ਬਠਿੰਡਾ (ਸੁਖਵਿੰਦਰ) : ਅਦਾਲਤ 'ਚ ਹਾਜ਼ਰ ਨਾ ਹੋਣ 'ਤੇ ਇਕ ਵਿਅਕਤੀ ਨੂੰ ਪੀ. ਓ.ਘੋਸ਼ਿਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਹਰੀਸ਼ ਕੁਮਾਰ ਅਦਾਲਤ ਵਿਚੋਂ ਲਗਾਤਰ ਗੈਰ-ਹਾਜ਼ਰ ਚੱਲ ਰਿਹਾ ਸੀ। ਸੰਦੀਪ ਕੁਮਾਰ ਪੀਸੀਐਸ/ਜੇਐਮਆਈਸੀ ਵਲੋਂ ਕਾਰਵਾਈ ਕਰਦਿਆਂ ਸਿਵਲ ਲਾਈਨ ਪੁਲਸ ਨੂੰ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਪੁਲਸ ਵਲੋਂ ਅਦਾਲਤ ਦੇ ਹੁਕਮਾਂ 'ਤੇ ਕਾਰਵਾਈ ਕਰਦਿਆ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, CBI ਜਾਂਚ ਦਾ ਦਿੱਤਾ ਭਰੋਸਾ
NEXT STORY