Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    6:32:20 PM

  • punjab weather changes raining

    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ...

  • shiromani akali dal  membership suspended

    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ...

  • court frames serious charges against amritpal singh

    ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦੋਸ਼ ਤੈਅ, ਹਟਾਈਆਂ...

  • electricity sector regulatory commission

    ਪੰਜਾਬ ਦੇ ਬਿਜਲੀ ਖੇਤਰ ’ਚ ਪਹਿਲੀ ਵਾਰ, ਰੈਗੂਲੇਟਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਰਿਸ਼ਤੇਦਾਰੀ 'ਚ ਅਫ਼ਸੋਸ ਕਰਨ ਜਾ ਰਹੇ ਬਜ਼ੁਰਗ ਜੋੜੇ ਨਾਲ ਰਾਹ 'ਚ ਹੀ ਵਾਪਰ ਗਿਆ ਭਾਣਾ

PUNJAB News Punjabi(ਪੰਜਾਬ)

ਰਿਸ਼ਤੇਦਾਰੀ 'ਚ ਅਫ਼ਸੋਸ ਕਰਨ ਜਾ ਰਹੇ ਬਜ਼ੁਰਗ ਜੋੜੇ ਨਾਲ ਰਾਹ 'ਚ ਹੀ ਵਾਪਰ ਗਿਆ ਭਾਣਾ

  • Edited By Anmol Tagra,
  • Updated: 31 Jul, 2024 12:02 PM
Ludhiana-Khanna
couple met with accident
  • Share
    • Facebook
    • Tumblr
    • Linkedin
    • Twitter
  • Comment

ਸਮਰਾਲਾ (ਵਿਪਨ ਭਾਰਦਵਾਜ): ਸਮਰਾਲਾ 'ਚ ਅੱਜ ਸਵੇਰੇ ਲੁਧਿਆਣਾ-ਚੰਡੀਗੜ੍ਹ ਰੋਡ 'ਤੇ ਇਕ ਮੋਟਰਸਾਈਕਲ ਅਤੇ ਸਵਿਫਟ ਗੱਡੀ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਬਜ਼ੁਰਗ ਪਤੀ-ਪਤਨੀ ਵਿੱਚੋਂ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਪਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿਚ ਲਿਜਾਇਆ ਗਿਆ ਅਤੇ ਡਾਕਟਰ ਵੱਲੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਦੇ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਪਤਨੀ ਦੀ ਪਛਾਣ ਪਵਿੱਤਰ ਕੌਰ ਉਮਰ 55 ਸਾਲ ਅਤੇ ਜ਼ਖ਼ਮੀ ਗੁਰਪ੍ਰੀਤ ਸਿੰਘ 58 ਸਾਲ ਵਜੋਂ ਹੋਈ ਹੈ। ਬਜ਼ੁਰਗ ਪਤੀ-ਪਤਨੀ ਪਿੰਡ ਮਾਣਕੀ ਕਿਸੇ ਰਿਸ਼ਤੇਦਾਰ ਦੇ ਘਰ ਦੁੱਖ ਦਾ ਅਫਸੋਸ ਕਰਨ ਜਾ ਸਨ। 

ਇਹ ਖ਼ਬਰ ਵੀ ਪੜ੍ਹੋ - ਗਲਾਸ ਧੋਤੇ ਬਿਨਾਂ ਪਾਣੀ ਪੀਣ ਨਾਲ ਚਲੀ ਗਈ ਵਿਅਕਤੀ ਜਾਨ! ਹੈਰਾਨ ਕਰੇਗਾ ਪੂਰਾ ਮਾਮਲਾ

ਪੀੜਤ ਪਰਿਵਾਰ ਦੇ ਕਰੀਬੀ ਰਣਧੀਰ ਸਿੰਘ ਧੀਰਾ ਨੇ ਕਿਹਾ ਕਿ ਇਕ ਮੋਟਰਸਾਈਕਲ 'ਤੇ ਬਜ਼ੁਰਗ ਪਤੀ-ਪਤਨੀ ਪਿੰਡ ਛੰਦਣਾ ਤੋਂ ਪਿੰਡ ਮਾਣਕੀ ਕਿਸੇ ਰਿਸ਼ਤੇਦਾਰ ਦੇ ਘਰ ਅਫਸੋਸ ਕਰਨ ਜਾ ਰਹੇ ਸਨ। ਜਦੋਂ ਮੋਟਰਸਾਈਕਲ ਸਮਰਾਲਾ ਬਾਈਪਾਸ ਤੇ ਸੈਂਟੀਨਲ ਸਕੂਲ ਦੇ ਕੋਲ ਪਹੁੰਚਿਆ ਤਾਂ ਪਿੱਛਿਓਂ ਆ ਰਹੀ ਸਵਿਫਟ ਗੱਡੀ ਇਸ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਪਤੀ-ਪਤਨੀ ਵਿਚੋਂ ਪਤਨੀ ਪਵਿੱਤਰ ਕੌਰ ਦੀ ਮੌਤ ਹੋ ਗਈ ਅਤੇ ਜ਼ਖ਼ਮੀ ਨੂੰ ਸਮਰਾਲਾ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੋਂ ਜ਼ਖ਼ਮੀ ਨੂੰ ਚੰਡੀਗੜ੍ਹ ਦੇ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Accident
  • Couple
  • Samrala
  • ਪੰਜਾਬ
  • ਹਾਦਸਾ
  • ਜੋੜਾ
  • ਸਮਰਾਲਾ
  • ਬਜ਼ੁਰਗ
  • ਪਤੀ
  • ਪਤਨੀ

ਔਰਤ ਦੇ ਕਤਲ ਦਾ ਮਾਮਲਾ ਸੁਲਝਿਆ, ਭਰਾ ਹੀ ਨਿਕਲਿਆ ਕਾਤਲ, ਸਿਰ 'ਤੇ ਡੰਡੇ ਮਾਰ-ਮਾਰ ਦਿੱਤੀ ਬੇਰਹਿਮ ਮੌਤ

NEXT STORY

Stories You May Like

  • punjab army martyr
    ਪੰਜਾਬ ਦੇ ਫ਼ੌਜੀ ਜਵਾਨ ਨਾਲ ਡਿਊਟੀ ਦੌਰਾਨ ਵਾਪਰ ਗਿਆ ਭਾਣਾ
  • bsf jawan  accident in abohar
    ਅਬੋਹਰ ਨੇੜੇ ਬੀਐੱਸਐੱਫ ਦੇ ਜਵਾਨ ਨਾਲ ਵਾਪਰ ਗਿਆ ਭਿਆਨਕ ਹਾਦਸਾ
  • land dispute elderly couple grandson granddaughter
    ਜ਼ਮੀਨ ਨੂੰ ਲੈ ਕੇ ਜਾਂਜਗੀਰ 'ਚ ਖੂਨੀ ਵਾਰਦਾਤ: ਬਜ਼ੁਰਗ ਜੋੜੇ ਸਣੇ 2 ਪੋਤੇ-ਪੋਤੀਆਂ ਦਾ ਕਰ 'ਤਾ ਕਤਲ
  • people being robbed under the guise of cheap gold and silver
    ‘ਸਸਤੇ ਸੋਨੇ-ਚਾਂਦੀ ਦੇ ਝਾਂਸੇ ’ਚ’ ਲੁੱਟੇ ਜਾ ਰਹੇ ਲੋਕ!
  • big incident
    ਵਿਆਹ ਤੋਂ ਪਰਤਦੇ ਬਜ਼ੁਰਗ ਜੋੜੇ ਨਾਲ ਵਾਪਰਿਆ ਭਿਆਨਕ ਹਾਦਸਾ ! ਦੋਵਾਂ ਦੀ ਹੋਈ ਦਰਦਨਾਕ ਮੌਤ
  • canada  three people of indian origin convicted in couple  s murder case
    ਕੈਨੇਡਾ: ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਭਾਰਤੀ ਮੂਲ ਦੇ 3 ਨੌਜਵਾਨ ਦੋਸ਼ੀ ਕਰਾਰ
  • elderly sikh driver in america
    ਅਮਰੀਕਾ 'ਚ ਬਜ਼ੁਰਗ ਸਿੱਖ ਡਰਾਈਵਰ ਨਾਲ ਬਦਸਲੂਕੀ, ਧਮਕੀਆਂ ਵੀ ਦਿੱਤੀਆਂ
  • punjab police asi
    ਪੰਜਾਬ ਪੁਲਸ ਦਾ ਮੁਲਾਜ਼ਮ ਹੀ ਹੋ ਗਿਆ ਫ਼ਰਾਰ! ਭਾਲ 'ਚ ਵੱਜ ਰਹੇ ਛਾਪੇ, ਹੈਰਾਨ ਕਰੇਗਾ ਕਾਰਾ
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
Trending
Ek Nazar
arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

pakistan issues panda bond

ਪਾਕਿਸਤਾਨ ਨੇ ਜਾਰੀ ਕੀਤਾ Panda Bond! ਜੁਟਾਏ 25 ਕਰੋੜ ਡਾਲਰ

thief bike stolen near football chowk jalandhar

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...

ranveer singh makes history

ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...

major accident on the sets of superstar rajinikanth s film jailer 2

ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...

imd rain red alert next 48 hours

ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ...

indian citizen pleads guilty in us

'ਪ੍ਰਤੀ ਵਿਅਕਤੀ 100 ਡਾਲਰ'! ਅਮਰੀਕਾ 'ਚ ਭਾਰਤੀ ਨਾਗਰਿਕ ਨੇ ਦੋਸ਼ ਕੀਤਾ...

80 year old female runner

ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • case registered against 9 people for assault over land possession
      ਜ਼ਮੀਨੀ ਕਬਜ਼ੇ ਨੂੰ ਲੈ ਕੇ ਕੁੱਟਮਾਰ ਦੇ ਦੋਸ਼ 'ਚ 9 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • increased threat at amritsar border
      ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਹੈਰਾਨ, 5 ਮਹੀਨਿਆਂ ’ਚ ਹੀ ਟੁੱਟਿਆ ਹੈਰੋਇਨ ਦੀ...
    • school student  sri muktsar sahib
      ਪੰਜਾਬ : ਸਕੂਲੀ ਵਿਦਿਆਰਥੀਆਂ ਨਾਲ ਵੱਡਾ ਹਾਦਸਾ, ਵਿਦਿਆਰਥੀ ਦੀ ਮੌਕੇ 'ਤੇ ਮੌਤ,...
    • big revelation10th class student had blasted outside the bsf headquarters
      ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
    • suicide case
      ਹੋਟਲ ਦੇ ਕਮਰੇ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • major operation in central jail 20 mobile phones recovered from 17 inmates
      ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ
    • center s big step to prevent cervical cancer
      ਸਰਵਾਈਕਲ ਕੈਂਸਰ ਤੋਂ ਬਚਾਅ ਲਈ ਕੇਂਦਰ ਦਾ ਵੱਡਾ ਕਦਮ, ਮੁਫ਼ਤ ਲਗ ਰਿਹਾ 4000 ਰੁਪਏ...
    • heroin and mobile phone recovered from central jail
      ਕੇਂਦਰੀ ਜੇਲ੍ਹ ’ਚੋਂ ਹੈਰੋਇਨ ਤੇ ਮੋਬਾਇਲ ਫੋਨ ਬਰਾਮਦ
    • vehicles in punjab ban on vehicles
      ਪੰਜਾਬ : ਇਨ੍ਹਾਂ ਦੋ ਪਹੀਆ ਵਾਹਨਾਂ 'ਤੇ ਲੱਗੀ ਮੁਕੰਮਲ ਪਾਬੰਦੀ, ਜਾਰੀ ਹੋ ਗਏ ਨਵੇਂ...
    • gurdaspur police robbery plan
      ਪੰਜਾਬ 'ਚ ਵੱਜਣ ਲੱਗਾ ਸੀ ਵੱਡਾ ਡਾਕਾ, ਪੁਲਸ ਨੇ ਐਨ ਮੌਕੇ ਜਾ ਕੇ ਫੜ ਲਏ ਮੁਲਜ਼ਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +