ਫਾਜ਼ਿਲਕਾ : ਫਾਜ਼ਿਲਕਾ ਦੇ ਬਾਰਡਰ ਰੋਡ 'ਤੇ ਅਦਾਲਤ ਦੇ ਬਾਹਰ ਦੋ ਧਿਰਾਂ ਵਿਚਾਲੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਧਿਰਾਂ ਆਪਸ ਵਿਚ ਭਿੜ ਗਈਆਂ, ਜਿਸ ਵਿਚ ਅੰਨ੍ਹੇਵਾਹ ਫਾਇਰਿੰਗ ਹੋਈ। ਇਸ ਵਾਰਦਾਤ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿਚ ਰਖਵਾਇਆ ਹੈ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਬੁਰੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
ਅਮਰੀਕਾ 'ਚੋਂ ਮਿਲਦੀ ਕਮਾਂਡ ਤੇ ਪੰਜਾਬ 'ਚ ਹੁੰਦੀ ਤਸਕਰੀ, ਵੱਡੇ ਹਥਿਆਰਾਂ ਸਮੇਤ ਫੜਿਆ ਗਿਆ ਗੁਰਵਿੰਦਰ
NEXT STORY