Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    2:49:32 AM

  • husband wife news

    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ!...

  • power cut in punjab

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

  • bikram majithia did not appear before the sit

    SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ ਨੇ ਮਾਰੀ ਹੈਟ੍ਰਿਕ, ਹਾਸਲ ਕੀਤੀ ਵੱਡੀ ਜਿੱਤ

PUNJAB News Punjabi(ਪੰਜਾਬ)

ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ ਨੇ ਮਾਰੀ ਹੈਟ੍ਰਿਕ, ਹਾਸਲ ਕੀਤੀ ਵੱਡੀ ਜਿੱਤ

  • Edited By Shivani Bassan,
  • Updated: 04 Jun, 2024 07:17 PM
Amritsar
gurjit singh aujla from amritsar scored a hat trick
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ, ਦਲਜੀਤ, ਸਰਬਜੀਤ) - ਪੰਜਾਬ ਵਿਚ 13 ਲੋਕ ਸਭਾ ਸੀਟਾਂ 'ਤੇ 1 ਜੂਨ ਨੂੰ ਹੋਈਆਂ ਚੋਣਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ। ਇਸ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕੀ ਸੀ। ਇਸੇ ਤਹਿਤ ਅੰਮ੍ਰਿਤਸਰ ਸੀਟ 'ਤੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਰੰਧਾਵਾ ਨੇ  ਵੱਡੀ ਗਿਣਤੀ 'ਚ 'ਆਪ' ਕੁਲਦੀਪ ਸਿੰਘ ਧਾਲੀਵਾਲ ਨੂੰ ਹਰਾ  ਕੇ ਜਿੱਤ ਹਾਸਲ ਕੀਤੀ ਹੈ। 

ਅੰਮ੍ਰਿਤਸਰ ਤੋਂ ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਜੇਤੂ ਕਰਾਰ

ਗੁਰਜੀਤ ਸਿੰਘ ਔਜਲਾ (ਕਾਂਗਰਸ)- 255181 

ਕੁਲਦੀਪ ਸਿੰਘ ਧਾਲੀਵਾਲ (ਆਪ)- 214880 

ਤਰਨਜੀਤ ਸਿੰਘ ਸੰਧੂ ਸਮੁੰਦਰੀ (ਭਾਜਪਾ) -207205 

ਅਨਿਲ ਜੋਸ਼ੀ (ਅਕਾਲੀ)-162896 

ਦੱਸ ਦੇਈਏ ਅੰਮ੍ਰਿਤਸਰ ਦੇ  ਸ਼ੁਰੂਆਤ ਰੁਝਾਨ 'ਚ ਸਭ ਤੋਂ ਪਹਿਲਾਂ  ਭਾਜਪਾ ਦੇ ਉਮੀਦਵਾਰ ਤਰਨਜੀਤ ਸੰਧੂ ਅੱਗੇ ਰਹੇ। ਜਿਸ ਤੋਂ 'ਆਪ' ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ1402 , ਕਾਂਗਰਸ ਦੇ ਉਮੀਦਵਾਰ ਗਰਜੀਤ ਸਿੰਘ ਔਜਲਾ 2097 ,  ਅਕਾਲੀ ਦੇ ਉਮੀਦਵਾਰ ਅਨਿਲ ਜੋਸ਼ੀ 1147 ਅਤੇ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ 1052 ਹਨ।

ਗੁਰਜੀਤ ਸਿੰਘ ਔਜਲਾ ਦਾ ਸਿਆਸੀ ਸਫ਼ਰ

ਗੁਰਜੀਤ ਔਜਲਾ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਇੱਕ ਕੌਂਸਲਰ ਵਜੋਂ ਕੀਤੀ। ਇਸ ਤੋਂ ਬਾਅਦ ਉਹ ਲਗਾਤਾਰ ਕਾਂਗਰਸ ਪਾਰਟੀ ਲਈ ਕੰਮ ਕਰਦੇ ਰਹੇ। 2014 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਉਮੀਦਵਾਰ ਅਰੁਣ ਜੇਟਲੀ ਖਿਲਾਫ਼ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ। ਉਹ ਜੇਟਲੀ ਨੂੰ ਹਰਾਕੇ ਸੰਸਦ ਪਹੁੰਚੇ। ਇਸ ਤੋਂ ਬਾਅਦ 2017 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਦੀ ਜਿੱਤ ਹੋਈ ਅਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣ ਗਏ। ਇਸ ਦੇ ਨਾਲ ਹੀ ਉਹਨਾਂ ਨੇ ਲੋਕ ਸਭਾ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ। ਜਿਸ ਤੋਂ ਬਾਅਦ ਪਾਰਟੀ ਨੇ ਗੁਰਜੀਤ ਸਿੰਘ ਔਜਲਾ ਨੂੰ ਜ਼ਿਮਨੀ ਚੋਣ ਵਿੱਚ ਟਿਕਟ ਜਿੱਤੀ। ਫਿਰ  2019 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾਇਆ ਅਤੇ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਨੂੰ ਹਰਾਇਆ। ਜਿਸ ਤੋਂ ਬਾਅਦ ਅੱਜ ਯਾਨੀ 2024 ਦੀਆਂ ਲੋਕ ਸਭਾ ਚੋਣਾਂ 'ਚ 'ਆਪ' ਦੇ ਕੈਬਨਿਟ ਮੰਤਰੀ ਨੂੰ ਹਰਾ ਕੇ ਜਿੱਤ  ਹਾਸਲ ਕੀਤੀ ਹੈ।

ਹਲਕੇ ਮੁਤਾਬਕ ਜਾਣੋ ਕਿੰਨੀ ਫੀਸਦੀ ਰਹੀ ਵੋਟਿੰਗ

ਦੱਸ ਦੇਈਏ  ਲੋਕ ਸਭਾ ਹਲਕਾ ਅੰਮ੍ਰਿਤਸਰ 'ਚ 54.02 ਫੀਸਦੀ ਵੋਟਿੰਗ ਹੋਈ ਹੈ ਜਿੱਥੇ ਅਜਨਾਲਾ-11 'ਚ 64.30 ਫੀਸਦੀ, ਅੰਮ੍ਰਿਤਸਰ ਸੈਂਟਰਲ-17 'ਚ 47.85 ਫੀਸਦੀ, ਅੰਮ੍ਰਿਤਸਰ ਪੂਰਬੀ-18 'ਚ 54.09 ਫੀਸਦੀ, ਅੰਮ੍ਰਿਤਸਰ ਉੱਤਰੀ -15 'ਚ 54.32 ਫੀਸਦੀ, ਅੰਮ੍ਰਿਤਸਰ ਦੱਖਣੀ-19 'ਚ 43.10 ਫੀਸਦੀ, ਅੰਮ੍ਰਿਤਸਰ ਪੱਛਮੀ-16 'ਚ 48.10 ਫੀਸਦੀ, ਅਟਾਰੀ-20 'ਚ 54.80  ਫੀਸਦੀ, ਮਜੀਠਾ-13 'ਚ 61.28 ਫੀਸਦੀ ਅਤੇ ਰਾਜਾਸਾਂਸੀ-12 'ਚ 58.90 ਫੀਸਦੀ ਵੋਟਿੰਗ ਹੋਈ ਹੈ। ਜ਼ਿਲ੍ਹੇ ’ਚ ਵੋਟਿੰਗ ਫੀਸਦੀ ਦੀ ਗੱਲ ਕਰੀਏ ਤਾਂ ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਸਭ ਤੋਂ ਜ਼ਿਆਦਾ ਵੋਟਿੰਗ ਅਜਨਾਲਾ-11 ’ਚ 66.03 ਫੀਸਦੀ ਅਤੇ ਅੰਮ੍ਰਿਤਸਰ ਪੱਛਮੀ-16 ’ਚ ਸਭ ਤੋਂ ਘੱਟ 48.10 ਫੀਸਦੀ ਵੋਟਿੰਗ ਹੋਈ। ਸ਼ਹਿਰੀ ਇਲਾਕੇ ਦੀ ਤੁਲਨਾ ’ਚ ਇਸ ਵਾਰ ਪੇਂਡੂ ਇਲਾਕਿਆਂ ’ਚ ਜ਼ਿਆਦਾ ਵੋਟਿੰਗ ਹੋਈ ਹੈ। ਜ਼ਿਲੇ ’ਚ ਕੁੱਲ 16.11 ਲੱਖ ਤੇ 263 ਵੋਟਰ ਹੈ।

ਕਿੱਥੇ ਕਿੰਨੇ ਵੋਟਰ

ਜ਼ਿਲ੍ਹਾ ਅੰਮ੍ਰਿਤਸਰ ’ਚ ਸੰਸਦੀ ਖੇਤਰ ਦੀ ਗੱਲ ਕਰੀਏ ਤਾਂ ਅੰਕੜਿਆਂ ਦੇ ਅਨੁਸਾਰ ਅਜਨਾਲਾ ਹਲਕੇ ’ਚ 85383 ਮਰਦ, 78012 ਔਰਤਾਂ ਅਤੇ 3 ਥਰਡ ਜੈਂਡਰ ਹਨ, ਜਦਕਿ ਵਿਧਾਨ ਸਭਾ ਹਲਕਾ ਰਾਜਾਸਾਂਸੀ ’ਚ 94592 ਮਰਦ, 84585 ਔਰਤਾਂ ਅਤੇ 6 ਥਰਡ ਜੈਂਡਰ ਹਨ , ਹਲਕਾ ਮਜੀਠਾ ’ਚ 88610 ਮਰਦ, 80680 ਔਰਤਾਂ ਅਤੇ 2 ਥਰਡ ਜੈਂਡਰ ਹਨ, ਵਿਧਾਨ ਸਭਾ ਹਲਕਾ ਉੱਤਰੀ ’ਚ 106327 ਮਰਦ, 99051 ਔਰਤਾਂ ਅਤੇ 9 ਥਰਡ ਜੈਂਡਰ ਹਨ, ਹਲਕਾ ਪੱਛਮੀ ’ਚ 114236 ਪੁਰਸ਼ ਅਤੇ 105095 ਔਰਤਾਂ ਅਤੇ 9 ਥਰਡ ਲਿੰਗ ਹਨ, ਹਲਕਾ ਕੇਂਦਰੀ ’ਚ 76488 ਮਰਦ, 68827 ਔਰਤਾਂ ਅਤੇ 17 ਥਰਡ ਜੈਂਡਰ ਹਨ, ਹਲਕਾ ਪੂਰਬੀ ’ਚ 88986 ਮਰਦ, 80101 ਔਰਤਾਂ ਅਤੇ 5 ਥਰਡ ਜੈਂਡਰ ਹਨ, ਹਲਕਾ ਦੱਖਣੀ ’ਚ 87334 ਮਰਦ, 79017 ਔਰਤਾਂ ਅਤੇ 9 ਥਰਡ ਜੈਂਡਰ ਹਨ, ਹਲਕਾ ਅਟਾਰੀ ’ਚ 102478 ਮਰਦ , 90398 ਔਰਤਾਂ ਅਤੇ 3 ਥਰਡ ਜੈਂਡਰ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Counting
  • Lok Sabha votes
  • Amritsar
  • candidate
  • ਗਿਣਤੀ
  • ਲੋਕ ਸਭਾ ਵੋਟਾਂ
  • ਅੰਮ੍ਰਿਤਸਰ
  • ਉਮੀਦਵਾਰ

ਫ਼ਤਹਿਗੜ੍ਹ ਸਾਹਿਬ ਸੀਟ 'ਤੇ ਮੁੜ ਕਾਂਗਰਸ ਦਾ ਕਬਜ਼ਾ, ਲਗਾਤਾਰ ਦੂਜੀ ਵਾਰ ਜਿੱਤੇ ਡਾ. ਅਮਰ ਸਿੰਘ

NEXT STORY

Stories You May Like

  • asian games  gulveer singh wins bronze in 5000m
    ਏਸ਼ੀਆਈ ਖੇਡਾਂ : ਗੁਲਵੀਰ ਸਿੰਘ ਨੇ 5000 ਮੀਟਰ 'ਚ ਜਿੱਤਿਆ ਬ੍ਰੌਂਜ; ਤਗਮਿਆਂ ਦੀ ਹੈਟ੍ਰਿਕ ਕੀਤੀ ਪੂਰੀ
  • rajasthan  urban bodies elections  bjp
    ਰਾਜਸਥਾਨ ਦੀਆਂ ਸ਼ਹਿਰੀ ਸੰਸਥਾਵਾਂ ਦੀਆਂ ਚੋਣਾਂ 'ਚ ਭਾਜਪਾ ਨੇ ਹਾਸਲ ਕੀਤੀ ਹੂੰਝਾ ਫੇਰ ਜਿੱਤ
  • tipper collides with tractor trolley on jammu amritsar national highway
    ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਟਰੈਕਟਰ-ਟਰਾਲੀ ਨੂੰ ਟਿੱਪਰ ਨੇ ਮਾਰੀ ਟੱਕਰ, ਦੋਵੇਂ ਚਾਲਕ ਗੰਭੀਰ ਜ਼ਖਮੀ
  • major operation by amritsar police
    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, 100 ਤੋਂ ਵੱਧ ਜਵਾਨਾਂ ਨੇ ਘੇਰੀ ਪੂਰੀ ਬਸਤੀ; 6 ਲੋਕ ਰਾਊਂਡਅੱਪ
  • shiromani akali dal amritsar leader sandeep singh khalsa passes away
    ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਟਾਂਡਾ ਤੋਂ ਸੰਭਾਵੀ ਉਮੀਦਵਾਰ ਸੰਦੀਪ ਸਿੰਘ ਖਾਲਸਾ ਦਾ ਦਿਹਾਂਤ
  • tajinderpal singh wins silver in shot put
    ਤਜਿੰਦਰਪਾਲ ਸਿੰਘ ਨੇ ਸ਼ਾਟ ਪੁਟ 'ਚ ਜਿੱਤਿਆ ਸਿਲਵਰ, ਏਸ਼ੀਆਈ ਖੇਡਾਂ 'ਚ ਲਗਾਈ ਮੈਡਲਾਂ ਦੀ ਹੈਟ੍ਰਿਕ
  • roshibina devi wins silver medal
    ਰੋਸ਼ੀਬੀਨਾ ਦੇਵੀ ਨੇ ਜਿੱਤਿਆ ਚਾਂਦੀ ਦਾ ਤਗ਼ਮਾ, ਏਸ਼ੀਆਈ ਖੇਡਾਂ 'ਚ ਤਗ਼ਮਿਆਂ ਦੀ ਹੈਟ੍ਰਿਕ ਕੀਤੀ ਪੂਰੀ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • deadbody buried at a religious dera locals create an hangama
      ਪੰਜਾਬ: ਧਾਰਮਿਕ ਡੇਰੇ 'ਚ ਦਫ਼ਨਾ 'ਤੀ ਲਾਸ਼! ਭਖਿਆ ਮਾਹੌਲ, ਪੂਰਾ ਮਾਮਲਾ ਕਰੇਗਾ...
    • ludhiana cctv footage
      ਲੁਧਿਆਣਾ 'ਚ ਸਾਬਕਾ ਡਿਪਟੀ ਡਾਇਰੈਕਟਰ 'ਤੇ ਜਾਨਲੇਵਾ ਹਮਲਾ! ਨਕਦੀ ਤੇ ਮੋਬਾਈਲ...
    • no entry issue on kahanpur khuhi bhangal road flares up
      ਕਾਹਨਪੁਰ ਖੂਹੀ-ਭੰਗਲ ਮਾਰਗ 'ਤੇ 'ਨੋ ਐਂਟਰੀ' ਦਾ ਮਾਮਲਾ ਭਖਿਆ! ਟਰਾਂਸਪੋਰਟਰਾਂ...
    • two crore fine collected from ticketless rail passengers in september
      ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
    • major incident averted in jalandhar ied supplier arrested
      ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
    • major administrative reshuffle
      ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਠਾਨਕੋਟ 'ਚ 9 ਪੁਲਸ ਅਧਿਕਾਰੀਆਂ ਦੇ ਤਬਾਦਲੇ
    • rajasthan police action inside the gurdwara has sikh sentiments jathedar gargaj
      ਰਾਜਸਥਾਨ ਪੁਲਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ:...
    • weather in punjab set to take a turn again
      ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
    • murder in patiala
      ਪਟਿਆਲਾ 'ਚ ਬੱਚਿਆਂ ਦੀ ਲੜਾਈ ਪਿੱਛੇ ਹੋ ਗਿਆ 33 ਸਾਲਾ ਵਿਅਕਤੀ ਕਤਲ
    • sgpc preliminary report on the sri anandpur sahib matter tomorrow
      ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦੀ ਭਲਕੇ ਸੌਂਪੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +