Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    6:37:29 PM

  • t20 wc ind vs sa

    T20 WC, IND vs SA: ਦੱਖਣੀ ਅਫਰੀਕਾ ਨੇ ਟਾਸ ਜਿੱਤ...

  • sukhpal singh khaira statement

    ਸਕੀਮ ਪੰਜਾਬ ਦੀ, ਪਰ ਠੇਕਾ ਗੈਰ-ਪੰਜਾਬੀਆਂ ਨੂੰ ਕਿਉਂ...

  • now the time to come is of bharatiya janata party

    'ਆਪ' ਸਰਕਾਰ 'ਤੇ ਵਰ੍ਹੇ ਨਾਇਬ ਸੈਣੀ, 'ਹੁਣ ਪੰਜਾਬ...

  • union minister jp nadda paid obeisance at takht sri keshgarh sahib

    ਕੇਂਦਰੀ ਮੰਤਰੀ JP ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪਹਿਲਾਂ ਬੈਂਕ ਤੋਂ ਲਿਆ 20 ਲੱਖ ਦਾ ਲੋਨ, ਫ਼ਿਰ ਮਕਾਨ ਵੇਚਣ ਦੇ ਨਾਂ 'ਤੇ 6 ਲੱਖ ਰੁਪਏ ਲੈ ਲਿਆ ਬਿਆਨਾ, ਫ਼ਿਰ...

PUNJAB News Punjabi(ਪੰਜਾਬ)

ਪਹਿਲਾਂ ਬੈਂਕ ਤੋਂ ਲਿਆ 20 ਲੱਖ ਦਾ ਲੋਨ, ਫ਼ਿਰ ਮਕਾਨ ਵੇਚਣ ਦੇ ਨਾਂ 'ਤੇ 6 ਲੱਖ ਰੁਪਏ ਲੈ ਲਿਆ ਬਿਆਨਾ, ਫ਼ਿਰ...

  • Edited By Harpreet Singh,
  • Updated: 04 Oct, 2024 03:59 AM
Jalandhar
couple took loan from bank and then took money to sell home
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)– ਲੱਧੇਵਾਲੀ ਦੇ ਮੋਹਨ ਵਿਹਾਰ ਵਿਚ 4 ਮਰਲੇ ਦੇ ਘਰ ’ਤੇ 20 ਲੱਖ ਦਾ ਲੋਨ ਲੈਣ ਦੇ ਬਾਵਜੂਦ ਪਤੀ-ਪਤਨੀ ਨੇ ਆਪਣੇ ਜਾਣਕਾਰਾਂ ਤੋਂ 6 ਲੱਖ ਰੁਪਏ ਦਾ ਬਿਆਨਾ ਲੈ ਕੇ ਠੱਗੀ ਮਾਰ ਲਈ। ਥਾਣਾ ਨੰਬਰ 8 ਵਿਚ ਸ਼ਿਕਾਇਤ ਦੇਣ ’ਤੇ ਦੋਵੇਂ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਰਾਜੀਵ ਪੁੱਤਰ ਅਨਿਲ ਕੁਮਾਰ ਨਿਵਾਸੀ ਨਿਊ ਹਰਦਿਆਲ ਨਗਰ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਦਾ ਰਹਿਣ ਵਾਲਾ ਅਨੂਪ ਕੁਮਾਰ ਨਿਊ ਹਰਦਿਆਲ ਨਗਰ ਸਥਿਤ ਆਪਣੇ ਘਰ ਤੋਂ ਮੋਹਨ ਵਿਹਾਰ ਵਿਚ ਸ਼ਿਫਟ ਹੋਇਆ ਸੀ। ਕੁਝ ਸਮੇਂ ਬਾਅਦ ਉਹ ਉਸ ਦੇ ਘਰ ਆਇਆ ਅਤੇ ਕਹਿਣ ਲੱਗਾ ਕਿ ਮੋਹਨ ਵਿਹਾਰ ਵਿਚ ਉਸ ਦਾ 4 ਮਰਲੇ 125 ਵਰਗ ਫੁੱਟ ਦਾ ਘਰ ਹੈ, ਜਿਹੜਾ ਉਸ ਦੀ ਪਤਨੀ ਦੇ ਨਾਂ ’ਤੇ ਹੈ ਤੇ ਉਹ ਉਸ ਨੂੰ ਵੇਚਣਾ ਚਾਹੁੰਦੇ ਹਨ।

