Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    6:40:22 PM

  • punjab weather imd alert

    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ...

  • punjab police head constable video

    ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ...

  • army indian army soldier

    ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ...

  • farmers protest ends in chandigarh

    ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਲੁਧਿਆਣਾ ਕੋਰਟ ਕੰਪਲੈਕਸ 'ਚ ਹਾਈ ਵੋਲਟੇਜ ਡਰਾਮਾ! ਲਵ-ਮੈਰਿਜ ਨੂੰ ਲੈ ਕੇ ਭੱਖਿਆ ਮਾਹੌਲ

PUNJAB News Punjabi(ਪੰਜਾਬ)

ਲੁਧਿਆਣਾ ਕੋਰਟ ਕੰਪਲੈਕਸ 'ਚ ਹਾਈ ਵੋਲਟੇਜ ਡਰਾਮਾ! ਲਵ-ਮੈਰਿਜ ਨੂੰ ਲੈ ਕੇ ਭੱਖਿਆ ਮਾਹੌਲ

  • Edited By Anmol Tagra,
  • Updated: 17 Sep, 2024 12:16 PM
Ludhiana-Khanna
court high voltage drama
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਜ.ਬ.)- ਅਦਾਲਤੀ ਕੰਪਲੈਕਸ ’ਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਲਵ ਮੈਰਿਜ ਤੋਂ ਬਾਅਦ ਅਦਾਲਤ ’ਚ ਪ੍ਰੋਟੈਕਸ਼ਨ ਦੀ ਮੰਗ ਕਰਨ ਆਏ ਲੜਕਾ-ਲੜਕੀ ਦੇ ਪਰਿਵਾਰ ਵਾਲੇ ਆਹਮੋ-ਸਾਹਮਣੇ ਹੋ ਗਏ ਅਤੇ ਲੜਕੀ ਦੇ ਪਰਿਵਾਰ ਨੇ ਲੜਕੇ ਦੀ ਕੁੱਟਮਾਰ ਕਰਨੀ ਚਾਹੀ। ਇਸ ਦੌਰਾਨ ਇਕ ਨਾਇਬ ਕੋਰਟ ਨੇ ਲੜਕਾ-ਲੜਕੀ ਨੂੰ ਅਦਾਲਤ ਰੂਮ ’ਚ ਬੰਦ ਦਿੱਤਾ, ਤਾਂ ਕਿ ਉਨ੍ਹਾਂ ਦੇ ਨਾਲ ਕੋਈ ਕੁੱਟਮਾਰ ਨਾ ਕਰ ਸਕੇ। ਇਸ ਦੌਰਾਨ ਕਾਫੀ ਹੰਗਾਮਾ ਹੋ ਗਿਆ ਸੀ। ਇਸ ਦੌਰਾਨ ਸੂਚਨਾ ਤੋਂ ਬਾਅਦ ਥਾਣਾ ਡਵੀਜ਼ਨ ਨੰ. 5 ਅਤੇ ਚੌਕੀ ਕੋਚਰ ਮਾਰਕੀਟ ਦੀ ਪੁਲਸ ਮੌਕੇ ’ਤੇ ਪੁੱਜ ਗਈ।

ਇਹ ਖ਼ਬਰ ਵੀ ਪੜ੍ਹੋ - ਅੱਧੀ ਰਾਤ ਨੂੰ ਹੋਇਆ Blast! ਮਾਸੂਮ ਬੱਚੀ ਸਣੇ 4 ਲੋਕਾਂ ਦੀ ਗਈ ਜਾਨ

ਜਾਣਕਾਰੀ ਮੁਤਾਬਕ ਪਿੰਡ ਕੂਮ ਕਲਾਂ ਦੇ ਇਕ ਲੜਕੇ ਨੇ ਇਲਾਕੇ ਦੀ ਰਹਿਣ ਵਾਲੀ ਲੜਕੀ ਨਾਲ ਲਵ ਮੈਰਿਜ ਕੀਤੀ ਸੀ। ਦੋਵਾਂ ਨੇ ਸੈਸ਼ਨ ਕੋਰਟ ’ਚ ਪ੍ਰੋਟੈਕਸ਼ਨ ਦੀ ਅਰਜ਼ੀ ਲਗਾ ਰੱਖੀ ਸੀ। ਸੋਮਵਾਰ ਨੂੰ ਦੋਵਾਂ ਨੇ ਅਦਾਲਤ ’ਚ ਪੇਸ਼ ਹੋਣਾ ਸੀ, ਜੋ ਕਿ ਲੜਕੀ ਦੇ ਪਰਿਵਾਰ ਨੂੰ ਪਤਾ ਲੱਗ ਗਿਆ। ਉੱਥੇ ਲੜਕੀ ਅਤੇ ਲੜਕੇ ਦੇ ਵੀ ਪਰਿਵਾਰ ਵਾਲੇ ਪੁੱਜ ਗਏ। ਲੜਕੀ ਦੇ ਪਰਿਵਾਰ ਵਾਲਿਆਂ ਨੇ ਲੜਕੇ ਦੇ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ’ਤੇ ਲੜਕੇ-ਲੜਕੀ ਦੋਵਾਂ ਨੂੰ ਨਾਇਬ ਕੋਰਟ ਨੇ ਅਦਾਲਤੀ ਰੂਮ ਅੰਦਰ ਬੰਦ ਕਰ ਕੇ ਬਚਾਇਆ।

ਅਦਾਲਤ ਦੇ ਬਾਹਰ ਹੰਗਾਮਾ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਭਾਰੀ ਮਾਤਰਾ ’ਚ ਪੁਲਸ ਫੋਰਸ ਉਥੇ ਪੁੱਜ ਗਈ। ਜਿਥੇ ਲੜਕੀ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਾਇਆ ਕਿ ਜ਼ਬਰਦਸਤੀ ਉਨ੍ਹਾਂ ਦੀ ਬੇਟੀ ਨੂੰ ਅਗਵਾ ਕਰ ਕੇ ਵਿਆਹ ਕੀਤਾ ਗਿਆ ਹੈ। ਇਸੇ ਦੌਰਾਨ ਲੜਕੀ ਦੇ ਪਿਤਾ ਨੇ ਖੁਦ ਦਾ ਗਲਾ ਘੁੱਟ ਲਿਆ ਅਤੇ ਉਥੇ ਹੀ ਬੇਹੋਸ਼ ਹੋ ਗਿਆ। ਜਦੋਂ ਪੁਲਸ ਨੇ ਐਂਬੂਲੈਂਸ ਬੁਲਾਈ ਤਾਂ ਵਿਅਕਤੀ ਖੁਦ ਹੀ ਖੜ੍ਹਾ ਹੋ ਕੇ ਉਥੋਂ ਚਲਾ ਗਿਆ।

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਪਈਆਂ ਭਾਜੜਾਂ! ਦੁਕਾਨਾਂ ਬੰਦ ਕਰ ਭੱਜੇ ਲੋਕ, ਰੋਕੀ ਗਈ ਆਵਾਜਾਈ

ਉੱਧਰ, ਇੰਚਾਰਜ ਏ. ਐੱਸ. ਆਈ. ਸੁਖਪਾਲ ਸਿੰਘ ਨੇ ਸਾਰਿਆਂ ਨੂੰ ਸਮਝਾ ਕੇ ਭੇਜ ਦਿੱਤਾ ਸੀ, ਜੋ ਵਿਅਕਤੀ ਬੇਹੋਸ਼ ਹੋਇਆ ਸੀ। ਉਹ ਨਾਟਕ ਕਰ ਰਿਹਾ ਸੀ। ਉਹ ਖੁਦ ਚਲਾ ਗਿਆ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Ludhiana
  • Court Complex
  • Love Marriage
  • ਪੰਜਾਬ
  • ਲੁਧਿਆਣਾ
  • ਹੰਗਾਮਾ
  • ਲਵ ਮੈਰਿਜ

ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਪਵੇਗਾ ਮੀਂਹ!

NEXT STORY

Stories You May Like

  • inflation  high voltage shock  jairam ramesh
    ਮਹਿੰਗਾਈ ਦਾ ਨਵਾਂ 'ਹਾਈ-ਵੋਲਟੇਜ' ਝਟਕਾ, ਸਰਕਾਰ ਅੰਕੜਿਆਂ 'ਤੇ ਜੈਰਾਮ ਰਮੇਸ਼ ਦਾ ਅਹਿਮ ਬਿਆਨ
  • moon  caste   bombay high court
    ਚੰਦਰਮਾ 'ਤੇ ਪਹੁੰਚ ਗਏ ਪਰ ਜਾਤ ਪ੍ਰਣਾਲੀ ਦਾ ਸਮਾਜਿਕ ਕਲੰਕ ਅੱਜ ਵੀ ਬਰਕਰਾਰ: ਬੰਬੇ ਹਾਈ ਕੋਰਟ
  • sushant rajput  manager  disha salian  cbi investigation
    ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ
  • prisoner cannot be punished for co accused  s crime
    ਕੈਦੀ ਨੂੰ ਨਹੀਂ ਦਿੱਤੀ ਜਾ ਸਕਦੀ ਸਹਿ-ਮੁਲਜ਼ਮ ਦੇ ਅਪਰਾਧ ਦੀ ਸਜ਼ਾ, ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦਾ ਵੱਡਾ ਆਦੇਸ਼
  • moosewala case joga  who is in jail  did not get relief even from the high court
    ਮੂਸੇਵਾਲਾ ਕਤਲ ਕੇਸ: ਜੇਲ ’ਚ ਬੈਠੇ ਜੋਗਾ ਨੂੰ ਹਾਈ ਕੋਰਟ ਤੋਂ ਵੀ ਨਹੀਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਰੱਦ
  • supreme court  high court  judge  appointment  collegium
    ਸਰਕਾਰ ਕੋਲ ਪੈਂਡਿੰਗ ਹਾਈ ਕੋਰਟਾਂ 'ਚ ਜੱਜਾਂ ਦੀ ਨਿਯੁਕਤੀ ਲਈ ਕਾਲੇਜੀਅਮ ਦੀਆਂ 25 ਸਿਫ਼ਾਰਿਸ਼ਾਂ
  • desecration of gutka sahib in sri darbar sahib complex
    ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਗੁਟਕਾ ਸਾਹਿਬ ਦੀ ਬੇਅਦਬੀ: SGPC ਦੀ ਚੌਕਸੀ ਨਾਲ ਦੋਸ਼ੀ ਕਾਬੂ
  • highcourt on pocso
    ਮੁਸਲਿਮ ਰਿਵਾਜ਼ ਨਾਲ ਕਰਵਾਇਆ ਵਿਆਹ ਪੋਕਸੋ ਦੇ ਅਪਰਾਧ ਤੋਂ ਨਹੀਂ ਬਚਾਅ ਸਕਦਾ : ਹਾਈ ਕੋਰਟ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fazilka news students
      ਸਕੂਲ ਤੋਂ ਪਰਤਦੇ ਬੱਚਿਆਂ ਨੂੰ ਲੱਭੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • example of honesty  iphone  diamond earrings
      ਇਮਾਨਦਾਰੀ ਦੀ ਮਿਸਾਲ, ਹੀਰੇ ਦੀਆਂ ਵਾਲੀਆਂ ਤੇ ਆਈਫੋਨ ਦੇਖ ਵੀ ਨਾ ਡੋਲਿਆ ਇਮਾਨ
    • accident case
      ਵੱਖ-ਵੱਖ ਹਾਦਸਿਆਂ 'ਚ ਇੱਕ ਔਰਤ ਸਮੇਤ ਦੋ ਜ਼ਖਮੀ
    • harpuneet singh from rupnagar becomes lieutenant in indian army
      ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ
    • police  missing children  family
      ਪੁਲਸ ਨੇ ਲਾਪਤਾ ਹੋਏ 5 ਮਾਸੂਮ ਬੱਚੇ ਕੁਝ ਹੀ ਸਮੇਂ ’ਚ ਲੱਭ ਕੇ ਮਾਪਿਆਂ ਹਵਾਲੇ ਕੀਤੇ
    • ludhiana irs officer
      ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ ਕੀਤੀ ਮਿਸਾਲ, ਬਣਾਏ 25 ਮਿੰਨੀ...
    • highcourt strict on da of employees in punjab
      ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ
    • moga residents  terrible disease  swine flu
      ਮੋਗਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਹੋਰ ਵਧਿਆ ਇਕ ਭਿਆਨਕ ਬਿਮਾਰੀ ਦਾ ਖ਼ਤਰਾ
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • ludhiana accident news
      ਸੜਕ ਹਾਦਸੇ 'ਚ ਜਵਾਨ ਪੁੱਤ ਦੀ ਮੌਤ ਮਗਰੋਂ ਲਾਸ਼ ਲਈ ਹਾੜੇ ਕੱਢਦੇ ਰਹੇ ਮਾਪੇ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +