ਲੁਧਿਆਣਾ (ਵਿਜੇ): ਲੁਧਿਆਣਾ ਦੇ ਅਸ਼ਮੀਤ ਚੌਕ 'ਚ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਇਕ ਜੋੜਾ ਪਾਣੀ ਵਾਲੀ ਟੈਂਕੀ 'ਤੇ ਜਾ ਚੜ੍ਹਿਆ। ਇਹ ਵੇਖ ਕੇ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਤੇ ਪੁਲਸ ਪਾਰਟੀ ਵੀ ਉਸੇ ਵੇਲੇ ਮੌਕੇ 'ਤੇ ਪਹੁੰਚੀ ਅਤੇ ਦੋਹਾਂ ਨੂੰ ਸਮਝਾ ਕੇ ਹੇਠਾਂ ਉਤਾਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਦਿਨ ਚੜ੍ਹਦਿਆਂ ਹੀ ਉੱਜੜ ਗਿਆ ਪਰਿਵਾਰ! ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ
ਜਾਣਕਾਰੀ ਮੁਤਾਬਕ ਮੀਆਂ-ਬੀਵੀ ਵਿਦੇਸ਼ ਜਾਣਾ ਚਾਹੁੰਦੇ ਸਨ। ਇਸੇ ਸੁਫ਼ਨੇ ਦਾ ਫ਼ਾਇਦਾ ਚੁੱਕ ਕੇ ਇਮੀਗ੍ਰੇਸ਼ਨ ਏਜੰਟ ਨੇ ਉਨ੍ਹਾਂ ਤੋਂ ਪੈਸੇ ਠੱਗ ਲਏ। ਇਸ ਦੀ ਸ਼ਿਕਾਇਤ ਉਨ੍ਹਾਂ ਨੇ ਪੁਲਸ ਨੂੰ ਵੀ ਦਿੱਤੀ ਪਰ ਕੋਈ ਸੁਣਵਾਈ ਨਾ ਹੋਣ 'ਤੇ ਉਨ੍ਹਾਂ ਦੇ ਸਬਰ ਦਾ ਬੰਨ੍ਹ ਟੁੱਟ ਗਿਆ ਤੇ ਉਹ ਅੱਜ ਪਾਣੀ ਵਾਲੀ ਟੈਂਕੀ 'ਤੇ ਆ ਚੜ੍ਹੇ ਹਨ। ਫ਼ਿਲਹਾਲ ਪੁਲਸ ਵੱਲੋਂ ਉਨ੍ਹਾਂ ਨੂੰ ਸਮਝਾ ਕੇ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਕ ਹੋਰ ਮੰਦਭਾਗੀ ਘਟਨਾ, ਨਸ਼ੇ ਦਾ ਟੀਕਾ ਲਗਾਉਂਦਿਆਂ ਹੀ ਨੌਜਵਾਨ ਦੀ ਮੌਤ, ਹੱਥ 'ਚ ਲੱਗੀ ਰਹਿ ਗਈ ਸਰਿੰਜ
NEXT STORY