ਰਾਜੀਵ ਨੇ ਉਕਤ ਪ੍ਰਾਪਰਟੀ ਖਰੀਦਣ ਦੀ ਇੱਛਾ ਪ੍ਰਗਟਾਈ ਤਾਂ ਉਨ੍ਹਾਂ ਵਿਚਕਾਰ 16 ਲੱਖ ਰੁਪਏ ਵਿਚ ਸੌਦਾ ਹੋ ਗਿਆ। ਰਾਜੀਵ ਦਾ ਕਹਿਣਾ ਹੈ ਕਿ ਉਸ ਨੇ ਅਨੂਪ ਅਤੇ ਉਸ ਦੀ ਪਤਨੀ ਸੋਨੀਆ ਨਾਲ ਬਿਆਨਾ ਕਰ ਲਿਆ ਅਤੇ 2 ਲੱਖ ਰੁਪਏ ਕੈਸ਼ ਅਨੂਪ ਨਿਵਾਸੀ ਮੋਹਨ ਵਿਹਾਰ ਅਤੇ ਉਸਦੀ ਪਤਨੀ ਸੋਨੀਆ ਨੂੰ ਦੇ ਦਿੱਤੇ। ਬਿਆਨੇ ਅਨੁਸਾਰ ਰਜਿਸਟਰੀ ਕਰਵਾਉਣ ਦੀ ਮਿਆਦ 30 ਜੁਲਾਈ 2022 ਸੀ।

ਇਹ ਵੀ ਪੜ੍ਹੋ- ਦਫ਼ਤਰ 'ਚ ਨਹੀਂ ਬੈਠ ਰਹੇ ਪੰਚਾਇਤ ਸਕੱਤਰ ਸਾਬ੍ਹ, ਚੋਣ ਕਮਿਸ਼ਨ ਨੇ ਲਿਆ ਸਖ਼ਤ ਐਕਸ਼ਨ

ਦੋਸ਼ ਹੈ ਕਿ ਅਨੂਪ ਨੇ ਇਹ ਕਹਿ ਕੇ ਇਕ ਮਹੀਨਾ ਰਜਿਸਟਰੀ ਦਾ ਸਮਾਂ ਵਧਾ ਲਿਆ ਕਿ ਉਨ੍ਹਾਂ ਦੀ ਰਜਿਸਟਰੀ ਬੈਂਕ ਵਿਚ ਪਈ ਹੈ। ਰਜਿਸਟਰੀ ਕਰਵਾਉਣ ਦਾ ਸਮਾਂ ਆਉਣ ’ਤੇ ਪੀੜਤ ਧਿਰ ਨੇ ਵਾਰ-ਵਾਰ ਰਜਿਸਟਰੀ ਕਰਵਾਉਣ ਲਈ ਕਿਹਾ ਪਰ ਉਹ ਟਾਲ-ਮਟੋਲ ਕਰਦੇ ਰਹੇ ਅਤੇ ਬਾਅਦ ਵਿਚ ਫੋਨ ਚੁੱਕਣੇ ਵੀ ਬੰਦ ਕਰ ਦਿੱਤੇ। ਰਾਜੀਵ ਦਾ ਕਹਿਣਾ ਹੈ ਕਿ ਉਨ੍ਹਾਂ ਸਮਾਂ ਆਉਣ ’ਤੇ ਇਕ ਹੋਰ ਬਿਆਨਾ ਕੀਤਾ, ਜਿਸ ਵਿਚ 4 ਲੱਖ ਰੁਪਏ ਹੋਰ ਲੈ ਲਏ ਅਤੇ ਰਜਿਸਟਰੀ ਦਾ ਸਮਾਂ 10 ਜੁਲਾਈ 2023 ਦਾ ਦੇ ਦਿੱਤਾ।

ਰਜਿਸਟਰੀ ਕਰਵਾਉਣ ਵਾਲੇ ਦਿਨ ਅਨੂਪ ਨੇ ਫੋਨ ਕਰ ਕੇ ਕਿਹਾ ਕਿ ਉਸ ਨੇ ਜਿਸ ਪ੍ਰਾਪਰਟੀ ਦਾ ਸੌਦਾ ਕੀਤਾ ਸੀ, ਉਸ ਵਿਚੋਂ ਕੁਝ ਹਿੱਸਾ ਕਿਸੇ ਨੂੰ ਵੇਚ ਦਿੱਤਾ ਹੈ, ਜਿਸ ਕਾਰਨ ਉਹ 2 ਮਹੀਨਿਆਂ ਵਿਚ ਬਿਆਨੇ ਦੇ ਲਏ 6 ਲੱਖ ਰੁਪਏ ਮੋੜ ਦੇਵੇਗਾ ਪਰ ਅਜਿਹਾ ਨਹੀਂ ਹੋਇਆ। ਰਾਜੀਵ ਨੇ ਆਪਣੇ ਲੈਵਲ ’ਤੇ ਜਾਂਚ ਕਰਵਾਈ ਤਾਂ ਪਤਾ ਲੱਗਾ ਕਿ ਅਨੂਪ ਅਤੇ ਸੋਨੀਆ ਨੇ ਉਕਤ ਘਰ ਦੀ ਰਜਿਸਟਰੀ ਬੈਂਕ ਵਿਚ ਰੱਖ ਕੇ ਉਸ ’ਤੇ 20 ਲੱਖ ਰੁਪਏ ਦਾ ਲੋਨ ਲਿਆ ਹੋਇਆ ਹੈ।

ਇਸ ਸਬੰਧੀ ਰਾਜੀਵ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ। ਪੁਲਸ ਨੇ ਵਾਰ-ਵਾਰ ਅਨੂਪ ਅਤੇ ਉਸ ਦੀ ਪਤਨੀ ਨੂੰ ਨੋਟਿਸ ਭੇਜੇ ਪਰ ਉਹ ਦੋਵੇਂ ਜਾਂਚ ਵਿਚ ਸ਼ਾਮਲ ਨਹੀਂ ਹੋਏ। ਥਾਣਾ ਨੰਬਰ 8 ਦੀ ਪੁਲਸ ਨੇ ਅਨੂਪ ਅਤੇ ਉਸਦੀ ਪਤਨੀ ਸੋਨੀਆ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਪਰਿਵਾਰ ਨੇ ਨੌਜਵਾਨ ਨੂੰ ਸੁਧਾਰਨ ਲਈ ਹਸਪਤਾਲ ਕਰਵਾਇਆ ਦਾਖ਼ਲ, ਸਰੀਰ ਛੱਡ'ਤਾ, ਪਰ ਨਸ਼ਾ ਨਹੀਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Home Loan
  • Loan
  • Money
  • Home
  • Sell
  • Fraud
  • Bank
  • Husband
  • Wife
  • Couple

ਪੁਲਸ ਮੁਲਾਜ਼ਮਾਂ ਤੋਂ ਬਾਅਦ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀਆਂ ਛੁੱਟੀਆਂ ਵੀ ਹੋਈਆਂ ਰੱਦ

NEXT STORY

Stories You May Like

  • fall in shares of 6 companies including tcs info  rs 3 lakh crore lost
    TCS-ਇਨਫੋਸਿਸ ਸਮੇਤ 6 ਕੰਪਨੀਆਂ ਦੇ ਸ਼ੇਅਰਾਂ ’ਚ ਗਿਰਾਵਟ ਨਾਲ ਹਿੱਲੇ ਨਿਵੇਸ਼ਕ, 3 ਲੱਖ ਕਰੋੜ ਰੁਪਏ ਸੁਆਹ
  • fraud in the name of sending to canada
    ਕੈਨੇਡਾ ਭੇਜਣ ਦੇ ਨਾਂ ’ਤੇ 15.30 ਲੱਖ ਰੁਪਏ ਦੀ ਠੱਗੀ, 2 ਵਿਰੁੱਧ ਮਾਮਲਾ ਦਰਜ
  • ahmedabad plane crash  air india  victim families  20 lakhs
    ਕੇਸ ਵਾਪਸ ਲੈਣ ਲਈ 20 ਲੱਖ ਦਾ ਆਫ਼ਰ ਦੇ ਰਹੀ Air India ! ਅਹਿਮਦਾਬਾਦ ਪਲੇਨ ਕ੍ਰੈਸ਼ ਬਾਰੇ ਵੱਡਾ ਦਾਅਵਾ
  • case registered against man who cheated rs 75 lakh in land sale case
    ਜ਼ਮੀਨ ਵੇਚਣ ਦੇ ਮਾਮਲੇ ’ਚ 75 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਖ਼ਿਲਾਫ਼ ਕੇਸ ਦਰਜ
  • case registered against husband who demanded to bring car
    ਪੇਕੇ ਘਰ ਤੋਂ ਕਾਰ ਤੇ 5 ਲੱਖ ਰੁਪਏ ਲੈ ਕੇ ਆਉਣ ਦੀ ਮੰਗ ਕਰਨ ਵਾਲੇ ਪਤੀ ਦੇ ਖਿਲਾਫ ਕੇਸ ਦਰਜ
  • husband builds 20 foot bed for 6 wives
    6 ਪਤਨੀਆਂ ਲਈ ਪਤੀ ਨੇ ਬਣਵਾਇਆ 20 ਫੁੱਟ ਦਾ ਅਨੋਖਾ ਬੈੱਡ, ਕੀਮਤ ਜਾਣ ਕੇ ਰਹਿ ਜਾਓਗੇ ਹੈਰਾਨ
  • fraud of over 50 lakhs in the name of sending to america
    ਅਮਰੀਕਾ ਭੇਜਣ ਦੇ ਨਾਂ ’ਤੇ 50 ਲੱਖ ਤੋਂ ਵੱਧ ਦੀ ਠੱਗੀ, ਇਕ ਔਰਤ ਸਮੇਤ 2 ਨਾਮਜ਼ਦ
  • huge robbery with migrants selling sweaters
    ਕੋਟੀਆਂ-ਸਵੈਟਰ ਵੇਚਣ ਵਾਲੇ ਪ੍ਰਵਾਸੀਆਂ ਨਾਲ ਵੱਡੀ ਲੁੱਟ, 5 ਲੱਖ ਰੁਪਏ ਲੈ ਕੇ ਹੋਏ ਫਰਾਰ
  • sukhpal singh khaira statement
    ਸਕੀਮ ਪੰਜਾਬ ਦੀ, ਪਰ ਠੇਕਾ ਗੈਰ-ਪੰਜਾਬੀਆਂ ਨੂੰ ਕਿਉਂ ਦੇ ਰਹੀ ਹੈ 'ਆਪ' ਸਰਕਾਰ...
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
  • big news in the nalagarh police station blast case
    ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ...
  • sukhpal singh khaira statement
    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
  • punjab weather change strong winds
    ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਨੂੰ...
  • woman creates ruckus outside police station
    ਜਲੰਧਰ 'ਚ ਔਰਤ ਨੇ ਥਾਣੇ ਦੇ ਬਾਹਰ ਹੰਗਾਮਾ ਕੀਤਾ, ਥਾਣਾ ਇੰਚਾਰਜ 'ਤੇ ਲਾਏ ਗੰਭੀਰ...
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ ਰਹੇ...
Trending
Ek Nazar
t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • dhurkot firni firing case
      ਧੂੜਕੋਟ ਫਿਰਨੀ ’ਤੇ ਗੋਲੀ ਚਲਣ ਦਾ ਮਾਮਲਾ: 32 ਬੋਰ ਰਿਵਾਲਵਰ ਤੇ ਕਾਰਤੂਸ ਸਮੇਤ...
    • partap bajwa statement on floods victims families
      ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
    • big news in the nalagarh police station blast case
      ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ...
    • sukhpal singh khaira statement
      CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
    • punjab weather change strong winds
      ਪੰਜਾਬ ਦੇ Weather ਦੀ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਵੱਲੋਂ 27 ਫਰਵਰੀ ਤੱਕ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ
    • amritsar police uncovers illegal weapons module from across the border
      ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ...
    • farmers stage a massive protest outside cm mann s residence
      CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ...
    • sikh man in usa
      ਅਮਰੀਕਾ 'ਚ ਖ਼ੌਫ਼ਨਾਕ ਵਾਰਦਾਤ ! ਅਗਵਾ ਕੀਤੇ ਸਿੱਖ ਵਿਅਕਤੀ ਦੀ ਮਿਲੀ ਲਾਸ਼, ਇਲਾਕੇ...
    • singer geeta jaildar apologizes for assaulting shopkeeper
      ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +