Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    12:13:50 AM

  • csk vs srh  ipl 2026

    IPL 2026 : ਚੇਨਈ ਨੂੰ ਹਰਾ ਕੇ ਪਲੇਆਫ 'ਚ ਪਹੁੰਚੀ...

  • major incident in punjab government medical college student murdered

    Punjab 'ਚ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ...

  • turkey mass shooting  4 killed  several injured

    ਰੈਸਟੋਰੈਂਟ 'ਤੇ ਅੰਨ੍ਹੇਵਾਹ ਗੋਲੀਬਾਰੀ! ਤੁਰਕੀ 'ਚ...

  • us rejects iran s updated peace proposal report

    ਮੁੜ ਸ਼ੁਰੂ ਹੋਵੇਗੀ ਜੰਗ! US ਨੇ ਈਰਾਨ ਦੀ ਸ਼ਾਂਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Phagwara
  • ਕੋਵਿਡ-19 : ਫਗਵਾੜਾ 'ਚ ਵੱਡੇ ਸਰਕਾਰੀ ਅਧਿਕਾਰੀਆਂ ਸਮੇਤ ਰਾਜ ਨੇਤਾ ਵੀ ਨਹੀਂ ਕਰ ਰਹੇ ਨਿਯਮਾਂ ਦਾ ਪਾਲਣ

PUNJAB News Punjabi(ਪੰਜਾਬ)

ਕੋਵਿਡ-19 : ਫਗਵਾੜਾ 'ਚ ਵੱਡੇ ਸਰਕਾਰੀ ਅਧਿਕਾਰੀਆਂ ਸਮੇਤ ਰਾਜ ਨੇਤਾ ਵੀ ਨਹੀਂ ਕਰ ਰਹੇ ਨਿਯਮਾਂ ਦਾ ਪਾਲਣ

  • Updated: 01 Mar, 2021 07:42 PM
Phagwara
covid 19  state leaders are not following the rules in phagwara
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ,(ਜਲੋਟਾ)– ਫਗਵਾੜਾ 'ਚ ਕੋਰੋਨਾ ਵਾਇਰਸ ਨੂੰ ਲੈ ਕੇ ਆਮ ਜਨਤਾ ਜਿੱਥੇ ਪੂਰੀ ਤਰ੍ਹਾਂ ਫੇਸ ਮਾਸਕ ਪਾਉਣ ਨੂੰ ਲਾਪ੍ਰਵਾਹੀ ਵਰਤ ਰਹੀ ਹੈ ਉੱਥੇ ਸਮੇਂ ਦੀ ਇੱਕ ਹਕੀਕਤ ਇਹ ਵੀ ਹੈ ਕਿ ਇੱਥੇ ਦੇ ਵੱਡੇ ਸਰਕਾਰੀ ਅਧਿਕਾਰੀਆਂ ਸਣੇ ਵੀ.ਵੀ.ਆਈ.ਪੀ. ਰਾਜਨੇਤਾ ਵੀ ਮੂੰਹ 'ਤੇ ਮਾਸਕ ਪਾਉਣਾ ਜ਼ਰੂਰੀ  ਨਹੀਂ ਸਮਝ ਰਹੇ ਹਨ। ਜਦਕਿ ਇਨ੍ਹਾਂ ਸਾਰਿਆਂ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ 'ਚ ਮਿਸਾਲ ਪੇਸ਼ ਕਰ ਸਭ ਤੋਂ ਪਹਿਲਾਂ ਖੁਦ ਫੇਸ ਮਾਸਕ ਪਹਿਣ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਨ ਸੰਦੇਸ਼ ਦੇਣ। ਦੁੱਖ ਦੀ ਗੱਲ ਇਹ ਹੈ ਕਿ ਖ਼ੁਦ ਨੂੰ ਵੀ.ਵੀ.ਆਈ.ਪੀ. ਕਤਾਰ 'ਚ ਸਮਝਣ ਵਾਲੇ ਇਹ ਰਾਜਨੇਤਾ ਅਤੇ ਸਰਕਾਰੀ ਅਧਿਕਾਰੀ ਕਿਸੇ ਵੀ ਪੱਧਰ 'ਤੇ ਚਾਹੇ ਉਹ ਜਨਤਕ ਥਾਵਾਂ 'ਤੇ ਹੋ ਰਹੇ ਸਮਾਗਮ ਹੋਣ ਜਾਂ ਫਿਰ ਕੋਈ ਹੋਰ ਸਰਕਾਰੀ ਮੀਟਿੰਗ ਆਦਿ ਹੋਵੇ, ਉਹ ਉਥੇ ਨਾ ਤਾਂ ਖੁਦ ਮੂੰਹ 'ਤੇ ਫੇਸ ਮਾਸਕ ਪਾਉਂਦੇ ਹਨ ਅਤੇ ਨਾ ਹੀ ਇੰਜ ਕਰਨਾ ਜ਼ਰੂਰੀ ਸਮਝ ਰਿਹੇ ਹਨ। ਹੋਰ ਤਾਂ ਹੋਰ ਇਹ ਸਾਰੇ ਰਾਜਨੇਤਾ ਅਤੇ ਵੱਡੇ ਅਧਿਕਾਰੀ  ਕਿਸੇ ਵੀ ਪੱਧਰ 'ਤੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਲਾਜ਼ਮੀ ਕੀਤੇ ਗਏ ਕੋਰੋਨਾ ਵਾਇਰਸ ਦੇ ਬਚਾਅ ਲਈ ਸਰਕਾਰੀ ਨਿਯਮਾਂ ਨੂੰ ਟਿੱਚ ਨਹੀਂ ਜਾਣਦੇ ਹਨ। ਇਨ੍ਹਾਂ ਵੱਲੋਂ ਜਿੱਥੇ ਮੂੰਹ 'ਤੇ ਫੇਸ ਮਾਸਕ ਨਹੀਂ ਪਾਉਣਾ ਇੱਕ ਫੈਸ਼ਨ ਬਣ ਚੁੱਕਿਆ ਹੈ ਉੱਥੇ ਹੀ ਇਨ੍ਹਾਂ ਵੱਲੋਂ ਕੋਰੋਨਾ ਵਾਇਰਸ ਦੇ ਬਚਾਅ ਲਈ ਜ਼ਰੂਰੀ ਮੰਨਿਆ ਜਾਂਦਾ  ਸਮਾਜਿਕ ਦੂਰੀ ਦੇ ਨਿਯਮਾਂ ਦੀ ਵੀ ਕਿਸੇ ਵੀ ਤਰ੍ਹਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਕਰਵਾਈ ਜਾਂਦੀ ਹੈ।
ਹੈਰਾਨੀਜਨਕ ਪਹਿਲੂ ਇਹ ਹੈ ਕਿ ਇਨ੍ਹਾਂ ਸਭ ਹੋਣ ਦੇ ਬਾਵਜੂਦ ਵੀ ਇਨ੍ਹਾਂ ਦੇ ਖ਼ਿਲਾਫ਼  ਅੱਜ ਤਕ ਨਾ ਤਾਂ ਕੋਈ ਕਾਨੂੰਨੀ ਐਕਸ਼ਨ ਹੋਏ ਹਨ ਅਤੇ ਨਾ ਹੀ ਇੰਝ ਹੁੰਦਾ ਵਿਖਾਈ ਦੇ ਰਿਹਾ ਹੈ? ਅਤੇ ਨਾ ਹੀ ਇਨ੍ਹਾਂ ਨੂੰ ਇੰਝ ਕਰਨ ਤੋਂ ਕੋਈ ਰੋਕ ਪਾ ਰਿਹਾ ਹੈ?  ਇਸ ਦੌਰਾਨ ਵੱਡਾ ਸਵਾਲ ਇਹ ਬਣ ਗਿਆ ਹੈ ਕਿ ਜਦ ਇਹ ਵੱਡੇ ਸਰਕਾਰੀ ਅਧਿਕਾਰੀ ਅਤੇ ਰਾਜਨੇਤਾ ਹੀ ਜਨਤਕ ਥਾਵਾਂ 'ਤੇ ਇਹ ਸਭ ਕਰਨਗੇ ਤਾਂ ਆਮ ਲੋਕ  ਕਿਸ ਤਰ੍ਹਾਂ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਬਚਾਅ ਲਈ ਤੈਅ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨਗੇ। ਇਨ੍ਹਾਂ ਵੱਡੇ ਸਰਕਾਰੀ ਅਫ਼ਸਰਾਂ ਅਤੇ ਰਾਜਨੇਤਾਵਾਂ ਦੀ ਕਾਰਜਸ਼ੈਲੀ ਨੂੰ ਲੈ ਕੇ ਜਨਤਾ 'ਚ ਇਹ ਗੱਲ ਹੁਣ ਆਮ ਹੀ ਚਰਚਾ ਦਾ ਵਿਸ਼ਾ ਬਣ ਗਈ ਹੈ ਕਿ ਜਦ ਇਨ੍ਹਾਂ ਦੇ ਖ਼ਿਲਾਫ਼ ਅੱਜ ਤਕ ਕੋਰੋਨਾ ਵਾਇਰਸ ਦੇ ਨਿਯਮਾਂ ਨੂੰ ਤੋੜਨ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਕੋਈ ਕਾਨੂੰਨੀ ਐਕਸ਼ਨ ਨਹੀਂ ਹੋ ਰਿਹਾ ਫਿਰ  ਸਰਕਾਰੀ ਅਮਲਾ ਕਿਸ ਮੂੰਹ ਨਾਲ ਆਮ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਬਚਾਅ ਲਈ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਤੈਅ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਨੂੰ ਲੈ ਕੇ ਸਖ਼ਤੀ ਕਰੇਗਾ।
ਦੱਸਣਯੋਗ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਰ- ਬਾਰ ਲੋਕਾਂ ਨੂੰ ਇਹ ਸੰਦੇਸ਼ ਦਿੱਤਾ ਜਾ ਰਿਹਾ ਹੈ ਕਿ ਜਨਤਾ ਕੋਰੋਨਾ ਵਾਇਰਸ ਤੋਂ ਬਚਾ ਲਈ ਮੂੰਹ ਤੇ ਹਰ ਹਾਲਤ 'ਤੇ ਫੇਸ ਮਾਸਕ ਪਾਵੇ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰੇ। ਪਰ ਇੰਜ ਜਾਪਦਾ ਹੈ ਕਿ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਵੱਲੋਂ ਕਹੀਆਂ ਜਾ ਰਹੀਆਂ ਗੱਲਾਂ ਸਿਰਫ ਆਮ ਲੋਕਾ ਦੇ ਲਈ ਸੰਦੇਸ਼ ਹੀ ਬਣਕੇ ਰਹਿ ਗਈਆਂ ਹਨ ਕਿਉਂਕਿ ਦੋਵੇਂ ਹੀ ਸਰਕਾਰਾਂ ਦੇ ਆਪਣੇ ਵੱਡੇ ਰਾਜਨੇਤਾ ਅਤੇ ਸਰਕਾਰੀ ਅਧਿਕਾਰੀਆਂ ਵੱਲੋਂ ਕਿਸੇ ਵੀ ਪੱਧਰ 'ਤੇ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ। ਇਹੋ ਕਾਰਨ ਹੈ ਕਿ ਫਗਵਾੜਾ 'ਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਚਲੇ ਜਾ ਰਹੇ ਹਨ ਅਤੇ ਹਾਲਾਤ ਦਿਨ-ਬ-ਦਿਨ ਭਿਆਨਕ ਰੂਪ ਅਖਤਿਆਰ ਕਰਦੇ ਜਾ ਰਹੇ ਹਨ।

  • Phagwara
  • COVID19
  • rules
  • ਫਗਵਾੜਾ
  • ਨਿਯਮਾਂ ਪਾਲਣ

ਚੋਰੀ ਦੀਆਂ ਵਾਰਦਾਤਾਂ ਸਬੰਧਤ ਪ੍ਰਵਾਸੀ ਔਰਤਾਂ ਦੀਆਂ ਸੋਸ਼ਲ ਮੀਡੀਆਂ ’ਤੇ ਤਸਵੀਰਾਂ ਕੀਤੀਆਂ ਵਾਇਰਲ

NEXT STORY

Stories You May Like

  • changes in h 1b and visa rules
    H-1B ਅਤੇ ਵੀਜ਼ਾ ਨਿਯਮਾਂ ’ਚ ਵੱਡੇ ਬਦਲਾਅ! ਭਾਰਤੀ ਪੇਸ਼ੇਵਰਾਂ ਤੇ ਵਿਦਿਆਰਥੀਆਂ ਦੀ ਵਧੀ ਮੁਸੀਬਤ
  • visa rules 2026 indian passport
    ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ ਵੱਡੇ ਬਦਲਾਅ
  • private schools dominate 10th class merit
    ਪੰਜਾਬ: 10ਵੀਂ ਦੀ ਮੈਰਿਟ ’ਤੇ ਪ੍ਰਾਈਵੇਟ ਸਕੂਲਾਂ ਦਾ ਦਬਦਬਾ, ਸਰਕਾਰੀ ਸਕੂਲ ਰਹੇ ਪਿੱਛੇ
  • desire to go to canada
    ਕੈਨੇਡਾ ਜਾਣ ਦਾ ਚਾਅ ਪਿਆ ਫਿੱਕਾ! ਕੋਵਿਡ ਕਾਲ ਤੋਂ ਵੀ ਮਾੜੇ ਹੋਏ ਹਾਲਾਤ
  • preparing for major changes in h1b visa rules
    H-1B ਵੀਜ਼ਾ ਨਿਯਮਾਂ ਵਿੱਚ ਵੱਡੇ ਬਦਲਾਅ ਦੀ ਤਿਆਰੀ, ਘੱਟੋ-ਘੱਟ ਤਨਖਾਹਾਂ 'ਚ ਹੋ ਸਕਦੈ 30% ਤੱਕ ਦਾ ਵਾਧਾ
  • us trashed chinese gifts
    ਅਮਰੀਕੀ ਅਧਿਕਾਰੀਆਂ ਨੇ ਡਸਟਬਿਨ 'ਚ ਸੁੱਟ'ਤੇ ਚੀਨ ਦੇ ਤੋਹਫ਼ੇ ! ਜਹਾਜ਼ 'ਚ ਨਹੀਂ ਰੱਖੀ ਇਕ ਵੀ 'ਚੀਜ਼'
  • bloody clash erupts between two factions in crp colony in phagwara
    ਫਗਵਾੜਾ 'ਚ ਚੱਲੀਆਂ ਤਲਵਾਰਾਂ, ਦੋ ਧਿਰਾਂ ਵਿਚਾਲੇ ਖ਼ੂਨੀ ਝੜਪ
  • various officials including the agriculture department visited villages
    ਗੁਰਦਾਸਪੁਰ: ਖੇਤੀਬਾੜੀ ਵਿਭਾਗ ਸਮੇਤ ਵੱਖ-ਵੱਖ ਅਧਿਕਾਰੀਆਂ ਵਲੋਂ ਪਿੰਡਾਂ ਦਾ ਦੌਰਾ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
Trending
Ek Nazar
paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • clouds of war are looming again important news for lpg consumers
      LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
    • every fourth person in the world suffers from hypertension
      ਦੁਨੀਆ ਦਾ ਹਰ ਚੌਥਾ ਵਿਅਕਤੀ ਇਸ ਗੰਭੀਰ ਬੀਮਾਰੀ ਦਾ ਸ਼ਿਕਾਰ! ਹੋਸ਼ ਉਡਾ ਦੇਵੇਗੀ ਪੂਰੀ...
    • fake notes  counter intelligence  punjab police
      ਵੱਡੀ ਖ਼ਬਰ : ਪੰਜਾਬ 'ਚ 500-500 ਦੇ ਜਾਅਲੀ ਨੋਟਾਂ ਸਮੇਤ 4 ਗ੍ਰਿਫ਼ਤਾਰ, ਲੱਖਾਂ...
    • mp amritpal singh s father big statement regarding breakup of the alliance
      ਗਠਜੋੜ ਨੂੰ ਲੈ ਕੇ MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਵੱਡਾ ਬਿਆਨ
    • center s strictness on government banks and insurance companies
      ਸਰਕਾਰੀ ਬੈਂਕਾਂ ਤੇ ਬੀਮਾ ਕੰਪਨੀਆਂ...! ਕੇਂਦਰ ਨੇ ਜਾਰੀ ਕਰ'ਤੇ Lockdown ਜਿਹੇ...
    • the milk suppliers union protested against fake dairies
      ਦੁੱਧ ਸਪਲਾਇਰ ਯੂਨੀਅਨ ਦਾ ਪ੍ਰਦਰਸ਼ਨ, DC ਦਫ਼ਤਰ ਬਾਹਰ ਕੁਇੰਟਲਾਂ ਦੇ ਹਿਸਾਬ ਨਾਲ...
    • enforcement directorate raids in punjab
      ਈ. ਡੀ. ਵੱਲੋਂ ਪੰਜਾਬ ਵਿਚ ਫਿਰ ਵੱਡੀ ਰੇਡ, ਵੱਡੇ ਵਪਾਰੀਆਂ ਤੇ ਸਿਆਸੀ ਆਗੂਆਂ ਨੂੰ...
    • aadhar card government bus prtc employee
      ਆਧਾਰ ਕਾਰਡ ਵਾਲੀਆਂ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਮੁਲਾਜ਼ਮਾਂ ਨੇ...
    • punjab schools school holidays
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਕੀਤੀ ਗਈ ਛੁੱਟੀ
    • sp singh oberoi  youth abroad
      ਦੋਹਾ ਕਤਰ 'ਚ ਫ਼ਸੇ ਤਰਨਤਾਰਨ ਦੇ ਨੌਜਵਾਨ ਦੀ ਮਦਦ ਲਈ ਅੱਗੇ ਆਏ ਡਾ. ਓਬਰਾਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +