Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:22:12 PM

  • charanjit singh channi

    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ...

  • big twist in rajbir ghuman case

    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ...

  • parvinder jhota  mansa police  drug task force

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

  • parvinder jhota mansa medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਨੇ ਕੋਰੋਨਾ ਦੇ ਟਾਕਰੇ ਲਈ ਅਪਣਾਈ ਨਵੀਂ ਨੀਤੀ, ਦਿੱਤੀ ਜਾ ਰਹੀ ਵਿਸ਼ੇਸ਼ ਟ੍ਰੇਨਿੰਗ

PUNJAB News Punjabi(ਪੰਜਾਬ)

ਪੰਜਾਬ ਨੇ ਕੋਰੋਨਾ ਦੇ ਟਾਕਰੇ ਲਈ ਅਪਣਾਈ ਨਵੀਂ ਨੀਤੀ, ਦਿੱਤੀ ਜਾ ਰਹੀ ਵਿਸ਼ੇਸ਼ ਟ੍ਰੇਨਿੰਗ

  • Edited By Babita,
  • Updated: 01 Aug, 2020 03:26 PM
Chandigarh
covid 19 in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : 'ਮਿਸ਼ਨ ਫਤਹਿ' ਤਹਿਤ ਕੋਵਿਡ-19 ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਅਧੀਨ ਡਾਕਟਰੀ ਸਿੱਖਿਆ ਤੇ ਖੋਜ ਮਹਿਕਮੇ ਵੱਲੋਂ ਰਵਾਇਤੀ ਢੰਗ-ਤਰੀਕਿਆਂ ਦੀ ਬਜਾਏ ਨਵੀਨਤਮ ਪਹੁੰਚ ਨੂੰ ਅਪਣਾਉਂਦਆਂ ਮੈਡੀਕਲ ਕਾਲਜਾਂ, ਜ਼ਿਲ੍ਹਾ ਹਸਪਤਾਲਾਂ ਅਤੇ ਹੇਠਲੇ ਪੱਧਰ ‘ਤੇ ਕੰਮ ਕਰ ਰਹੇ ਫਰੰਟ ਲਾਈਨ ਵਰਕਰਾਂ ਨੂੰ ਵਿਸ਼ੇਸ਼ ਤਰ੍ਹਾਂ ਦੀ ਟ੍ਰੇਨਿੰਗ ਰਾਹੀਂ ਇਸ ਬੀਮਾਰੀ ਨਾਲ ਟਾਕਰੇ ਦੇ ਸਮਰੱਥ ਬਣਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਕਮੇ ਦੇ ਪ੍ਰਮੁੱਖ ਸਕੱਤਰ ਡੀ. ਕੇ. ਤਿਵਾੜੀ ਨੇ ਦੱਸਿਆ ਕਿ ਮਹਿਕਮੇ ਵੱਲੋਂ ਕੋਵਿਡ-19 ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰ ‘ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਸਤੇ ਜ਼ਿਲ੍ਹਾ ਹਸਪਤਾਲਾਂ ਨੂੰ ਪੀੜਤ ਮਰੀਜ਼ਾਂ ਦੇ ਸੰਪਰਕ ਟਰੇਸ ਕਰਨ, ਕਨਟੇਨਿੰਗ ਜ਼ੋਨ ਸਥਾਪਤ ਕਰਨ, ਸ਼੍ਰੇਣੀ 1 ਅਤੇ 2 ਦੀਆਂ ਸਹੂਲਤਾਂ ਦਾ ਮੁਲਾਂਕਣ ਕਰਨ ਅਤੇ ਹਰੇਕ ਜ਼ਿਲ੍ਹੇ ਦੀ ਸਹਾਇਤਾ ਲਈ 3-3 ਡਾਕਟਰ ਤਾਇਨਾਤ ਕੀਤੇ ਗਏ ਹਨ।

ਇਸ ਤੋਂ ਇਲਾਵਾ ਮਰੀਜ਼ਾਂ ਦੇ ਨਮੂਨੇ ਲੈਣ ਦੀ ਸਿਖਲਾਈ, ਇਲਾਜ ਸਬੰਧੀ ਮਾਰਗ ਦਰਸ਼ਨ ਅਤੇ ਹਰੇਕ ਜ਼ਿਲ੍ਹੇ ਲਈ ਨੋਡਲ ਫੈਕਲਟੀ ਮੁਹੱਈਆ ਕਰਵਾਈ ਗਈ। ਇਸ ਦੇ ਨਾਲ ਹੀ ਤੀਜੇ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੂਬੇ 'ਚ ਟਰਸ਼ਰੀ ਕੇਅਰ ਸਰਵੇ ਕਰਵਾਇਆ ਗਿਆ, ਜਿਸ ਦੇ ਕਿ 76 ਪੈਰਾਮੀਟਰ ਸਨ। ਇਸ ਸਰਵੇ ਦੌਰਾਨ 218 ਨਿੱਜੀ ਹਸਪਤਾਲਾਂ ਦੀ ਪਛਾਣ ਉਪਰੰਤ ਚੋਣ ਕੀਤੀ ਗਈ ਹੈ ਤਾਂ ਜੋ ਲੋੜ ਪੈਣ ‘ਤੇ ਮਰੀਜ਼ਾਂ ਨੂੰ ਢੁੱਕਵੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਨੇ ਅੱਗੇ ਦੱਸਿਆ ਕਿ ਮਹਿਕਮੇ ਵੱਲੋਂ ਮਾਹਰ ਡਾਕਟਰਾਂ ਦਾ ਸਮੂਹ ਬਣਾਇਆ ਗਿਆ ਹੈ, ਜੋ ਲੋੜ ਪੈਣ ‘ਤੇ ਮੈਡੀਕਲ ਕਾਲਜਾਂ, ਜ਼ਿਲ੍ਹਾ ਹਸਪਤਾਲਾਂ ਅਤੇ ਹੇਠਲੇ ਪੱਧਰ ‘ਤੇ ਕੰਮ ਕਰ ਰਹੇ ਫਰੰਟ ਲਾਈਨ ਵਰਕਰਾਂ ਨੂੰ ਫੋਨ ਅਤੇ ਵੀਡੀਓ ਕਾਨਫਰੰਸ ਰਾਹੀਂ ਮਾਰਗ ਦਰਸ਼ਨ ਦਿੰਦੇ ਹਨ।

ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਟ੍ਰੇਨਿੰਗ ਦੇਣ ਦੇ ਇਸ ਕਾਰਜ 'ਚ ਪ੍ਰੋ. ਕੇ. ਕੇ. ਤਲਵਾੜ (ਸਲਾਹਕਾਰ ਸਿਹਤ ਅਤੇ ਮੈਡੀਕਲ ਸਿੱਖਿਆ, ਪੰਜਾਬ ਸਰਕਾਰ) ਦੀ ਅਗਵਾਈ ਹੇਠ ਪ੍ਰੋਫੈਸਰ ਬਿਸ਼ਵ ਮੋਹਨ (ਕਾਰਡੀਓਲੌਜੀ ਵਿਭਾਗ, ਡੀ. ਐਮ. ਸੀ.ਐਚ. ਲੁਧਿਆਣਾ), ਪ੍ਰੋਫੈਸਰ ਜੀ. ਡੀ. ਪੁਰੀ, ਡੀਨ ਅਤੇ ਐਚ. ਓ. ਡੀ. ਐਨਸਥੀਸੀਆ, ਪੀ. ਜੀ. ਆਈ ਚੰਡੀਗੜ੍ਹ, ਡਾ. ਵਿਕਾਸ ਸੂਰੀ, ਮੈਡੀਸਨ ਦੇ ਐਡੀਸ਼ਨਲ ਪ੍ਰੋਫੈਸਰ, ਪੀ. ਜੀ. ਆਈ. ਚੰਡੀਗੜ੍ਹ, ਡਾ. ਅਨੂਪ ਕੇ ਸਿੰਘ, ਐਸੋਸੀਏਟ ਪ੍ਰੋਫੈਸਰ ਪਲੂਮਨਰੀ ਐਂਡ ਕ੍ਰਿਟੀਕਲ ਕੇਅਰ ਮੈਡੀਸਿਨ ਮਹਿਕਮਾ, ਲੈਨੋਕਸ ਹਿੱਲ ਹਸਪਤਾਲ, ਨਿਊਯਾਰਕ, ਯੂ. ਐਸ. ਏ., ਡਾ. ਅਜੀਤ ਕਿਆਲ, ਸੇਂਟ ਜੋਰਜ ਯੂਨੀਵਰਸਿਟੀ ਹਸਪਤਾਲ, ਐਨ. ਐਚ. ਐਸ. (ਫਾਊਂਡੇਸ਼ਨ ਟਰੱਸਟ), ਡਾ. ਸੰਦੀਪ ਕਟਾਰੀਆ, ਐਨਸਥੀਸੀਆ ਸਲਾਹਕਾਰ, ਬ੍ਰੋਂਨਕਸ ਨਿਊਯਾਰਕ),  ਪ੍ਰੋ. ਨਿਤੀਸ਼ ਨਾਇਕ, ਪ੍ਰੋਫੈਸਰ ਕਾਰਡੀਓਲੌਜੀ ਏਮਜ਼, ਨਵੀਂ ਦਿੱਲੀ) ਪ੍ਰੋ. ਅੰਬੂਜ ਰਾਏ, ਪ੍ਰੋਫੈਸਰ ਕਾਰਡੀਓਲਾਜੀ ਏਮਜ਼ ਨਵੀਂ ਦਿੱਲੀ, ਪ੍ਰੋ. ਰਾਜੇਸ਼ ਮਹਾਜਨ, ਮੈਡੀਸਨ ਦੇ ਪ੍ਰੋਫੈਸਰ, ਡੀ. ਐਮ. ਸੀ. ਲੁਧਿਆਣਾ, ਪ੍ਰੋ. ਰਵਿੰਦਰ ਗਰਗ, ਪ੍ਰੋਫੈਸਰ ਮੈਡੀਸਨ, ਸਰਕਾਰੀ ਮੈਡੀਕਲ ਕਾਲਜ ਫਰੀਦਕੋਟ, ਪ੍ਰੋ. ਆਰ. ਐਸ. ਸਿਬੀਆ, ਪ੍ਰੋਫ਼ੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਪ੍ਰੋ. ਰਮਨ ਸ਼ਰਮਾ, ਪ੍ਰੋ. ਮੈਡੀਸਨ, ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪ੍ਰੋ. ਨਿਤਿਨ ਮਲਹੋਤਰਾ ਪ੍ਰੋ. ਮੈਡੀਸਨ, ਸੀ. ਐਮ. ਸੀ. ਮੈਡੀਕਲ ਕਾਲਜ ਲੁਧਿਆਣਾ ਵੱਲੋਂ ਟ੍ਰੇਨਿੰਗ ਦੇਣ 'ਚ ਅਹਿਮ ਭੂਮਿਕਾ ਨਿਭਾਈ ਗਈ, ਜਦੋਂ ਕਿ ਕਲਰ ਕੋਡਿਡ  ਸਬੰਧੀ ਟ੍ਰੇਨਿੰਗ ਲਈ ਡਾ. ਸਾਹਿਲ ਗੋਇਲ (ਡੀ. ਐਮ. ਸੀ. ਐਚ. ਲੁਧਿਆਣਾ), ਪ੍ਰੋ. ਗੁਰਪ੍ਰੀਤ ਐਸ ਵਾਂਦਰ (ਡੀ. ਐਮ. ਸੀ. ਐਚ. ਲੁਧਿਆਣਾ), ਡਾ. ਸਰਜੂ ਰਲਹਨ (ਐਚ. ਡੀ. ਐਚ. ਆਈ, ਲੁਧਿਆਣਾ), ਪ੍ਰੋ. ਵਿਸ਼ਾਲ ਚੋਪੜਾ (ਸਰਕਾਰੀ ਮੈਡੀਕਲ ਕਾਲਜ ਪਟਿਆਲਾ), ਮੈਡੀਸਨ ਦੇ ਪ੍ਰੋ., ਸੀ. ਐਮ. ਸੀ. ਲੁਧਿਆਣਾ (ਵਿਸ਼ੇਸ਼ ਇਨਪੁਟ ਅਤੇ ਰੰਗ-ਕੋਡ ਸੰਕਲਪ ਨਾਲ ), ਪ੍ਰੋ. ਅਕਾਸ਼ਦੀਪ (ਡੀ. ਐਮ. ਸੀ. ਐਚ. ਲੁਧਿਆਣਾ) ਡਾ. ਤਨੂੰ ਸਿੰਘਲ (ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਮੁੰਬਈ) ਅਤੇ ਰਾਜਾ ਗੁਪਤਾ, (ਡੀ. ਐਮ. ਸੀ. ਐਚ. ਲੁਧਿਆਣਾ ) ਵੱਲੋਂ ਟ੍ਰੇਨਿੰਗ ਸਬੰਧੀ ਵਿਸ਼ੇਸ਼ ਇਨਪੁੱਟ ਦਿੱਤੇ ਗਏ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਮੈਡੀਕਲ ਕਾਲਜ ਪਹਿਲੀ ਵਾਰ ਇਸ ਪੱਧਰ ‘ਤੇ ਕੁਸ਼ਲਤਾ ਨਾਲ ਤਾਲਮੇਲ ਕਰ ਕੇ ਇਸ ਨਵੀਂ ਬਿਮਾਰੀ ਨਾਲ ਨਜਿੱਠਣ ਲਈ ਪੂਰੀ ਤਾਕਤ ਨਾਲ ਇਕਜੁੱਟ ਹੋ ਕੇ ਕੰਮ ਕਰ ਰਹੇ ਹਨ। ਤਿਵਾੜੀ ਨੇ ਕੋਵਿਡ-19 ਦਾ ਟਾਕਰਾ ਕਰਨ 'ਚ ਸਹਾਈ ਸਿੱਧ ਹੋਈ  ਪ੍ਰੋ. ਕੇ. ਕੇ. ਤਲਵਾੜ ਦੀ ਅਗਵਾਈ ਵਾਲੀ ਟ੍ਰੇਨਿੰਗ ਦੇਣ ਵਾਲੇ ਸਮੂਹ ਡਾਕਟਰਾਂ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਮਾਰਗ ਦਰਸ਼ਨ ਸਦਕਾ ਹੀ ਪੰਜਾਬ ਰਾਜ ਕੋਵਿਡ-19 ਖ਼ਿਲਾਫ਼ ਜੰਗ ਲੜ ਸਕਿਆ ਹੈ।


 

  • Punjab
  • Corona Virus
  • New Policy
  • Special Training
  • ਪੰਜਾਬ
  • ਕੋਰੋਨਾ ਵਾਇਰਸ
  • ਨਵੀਂ ਨੀਤੀ
  • ਵਿਸ਼ੇਸ਼ ਟ੍ਰੇਨਿੰਗ

ਜਲੰਧਰ ਜ਼ਿਲ੍ਹੇ 'ਚ ਅੱਜ 'ਕੋਰੋਨਾ' ਦਾ ਵੱਡਾ ਧਮਾਕਾ, 70 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

NEXT STORY

Stories You May Like

  • punjab s villages gurdaspur
    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ ਰਹੀ ਪੂਰੀ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • punjab board implements new policy for employees
    ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ
  • whittlesey hockey club
    ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ ਦਿੱਤੀ ਜਾਵੇਗੀ ਹਾਕੀ ਦੀ ਟ੍ਰੇਨਿੰਗ
  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • department s new forecast regarding punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
  • chennai has become a boon for heart patients
    ਦਿਲ ਦੇ ਮਰੀਜ਼ਾਂ ਲਈ ਵਰਦਾਨ ਬਣਿਆ ਚੇਨਈ ! ਹਰ ਸਾਲ 100 ਲੋਕਾਂ ਨੂੰ ਮਿਲ ਰਹੀ ਨਵੀਂ ਜ਼ਿੰਦਗੀ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota s son became emotional after his father s death
      ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ ਪੁੱਤ, ਪਰਿਵਾਰ 'ਤੇ ਟੁੱਟਿਆ...
    • dig s major statement on the parvinder jhota murder case
      ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਤੇ DIG ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਵੱਡੀ...
    • murder of sikh youth parvinder singh  who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • fraud case
      ਬੀਮਾ ਕੰਪਨੀ ਦਾ ਮੈਨੇਜਰ ਧੋਖਾਧੜੀ ਦੇ ਮਾਮਲੇ 'ਚ ਨਾਮਜ਼ਦ
    • ban on carrying weapons during wedding ceremonies in ferozepur
      ਫਿਰੋਜ਼ਪੁਰ 'ਚ ਵਿਆਹ ਸਮਾਗਮਾਂ ਦੌਰਾਨ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ
    • uproar over political poster in the name of punjab board
      ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ! ਵਟਸਐਪ ਚੈਨਲ ਬਾਰੇ PSEB ਨੇ...
    • hotel room couple
      ਪੰਜਾਬ: ਵਿਆਹੀ ਹੋਈ ਪ੍ਰੇਮਿਕਾ ਨੂੰ ਹੋਟਲ ਦੇ ਕਮਰੇ 'ਚ ਲਿਜਾ ਕੇ ਕਤਲ ਕਰਨ ਵਾਲੇ...
    • death case
      ਟਰੇਨ ਤੋਂ ਡਿੱਗਣ ਨਾਲ ਬਜ਼ੁਰਗ ਵਿਅਕਤੀ ਦੀ ਮੌਤ
    • jathedar daduwal strongly condemns the murder of parvinder jhota
      ਪਰਵਿੰਦਰ ਝੋਟੇ ਦੇ ਕਤਲ ਦੀ ਜੱਥੇਦਾਰ ਦਾਦੂਵਾਲ ਵੱਲੋਂ ਸਖ਼ਤ ਨਿੰਦਾ, ਦੋਸ਼ੀਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +