Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    12:26:54 PM

  • canada pr

    ਕੈਨੇਡਾ PR ਧਾਰਕ ਸਾਵਧਾਨ! ਇਨ੍ਹਾਂ ਗਲਤੀਆਂ ਕਾਰਨ...

  • man brutally murdered in banur

    Punjab: ਖੇਤਾਂ 'ਚ ਪਾਣੀ ਲਾਉਣ ਗਏ ਵਿਅਕਤੀ ਦਾ...

  • india s birth rate

    ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ...

  • retired asi commits suicide  makes major revelations in suicide note

    ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਖੰਘ ਦੀ ਦਵਾਈ ਦੇ ਭੁਲੇਖੇ ਪੀਤੀ ਜ਼ਹਿਰੀਲੀ ਦਵਾਈ, ਕੁੜੀ-ਮੁੰਡੇ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ

PUNJAB News Punjabi(ਪੰਜਾਬ)

ਖੰਘ ਦੀ ਦਵਾਈ ਦੇ ਭੁਲੇਖੇ ਪੀਤੀ ਜ਼ਹਿਰੀਲੀ ਦਵਾਈ, ਕੁੜੀ-ਮੁੰਡੇ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ

  • Updated: 21 Nov, 2020 06:19 PM
Faridkot
cough medicine death jaito
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਗੁਰਮੀਤਪਾਲ): ਸਭ ਡਵੀਜ਼ਨ ਜੈਤੋ ਦੇ ਪਿੰਡ ਪਿੰਦਬੜੀਖਾਨਾ ਵਿਖੇ ਇਕ ਕੁੜੀ ਅਤੇ ਮੁੰਡੇ ਵਲੋਂ ਭੁਲੇਖੇ ਨਾਲ ਜ਼ਹਿਰੀਲੀ ਦਵਾਈ ਪੀਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਏ.ਐੱਸ.ਆਈ ਦਲਜੀਤ ਸਿੰਘ ਥਾਣਾ ਜੈਤੋ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਦਵਿੰਦਰ ਸਿੰਘ (21) ਪੁੱਤਰ ਬਲਜੀਤ ਸਿੰਘ ਅਤੇ ਉਸ ਦੀ ਮਾਸੀ ਦੀ ਕੁੜੀ ਸੰਦੀਪ ਕੌਰ 17 ਸਾਲਾ ਪੁੱਤਰੀ ਰੋਸ਼ਨ ਸਿੰਘ ਵਾਸੀ ਗੋਨਿਆਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪਿੰਡ ਗੋਬਿੰਦਗੜ੍ਹ (ਦਬੜੀਖਾਨਾ) ਵਿਖੇ ਕਰੀਬ ਡੇਢ ਮਹੀਨਾਂ ਪਹਿਲਾਂ ਨਰਮਾ ਚੁੱਕਣ ਲਈ ਵਾਸੀ ਆਈ ਹੋਈ ਸੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਬੇਅਦਬੀ ਮਾਮਲੇ 'ਚ ਮੁਲਜ਼ਮ ਦੇ ਪਿਤਾ ਡੇਰਾ ਪ੍ਰੇਮੀ ਨੂੰ ਕਿਸੇ ਨੇ ਮਾਰੀ ਗੋਲੀ

ਸਰਦੀ ਵਿਚ ਖੰਘ ਹੋਣ ਕਾਰਣ ਦੋਨੋ ਮ੍ਰਿਤਕਾਂ ਸੰਦੀਪ ਕੌਰ ਅਤੇ ਦਵਿੰਦਰ ਸਿੰਘ (21) 
ਪੁੱਤਰ ਬਲਜੀਤ ਸਿੰਘ ਨੇ ਖੰਘ ਦੀ ਦਵਾਈ ਦੇ ਭੁਲੇਖੇ ਨਾਲ ਖੰਘ ਦਵਾਈ ਵਾਲੀ ਸ਼ੀਸ਼ੀ 'ਚ ਰੱਖੀ (ਘਾਹ ਮਾਰਨ ਵਾਲੀ) ਦਵਾਈ ਪੀ ਲਈ, ਜਿਸ ਨਾਲ ਉਨ੍ਹਾਂ ਦੀ ਹਾਲਤ ਵਿਗੜਣ ਲੱਗੀ ਅਤੇ ਉਨ੍ਹਾਂ ਨੂੰ ਗੋਨਿਆਣਾ (ਜ਼ਿਲ੍ਹਾ ਬਠਿੰਡਾ) ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜਿੱਥੇ ਤੜਫ-ਤੜਫ਼ ਕੇ ਪਹਿਲਾਂ ਕੁੜੀ ਅਤੇ ਬਾਅਦ ਮੁੰਡੇ ਨੇ ਦਮ ਤੋੜ ਦਿੱਤਾ। ਥਾਣਾ ਜੈਤੋ ਦੀ ਪੁਲਸ ਨੇ ਮ੍ਰਿਤਕ ਸੰਦੀਪ ਕੌਰ ਦੀ ਮਾਤਾ ਪ੍ਰਵੀਨ ਕੌਰ ਪਤਨੀ ਰੋਸ਼ਨ ਸਿੰਘ ਅਤੇ ਮ੍ਰਿਤਕ ਦਵਿੰਦਰ ਸਿੰਘ ਦੀ ਮਾਤਾ ਮਨਪ੍ਰੀਤ ਕੌਰ ਪਤਨੀ ਬਲਜੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਦਿਆਂ ਹੋਇਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਤੋਂ ਦੋਵਾਂ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ਾਂ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ।

ਇਹ ਵੀ ਪੜ੍ਹੋ: ਭਾਖੜਾ ਨਹਿਰ 'ਚ ਨੌਜਵਾਨ ਨੇ ਮਾਰੀ ਛਾਲ, ਬਚਾਉਣ ਆਇਆ ਭਰਾ ਵੀ ਰੁੜਿਆ

  • Cough
  • medicine
  • death
  • jaito
  • ਖੰਘ
  • ਦਵਾਈ
  • ਮੌਤ
  • ਜੈਤੋ

ਹੁਣ ਆਲਮੀ ਪੱਧਰ 'ਤੇ ਵਿਕੇਗਾ ਫਾਜ਼ਿਲਕਾ ਜ਼ਿਲ੍ਹੇ ਦਾ 'ਕਿੰਨੂ'

NEXT STORY

Stories You May Like

  • girl dies of electrocution while filling water
    ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
  • additional district magistrate of ferozepur issues ban on this medicine
    ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਨੇ ਇਸ ਦਵਾਈ 'ਤੇ ਲਾਈ ਪਾਬੰਦੀ
  • an example of bravery
    ਬਹਾਦਰੀ ਦੀ ਮਿਸਾਲ: ਅਮਰੀਕਾ 'ਚ 3 ਦੋਸਤਾਂ ਦੀ ਜਾਨ ਬਚਾ ਕੇ ਖ਼ੁਦ ਮੌਤ ਦੀ ਭੇਂਟ ਚੜ੍ਹਿਆ ਭਾਰਤੀ ਵਿਦਿਆਰਥੀ ਅਨੁਰੂਪ
  • big incident in punjab
    ਪੰਜਾਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ! ਤੜਫ਼ਾ-ਤੜਫ਼ਾ ਕੇ ਲਈ ਜਾਨ
  • kidnapping in ludhiana
    Facebook 'ਤੇ ਮਿਲੇ ਮੁੰਡੇ ਨੇ ਅਗਵਾ ਕੀਤੀ ਕੁੜੀ! ਆਟੋ 'ਚ ਆ ਕੇ ਕੀਤੀ ਕਿਡਨੈਪਿੰਗ
  • young men incident
    ਈਦ ਮਨਾਉਣ ਪਿੰਡ ਗਏ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ ! ਨਹਾਉਂਦੇ ਸਮੇਂ ਨਿਕਲੀ ਦੋਵਾਂ ਦੀ ਜਾਨ
  • incidents of fires in buses
    ‘ਬੱਸਾਂ ’ਚ ਅੱਗ ਲੱਗਣ ਦੀਆਂ ਘਟਨਾਵਾਂ’ ਬਣ ਰਹੀਆਂ ਯਾਤਰੀਆਂ ਦੀ ਜਾਨ ਦੀਆਂ ਦੁਸ਼ਮਣ!
  • snatching in ludhiana
    ਦਵਾਈ ਲੈਣ ਜਾ ਰਹੀ ਮਹਿਲਾ ਨਾਲ ਲੁੱਟ! ਕੈਮਰੇ 'ਚ ਕੈਦ ਹੋਈ ਵਾਰਦਾਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
Trending
Ek Nazar
young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fir case
      ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਕੁੱਟਮਾਰ ਕਰਕੇ ਘਰੋਂ ਕੱਢਿਆ, ਮਾਮਲਾ ਦਰਜ
    • big on punjab weather
      ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
    • major incident at a liquor shop in punjab
      ਪੰਜਾਬ 'ਚ ਸ਼ਰਾਬ ਦੇ ਠੇਕੇ 'ਤੇ ਵੱਡੀ ਵਾਰਦਾਤ, ਕਰਿੰਦੇ ਦੇ ਹੱਥ-ਪੈਰ ਨੂੜ ਕੇ ਅੱਧੀ...
    • big warning for punjab drivers
      ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
    • ferozepur accident pm modi grief 2 lakh compensation
      ਫਿਰੋਜ਼ਪੁਰ ਹਾਦਸੇ 'ਚ 9 ਲੋਕਾਂ ਦੀ ਮੌਤ, PM ਮੋਦੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ...
    • theft  2 youths  stripped of clothes  beaten
      ਚੋਰੀ ਦੇ ਸ਼ੱਕ ’ਚ 2 ਨੌਜਵਾਨਾਂ ਦਾ ਕੱਪੜੇ ਉਤਾਰ ਚਾੜ੍ਹਿਆ ਕੁਟਾਪਾ, ਰੱਸਿਆਂ ਨਾਲ...
    • 6 ias officers transferred see list
      6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ
    • hoshiarpur two youths drown while bathing in canal
      ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌਤ
    • mehatpur  youth  s death case
      ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
    • congress  s attack in jalandhar
      ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +