Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    3:37:51 AM

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੋਵਿਡ-19 ਨਾਲ ਨਿਪਟਣ ਲਈ ਕੰਪਨੀਆਂ ਨੂੰ ਦਿੱਤੀ ਜਾਵੇ CSR ਫੰਡ ਵਰਤਣ ਦੀ ਆਗਿਆ : ਕੈਪਟਨ

PUNJAB News Punjabi(ਪੰਜਾਬ)

ਕੋਵਿਡ-19 ਨਾਲ ਨਿਪਟਣ ਲਈ ਕੰਪਨੀਆਂ ਨੂੰ ਦਿੱਤੀ ਜਾਵੇ CSR ਫੰਡ ਵਰਤਣ ਦੀ ਆਗਿਆ : ਕੈਪਟਨ

  • Updated: 01 Apr, 2020 09:15 PM
Chandigarh
covid 19  captain amarinder singh  csr fund
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਅਸ਼ਵਨੀ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ 'ਚ ਕੰਪਨੀਆਂ ਨੂੰ ਆਪਣੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ. ਐਸ. ਆਰ.) ਦੇ ਫੰਡ ਵਰਤਣ ਦੀ ਆਗਿਆ ਦੇਣ ਦੀ ਅਪੀਲ ਕੀਤੀ ਹੈ ਤਾਂ ਕਿ ਸੂਬਾ ਸਰਕਾਰ ਵਲੋਂ ਕੋਵਿਡ-19 ਵਿਰੁੱਧ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ 'ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੌਮੀ ਹਿੱਤ 'ਚ ਕੰਪਨੀਜ਼ ਐਕਟ-2013 'ਚ ਸੀ. ਐਸ. ਆਰ. ਦੀ ਸੂਚੀ 'ਚ ਮੁੱਖ ਮੰਤਰੀ ਰਾਹਤ ਫੰਡ ਨੂੰ ਸ਼ਾਮਲ ਕਰਨ ਲਈ ਉਹ ਕਾਰਪੋਰੇਟ ਮਾਮਲਿਆਂ ਬਾਰੇ ਮੰਤਰਾਲੇ ਨੂੰ ਨਿਰਦੇਸ਼ ਦੇਣ।

ਮੁੱਖ ਮੰਤਰੀ ਨੇ ਲਿਖਿਆ ਕਿ ਇਹ ਕਦਮ ਕੋਵਿਡ-19 ਦੀ ਮਹਾਮਾਰੀ ਦੀ ਚੁਣੌਤੀ ਨਾਲ ਵਧੇਰੇ ਪ੍ਰਭਾਵੀ ਢੰਗ ਨਾਲ ਨਿਪਟਣ ਲਈ ਸੂਬਾ ਸਰਕਾਰ ਲਈ ਬਹੁਤ ਸਹਾਈ ਸਿੱਧ ਹੋਣ ਦੇ ਨਾਲ-ਨਾਲ ਕੌਮੀ ਤਾਲਾਬੰਦੀ ਦੇ ਮੱਦੇਨਜ਼ਰ ਗਰੀਬ ਤੇ ਲੋੜਵੰਦ ਨਾਗਰਿਕਾਂ ਅਤੇ ਪਰਵਾਸੀ ਮਜ਼ਦੂਰਾਂ ਨੂੰ ਮੈਡੀਕਲ ਅਤੇ ਹੋਰ ਸਹਾਇਤਾ ਹਾਸਲ ਹੋ ਸਕੇਗੀ। ਕੈਪਟਨ ਨੇ ਪ੍ਰਧਾਨ ਮੰਤਰੀ ਨੂੰ ਮਾਨਵਤਾਵਾਦੀ ਸੰਕਟ ਨਾਲ ਨਜਿੱਠਣ ਅਤੇ ਆਫ਼ਤ ਦੀ ਗੰਭੀਰਤਾ ਨੂੰ ਸਮਝਦਿਆਂ ਇਸ ਸਬੰਧ ਫੌਰੀ ਫੈਸਲਾ ਲੈਣ ਦੀ ਅਪੀਲ ਕੀਤੀ ਹੈ। ਆਪਣੇ ਪੱਤਰ 'ਚ ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਹਾਲਤਾਂ 'ਚ ਪੰਜਾਬ 'ਚ ਕੰਪਨੀਆਂ ਕੋਵਿਡ-19 ਵਿਰੁੱਧ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ 'ਚ ਯੋਗਦਾਨ ਪਾਉਣ ਲਈ ਆਪਣਾ ਸੀ. ਐਸ. ਆਰ. ਫੰਡ ਵਰਤਣ ਦੀ ਆਗਿਆ ਮੰਗ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਜ਼ਰੂਰੀ ਹੈ ਕਿਉਂਕਿ ਮੁਲਕ ਪਹਿਲਾਂ ਹੀ ਗੰਭੀਰ ਅਤੇ ਅਣਕਿਆਸੀ ਆਫਤ ਨਾਲ ਜਕੜਿਆ ਹੋਇਆ ਹੈ।

ਜ਼ਿਕਰਯੋਗ ਹੈ ਕਿ ਕੈਪਟਨ ਨੇ ਇਸ ਤੋਂ ਪਹਿਲਾਂ ਵੀ 7 ਜੂਨ, 2018 ਨੂੰ ਕੰਪਨੀਜ਼ ਐਕਟ-2013 ਦੀ ਅਨੁਸੂਚੀ-6 'ਚ ਦਰਜ ਗਤੀਵਿਧੀਆਂ 'ਚ ਮੁੱਖ ਮੰਤਰੀ ਰਾਹਤ ਫੰਡ ਨੂੰ ਵੀ ਸ਼ਾਮਲ ਕਰਨ ਦੀ ਮੰਗ ਕੀਤੀ ਸੀ। ਹਾਲਾਂਕਿ ਕੇਂਦਰੀ ਵਿੱਤ ਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਨੇ 9 ਅਗਸਤ, 2018 ਨੂੰ ਪੱਤਰ ਦੇ ਜਵਾਬ 'ਚ ਆਖਿਆ ਕਿ ਇਸ ਨੂੰ ਸ਼ਾਮਲ ਕਰਨ ਦੀ ਕੋਈ ਪ੍ਰਮਾਣਿਕਤਾ ਨਹੀਂ ਬਣਦੀ। ਇਕ ਸਰਕਾਰੀ ਬੁਲਾਰੇ ਮੁਤਾਬਕ ਮੁੱਖ ਮੰਤਰੀ ਦਾ ਮੰਨਣਾ ਹੈ ਕਿ ਮੌਜੂਦਾ ਸਥਿਤੀ ਪੂਰੀ ਤਰ੍ਹਾਂ ਅਣਕਿਆਸੀ ਹੈ ਜਿਸ ਕਰਕੇ ਇਸ ਨਾਲ ਨਿਪਟਣ ਲਈ ਅਣਕਿਆਸੇ ਕਦਮ ਚੁੱਕਣ ਦੀ ਲੋੜ ਹੈ।

  • Covid 19
  • Captain Amarinder Singh
  • CSR Fund
  • ਕੋਵਿਡ 19
  • ਕੈਪਟਨ ਅਮਰਿੰਦਰ ਸਿੰਘ
  • ਸੀ ਐਸ ਆਰ ਫੰਡ

ਦਿੱਲੀ ਨਿਜ਼ਾਮੂਦੀਨ ਮਰਕਜ਼ ਤੋਂ ਆਏ 17 ਵਿਅਕਤੀਆਂ ਦਾ ਸਿਵਲ ਹਸਪਤਾਲ 'ਚ ਕੋਰੋਨਾ ਸਬੰਧੀ ਹੋਇਆ ਚੈਕਅੱਪ

NEXT STORY

Stories You May Like

  • spurious liquor  19 people  nagaland
    ਜ਼ਹਿਰੀਲੀ ਸ਼ਰਾਬ ਨੇ ਉਜਾੜ 'ਤੇ ਹੱਸਦੇ ਵੱਸਦੇ ਘਰ, 19 ਲੋਕਾਂ ਦੀ ਮੌਤ, ਨਾਗਾਲੈਂਡ 'ਚ ਮਚੀ ਹਾਹਾਕਾਰ
  • court sentences convict to death in hoshiarpur boy brutality case
    ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ ਵਾਲੇ ਨੂੰ ਦਿੱਤੀ ਫ਼ਾਂਸੀ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • companies to share information with agencies to stop smuggling
    ‘ਨਕਲੀ ਸਾਮਾਨ ਦੀ ਸਮੱਗਲਿੰਗ ਰੋਕਣ ਲਈ ਏਜੰਸੀਆਂ ਨਾਲ ਸੂਚਨਾ ਸਾਂਝੀ ਕਰਨ ਕੰਪਨੀਆਂ’
  • recharge plans  mobile  telecom companies  trai
    ਮਹਿੰਗੇ ਰੀਚਾਰਜ ਪਲਾਨਜ਼ ਦੀ ਹੋਵੇਗੀ ਛੁੱਟੀ ! TRAI ਨੇ ਟੈਲੀਕਾਮ ਕੰਪਨੀਆਂ ਨੂੰ ਦਿੱਤਾ ਸਖ਼ਤ ਨਿਰਦੇਸ਼
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • quality of sweets must be maintained during festivals  additional dc
    ਤਿਉਹਾਰਾਂ ਦੌਰਾਨ ਮਠਿਆਈਆਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ : ਵਧੀਕ ਡਿਪਟੀ ਕਮਿਸ਼ਨਰ
  • happy news
    ਅਜਿਹੀਆਂ ਖਬਰਾਂ ਕਿ ਮਨ ਖੁਸ਼ੀ ਨਾਲ ਭਰ ਜਾਵੇ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +