Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    7:58:52 AM

  • jalandhar  female councilor  husband  injured

    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • complete this work by 15th october heavy fine may be imposed

    15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ...

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕੋਵਿਡ-19: ਸੂਬਿਆਂ ਨੂੰ ਸੰਕਟ ’ਚੋਂ ਕੱਡਣ ਲਈ ਕੈਪਟਨ ਦਾ ਪ੍ਰਧਾਨ ਮੰਤਰੀ ਨੂੰ 3 ਪੱਖੀ ਰਣਨੀਤੀ ਦਾ ਸੁਝਾਅ

PUNJAB News Punjabi(ਪੰਜਾਬ)

ਕੋਵਿਡ-19: ਸੂਬਿਆਂ ਨੂੰ ਸੰਕਟ ’ਚੋਂ ਕੱਡਣ ਲਈ ਕੈਪਟਨ ਦਾ ਪ੍ਰਧਾਨ ਮੰਤਰੀ ਨੂੰ 3 ਪੱਖੀ ਰਣਨੀਤੀ ਦਾ ਸੁਝਾਅ

  • Updated: 21 Apr, 2020 11:59 PM
Punjab
covid 19 captain suggests three pronged strategy to pm
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ\ਜਲੰਧਰ()- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਕੋਵਿਡ-19 ਦੇ ਸੰਕਟ 'ਚੋਂ ਸੂਬਿਆਂ ਨੂੰ ਕੱਢਣ ਲਈ ਤਿੰਨ ਨੁਕਾਤੀ ਰਣਨੀਤੀ ਦਾ ਸੁਝਾਅ ਦਿੱਤਾ ਜਿਸ ਵਿੱਚ ਤਿੰਨ ਮਹੀਨਿਆਂ ਦਾ ਵਿਸ਼ੇਸ਼ ਵਿੱਤੀ ਪੈਕੇਜ ਅਤੇ ਵਿੱਤ ਕਮਿਸ਼ਨ ਦੀ ਰਿਪੋਰਟ ਸੌਂਪਣ ਦੇ ਸਮੇਂ ਵਿੱਚ ਅਕਤੂਬਰ 2021 ਤੱਕ ਵਾਧਾ ਕਰਨਾ ਸ਼ਾਮਲ ਹੈ। ਲੌਕਡਾਊਨ ਦੇ ਨਤੀਜੇ ਵਜੋਂ ਕਾਰੋਬਾਰ ਅਤੇ ਉਦਯੋਗਿਕ ਗਤੀਵਿਧੀਆਂ ਠੱਪ ਕਰਕੇ ਮਾਲੀਆ ਮੂਧੇ-ਮੂੰਹ ਡਿੱਗਣ ਅਤੇ ਸਿਹਤ ਤੇ ਰਾਹਤ ਕਾਰਜਾਂ ਦੇ ਖਰਚੇ ਵਧਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ 15ਵੇਂ ਵਿੱਤ ਕਮਿਸ਼ਨ ਨੂੰ ਪਿਛਲੇ ਸਾਲ ਦੇ ਅਨੁਮਾਨਾਂ ਦੀ ਕੀਤੀ ਉਮੀਦ ਜਿਸ ਵਿੱਚ ਘਰੇਲੂ ਵਿਕਾਸ ਦਰ ਦਾ 7 ਫੀਸਦੀ ਵਾਧਾ ਮੰਨਿਆ ਗਿਆ ਸੀ, ਦੇ ਮੁਕਾਬਲੇ ਰਾਜਾਂ ਲਈ ਬਹੁਤ ਘੱਟ ਮਾਲੀਏ ਦੇ ਹਿੱਸੇ ਦੇ ਪ੍ਰਸੰਗ ਵਿੱਚ 2020-21 ਲਈ ਇਸ ਦੀ ਅੰਤਰਿਮ ਰਿਪੋਰਟ 'ਤੇ ਮੁੜ ਗੌਰ ਕਰਨ ਲਈ ਕਹਿਣ ਦੀ ਅਪੀਲ ਕੀਤੀ ਹੈ।
ਘਰੇਲੂ ਵਿਕਾਸ ਦਰ ਵਿੱਚ ਸਿਫਰ ਵਿਕਾਸ ਦੀ ਸੰਭਾਵਨਾ ਨਾ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਤੱਕ ਕਿ ਕੁਝ ਵਿਸ਼ਲੇਸ਼ਕ ਨਕਰਾਤਮਕ ਵਿਕਾਸ ਦੀ ਗੱਲ ਕਰ ਰਹੇ ਹਨ। ਬਹੁਤ ਘੱਟ ਵਿਕਾਸ ਦੀ ਸੰਭਾਵਨਾ ਦੇ ਮੱਦੇਨਜ਼ਰ ਜਿਸ ਨਾਲ ਪੂਰਾ ਵਰ੍ਹਾ ਮਾਲੀਆ ਘੱਟ ਰਹਿਣ ਦੀ ਉਮੀਦ ਕੀਤੀ ਜਾਂਦੀ ਸੀ, ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ 15ਵੇਂ ਵਿੱਤ ਕਮਿਸ਼ਨ ਨੂੰ ਆਪਣੀ ਅੰਤਿਮ ਰਿਪੋਰਟ ਸੌਂਪਣ ਦੇ ਸਮੇਂ ਨੂੰ ਅਕਤੂਬਰ 2021 ਤੱਕ ਮੁਲਤਵੀ ਕਰਨ ਦੀ ਹਦਾਇਤ ਕਰਨ ਜਿਸ ਨਾਲ ਸੂਬੇ ਅਗਲੇ ਪੰਜ ਸਾਲਾਂ ਵਿੱਤ ਅਰਥਚਾਰੇ ਦੇ ਸੰਭਾਵੀ ਵਿਕਾਸ ਦਾ ਸਹੀ ਮੁਲਾਂਕਣ ਲਾਉਣ ਦੇ ਯੋਗ ਹੋ ਜਾਣਗੇ। ਉਨ੍ਹਾਂ ਕਿਹਾ, ''ਗੈਰਹਕੀਕੀ ਅਸਲ ਵਾਧੇ ਦੇ ਅਨੁਮਾਨਾਂ 'ਤੇ ਆਧਾਰਿਤ ਪੰਜ ਸਾਲਾ ਮਾਲੀਆ ਸਾਂਝੇ ਕੀਤੇ ਜਾਣ ਦੇ ਵਾਅਦੇ ਲਈ ਵਚਨਬੱਧ ਹੋਣਾ ਸੂਬਿਆਂ ਲਈ ਇਸ ਤੋਂ ਮਾੜਾ ਹੋਰ ਨਹੀਂ ਹੋਵੇਗਾ।'' ਉਨ੍ਹਾਂ ਸੁਝਾਅ ਦਿੱਤਾ ਕਿ ਵਿੱਤ ਕਮਿਸ਼ਨ 2020-21 ਲਈ ਇਕ ਹੋਰ ਅੰਤਰਿਮ ਰਿਪੋਰਟ ਬਣਾ ਸਕਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲਾਂਕਿ 3 ਮਈ 2020 ਤੱਕ 40 ਦਿਨਾਂ ਦਾ ਲੌਕਡਾਊਨ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜ਼ਰੂਰੀ ਸੀ ਪਰ ਇਸ ਦੇ ਨਤੀਜੇ ਵਜੋਂ ਵੱਡਾ ਆਰਥਿਕ ਸੰਕਟ ਖੜ੍ਹਾ ਹੋ ਗਿਆ ਹੈ ਅਤੇ ਸਾਰੇ ਸੂਬੇ ਬਹੁਤ ਗੰਭੀਰ ਵਿੱਤੀ ਮੁਸ਼ਕਲਾਂ ਵਿੱਚੋਂ ਗੁਜ਼ਰ ਰਹੇ ਹਨ। ਪੰਜਾਬ ਦੇ ਖਜ਼ਾਨੇ ਨੂੰ ਵੱਡਾ ਭਾਰ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵਪਾਰ, ਕਾਰੋਬਾਰ ਤੇ ਉਦਯੋਗਾਂ ਦੇ ਕਰੀਬ-ਕਰੀਬ ਬੰਦ ਹੋਣ ਦੇ ਸਿੱਟੇ ਵਜੋਂ ਮਾਲੀਆ ਘਟ ਗਿਆ ਹੈ ਅਤੇ ਇਸ ਸਮੇਂ ਅਤਿ ਲੋੜੀਂਦੇ ਜ਼ਰੂਰੀ ਸਿਹਤ ਤੇ ਰਾਹਤ ਖਰਚਿਆਂ ਦੀ ਵੱਡੇ ਪੱਧਰ 'ਤੇ ਲੋੜ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ, ''ਸੂਬਿਆਂ ਨੂੰ ਆਪਣੇ ਜ਼ਰੂਰੀ ਖਰਚਿਆਂ ਨੂੰ ਕਾਇਮ ਰੱਖਣ ਅਤੇ ਰਾਹਤ, ਸਿਹਤ ਢਾਂਚੇ ਆਦਿ ਦੇ ਖਰਚਿਆਂ ਦੀਆਂ ਨਵੀਆਂ ਮੰਗਾਂ ਦਾ ਸਾਹਮਣਾ ਕਰਨ ਲਈ ਇਹੋ ਸਿਰਫ ਜ਼ਰੂਰੀ ਅਤੇ ਸਹੀ ਹੈ ਕਿ 15ਵੇਂ ਵਿੱਤ ਕਮਿਸ਼ਨ ਨੂੰ ਸਾਲ 2020-21 ਲਈ ਵਿਸ਼ੇਸ਼ ਕੋਵਿਡ-19 ਮਾਲ ਗਰਾਂਟ ਦੀ ਸਿਫਾਰਸ਼ ਕਰਨ ਦੀ ਬੇਨਤੀ ਕੀਤੀ ਜਾਵੇ।''
ਮੁੱਖ ਮੰਤਰੀ ਨੇ ਆਪਣੇ ਪੱਤਰ ਵਿੱਚ ਸੂਬਿਆਂ ਨੂੰ ਸਿਹਤ ਨਾਲ ਜੁੜੇ ਵਾਧੂ ਖਰਚਿਆਂ ਅਤੇ ਮੁੱਢਲੇ ਰਾਹਤ ਖਰਚਿਆਂ ਨਾਲ ਨਜਿੱਠਣ ਲਈ ਸਹਾਇਤਾ ਪ੍ਰਦਾਨ ਕਰਨ ਵਾਸਤੇ ਤੁਰੰਤ 3 ਮਹੀਨੇ ਦਾ ਵਿਸ਼ੇਸ਼ ਵਿੱਤੀ ਸਹਾਇਤਾ ਪੈਕੇਜ ਦੇਣ ਦੀ ਮੰਗ ਕੀਤੀ ਅਤੇ ਸੁਝਾਅ ਦਿੱਤਾ ਕਿ ਸੂਬਿਆਂ ਨੂੰ ਲੋੜ ਅਨੁਸਾਰ ਸਥਾਨਕ ਸਮੱਸਿਆਵਾਂ ਅਤੇ ਜ਼ਰੂਰਤਾਂ ਲਈ ਇਸ ਦੀ ਵਰਤੋਂ ਦੀ ਖੁੱਲ• ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤਜਵੀਜ਼ ਅਨੁਸਾਰ 3 ਮਹੀਨੇ ਦੇ ਪੈਕੇਜ ਨੂੰ ਵਿਸ਼ੇਸ਼ ਕੋਵਿਡ-19 ਮਾਲੀਆ ਗ੍ਰਾਂਟ ਦੇ ਵਿਰੁੱਧ ਐਡਜਸਟ ਕੀਤਾ ਜਾ ਸਕਦਾ ਹੈ।
ਉਨ੍ਹਾਂ ਪ੍ਰਸਤਾਵ ਕੀਤਾ ਕਿ ਮੌਜੂਦਾ ਵਰ•ੇ ਦੇ ਅੰਤ ਵਿੱਚ ਹਾਲਾਤਾਂ ਦੇ ਅਨੁਸਾਰ ਵਿੱਤ ਕਮਿਸ਼ਨ ਅਗਲੇ ਸਾਲ ਲਈ ਕੋਵਿਡ ਗ੍ਰਾਂਟ ਨੂੰ ਕੁਝ ਸੋਧਾਂ ਨਾਲ ਜਾਰੀ ਰੱਖ ਸਕਦਾ ਹੈ ਅਤੇ ਫਿਰ ਆਪਣੀ ਪੰਜ ਸਾਲਾ ਯੋਜਨਾ ਅਕਤੂਬਰ 2022 ਤੱਕ ਜਮ•ਾਂ ਕਰਵਾ ਸਕਦਾ ਹੈ। ਇਹ ਕਹਿੰਦਿਆਂ ਕਿ ਇਹ ਗ੍ਰਾਂਟ ਕੇਂਦਰ ਸਰਕਾਰ ਦੇ ਵਿੱਤੀ ਘਾਟੇ ਨੂੰ ਵਧਾਏਗੀ ਜਿਸ ਲਈ ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਇਸ ਦਾ ਵਿੱਤੀ ਪ੍ਰਬੰਧ ਐਫ.ਆਰ.ਬੀ.ਐਮ. ਦੇ ਸ਼ਰਤ ਵਿਧਾਨ ਦੇ ਦਾਇਰੇ ਤੋਂ ਬਾਹਰ ਇਕ ਵਿਸ਼ੇਸ਼ ਉਧਾਰ ਪ੍ਰੋਗਰਾਮ ਜ਼ਰੀਏ ਕੀਤਾ ਜਾਣਾ ਚਾਹੀਦਾ ਹੈ। ਤਿੰਨ ਨੁਕਾਤੀ ਰਣਨੀਤੀ ਦੇ ਦੂਜੇ ਥੰਮ•ਦੇ ਤੀਜੇ ਥੰਮ•ਵਜੋਂ, ਉਨ੍ਹਾਂ ਮਾਲੀਆ ਦੀ ਕਮੀ ਨੂੰ ਪੂਰਾ ਕਰਨ ਲਈ ਘਾਟੇ ਨੂੰ ਵਧਾਉਣ ਦਾ ਪ੍ਰਸਤਾਵ ਵੀ ਕੀਤਾ ਜਿਵੇਂ ਕਿ ਹੋਰ ਦੇਸ਼ਾਂ ਦੁਆਰਾ ਕੀਤਾ ਜਾ ਰਿਹਾ ਸੀ। ਕੋਵਿਡ-19 ਤੋਂ ਪੈਦਾ ਹੋਈ ਸਥਿਤੀ ਦੇ ਟਾਕਰੇ ਲਈ ਭਾਰਤ ਸਰਕਾਰ ਦੀਆਂ ਕੋਸ਼ਿਸ਼ਾਂ ਵਿੱਚ ਸੂਬੇ ਦੇ ਪੂਰਨ ਸਮਰਥਨ ਦਾ ਭਰੋਸਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਪ੍ਰਸਤਾਵਿਤ ਕੀਤੇ ਅਨੁਸਾਰ ਜਲਦ ਤੋਂ ਜਲਦ ਫੈਸਲਾ ਲਿਆ ਜਾਵੇ।

  • ਕੋਵਿਡ-19
  • ਸੰਕਟ
  • strategyPM

ਗਿਆਨ ਸਾਗਰ ਇੰਸਟੀਚਿਊਟ ਤੋਂ 8 ਮਰੀਜ਼ ਠੀਕ ਹੋ ਕੇ ਗਏ ਘਰ : ਬਲਬੀਰ ਸਿੱਧੂ

NEXT STORY

Stories You May Like

  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • economic crisis  economy  jairam ramesh
    ਆਰਥਿਕ ਸੰਕਟ ਅਤੇ ਅਰਥਵਿਵਸਥਾ ਦੀ ਸਥਿਤੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ
  • risk of lightning and storms in punjab for 3 days
    ਪੰਜਾਬ 'ਚ 3 ਦਿਨ ਅਸਮਾਨੀ ਬਿਜਲੀ ਤੇ ਤੂਫ਼ਾਨ ਦਾ ਖ਼ਤਰਾ, ਇਨ੍ਹਾਂ 3 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ ਜਾਰੀ
  • ramlila fair  accounts  dispute  3 people
    ਪੀਲੀਭੀਤ; ਰਾਮਲੀਲਾ ਮੇਲੇ ਦੇ ਹਿਸਾਬ ਨੂੰ ਲੈ ਕੇ ਹੋਇਆ ਵਿਵਾਦ, ਚੱਲੀਆਂ ਗੋਲੀਆਂ, 3 ਦੀ ਮੌਤ
  • fortune will shine for people of these 3 zodiac signs
    3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ
  • delhi defeated j k by four runs in the women  s under 19 t20 trophy
    ਦਿੱਲੀ ਨੇ ਮਹਿਲਾ ਅੰਡਰ-19 ਟੀ-20 ਟਰਾਫੀ ਵਿੱਚ J & K ਨੂੰ ਚਾਰ ਦੌੜਾਂ ਨਾਲ ਹਰਾਇਆ
  • icici bank gets gst notice of over 229 crores
    ICICI ਬੈਂਕ ਨੂੰ ਮਿਲਿਆ 229 ਕਰੋੜ ਤੋਂ ਵੱਧ ਦਾ GST ਨੋਟਿਸ
  • trump suspends 8 it companies green card program
    ਟਰੰਪ ਦਾ 8 IT ਕੰਪਨੀਆਂ ਖਿਲਾਫ ਐਕਸ਼ਨ, ਟਾਟਾ-ਵਿਪਰੋ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਕੀਤਾ ਸਸਪੈਂਡ
  • jalandhar  female councilor  husband  injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhagwant mann  manjit sidhu  congress
      CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ
    • parvinder jhota dig accused
      ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +