Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    3:19:29 PM

  • rs 87 lakhs emptied due to bsnl s mistake hc gives important decision

    BSNL ਦੀ ਗਲਤੀ ਨਾਲ ਖਾਲੀ ਹੋ ਗਿਆ 87 ਲੱਖ ਦਾ...

  • girl dies of electrocution while filling water

    ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ...

  • green card policy

    ਗ੍ਰੀਨ ਕਾਰਡ ਸਬੰਧੀ ਨਵੀਂ ਨੀਤੀ 'ਤੇ ਨਰਮ ਪਿਆ ਟਰੰਪ...

  • 9 people have died so far in a horrific accident in punjab

    ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • 'ਆਪ' ਦੀ ਵੱਡੀ ਜਿੱਤ, ਇਸ਼ਾਂਕ ਕੁਮਾਰ ਚੱਬੇਵਾਲ ਤੋਂ ਰਹੇ ਜੇਤੂ

PUNJAB News Punjabi(ਪੰਜਾਬ)

'ਆਪ' ਦੀ ਵੱਡੀ ਜਿੱਤ, ਇਸ਼ਾਂਕ ਕੁਮਾਰ ਚੱਬੇਵਾਲ ਤੋਂ ਰਹੇ ਜੇਤੂ

  • Edited By Shivani Attri,
  • Updated: 23 Nov, 2024 03:49 PM
Hoshiarpur
counting of votes begins in chabbewal constituency
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਵੈੱਬ ਡੈਸਕ, ਘੁੰਮਣ,ਅਮਰੀਕ, ਜੈਨ, ਮੋਮੀ)-ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਐਲਾਨ ਦਿੱਤੇ ਗਏ ਹਨ। ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ। 15 ਰਾਊਂਡਾਂ ਵਿਚ ਹੋਈ ਵੋਟਾਂ ਦੀ ਗਿਣਤੀ ਵਿਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕਰ ਲਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ 28690 ਵੋਟਾਂ ਦੇ ਫਰਕ ਨਾਲ ਜਿੱਤ ਗਏ ਹਨ। 

ਇਸ਼ਾਂਕ ਕੁਮਾਰ ਚੱਬੇਵਾਲ ਨੂੰ ਕੁੱਲ੍ਹ 51904 ਵੋਟਾਂ ਪਈਆਂ ਹਨ। ਉਥੇ ਹੀ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ ਦੂਜੇ ਨੰਬਰ 'ਤੇ ਰਹੇ ਹਨ ਅਤੇ ਉਨ੍ਹਾਂ ਨੂੰ 23214 ਵੋਟਾਂ ਪਈਆਂ ਹਨ ਅਤੇ ਭਾਜਪਾ ਤੀਜੇ ਨੰਬਰ 'ਤੇ ਰਹੀ। ਭਾਜਪਾ ਦੇ ਉਮੀਦਵਾਰ ਸੋਹਣ ਸਿੰਘ ਠੰਢਲ ਨੂੰ 8692 ਵੋਟਾਂ ਪਈਆਂ ਹਨ।  ਇਸੇ ਤਰ੍ਹਾਂ ਸਮਾਜ ਭਲਾਈ ਮੋਰਚਾ ਦੇ ਉਮੀਦਵਾਰ ਦਵਿੰਦਰ ਕੁਮਾਰ ਸਰੋਆ ਨੂੰ 307, ਆਜਾਦ ਉਮੀਦਵਾਰ ਦਵਿੰਦਰ ਸਿੰਘ ਘੇੜਾ ਨੂੰ 226, ਆਜ਼ਾਦ ਉਮੀਦਵਾਰ ਰੋਹਿਤ ਕੁਮਾਰ ਟਿੰਕੂ ਨੂੰ 176 ਅਤੇ ਨੋਟਾ ਨੂੰ 884 ਵੋਟਾਂ ਹਾਸਲ ਹੋਈਆਂ। 

PunjabKesari

ਇਸ਼ਾਂਕ ਕੁਮਾਰ ਚੱਬੇਵਾਲ (ਆਪ) :  51904 (28690 ਮਾਰਜਨ)
ਰਣਜੀਤ ਕੁਮਾਰ (ਕਾਂਗਰਸ):  23214 
ਸੋਹਣ ਸਿੰਘ ਠੰਢਲ:  (8692) 

PunjabKesari

ਸਥਾਨਕ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਬਣੇ ਗਿਣਤੀ ਕੇਂਦਰ ਬਣਾਇਆ ਗਿਆ ਸੀ। ਗਿਣਤੀ ਮੁਕੰਮਲ ਹੋਣ ਉਪਰੰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਚੋਣ ਅਬਜ਼ਰਵਰ ਆਈ. ਏ. ਐੱਸ. ਅਧਿਕਾਰੀ ਤਪਸ ਕੁਮਾਰ ਬਾਗਚੀ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਅਤੇ ਰਿਟਰਨਿੰਗ ਅਧਿਕਾਰੀ ਰਾਹੁਲ ਚਾਬਾ ਨੇ ਜੇਤੂ ਉਮੀਦਵਾਰ ਡਾ. ਇਸ਼ਾਂਕ ਕੁਮਾਰ ਨੂੰ ਸਰਟੀਫਿਕੇਟ ਸੌਂਪਿਆ।

PunjabKesari

ਇਥੇ ਵੱਖ-ਵੱਖ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਜਾਇਜ਼ਾ ਲਿਆ ਸੀ। ਗਿਣਤੀ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਨਿਗਰਾਨੀ ਵਿਚ ਕੀਤੀ ਗਈ। ਐੱਸ. ਐੱਸ. ਪੀ. ਸੁਰੇਂਦਰ ਲਾਂਬਾ ਨੇ ਦੱਸਿਆ ਕਿ ਗਿਣਤੀ ਵਾਲੀ ਥਾਂ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਗਿਣਤੀ ਕੇਂਦਰ ਦੁਆਲੇ 3 ਪਰਤੀ ਸੁਰੱਖਿਆ ਕਾਇਮ ਕੀਤੀ ਗਈ ਤਾਂ ਜੋ ਸਮੁੱਚੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਦੇ ਨਾਲ-ਨਾਲ ਪੈਰਾ ਮਿਲਟਰੀ ਫੋਰਸ ਦੇ ਜਵਾਨ ਵੀ ਤਾਇਨਾਤ ਰਹੇ।

ਜ਼ਿਕਰਯੋਗ ਹੈ ਕਿ ਚੱਬੇਵਾਲ ਵਿਧਾਨ ਸਭਾ ਹਲਕੇ ਲਈ 6 ਉਮੀਦਵਾਰ ਚੋਣ ਮੈਦਾਨ ’ਚ ਸਨ ਅਤੇ 20 ਨਵੰਬਰ ਨੂੰ ਹੋਈ ਪੋਲਿੰਗ ਦੌਰਾਨ 53.43 ਫ਼ੀਸਦੀ ਵੋਟਾਂ ਪਈਆਂ ਸਨ। ਵੋਟਾਂ ਦੀ ਗਿਣਤੀ 15 ਰਾਊਂਡਾਂ ’ਚ ਹੋਈ। ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਮੁਕਾਬਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਇਸ਼ਾਂਕ ਕੁਮਾਰ ਚੱਬੇਵਾਲ, ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ ਅਤੇ ਭਾਜਪਾ ਦੇ ਉਮੀਦਵਾਰ ਸਾਬਕਾ ਮੰਤਰੀ ਸੋਹਣ ਸਿੰਘ ਠੰਢਲ ਵਿਚ ਹੋਇਆ। 

ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Chabbewal constituency
  • Counting
  • votes
  • ਹਲਕਾ ਚੱਬੇਵਾਲ
  • ਗਿਣਤੀ
  • ਫ਼ੈਸਲਾ

ਮੋਬਾਈਲ ਐਪ ਜ਼ਰੀਏ ਸ਼ੇਅਰ ਮਾਰਕੀਟ ’ਚ ਇਨਵੈਸਟ ਕੀਤੀ ਰਕਮ ਕਢਵਾਉਣ ਲਈ 3 ਲੱਖ ਮੰਗੇ, ਕੇਸ ਦਰਜ

NEXT STORY

Stories You May Like

  • west bengal bjps big win in falta seat
    ਪੱਛਮੀ ਬੰਗਾਲ: ਫਲਤਾ ਸੀਟ 'ਤੇ ਭਾਜਪਾ ਦੀ ਵੱਡੀ ਜਿੱਤ; ਦੇਬਾਂਗਸ਼ੂ ਪਾਂਡਾ 1 ਲੱਖ ਤੋਂ ਵੱਧ ਵੋਟਾਂ ਨਾਲ ਜੇਤੂ
  • actor salim kumar hospitalised  on ventilator support
    ਨੈਸ਼ਨਲ ਅਵਾਰਡ ਜੇਤੂ ਅਦਾਕਾਰ ਦੀ ਅਚਾਨਕ ਵਿਗੜ ਗਈ ਸਿਹਤ ! ਹਸਪਤਾਲ 'ਚ ਵੈਂਟੀਲੇਟਰ ਰਾਹੀਂ ਲੈ ਰਹੇ ਸਾਹ
  • french open  sabalenka makes winning start  medvedev loses
    ਫ੍ਰੈਂਚ ਓਪਨ : ਸਬਾਲੇਂਕਾ ਦੀ ਜੇਤੂ ਸ਼ੁਰੂਆਤ, ਮੇਦਵੇਦੇਵ ਹਾਰਿਆ
  • ipl 2026  rcb win  road  fans  police  lathicharge
    ਫੈਨਜ਼ ਦੇ ਸਿਰ ਚੜ੍ਹ ਗਈ RCB ਦੀ ਜਿੱਤ ! ਸੜਕਾਂ 'ਤੇ ਮਨਾ ਰਹੇ ਜਸ਼ਨ, ਪੁਲਸ ਨੂੰ ਕਰਨਾ ਪਿਆ ਲਾਠੀਚਾਰਜ
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ ਜੇਤੂ
  • dasuya municipal council election results
    ਦਸੂਹਾ ਨਗਰ ਕੌਂਸਲ ਚੋਣਾਂ ਦੇ ਨਤੀਜੇ, 13 ਸੀਟਾਂ 'ਤੇ 'ਆਪ' ਤੇ 2 ਸੀਟਾਂ 'ਤੇ ਕਾਂਗਰਸ ਰਹੀ ਜੇਤੂ
  • bhikhiwind nagar panchayat election results
    ਭਿੱਖੀਵਿੰਡ ਨਗਰ ਪੰਚਾਇਤ ਚੋਣ ਨਤੀਜਿਆਂ ਦਾ ਐਲਾਨ: 'ਆਪ' 7 ਸੀਟਾਂ 'ਤੇ ਕੀਤੀ ਜਿੱਤ ਹਾਸਲ
  • kapurthala municipal corporation election results
    ਕਪੂਰਥਲਾ ਨਗਰ ਨਿਗਮ ਚੋਣਾਂ ਦੇ ਨਤੀਜੇ: ਹੁਣ ਤੱਕ 28 ਵਾਰਡਾਂ 'ਚ ਕਾਂਗਰਸ ਦੀ ਜਿੱਤ
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
Trending
Ek Nazar
cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gold theft  5 accused arrested  malout police
      ਮਲੋਟ ’ਚ 65 ਲੱਖ ਦੇ ਸੋਨੇ ਦੀ ਚੋਰੀ ਦਾ ਪਰਦਾਫਾਸ਼, 7 ’ਚੋਂ 5 ਮੁਲਜ਼ਮ ਗ੍ਰਿਫ਼ਤਾਰ
    • new twist in the case of the death of a married woman in jalandhar
      'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
    • ludhiana car news
      ਲੁਧਿਆਣਾ ਦੇ ਪੌਸ਼ ਇਲਾਕੇ 'ਚ ਧਮਾਕਾ! 3 ਨਕਾਬਪੋਸ਼ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ...
    • guru nagari amritsar  city closed  amritsar police
      ਗੁਰੂ ਨਗਰੀ ਅੰਮ੍ਰਿਤਸਰ ਬੰਦ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
    • accident in ludhiana
      ਕਾਲ ਬਣੀ ਰਫ਼ਤਾਰ: ਟਰੈਕਟਰ-ਟਰਾਲੀ ਦੀ ਟੱਕਰ ਨਾਲ ਪਲਸਰ ਸਵਾਰ ਦੀ ਮੌਤ
    • body of missing youth recovered near railway crossing
      ਲਾਪਤਾ ਨੌਜਵਾਨ ਦੀ ਲਾਸ਼ ਰੇਲਵੇ ਕਰਾਸਿੰਗ ਨੇੜਿਓਂ ਬਰਾਮਦ, ਕਤਲ ਦਾ ਸ਼ੱਕ
    • installation of a mobile tower by a private company
      ਨਿੱਜੀ ਕੰਪਨੀ ਦਾ ਮੋਬਾਇਲ ਟਾਵਰ ਲਗਵਾਉਣ ਨੂੰ ਲੈ ਕੇ ਪਿੰਡ 'ਚ ਮਾਮਲਾ ਭਖਿਆ
    • kewal singh dhillon meets delhi cm rekha gupta
      ਕੇਵਲ ਸਿੰਘ ਢਿੱਲੋਂ ਨੇ ਦਿੱਲੀ CM ਰੇਖਾ ਗੁਪਤਾ ਨਾਲ ਕੀਤੀ ਮੁਲਾਕਾਤ, ਪੰਜਾਬ ਵਿਕਾਸ...
    • deoband  jaish terrorists  punjab police  custody  rdx
      ਦੇਵਬੰਦ 'ਚ ਫੜਿਆ ਗਿਆ JeM ਦਾ ਅੱਤਵਾਦੀ ! ਪੰਜਾਬ ਪੁਲਸ ਨੇ ਲਿਆ ਹਿਰਾਸਤ 'ਚ
    • big relief for parents regarding school fees
      ਸਕੂਲਾਂ 'ਚ ਫ਼ੀਸਾਂ ਨੂੰ ਲੈ ਕੇ ਮਾਪਿਆਂ ਨੂੰ ਵੱਡੀ ਰਾਹਤ, ਸਿੱਖਿਆ ਵਿਭਾਗ ਨੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +