ਚੰਡੀਗੜ੍ਹ (ਕੱਕੜ) - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਨਵਾਂ ਹੁਕਮ ਜਾਰੀ ਕਰ ਕੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਸਾਰੇ ਜ਼ਿਲਿਆਂ ਅਤੇ ਸੈਸ਼ਨ ਜੱਜਾਂ ਨੂੰ ਹੁਕਮ ਦਿੱਤਾ ਹੈ ਕਿ ਅੱਗੇ ਤੋਂ ਹਰ ਮੁਕੱਦਮੇ 'ਚ ਪਾਰਟੀਆਂ ਦਾ ਆਧਾਰ ਨੰਬਰ ਵੀ ਲਿੰਕ ਕੀਤਾ ਜਾਵੇ ਅਤੇ ਵਕੀਲਾਂ ਨੂੰ ਬੇਨਤੀ ਕੀਤੀ ਹੈ ਕਿ ਕੇਸ ਦਾਇਰ ਕਰਦੇ ਸਮੇਂ ਉਹ ਇਸ ਨੂੰ ਯਕੀਨੀ ਬਣਾਉਣ।
ਪੰਜਾਬ 'ਚ ਲਾਅ ਐਂਡ ਆਰਡਰ ਦੀ ਸਥਿਤੀ ਵਿਗੜੀ : ਮਜੀਠੀਆ
NEXT STORY