Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    1:25:34 PM

  • jalandhar on high alert  security increased  police deployed at every corner

    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ,...

  • petrol diesel and lpg

    ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਰਸੋਈ ਦਾ ਵੀ ਹਿੱਲ...

  • offline decree creates major problem registrations done in punjab

    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ!...

  • toll plaza protest

    ਪੰਜਾਬ ਦਾ ਮਸ਼ਹੂਰ ਟੋਲ ਪਲਾਜ਼ਾ ਹੋਇਆ FREE! ਬਿਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪੰਜਾਬ ਦੀਆਂ 4 ਨਗਰ ਕੌਂਸਲਾਂ ਦੇ ਚੋਣ ਨਤੀਜਿਆਂ ਦਾ ਐਲਾਨ

PUNJAB News Punjabi(ਪੰਜਾਬ)

ਪੰਜਾਬ ਦੀਆਂ 4 ਨਗਰ ਕੌਂਸਲਾਂ ਦੇ ਚੋਣ ਨਤੀਜਿਆਂ ਦਾ ਐਲਾਨ

  • Edited By Shivani Bassan,
  • Updated: 13 Jun, 2026 07:52 PM
Gurdaspur
counting of votes for elections to 4 municipal councils in punjab begins
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵੈੱਬ ਡੈਸਕ, ਹਰਮਨ, ਗੋਰਾਇਆ, ਵਿਨੋਦ, ਝਾਵਰ)- ਪੰਜਾਬ ਦੀਆਂ 4 ਨਗਰ ਕੌਂਸਲਾਂ ਗੁਰਦਾਸਪੁਰ, ਦੀਨਾਨਗਰ, ਕਾਦੀਆਂ ਅਤੇ ਸ਼ਾਮਚੁਰਾਸੀ (ਹੁਸ਼ਿਆਰਪੁਰ) ਵਿਚ ਅੱਜ ਵੋਟਾਂ ਪਈਆਂ। ਸਵੇਰੇ 8 ਵਜੇ ਵੋਟਿੰਗ ਦੀ ਪ੍ਰਕਿਰਿਆ ਸ਼ੁਰੂ ਹੋਈ, ਜੋ ਸ਼ਾਮ 4 ਵਜੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਈ। ਇਸ ਸਬੰਧੀ ਪੁਲਸ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਵੋਟਿੰਗ ਖ਼ਤਮ ਹੁੰਦੇ ਹੀ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪੋਲਿੰਗ ਸਟੇਸ਼ਨਾਂ ਦੇ ਅੰਦਰ ਹੀ ਵੋਟਾਂ ਦੀ ਗਿਣਤੀ ਵੀ ਕੀਤੀ ਗਈ ਅਤੇ ਇਨ੍ਹਾਂ ਨਗਰ ਕੌਂਸਲਾਂ ਦੇ ਨਤੀਜੇ ਐਲਾਨੇ ਗਏ। 

ਜਾਣੋ ਨਗਰ ਕੌਂਸਲ ਚੋਣਾਂ ਦੇ ਨਤੀਜੇ ਗੁਰਦਾਸਪੁਰ ਨਗਰ ਕੌਂਸਲ ਚੋਣਾਂ ਦੇ ਨਤੀਜੇ
ਕੁੱਲ੍ਹ ਵਾਰਡ-29
ਕਾਂਗਰਸ (CONG)- 21 ਸੀਟਾਂ
ਆਮ ਆਦਮੀ ਪਾਰਟੀ (AAP)- 7 ਸੀਟਾਂ
ਸ਼੍ਰੋਮਣੀ ਅਕਾਲੀ ਦਲ (SAD)- 0 ਸੀਟਾਂ
ਭਾਰਤੀ ਜਨਤਾ ਪਾਰਟੀ (BJP)- 0 ਸੀਟ 
ਹੋਰ (OTH)- 1 ਸੀਟਾਂ

ਕਾਦੀਆਂ ਨਗਰ ਕੌਂਸਲ ਚੋਣਾਂ ਦੇ ਨਤੀਜੇ
ਕੁੱਲ੍ਹ ਵਾਰਡ-15
ਸ਼੍ਰੋਮਣੀ ਅਕਾਲੀ ਦਲ (SAD)- 6 ਸੀਟਾਂ
ਕਾਂਗਰਸ (CONG)- 04 ਸੀਟਾਂ
ਭਾਰਤੀ ਜਨਤਾ ਪਾਰਟੀ (BJP)- 01 ਸੀਟ 
ਆਮ ਆਦਮੀ ਪਾਰਟੀ (AAP)- 2 ਸੀਟਾਂ
ਹੋਰ (OTH)- 2 ਸੀਟਾਂ

ਦੀਨਾਨਗਰ ਨਗਰ ਕੌਂਸਲ ਚੋਣ ਨਤੀਜੇ 
ਕੁੱਲ੍ਹ ਵਾਰਡ-15
ਕਾਂਗਰਸ (CONG)-07
ਆਮ ਆਦਮੀ ਪਾਰਟੀ (AAP)-06 
ਭਾਰਤੀ ਜਨਤਾ ਪਾਰਟੀ (BJP)-01 
ਸ਼੍ਰੋਮਣੀ ਅਕਾਲੀ ਦਲ (SAD)-00
ਹੋਰ (OTH)-00

ਦੀਨਾਨਗਰ ਨਗਰ ਕੌਂਸਲ ਦੇ ਕੁੱਲ੍ਹ 15 ਵਾਰਡਾਂ ਵਿਚ ਵੋਟਾਂ ਪਈਆਂ ਹਨ। 15 ਵਾਰਡਾਂ ਵਿਚੋਂ ਹੁਣ ਤੱਕ 13 ਵਾਰਡਾਂ ਨਤੀਜੇ ਐਲਾਨੇ ਗਏ ਹਨ ਜਦਕਿ ਵਾਰਡ ਨੰਬਰ-6 ਦੇ ਬੂਥ ਨੰਬਰ 9 ਵਿਚ ਈ. ਵੀ. ਐੱਮ. ਮਸ਼ੀਨ ਵਿਚ ਤਕਨੀਕੀ ਖ਼ਰਾਬੀ ਕਰਕੇ ਨਤੀਜਿਆਂ ਦਾ ਐਲਾਨ ਨਹੀਂ ਹੋ ਸਕਿਆ ਹੈ। ਸਾਹਮਣੇ ਆਏ ਚੋਣ ਨਤੀਜਿਆਂ ਵਿਚ ਕਾਂਗਰਸ ਨੇ 7 ਸੀਟਾਂ 'ਤੇ ਕਬਜ਼ਾ ਕੀਤਾ ਹੈ ਜਦਕਿ ਸੱਤਾਧਾਰੀ ਪਾਰਟੀ ਨੇ 6 ਸੀਟਾਂ ਜਿੱਤੀਆਂ ਹਨ। ਭਾਜਪਾ ਦੀ ਝੋਲੀ ਵਿਚ ਇਕ ਸੀਟ ਪਈ ਹੈ। ਉਥੇ ਹੀ ਅਕਾਲੀ ਦਲ ਅਤੇ ਆਜ਼ਾਦ ਉਮੀਦਵਾਰ ਆਪਣੇ ਖ਼ਾਤੇ ਨਹੀਂ ਖੋਲ੍ਹ ਸਕੇ ਹਨ। 

 

ਸ਼ਾਮ ਚੁਰਾਸੀ ਨਗਰ ਕੌਂਸਲ ਚੋਣਾਂ ਦੇ ਨਤੀਜੇ
ਕੁੱਲ ਵਾਰਡ-9
ਆਮ ਆਦਮੀ ਪਾਰਟੀ (AAP)-6
ਕਾਂਗਰਸ (CONG)-2
ਹੋਰ (OTH)-1
ਸ਼੍ਰੋਮਣੀ ਅਕਾਲੀ ਦਲ(SAD)-0
ਭਾਰਤੀ ਜਨਤਾ ਪਾਰਟੀ (BJP-0

ਕਾਂਗਰਸ ਨੇ ਗੁਰਦਾਸਪੁਰ ਨਗਰ ਕੌਂਸਲ ’ਤੇ ਕੀਤਾ ਮੁੜ ਕਬਜ਼ਾ, 23 ਵਾਰਡਾਂ 'ਚ ਜਿੱਤ ਕੀਤੀ ਹਾਸਲ 
ਗੁਰਦਾਸਪੁਰ (ਵਿਨੋਦ)-
ਗੁਰਦਾਸਪੁਰ ਨਗਰ ਕੌਂਸਲ ਦੇ 29 ਵਾਰਡਾਂ ਲਈ ਹੋਈਆਂ ਚੋਣਾਂ ਵਿੱਚ ਕਾਂਗਰਸ ਨੇ ਇਕ ਵਾਰ ਫਿਰ 21 ਵਾਰਡਾਂ ’ਤੇ ਕਬਜ਼ਾ ਕਰ ਲਿਆ ਹੈ। ਗੁਰਦਾਸਪੁਰ ਨਗਰ ਕੌਂਸਲ ’ਤੇ ਕਬਜ਼ਾ ਬਰਕਰਾਰ ਰੱਖਿਆ। ਪਿਛਲੀਆਂ ਨਗਰ ਕੌਂਸਲ ਚੋਣਾਂ ਵਿੱਚ, ਕਾਂਗਰਸ ਨੇ ਸਾਰੀਆਂ 29 ਸੀਟਾਂ ਜਿੱਤੀਆਂ ਸਨ। ਗੁਰਦਾਸਪੁਰ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਨੇ 21 ਸੀਟਾਂ ਜਿੱਤੀਆਂ, ਆਮ ਆਦਮੀ ਪਾਰਟੀ ਨੇ 7 ਜਿੱਤੀਆਂ ਅਤੇ ਇਕ ਆਜ਼ਾਦ ਉਮੀਦਵਾਰ ਨੂੰ ਜੇਤੂ ਐਲਾਨਿਆ ਗਿਆ। 

ਦੀਨਾਨਗਰ ਦੇ ਵਾਰਡ ਨੰਬਰ-6 'ਚ ਹੋ ਸਕਦੀ ਹੈ ਦੋਬਾਰਾ ਵੋਟਿੰਗ, ਨਹੀਂ ਐਲਾਨੇ ਗਏ ਨਤੀਜੇ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਵਾਰਡ ਨੰਬਰ-6 ਦੇ ਬੂਥ ਨੰਬਰ 9 'ਚ ਅਚਾਨਕ ਈ. ਵੀ. ਐੱਮ. ਮਸ਼ੀਨ ਵਿੱਚ ਖ਼ਰਾਬੀ ਹੋਣ ਕਰਕੇ ਵੋਟਾਂ ਦੇ ਨਤੀਜੇ ਨਹੀਂ ਐਲਾਨੇ ਗਏ ਹਨ। ਜਾਣਕਾਰੀ ਅਨੁਸਾਰ ਪਹਿਲਾਂ ਸਵੇਰ ਵੇਲੇ ਕੁਝ ਹੀ ਵੋਟਿੰਗ ਹੋਣ ਉਪਰੰਤ ਮਸ਼ੀਨ ਖ਼ਰਾਬ ਹੋ ਗਈ ਸੀ ਪਰ ਪ੍ਰਸ਼ਾਸਨ ਵੱਲੋਂ ਇਥੇ ਇਕ ਨਵੀਂ ਮਸ਼ੀਨ ਲਾ ਦਿੱਤੀ ਗਈ ਸੀ ਅਤੇ ਜਦ ਸ਼ਾਮ ਦੋਨਾਂ ਮਸ਼ੀਨਾਂ ਦੀ ਵੋਟਾਂ ਦੀ ਗਿਣਤੀ ਮਿਲਾਉਣ ਉਪਰੰਤ ਨਤੀਜਾ ਐਲਾਨਿਆ ਜਾਣਾ ਸੀ ਤਾਂ ਪਹਿਲੀ ਮਸ਼ੀਨ ਦੀ ਡਿਸਪਲੇ ਖ਼ਰਾਬ ਹੋਣ ਕਰਕੇ ਵੋਟਾਂ ਦੀ ਗਿਣਤੀ ਨਹੀਂ ਮਿਲੀ, ਜਿਸ ਕਾਰਨ ਪ੍ਰਸ਼ਾਸਨ ਵੱਲੋਂ ਬਿਨਾਂ ਗਿਣਤੀ ਕੀਤੇ ਮਸ਼ੀਨਾਂ ਲੈ ਕੇ ਗੁਰਦਾਸਪੁਰ ਵਿਖੇ ਚਲਦੇ ਬਣੇ। ਇਸ ਉਪਰੰਤ ਆਜ਼ਾਦ ਤੌਰ 'ਤੇ ਚੋਣ ਲੜ ਰਹੇ ਉਮੀਦਵਾਰ ਸੀਮਾ ਦੇਵੀ ਦੇ ਪਤੀ ਵਿਜੇ ਕੁਮਾਰ ਨੇ ਦੱਸਿਆ ਕਿ ਸਵੇਰ ਤੋਂ ਹੀ ਮਸ਼ੀਨ ਖ਼ਰਾਬ ਕਰ ਰਹੀ ਸੀ ਪਰ ਹੁਣ ਦੋਬਾਰਾ ਟੈਕਨੀਕਲ ਖ਼ਰਾਬੀ ਪੈਣ ਕਰਕੇ ਇਸ ਬੂਥ ਦੇ ਨਤੀਜੇ ਨਹੀਂ ਐਲਾਨੇ ਗਏ ਅਤੇ ਦੋਬਾਰਾ ਵੋਟਾਂ ਪੈਣ ਦਾ ਭਰੋਸਾ ਦੇ ਕੇ ਪ੍ਰਸ਼ਾਸਨ ਇਥੋਂ ਮਸ਼ੀਨਾਂ ਲੈ ਕੇ ਚਲ ਗਏ ਹਨ। ਆਉਣ ਵਾਲੇ ਦਿਨਾਂ ਵਿੱਚ ਵੇਖਣਾ ਹੋਵੇਗਾ ਕਿ ਮੁੜ ਇਸ ਬੂਥ ਵਿੱਚ ਦੋਬਾਰਾ ਕਦੋਂ ਵੋਟਿੰਗ ਹੁੰਦੀ ਹੈ। 

ਨਤੀਜਿਆਂ ਦੇ ਐਲਾਨ ਨਾਲ ਜੇਤੂ ਉਮੀਦਵਾਰਾਂ ਦੇ ਸਮਰਥਕਾਂ ਵਿੱਚ ਖ਼ੁਸ਼ੀ ਦੀ ਲਹਿਰ ਦਿਖਾਈ ਦਿੱਤੀ ਅਤੇ ਸਮਰਥਕਾਂ ਵੱਲੋਂ ਜਿੱਤ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਹੋਰ ਵਾਰਡਾਂ ਦੇ ਨਤੀਜਿਆਂ ਦੀ ਉਡੀਕ ਜਾਰੀ ਹੈ। ਦੱਸਣਯੋਗ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਅੰਦਰ ਨਗਰ ਕੌਂਸਲ ਗੁਰਦਾਸਪੁਰ ਦੇ 29 ਵਾਰਡ ਹਨ, ਜਦਕਿ ਦੀਨਾਨਗਰ ਅਤੇ ਕਾਦੀਆਂ ਦੇ 15-15 ਵਾਰਡ ਹਨ, ਜਿਨ੍ਹਾਂ ਦੇ ਕੌਂਸਲਰਾਂ ਦੀ ਚੋਣ ਲਈ ਇਹ ਵੋਟਿੰਗ ਕਰਵਾਈ ਗਈ। ਇਨ੍ਹਾਂ ਵਿੱਚੋਂ ਨਗਰ ਕੌਂਸਲ ਕਾਦੀਆਂ ਦੇ ਵਾਰਡ ਨੰਬਰ 6 ਵਿੱਚ ਇਕ ਉਮੀਦਵਾਰ ਪਹਿਲਾਂ ਹੀ ਬਿਨਾਂ ਮੁਕਾਬਲੇ ਜੇਤੂ ਕਰਾਰ ਦਿੱਤਾ ਜਾ ਚੁੱਕਾ ਹੈ, ਜਿਸ ਕਾਰਨ ਹੁਣ ਕੁੱਲ੍ਹ 58 ਵਾਰਡਾਂ ਲਈ ਚੋਣ ਹੋਈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Counting
  • votes
  • municipal councils
  • Punjab
  • ਗਿਣਤੀ
  • ਵੋਟਾਂ
  • ਨਗਰ ਕੌਂਸਲਾਂ
  • ਪੰਜਾਬ

ਗਰਮੀ ਕਾਰਨ ਬੇਹੋਸ਼ ਹੋਏ ਨੌਜਵਾਨ ਦੀ ਹਸਪਤਾਲ 'ਚ ਮੌਤ

NEXT STORY

Stories You May Like

  • punjab  delhi  4 accused  arrested
    ਦਿੱਲੀ ਨੂੰ ਅੱਤਵਾਦੀ ਹਮਲਿਆਂ ਨਾਲ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਪੰਜਾਬ-ਦਿੱਲੀ ਤੋਂ 4 ਮੁਲਜ਼ਮ ਗ੍ਰਿਫ਼ਤਾਰ
  • heavy rains to continue for 4 days in punjab
    ਪੰਜਾਬ 'ਚ 4 ਦਿਨ ਪਵੇਗਾ ਭਾਰੀ ਮੀਂਹ, 15 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਸਾਵਧਾਨ ਰਹਿਣ ਲੋਕ
  • mansa municipal council elections suddenly postponed
    ਨਗਰ ਕੌਂਸਲ ਮਾਨਸਾ ਦੀ ਚੋਣ ਅਚਾਨਕ ਮੁਲਤਵੀ, ਸਿਆਸੀ ਮਾਹੌਲ ਭਖਿਆ, ਪੜ੍ਹੋ ਕੀ ਰਿਹਾ ਕਾਰਨ
  • akali dal punar surjit launched in chandigarh
    ਅਕਾਲੀ ਦਲ (ਪੁਨਰ ਸੁਰਜੀਤ) ਨੇ ਚੰਡੀਗੜ੍ਹ 'ਚ ਕੀਤਾ ਆਗਾਜ਼, ਨਗਰ ਨਿਗਮ ਚੋਣਾਂ ਲੜਨ ਦਾ ਕੀਤਾ ਐਲਾਨ
  • 4 arrested with heroin
    ਮੋਗਾ 'ਚ ਹੈਰੋਇਨ, ਨਸ਼ੀਲੀਆਂ ਗੋਲੀਆਂ ਸਮੇਤ 4 ਕਾਬੂ, 3 ਫਰਾਰ
  • amarnath yatri  4 vehicles collide
    ਰਾਮਬਨ ’ਚ ਵੱਡਾ ਹਾਦਸਾ: ਅਮਰਨਾਥ ਯਾਤਰੀਆਂ ਦੇ 4 ਵਾਹਨ ਆਪਸ 'ਚ ਟਕਰਾਏ, 18 ਸ਼ਰਧਾਲੂ ਜ਼ਖ਼ਮੀ
  • west bengal 3 rajya sabha seats by elections 24 july
    ਪੱਛਮੀ ਬੰਗਾਲ ਦੀਆਂ 3 ਰਾਜ ਸਭਾ ਸੀਟਾਂ ਲਈ ਜ਼ਿਮਣੀ ਚੋਣ ਦਾ ਐਲਾਨ, 24 ਜੁਲਾਈ ਨੂੰ ਹੋਵੇਗੀ ਵੋਟਿੰਗ
  • woman gives birth to 4 children at once
    ਰਾਜਸਥਾਨ 'ਚ ਮਹਿਲਾ ਨੇ ਇਕੱਠੇ 4 ਬੱਚਿਆਂ ਨੂੰ ਦਿੱਤਾ ਜਨਮ, ਪਰਿਵਾਰ 'ਚ ਖੁਸ਼ੀ ਦਾ ਮਾਹੌਲ
  • jalandhar on high alert  security increased  police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
Trending
Ek Nazar
mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sacrilege accused sacrilege in village turan punjab
      ਜ਼ਮਾਨਤ 'ਤੇ ਬਾਹਰ ਆਏ ਬੇਅਦਬੀ ਦੇ ਮੁਲਜ਼ਮ ਦਾ ਸਿਰ ਧੜ ਨਾਲੋਂ ਕੀਤਾ ਵੱਖ
    • 3 member team will take feedback before decision on punjab congress
      ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ...
    • fir in faridkot
      ਬੱਚਿਆਂ ਸਬੰਧੀ ਅਸ਼ਲੀਲ ਵੀਡੀਓਜ਼ ਫਾਰਵਰਡ ਕਰਨ 'ਤੇ ਪਰਚਾ ਦਰਜ
    • four districts of punjab monsoon
      ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
    • punjab congress high command meeting
      ਪੰਜਾਬ ਕਾਂਗਰਸ 'ਚ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ ਹਾਈਕਮਾਨ ਨੇ ਸੱਦ ਲਈ ਮੀਟਿੰਗ,...
    • fake ips officer and his wife arrested for cheating
      ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
    • punjab bans arbitrary fee hike of private schools
      ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
    • daytime terror in hadiyaabad
      ਹਦੀਆਬਾਦ 'ਚ ਦਿਨ-ਦਿਹਾੜੇ ਦਹਿਸ਼ਤ, ਇਲੈਕਟ੍ਰਾਨਿਕਸ ਦੀ ਦੁਕਾਨ 'ਚ ਬਜ਼ੁਰਗ ਜੋੜੇ...
    • sukhbir singh badal aide shot by unidentified men
      ਮਾਨਸਾ 'ਚ ਵੱਡੀ ਵਾਰਦਾਤ: ਸੁਖਬੀਰ ਬਾਦਲ ਦੇ ਕਰੀਬੀ ਅਕਾਲੀ ਆਗੂ 'ਤੇ ਚੱਲੀਆਂ ਗੋਲੀਆਂ
    • talwara police arrests one with drug injections
      ਤਲਵਾੜਾ ਪੁਲਸ ਵੱਲੋਂ ਨਸ਼ੀਲੇ ਟੀਕਿਆਂ, ਕਾਰ ਤੇ 1.85 ਲੱਖ ਦੀ ਡਰੱਗ ਮਨੀ ਸਮੇਤ ਇੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +