Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    4:47:16 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਨਾਭਾ ਜੇਲ੍ਹ ਬ੍ਰੇਕ ਕਾਂਡ 'ਚ ਅਦਾਲਤ ਨੇ 22 ਦੋਸ਼ੀਆਂ ਨੂੰ ਸੁਣਾਈ ਸਜ਼ਾ

PUNJAB News Punjabi(ਪੰਜਾਬ)

ਨਾਭਾ ਜੇਲ੍ਹ ਬ੍ਰੇਕ ਕਾਂਡ 'ਚ ਅਦਾਲਤ ਨੇ 22 ਦੋਸ਼ੀਆਂ ਨੂੰ ਸੁਣਾਈ ਸਜ਼ਾ

  • Updated: 23 Mar, 2023 05:21 PM
Patiala
court sentenced 22 accused in nabha jail break case
  • Share
    • Facebook
    • Tumblr
    • Linkedin
    • Twitter
  • Comment

ਨਾਭਾ (ਬਲਜਿੰਦਰ, ਪਰਮੀਤ, ਵੈੱਬ ਡੈਸਕ) : ਨਾਭਾ ਜੇਲ੍ਹ ਬ੍ਰੇਕ ਮਾਮਲੇ 'ਚ ਸਾਢੇ 7 ਸਾਲ ਬਾਅਦ 22 ਦੋਸ਼ੀਆਂ ਨੂੰ ਮਾਣਯੋਗ ਅਦਾਲਤ ਨੇ 3 ਤੋਂ ਲੈ ਕੇ 10 ਸਾਲ ਤੱਕ ਦੀ ਸਜ਼ਾ ਸੁਣਾਈ ਹੈ। ਇਹ ਫ਼ੈਸਲਾ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਐੱਚ. ਐੱਸ. ਗਰੇਵਾਲ ਵੱਲੋਂ ਸੁਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਐੱਨ. ਡੀ. ਪੀ. ਸੀ. ਐਕਟ ਸਮੇਤ ਧਾਰਾ 395, 120ਬੀ, 223, 224, 467, 307, 148, 148, 186, 353 ਤਹਿਤ ਉਕਤ ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ ਹੈ। ਦੱਸਣਯੋਗ ਹੈ ਕਿ ਇਹ ਮਾਮਲਾ ਕਰੀਬ ਸਾਢੇ 7 ਸਾਲ ਤੱਕ ਚਲਾਇਆ, ਜਿਸ ਦੀ ਪ੍ਰੋਸੀਡਿੰਗ ਮਾਣਯੋਗ ਹਾਈਕੋਰਟ ਵੱਲੋਂ ਜਾਰੀ ਕੀਤੇ ਹੁਕਮਾਂ ਦੇ ਆਧਾਰ 'ਤੇ ਰੋਜ਼ਾਨਾ ਕੀਤੀ ਗਈ। ਇਸ ਵਿੱਚ ਗੁਰਪ੍ਰੀਤ ਸਿੰਘ ਮਾਂਗੇਵਾਲ, ਮਨਜੀਤ ਸਿੰਘ, ਗੁਰਜੀਤ ਸਿੰਘ ਲਾਡਾ, ਅਸੀਸਟੈਂਸ ਜੇਲ੍ਹ ਸੁਪਰਡੈਂਟ ਭੀਮ ਸਿੰਘ, ਜਗਮੀਤ ਸਿੰਘ, ਮਨਜਿੰਦਰ ਸਿੰਘ, ਸੁਲਖਣ ਸਿੰਘ, ਗੁਰਪ੍ਰੀਤ ਬੱਬੀ ਖੇੜਾ, ਪਲਵਿੰਦਰ ਪਿੰਦਾ, ਗੁਰਪ੍ਰੀਤ ਸੇਖੋਂ, ਕਿਰਨਪਾਲ ਸੁਖਚੈਨ, ਰਾਜਵਿੰਦਰ , ਕੁਲਵਿੰਦਰ ਟਿਬਰੀ, ਸੁਨੀਲ ਕਾਲੜਾ, ਅਮਨਦੀਪ ਢੋਡਿਆਂ, ਅਮਨ ਸਮੇਤ 2 ਹੋਰ ਵਿਅਕਤੀਆਂ ਦਾ ਨਾਂ ਸ਼ਾਮਲ ਹੈ ਜਦਕਿ ਨਰੇਸ਼ ਨਾਰੰਗ, ਜਤਿੰਦਰ, ਮੁਹੰਮਦ ਆਸਿਮ, ਤੇਜਿੰਦਰ ਸ਼ਰਮਾ, ਰਵਿੰਦਰ ਵਿੱਕੀ ਸਹੋਤਾ ਤੇ ਰਣਜੀਤ ਨੂੰ ਬਰੀ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀਕਾਂਡ : ਫਰੀਦਕੋਟ ਅਦਾਲਤ 'ਚ ਪੇਸ਼ ਹੋਏ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ

ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਹ ਉਹੀ ਵਿਅਕਤੀ ਹਨ ਜੋ 2016 'ਚ ਨਾਭਾ ਦੀ ਹਾਈ ਸਕਿਓਰਿਟੀ ਜੇਲ੍ਹ ਦੇ ਗੇਟਾਂ 'ਤੇ ਲਗਜ਼ਰੀ ਗੱਡੀਆਂ 'ਚ ਆਏ ਸਨ ਅਤੇ ਉਨ੍ਹਾਂ ਨੇ ਆਉਂਦਿਆਂ ਸਾਰ ਹੀ ਅੰਨ੍ਹੇਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸਨ। ਇਹ ਹਮਲਾ ਕਰਨ ਤੋਂ ਬਾਅਦ ਉਹ ਜੇਲ੍ਹ 'ਚ ਬੰਦ ਕੈਦੀਆਂ ਨੂੰ ਛੁਡਵਾ ਕੇ ਗੱਡੀਆਂ 'ਚ ਲੈ ਕੇ ਫ਼ਰਾਰ ਹੋ ਗਏ ਸਨ। ਇਸ ਮਾਮਲੇ 'ਚ ਨਾਭਾ ਪੁਲਸ ਨੇ ਕੁੱਲ 30 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਨ੍ਹਾਂ ਦੀ ਪਛਾਣ ਕੁਲਦੀਪ ਸਿੰਘ ਵਾਸੀ ਭਵਾਨੀਗੜ੍ਹ ਅਤੇ ਨਿਰਮਲ ਖਾਂ ਵਾਸੀ ਅਸ਼ੋਕ ਵਿਹਾਰ ਵਜੋਂ ਹੋਈ। ਦੱਸ ਦੇਈਏ ਕਿ ਪਲਵਿੰਦਰ ਪਿੰਦਾ ਨੇ ਇਸ ਦਾ ਮੈਪ ਤਿਆਰ ਕੀਤਾ ਸੀ ਜਦਕਿ ਪ੍ਰੇਮਾ ਨੇ ਲੌਜਿਸਟੀਕ ਮਦਦ ਤੇ ਮਨੀ ਨੇ ਹਥਿਆਰਾਂ ਦਾ ਪ੍ਰਬੰਧ ਕੀਤਾ ਸੀ। ਇਸ ਜੇਲ੍ਹ ਬ੍ਰੇਕ ਨੂੰ ਕੁੱਲ 12 ਵਿਅਕਤੀਆਂ ਵੱਲੋਂ ਅੰਜਾਮ ਦਿੱਤਾ ਗਿਆ ਸੀ। ਵਾਰਦਾਤ ਤੋਂ ਬਾਅਦ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆਂ ਦੋਹੇਂ ਗੰਗਾਨਗਰ ਦੇ ਇਕ ਘਰ 'ਚ ਲੁਕੇ ਹੋਏ ਸਨ, ਜਿਨ੍ਹਾਂ ਦਾ ਸਾਲ 2018 'ਚ ਐਂਕਾਊਂਟਰ ਕੀਤਾ ਗਿਆ ਸੀ। ਹਾਲਾਂਕਿ ਉਸੇ ਸਾਲ ਕੇ. ਐਸ. ਐੱਫ. ਦੇ ਮੁੱਖ ਅੱਤਵਾਦੀ ਹਰਮਿੰਦਰ ਸਿੰਘ ਮਿੰਟੂ ਦੀ ਜੇਲ੍ਹ 'ਚ ਮੌਤ ਹੋ ਗਈ ਸੀ। 

ਇਹ ਵੀ ਪੜ੍ਹੋ- ਪੰਜਾਬ 'ਚ ਇੰਟਰਨੈੱਟ ਸੇਵਾਵਾਂ ਨੂੰ ਲੈ ਕੇ ਨਵੇਂ ਆਦੇਸ਼ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਵਧਾਈ ਪਾਬੰਦੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Patiala
  • Nabha Jail Breakm
  • 22 accused
  • court
  • sentence
  • ਪਟਿਆਲਾ
  • ਨਾਭਾ ਜੇਲ੍ਹ ਬ੍ਰੇਕ
  • 22 ਦੋਸ਼ੀ
  • ਅਦਾਲਤ
  • ਸਜ਼ਾ

ਢਾਬੇ 'ਤੇ ਪਿਆ ਚੀਕ-ਚਿਹਾੜਾ, ਸਿੱਧਾ ਹੀ ਅੰਦਰ ਜਾ ਵੜਿਆ ਬੇਕਾਬੂ ਟਰੱਕ, ਤਸਵੀਰਾਂ ਦੇਖ ਕੰਬ ਜਾਵੇਗਾ ਦਿਲ

NEXT STORY

Stories You May Like

  • indian man in singapore
    ਸਿੰਗਾਪੁਰ 'ਚ ਭਾਰਤੀ ਨੌਜਵਾਨ ਨੇ ਚੋਰੀ ਕਰ ਲਿਆ ਹੀਰਾ ! ਅਦਾਲਤ ਨੇ ਸੁਣਾਈ ਜੇਲ੍ਹ ਦੀ ਸਜ਼ਾ
  • court verdict
    ਜਵਾਕੜੀ ਦਾ ਜਬਰ-ਜਨਾਹ ਮਗਰੋਂ ਕਤਲ ! ਅਦਾਲਤ ਨੇ ਸੁਣਾਈ ਸਜ਼ਾ-ਏ-ਮੌਤ
  • tarun tejpal surrender
    ਤਰੁਣ ਤੇਜਪਾਲ ਨੇ ਕੀਤਾ ਸਰੰਡਰ ! 10 ਸਾਲ ਸਜ਼ਾ ਕੱਟਣ ਲਈ ਅਦਾਲਤ ਨੇ ਭੇਜਿਆ ਜੇਲ੍ਹ
  • telangana assembly  brs  22 mlas  suspended
    ਹਾਊਸ ਦੀ ਕਾਰਵਾਈ ’ਚ ਵਿਘਨ ਪਾਉਣ 'ਤੇ ਤੇਲੰਗਾਨਾ ਵਿਧਾਨ ਸਭਾ ਤੋਂ BRS ਦੇ 22 ਵਿਧਾਇਕ ਮੁਅੱਤਲ
  • dahi handi festival  22 govinda  injured
    ਮੁੰਬਈ 'ਚ 'ਦਹੀ ਹਾਂਡੀ' ਉਤਸਵ ਮਨਾਉਂਦੇ ਵਾਪਰਿਆ ਹਾਦਸਾ, 22 'ਗੋਵਿੰਦਾ' ਜ਼ਖ਼ਮੀ
  • sheikh hasina  s party sentenced
    ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ
  • bangladeshi court grants bail to jailed hindu rights leader chinmoy das
    ਬੰਗਲਾਦੇਸ਼ੀ ਅਦਾਲਤ ਨੇ ਜੇਲ੍ਹ 'ਚ ਬੰਦ ਹਿੰਦੂ ਅਧਿਕਾਰ ਨੇਤਾ ਚਿਨਮਯ ਦਾਸ ਨੂੰ ਦਿੱਤੀ ਜ਼ਮਾਨਤ
  • us journalist sentenced
    ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar police register fir against singer nijjar
      ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
    • gurpreet kaur defamation case court
      ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ...
    • punjab government forms 7 member coordination committee on sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ...
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +