Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    1:07:54 PM

  • punjab government employee vehicle

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ...

  • alert in jalandhar  force deployed and employees   leave stopped

    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ,...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਲੋਹੇ ਦੀ ਰਾਡ ਮਾਰ ਕੇ...

  • punjabis going abroad beware

    ਵਿਦੇਸ਼ ਜਾਣ ਵਾਲੇ ਪੰਜਾਬੀ ਮੁੰਡੇ ਸਾਵਧਾਨ! ਰੌਂਗਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਦੇ ਸੈਂਟਰਲ ਹਲਕੇ ਤੋਂ ਵਿਧਾਇਕ ਰਜਿੰਦਰ ਬੇਰੀ ਅਦਾਲਤ ਵੱਲੋਂ ਦੋਸ਼ੀ ਕਰਾਰ, ਜਾਣੋ ਕੀ ਹੈ ਪੂਰਾ ਮਾਮਲਾ?

PUNJAB News Punjabi(ਪੰਜਾਬ)

ਜਲੰਧਰ ਦੇ ਸੈਂਟਰਲ ਹਲਕੇ ਤੋਂ ਵਿਧਾਇਕ ਰਜਿੰਦਰ ਬੇਰੀ ਅਦਾਲਤ ਵੱਲੋਂ ਦੋਸ਼ੀ ਕਰਾਰ, ਜਾਣੋ ਕੀ ਹੈ ਪੂਰਾ ਮਾਮਲਾ?

  • Edited By Shivani Attri,
  • Updated: 25 Oct, 2021 06:15 PM
Jalandhar
court convicted congress mla rajinder beri jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰਾਹੁਲ)— ਜਲੰਧਰ ਦੇ ਸੈਂਟਰਲ ਹਲਕੇ ਤੋਂ ਵਿਧਾਇਕ ਰਜਿੰਦਰ ਬੇਰੀ ਨੂੰ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਨੇ 2015 ’ਚ ਰੇਲਵੇ ਸਬੰਧੀ ਇਕ ਕੇਸ ’ਚ ਦੋਸ਼ੀ ਕਰਾਰ ਦਿੱਤਾ ਹੈ। ਇਸ ਦੇ ਇਲਾਵਾ ਵਿਧਾਇਕ ਰਾਜਿੰਦਰ ਬੇਰੀ ਨੂੰ ਇਕ ਮਾਮਲੇ ਵਿੱਚ ਇਕ ਸਾਲ ਦੀ ਸਜ਼ਾ ਅਤੇ 2000 ਰੁਪਏ ਜ਼ੁਰਮਾਨਾ ਲਗਾਇਆ ਗਿਆ। ਹੁਣ ਜੰਲਧਰ ਸੈਂਟਰਲ ਤੋਂ ਕਾਂਗਰਸ ਦੇ ਵਿਧਾਇਕ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ।ਇਥੇ ਦੱਸਣਯੋਗ ਹੈ ਕਿ ਰਜਿੰਦਰ ਬੇਰੀ ਨੇ 2015 ’ਚ ਦਕੋਹਾ ਫਾਟਕ ’ਤੇ ਧਰਨਾ ਲਗਾਇਆ ਸੀ। ਰੇਲਵੇ ਟਰੈਕ ਜਾਮ ਕਰਨ ਦੇ ਮਾਮਲੇ ’ਚ ਰੇਲਵੇ ਪੁਲਸ ਨੇ ਬੇਰੀ ਸਮੇਤ ਹੋਰ ਕਈ ਲੋਕਾਂ ’ਤੇ ਮਾਮਲਾ ਦਰਜ ਕੀਤਾ ਸੀ। 

ਇਹ ਵੀ ਪੜ੍ਹੋ: ਕੈਪਟਨ ਦਾ ਵਿਰੋਧੀਆਂ ਨੂੰ ਕਰਾਰਾ ਜਵਾਬ, ਅਰੂਸਾ ਆਲਮ ਦੀਆਂ ਤਸਵੀਰਾਂ ਸਾਂਝੀਆਂ ਕਰ ਕਹੀਆਂ ਵੱਡੀਆਂ ਗੱਲਾਂ

ਇਹ ਮਾਮਲਾ 7 ਸਾਲ ਪੁਰਾਣਾ ਹੈ। ਰਜਿੰਦਰ ਬੇਰੀ ਖਿਲਾਫ਼ ਰੇਲਵੇ ਪੁਲਸ ਨੇ ਸਾਲ 2015 'ਚ ਰੇਲਵੇ ਐਕਟ ਦੀ ਧਾਰਾ 174 ਤਹਿਤ ਮਾਮਲਾ ਦਰਜ ਕੀਤਾ ਸੀ। ਦਰਅਸਲ ਰਾਜਿੰਦਰ ਬੇਰੀ ਨੇ ਜਲੰਧਰ ਕੈਂਟ ਦੇ ਦਕੋਹਾ ਫਾਟਕ 'ਤੇ ਆਪਣੇ ਕੁਝ ਸਮਰਥਕਾਂ ਨਾਲ ਧਰਨਾ ਪ੍ਰਦਰਸ਼ਨ ਕੀਤਾ ਸੀ। ਜਿਸ ਦੌਰਾਨ ਰੇਲਵੇ ਸਫ਼ਰ ਕਾਫ਼ੀ ਪ੍ਰਭਾਵਿਤ ਹੋਇਆ ਸੀ। ਜਿਸ ਤਹਿਤ ਰੇਲਵੇ ਪੁਲਸ ਨੇ ਵਿਧਾਇਕ ਰਜਿੰਦਰ ਬੇਰੀ ਖਿਲਾਫ਼ ਧਾਰਾ 174 ਯਾਨੀ ਕਿ ਰੇਲਵੇ ਦੀਆਂ ਸੇਵਾਵਾਂ 'ਚ ਅੜਚਣ ਪਾਉਣ ਤਹਿਤ ਮਾਮਲਾ ਦਰਜ ਕੀਤਾ। ਇਸ ਤੋਂ ਬਾਅਦ ਪੁਲਸ ਨੇ ਸਾਲ 2019 ਨੂੰ ਅਦਾਲਤ 'ਚ ਚਲਾਨ ਪੇਸ਼ ਕੀਤਾ ਸੀ। ਜਿਸ ਤੋਂ ਬਾਅਦ ਅੱਜ ਚੀਫ਼ ਜੂਡੀਸ਼ੀਅਲ ਮੈਜੀਸਟ੍ਰੇਟ ਦੀ ਅਦਾਲਤ ਨੇ ਵਿਧਾਇਕਰ ਰਜਿੰਦਰ ਬੇਰੀ ਨੂੰ ਇਕ ਸਾਲ ਦੀ ਸਜ਼ਾ ਅਤੇ 2 ਹਜ਼ਾਰ ਰੁਪਏ ਦਾ ਜ਼ੁਰਮਾਨਾ ਲਾਇਆ ਹੈ। 

ਇਹ ਵੀ ਪੜ੍ਹੋ: ਭੋਗਪੁਰ: ਕਰਵਾਚੌਥ ਵਾਲੇ ਦਿਨ ਉਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਅੱਜ ਦੀ ਕਾਰਵਾਈ ਦੌਰਾਨ ਰਜਿੰਦਰ ਬੇਰੀ ਦੇ ਵਕੀਲ ਰੋਹਿਤ ਗੰਭੀਰ ਨੇ ਅਦਾਲਤ ਵਿੱਚ ਇਹ ਤੱਥ ਪੇਸ਼ ਕੀਤਾ ਕਿ ਸਾਲ 2015 ਦੌਰਾਨ ਧਰਨੇ ਵਾਲੇ ਦਿਨ ਰਾਜਿੰਦਰ ਬੇਰੀ ਦੇ ਨਾਲ ਕਰੀਬ 200 ਸਮਰਥਕ ਸਨ ਪਰ ਪੁਲਸ ਨੇ ਐੱਫ. ਆਈ. ਆਰ. ਸਿਰਫ਼ ਇਕ ਵਿਅਕਤੀ 'ਤੇ ਹੀ ਕਿਉਂ ਦਰਜ ਕੀਤੀ ਸੀ। ਇਸ ਤੋਂ ਇਲਾਵਾ  ਵਕੀਲ ਰੋਹਿਤ ਗੰਭੀਰ ਨੇ ਇਹ ਵੀ ਦਾਅਵਾ ਕੀਤਾ ਕਿ ਪੁਲਸ ਨੇ ਚਲਾਨ ਪੇਸ਼ ਕਰਨ ਵਿਚ ਕਰੀਬ ਸਾਢੇ ਚਾਰ ਸਾਲ ਲਗਾ ਦਿੱਤੇ ਜੋ ਕਿ ਕੋਰਟ ਦੀ ਮਰਿਆਦਾ ਦੀ ਉਲੰਘਣਾ ਹੈ। ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਜਿੰਦਰ ਬੇਰੀ ਦੇ ਵਕੀਲ ਨੇ ਦਾਅਵਾ ਕੀਤਾ ਕਿ ਉਹ ਸੈਸ਼ਨ ਕੋਰਟ ਵਿੱਚ ਇਸ ਫੈਸਲੇ ਨੂੰ ਚੁਣੌਤੀ ਦੇਣਗੇ।

ਇਹ ਵੀ ਪੜ੍ਹੋ: ਨੂਰਮਹਿਲ: ਕਰਵਾਚੌਥ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਪਤਨੀ ਤੋਂ ਦੁਖ਼ੀ ਪਤੀ ਨੇ ਕੀਤੀ ਖ਼ੁਦਕੁਸ਼ੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • court
  • convicted
  • congress
  • mla rajinder beri
  • jalandhar
  • dakoha phatak . railway track
  • ਵਿਧਾਇਕ ਰਜਿੰਦਰ ਬੇਰੀ
  • ਅਦਾਲਤ
  • ਦੋਸ਼ੀ
  • ਸੈਂਟਰਲ ਹਲਕਾ

ਪੱਟੀ ਦੀ ਦਾਣਾ ਮੰਡੀ ’ਚ ਵੱਡੀ ਵਾਰਦਾਤ : ਆੜ੍ਹਤੀਏ ਵਲੋਂ ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ

NEXT STORY

Stories You May Like

  • chandigarh district court issues notice to salman khan
    ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • kangana ranaut hits out at hrithik roshan for inappropriate comments
    'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ ਪੂਰਾ ਮਾਮਲਾ
  • r  c  transfer  punjab government
    ਆਰ. ਸੀ. ਟ੍ਰਾਂਸਫਰ ਨਿਯਮਾਂ 'ਚ ਤਬਦੀਲੀ ਨੂੰ ਲੈ ਕੇ ਪੈ ਗਿਆ ਪੰਗਾ, ਜਾਣੋ ਕੀ ਹੈ ਪੂਰਾ ਮਾਮਲਾ
  • late irrfan khan s wife furious over derogatory language towards women
    ਔਰਤਾਂ ਨੂੰ ਨੀਵਾਂ ਦਿਖਾਉਣ ਵਾਲੀ ਸ਼ਬਦਾਵਲੀ 'ਤੇ ਭੜਕੀ ਮਰਹੂਮ ਅਦਾਕਾਰ ਇਰਫਾਨ ਖਾਨ ਦੀ ਪਤਨੀ ! ਜਾਣੋ ਕੀ ਹੈ ਪੂਰਾ ਮਾਮਲਾ
  • punjab congress chief warrents
    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ ਪੇਸ਼ੀ! ਅਦਾਲਤ ਨੇ ਜਾਰੀ ਕੀਤਾ ਵਾਰੰਟ, ਜਾਣੋ ਪੂਰਾ ਮਾਮਲਾ
  • this iphone  is available at half price
    ਅੱਧੀ ਕੀਮਤ 'ਤੇ ਮਿਲ ਰਿਹਾ ਆਈਫੋਨ ਦਾ ਇਹ ਮਾਡਲ !  ਜਾਣੋ ਕੀ ਹੈ ਪੂਰਾ Offer
  • alert in jalandhar  force deployed and employees   leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
Trending
Ek Nazar
minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dhanwant singh  s appeal rejected in the rape case of a girl in a dera
      ਡੇਰੇ ’ਚ ਕੁੜੀ ਨਾਲ ਜਬਰ-ਜ਼ਿਨਾਹ ਮਾਮਲੇ ’ਚ ਧਨਵੰਤ ਸਿੰਘ ਦੀ ਅਪੀਲ ਖ਼ਾਰਜ, 10 ਸਾਲ...
    • rahul gandhi punjab congress
      ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ ਟੀਮ ਪੰਜਾਬ ’ਚ ਸਰਗਰਮ, ਵੱਡੇ...
    • fraud case
      ਮਕਾਨ ਦਾ ਬਿਆਨਾ ਕਰਕੇ 2 ਔਰਤਾਂ ਨੇ ਮਾਰੀ 7.50 ਲੱਖ ਰੁਪਏ ਦੀ ਠੱਗੀ
    • theft case
      ਰਿਟਾਇਰਡ ਫ਼ੌਜੀ ਚੋਰੀ ਦੇ ਗਹਿਣਿਆਂ ਸਮੇਤ ਗ੍ਰਿਫ਼ਤਾਰ
    • notices issued to 1 38 lakh voters under sir
      SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ...
    • fire breaks out at amul milk shop in ferozepur
      ਫਿਰੋਜ਼ਪੁਰ ’ਚ ਅਮੂਲ ਦੁੱਧ ਦੀ ਦੁਕਾਨ ’ਚ ਅਚਾਨਕ ਲੱਗੀ ਅੱਗ
    • a big problem for those who make ration cards in punjab
      ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਆਖ਼ਰੀ ਦਿਨ ਪੋਰਟਲ...
    • gurjeet toot international kabaddi player passed away punjab
      ਪੰਜਾਬ ਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ, ਫਰੀਦਕੋਟ ਹਸਪਤਾਲ 'ਚ ਲਏ...
    • body recovered from rented house
      ਕਿਰਾਏ ਦੇ ਮਕਾਨ ’ਚੋਂ 50 ਸਾਲਾ ਵਿਅਕਤੀ ਦੀ ਗਲੀ-ਸੜੀ ਲਾਸ਼ ਬਰਾਮਦ
    • incident was committed by breaking the locks of the house
      ਪਠਾਨਕੋਟ ਗਏ ਪਰਿਵਾਰ ਦੇ ਪਿੱਛੋਂ ਘਰ ਦੇ ਤਾਲੇ ਤੋੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ;...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +