Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    8:30:46 AM

  • zirakpur  30  profit  family  1 81 crore fraud

    ਜ਼ੀਰਕਪੁਰ : 25 ਤੋਂ 30 ਫ਼ੀਸਦੀ ਮੁਨਾਫੇ ਦਾ ਝਾਂਸਾ...

  • air india express 4 pilots 8 crew members suspended

    Air India ਐਕਸਪ੍ਰੈੱਸ ਦੇ 4 ਪਾਇਲਟਾਂ ਸਣੇ ਚਾਲਕ ਦਲ...

  • punjab government dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

  • girl rape case in dasuya accused arrested

    ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ‘ਚ 117 ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ : ਸਿਬਿਨ ਸੀ

PUNJAB News Punjabi(ਪੰਜਾਬ)

ਪੰਜਾਬ ‘ਚ 117 ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ : ਸਿਬਿਨ ਸੀ

  • Edited By Anuradha,
  • Updated: 03 Jun, 2024 05:47 PM
Chandigarh
counting of votes will be held at 117 centers in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਰਾਜਾਂ ਦੇ ਆਲ ਇੰਡੀਆ ਸਰਵਿਸਿਜ਼ ਅਤੇ ਸਿਵਲ ਸਰਵਿਸਿਜ਼ ਕਾਡਰ ਦੇ ਕੁੱਲ 64 ਕਾਊਂਟਿੰਗ ਅਬਜ਼ਰਵਰਾਂ ਵੱਲੋਂ ਵੋਟਾਂ ਦੀ ਗਿਣਤੀ ਦੀ ਨਿਗਰਾਨੀ ਕੀਤੀ ਜਾਵੇਗੀ। ਇਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਨਿਰਪੱਖ, ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇ। ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ’ਚ 27 ਵੱਖ-ਵੱਖ ਥਾਵਾਂ ’ਤੇ 48 ਇਮਾਰਤਾਂ ’ਚ ਕੁੱਲ 117 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ’ਚੋਂ ਜ਼ਿਆਦਾਤਰ ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਉੱਤੇ ਸਥਿਤ ਹਨ, ਜਦਕਿ 7 ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਤੋਂ ਬਾਹਰ ਅਰਥਾਤ ਅਜਨਾਲਾ, ਬਾਬਾ ਬਕਾਲਾ, ਅਬੋਹਰ, ਮਲੋਟ, ਧੂਰੀ, ਛੋਕਰਾ ਰਾਹੋਂ-ਨਵਾਂ ਸ਼ਹਿਰ ਅਤੇ ਖੂਨੀ ਮਾਜਰਾ (ਖਰੜ) ’ਚ ਸਥਿਤ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਰਟਰ ਸੰਗਰੂਰ ਅਤੇ ਨਵਾਂ ਸ਼ਹਿਰ ਵਿਖੇ ਗਿਣਤੀ ਨਹੀਂ ਕਰਵਾਈ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ :  ਟਾਂਡਾ ਦੇ ਲੈਫਟੀਨੈਂਟ ਅਰੁਣਵੀਰ ਸਿੰਘ ਦੀ ਸੜਕ ਹਾਦਸੇ ’ਚ ਮੌਤ, ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ 

ਮੁੱਖ ਚੋਣ ਅਧਿਕਾਰੀ  ਨੇ ਕਿਹਾ ਕਿ ਇਨ੍ਹਾਂ ਗਿਣਤੀ ਕੇਂਦਰਾਂ ਵਿਖੇ ਸਟਰਾਂਗ ਰੂਮ ’ਚ ਰੱਖੀਆਂ ਗਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮਜ਼) ਦੀ ਸੁਰੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਇਨ੍ਹਾਂ ਸਟਰਾਂਗ ​​ਰੂਮਾਂ ਵਿਖੇ ਦੋਹਰੇ ਲਾਕ ਸਿਸਟਮ ਅਤੇ ਸੀ. ਸੀ. ਟੀ. ਵੀ. ਨਿਗਰਾਨੀ ਜ਼ਰੀਏ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਅਧਿਕਾਰਤ ਕਰਮਚਾਰੀ ਹਰੇਕ ਸਟਰਾਂਗ ਰੂਮ ਦੇ ਬਾਹਰ ਲਗਾਈਆਂ ਗਈਆਂ ਐੱਲ. ਈ. ਡੀ. ਸਕਰੀਨਾਂ, ਜਿਨ੍ਹਾਂ ’ਚ ਸਟਰਾਂਗ ਰੂਮ ਦੇ ਆਲੇ-ਦੁਆਲੇ ਦੀ ਲਾਈਵ ਫਟੇਜ਼ ਦੇਖੀ ਜਾ ਸਕਦੀ ਹੈ, ਰਾਹੀਂ ਸੁਰੱਖਿਆ ਦੀ ਨਿਗਰਾਨੀ ਕਰ ਸਕਦੇ ਹਨ। ਇਸ ਤੋਂ ਇਲਾਵਾ ਇਥੇ ਆਉਣ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਆਨ-ਡਿਊਟੀ ਕਰਮਚਾਰੀਆਂ ਵੱਲੋਂ ਇੱਕ ਵਿਜ਼ਟਰ ਰਜਿਸਟਰ ਲਗਾਇਆ ਗਿਆ ਹੈ। ਇਸਦੇ ਨਾਲ ਹੀ ਸਾਰੇ ਪ੍ਰੋਟੋਕੋਲਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਆਧਾਰ ‘ਤੇ ਅਧਿਕਾਰੀਆਂ ਵੱਲੋਂ ਸਥਿਤੀ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਗਿਣਤੀ ਕੇਂਦਰਾਂ  ਦੀ ਸੁਰੱਖਿਆ ਬਾਰੇ ਗੱਲ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਤੱਕ ਪਹੁੰਚ ‘ਤੇ ਸਖ਼ਤ ਪਾਬੰਦੀ ਨਾਲ ਢੁਕਵੇਂ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ ਅਤੇ ਸਿਰਫ਼ ਮਾਨਤਾ ਪ੍ਰਾਪਤ ਜਾਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਦਾਖ਼ਲ ਹੋਣ ਦੀ ਆਗਿਆ ਹੈ। ਗਿਣਤੀ ਕੇਂਦਰਾਂ ਦੀ ਵਿਆਪਕ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਇਸ ਦੇ ਨਾਲ ਹੀ ਚੋਣ ਪ੍ਰਕਿਰਿਆ ਦੀ ਮਰਿਆਦਾ ਨੂੰ ਬਣਾਏ ਰੱਖਣ ਲਈ ਕਿਸੇ ਵੀ ਐਮਰਜੈਂਸੀ ਜਾਂ ਘਟਨਾ ਨਾਲ ਤੁਰੰਤ ਨਜਿੱਠਣ ਲਈ ਕਿਉਕ ਰਿਸਪਾਂਸ ਟੀਮਾਂ ਤਾਇਨਾਤ ਹਨ।

ਇਹ ਖ਼ਬਰ ਵੀ ਪੜ੍ਹੋ :  ਵੱਡੀ ਖ਼ਬਰ : ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਭਾਜਪਾ 'ਚ ਗਏ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਮਨਜ਼ੂਰ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab
  • Centers
  • Votes
  • Counting
  • Sibin C
  • Lok Sabha Elections
  • ਪੰਜਾਬ
  • ਕੇਂਦਰਾਂ
  • ਵੋਟਾਂ
  • ਗਿਣਤੀ
  • ਸਿਬਿਨ ਸੀ
  • ਲੋਕ ਸਭਾ ਚੋਣਾਂ

ਨਵਾਂਸ਼ਹਿਰ ਵਿਖੇ ਹੋਵੇਗੀ ਚਾਰ ਵਿਧਾਨ ਸਭਾ ਹਲਕਿਆਂ 'ਚ ਵੋਟਾਂ ਦੀ ਗਿਣਤੀ, ਸ਼ਰਾਬ ਵਿਕਰੀ 'ਤੇ ਰਹੇਗੀ ਪਾਬੰਦੀ

NEXT STORY

Stories You May Like

  • 8hour power cut despite 117 coal reserves anil sarin
    117% ਕੋਲਾ ਭੰਡਾਰ ਦੇ ਬਾਵਜੂਦ 8 ਘੰਟਿਆਂ ਦੇ ਬਿਜਲੀ ਕੱਟ:  ਅਨਿਲ ਸਰੀਨ
  • middle east
    ਮਿਡਲ ਈਸਟ 'ਚ ਛਿੜੀ ਇਕ ਹੋਰ ਜੰਗ ! ਫ਼ੌਜੀ ਜਵਾਨਾਂ ਸਣੇ ਘੱਟੋ-ਘੱਟ 117 ਦੀ ਗਈ ਜਾਨ
  • cbi will have to take prior permission for investigation
    ਬਿਹਾਰ ’ਚ ਸਰਕਾਰੀ ਕਰਮਚਾਰੀਆਂ ਸਬੰਧੀ ਜਾਂਚ ਲਈ ਸੀ. ਬੀ. ਆਈ. ਨੂੰ ਪਹਿਲਾਂ ਤੋਂ ਲੈਣੀ ਹੋਵੇਗੀ ਇਜਾਜ਼ਤ
  • congress to participate in the september 15 chandigarh protest
    15 ਸਤੰਬਰ ਦੇ ਚੰਡੀਗੜ੍ਹ ਧਰਨੇ ’ਚ ਵੱਡੀ ਗਿਣਤੀ ’ਚ ਸ਼ਾਮਲ ਹੋਵੇਗੀ ਕਾਂਗਰਸ : ਸੱਚਰ
  • rbi  s next mpc meeting in focus of interest rate
    RBI ਦੀ ਅਗਲੀ MPC ਮੀਟਿੰਗ 'ਤੇ ਨਜ਼ਰ,  ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਵਧੀ
  • mobile phones  ban  temples  decrease devotees
    ਫ਼ੋਨ ਲਿਆਉਣ 'ਤੇ ਲੱਗਾ ਬੈਨ ਤਾਂ ਮੰਦਰਾਂ 'ਚ ਘਟ ਗਈ ਸ਼ਰਧਾਲੂਆਂ ਦੀ ਆਮਦ ! TN 'ਚ 20% ਤੱਕ ਡਿੱਗੀ ਗਿਣਤੀ
  • 170 swine flu positive patients in pgi
    PGI 'ਚ ਸਵਾਈਨ ਫਲੂ ਦੇ 170 ਪਾਜ਼ੇਟਿਵ ਮਰੀਜ਼, ਪੰਜਾਬ ਦੇ ਮਰੀਜ਼ਾਂ ਦੀ ਸਭ ਤੋਂ ਵੱਧ ਗਿਣਤੀ
  • number of billionaires
    ਦੁਨੀਆ ਭਰ 'ਚ ਵਧੀ ਅਰਬਪਤੀਆਂ ਦੀ ਗਿਣਤੀ ! ਭਾਰਤੀਆਂ ਦੀ ਗਿਣਤੀ ਵਧਣ ਦੀ ਮੱਠੀ ਰਹੀ ਰਫ਼ਤਾਰ
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • government reprimanded for not paying gratuity
      ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7...
    • the anti drug campaign must reach every corner of punjab nitin nabin
      ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਬੀਨ
    • delhi  high court  jaggi johal  bail
      ਜੱਗੀ ਜੌਹਲ ਨੂੰ ਦਿੱਲੀ ਹਾਈ ਕੋਰਟ ਨੇ ਦਿੱਤੀ ਜ਼ਮਾਨਤ, 7 ਮਾਮਲਿਆਂ 'ਚ ਦਰਜ ਸੀ ਕੇਸ
    • court sentences convict to death in hoshiarpur boy brutality case
      ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ...
    • smuggler arrested with 10 kg of heroin in punjab
      ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ...
    • police  raid  weapons
      ਮੋਗਾ : ਇਕ ਦੂਜੇ ਨੂੰ ਨਜਿੱਠਣ ਦੀ ਸੀ ਤਿਆਰੀ, ਰੇਡ ਕਰਨ ਗਈ ਪੁਲਸ ਦੇ ਅਸਲਾ ਦੇਖ...
    • youth  death  family
      ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਕਿਹਾ, ਰੰਜਿਸ਼ ਤਹਿਤ ਓਵਰਡੋਜ਼ ਦੇ ਕੇ...
    • meteorological department issues new forecast regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
    • additional dc kritika goyal of mansa appointed as   op honored with jindal award
      ਮਾਨਸਾ ਦੀ ਵਧੀਕ DC ਕ੍ਰਿਤਿਕਾ ਗੋਇਲ ਨੂੰ 'ਓ.ਪੀ. ਜਿੰਦਲ ਐਵਾਰਡ' ਨਾਲ ਕੀਤਾ...
    • canada pr holder arrested
      ਪੰਜਾਬ 'ਚ ਵੱਡੀ ਸਾਜ਼ਿਸ਼ ਨਾਕਾਮ! 2 ਹੈਂਡ ਗ੍ਰੇਨੇਡਾਂ ਸਮੇਤ ਕੈਨੇਡਾ ਦਾ PR...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +