕਾਂ ਦੇ ਮਿਸ਼ਰਣ (ਆਪ ਬਣਾ ਕੇ ਜਾਂ ਬਣੇ ਬਣਾਏ) ਵਰਤਣ ਤੋਂ ਗੁਰੇਜ਼ ਕਰੋ ।
ਗ) ਇਕ ਗਰੁੱਪ ਦੇ ਕੀਟਨਾਸ਼ਕਾਂ ਦਾ ਇਕ ਤੋਂ ਵੱਧ ਛਿੜਕਾਅ ਨਾ ਕਰੋ ।
ਘ) ਨਰਮੇ ਕਪਾਹ ਵਿਚ ਕਿਸੇ ਵੀ ਤਰ੍ਹਾਂ ਦੇ ਛਿੜਕਾਅ ਲਈ ਮਾੜੇ ਪਾਣੀ ਦੀ ਵਰਤੋਂ ਨਾ ਕਰੋ 
ਙ) ਅਖੀਰਲਾ ਪਾਣੀ ਸਤੰਬਰ ਮਹੀਨੇ ਤੋਂ ਪਛੇਤਾ ਨਾ ਕਰੋ 
ਚ) ਛਿਟੀਆਂ ਦੀਆਂ ਭਰੀਆਂ ਦੇ ਢੇਰ ਖੜ੍ਹਵੇਂ ਰੁੱਖ ਆਦਿ ਦੀ ਛਾਂ ਤੋਂ ਪਰੇ ਲਾਓ । ਢੇਰ ਲਾਉਣ ਤੋਂ ਪਹਿਲਾਂ ਕੱਟੀਆਂ ਹੋਈਆਂ ਛਿਟੀਆਂ ਨੂੰ ਜ਼ਮੀਨ ਤੇ ਮਾਰ ਕੇ ਅਣਖਿੜੇ ਟੀਂਡੇ ਅਤੇ ਸਿੱਕਰੀਆਂ ਨੂੰ ਝਾੜ ਦਿਓ ।

  • Ludhiana
  • Commercial Resources
  • Cotton
  • Agricultural Scientists
  • ਲੁਧਿਆਣਾ
  • ਵਪਾਰਕ ਵਸਲ
  • ਨਰਮੇ
  • ਖੇਤੀਬਾੜੀ ਵਿਗਿਆਨੀ

'ਸ੍ਰੀ ਹਜੂਰ ਸਾਹਿਬ 'ਚ ਫਸੇ ਸਿੱਖ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਤਿਆਰੀਆਂ ਪੂਰੀਆਂ'

NEXT STORY

Stories You May Like

  • danger will loom over these 3 zodiac signs today
    ਅੱਜ ਇਨ੍ਹਾਂ 3 ਰਾਸ਼ੀਆਂ 'ਤੇ ਮੰਡਰਾਏਗਾ ਖਤਰਾ! ਭੁੱਲ ਕੇ ਵੀ ਨਾ ਕਰੀਏ ਇਹ ਗਲਤੀ
  • government reprimanded for not paying gratuity
    ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7 ਫ਼ੀਸਦੀ ਵਿਆਜ ਦੇਣ ਦੇ ਹੁਕਮ
  • chhatron ki gunj will be held in bjp stronghold indore
    ਭਾਜਪਾ ਦੇ ਗੜ੍ਹ ਇੰਦੌਰ ’ਚ ਹੋਵੇਗੀ ‘ਛਾਤਰੋਂ ਕੀ ਗੂੰਜ’
  • kewal singh dhillon
    ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਬੋਲੇ
  • a discount is available on a fantastic redmi phone
    Redmi ਦੇ ਸ਼ਾਨਦਾਰ ਫੋਨ 'ਤੇ ਮਿਲ ਰਿਹੈ 15,000 ਰੁਪਏ ਦਾ ਡਿਸਕਾਉਂਟ ! ਜਾਣੋ ਕੀ ਹੈ ਪੂਰੀ ਡੀਲ
  • indian born scientist radhakrishnan becomes dean of nursing school
    ਭਾਰਤ ’ਚ ਜਨਮੀ ਵਿਗਿਆਨੀ ਕਵਿਤਾ ਰਾਧਾਕ੍ਰਿਸ਼ਨਨ ਬਣੀ ਨਰਸਿੰਗ ਸਕੂਲ ਦੀ ਡੀਨ
  • mayavati politics
    ਕੀ ਮਾਇਆਵਤੀ ਯੂ. ਪੀ. ਦੀ ਸਿਆਸਤ ’ਚ ਵਾਪਸੀ ਕਰ ਸਕੇਗੀ ?
  • threat to agriculture from gm crops
    ਜੀ.ਐੱਮ. ਫ਼ਸਲਾਂ ਤੋਂ ਕੀ ਖ਼ਤਰੇ ਵਿਚ ਹੈ ਕਿਸਾਨੀ?
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • encounter between punjab police and murder suspect
      ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ...
    • explosion in closed nri s house in punjab
      ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ ਮਗਰੋਂ ਹੋਇਆ ਧਮਾਕਾ
    • laptop  jewelry  theft
      ਖਿੜਕੀ ਦੇ ਰਸਤੇ ਵੜੇ ਚੋਰ, ਗਹਿਣੇ, ਨਕਦੀ ਤੇ ਲੈਪਟਾਪ ਚੋਰੀ
    • a young man taranjit singh from hoshiarpur has enlisted in the us army
      ਹੁਸ਼ਿਆਰਪੁਰ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਅਮਰੀਕੀ ਫ਼ੌਜ 'ਚ ਹੋਇਆ ਭਰਤੀ
    • woman held hostage 5 lakh in cash and 22 tolas of gold looted
      ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
    • suspicious bomb like object found in beas link canal in sujanpur
      ਸੁਜਾਨਪੁਰ 'ਚ ਬਿਆਸ ਲਿੰਕ ਨਹਿਰ 'ਚੋਂ ਮਿਲੀ ਬੰਬਨੁਮਾ ਸ਼ੱਕੀ ਵਸਤੂ, ਇਲਾਕੇ 'ਚ...
    • fir case
      ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਝਗੜਾ, 4 ਲੋਕਾਂ ਖ਼ਿਲਾਫ਼ ਪਰਚਾ
    • truck driver robbed at gunpoint on jalandhar ludhiana nh
      ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
    • miri piri khalsa march
      ਮੀਰੀ-ਪੀਰੀ ਖਾਲਸਾ ਮਾਰਚ ਫਗਵਾੜਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਹੋਇਆ ਰਵਾਨਾ, ਵੱਡੀ...
    • 5 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +