ਚੰਡੀਗੜ੍ਹ ( ਰਮਨਜੀਤ) : ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਦੀ ਸਹੂਲਤ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸਿਹਤ ਖੇਤਰ 'ਚ ਇਤਿਹਾਸਕ ਕਦਮ ਚੁੱਕਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕੱਟੇ ਜਾਣਗੇ ਰਾਸ਼ਨ ਕਾਰਡ? CM ਮਾਨ ਨੇ ਦਿੱਤੀ ਵੱਡੀ ਅਪਡੇਟ
ਪੰਜਾਬ 'ਚ ਦੇਸ਼ ਦਾ ਪਹਿਲਾ ਛਾਤੀ ਕੈਂਸਰ, ਸਰਵਾਈਕਲ ਕੈਂਸਰ ਅਤੇ ਅੱਖਾਂ ਦੀਆਂ ਖ਼ਾਮੀਆਂ ਦੀ ਸਕਰੀਨਿੰਗ ਲਈ ਏ. ਆਈ. ਯੁਕਤ ਜੰਤਰ ਲਾਂਚ ਹੋਣ ਜਾ ਰਿਹਾ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਅੱਜ ਚੰਡੀਗੜ੍ਹ ਮਿਊਂਸੀਪਲ ਭਵਨ ਵਿਖੇ ਇਸ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ : CM ਮਾਨ ਵੱਲੋਂ ਵੱਡਾ ਐਲਾਨ, 10 ਲੱਖ ਰੁਪਏ ਵਾਲੇ ਸਿਹਤ ਬੀਮਾ ਦੀ ਰਜਿਸਟ੍ਰੇਸ਼ਨ ਸ਼ੁਰੂ
ਦੱਸਿਆ ਜਾ ਰਿਹਾ ਹੈ ਕਿ ਸਰਕਾਰ ਦਾ ਹਰ ਰੋਜ਼ 600 ਅੱਖਾਂ ਦੀ ਜਾਂਚ ਅਤੇ 300 ਛਾਤੀ ਅਤੇ ਸਰਵਾਈਕਲ ਕੈਂਸਰ ਸਕਰੀਨਿੰਗ ਕਰਨ ਦਾ ਟੀਚਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਭਾ ਜੇਲ੍ਹ 'ਚ ਬਿਕਰਮ ਮਜੀਠੀਆ ਨਾਲ ਮੁਲਾਕਾਤ ਕਰ ਸਕਦੇ ਹਨ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
NEXT STORY