Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    4:44:18 PM

  • dubai incident

    20 ਮਿੰਟਾਂ 'ਚ 7 ਧਮਾਕੇ ! ਜੰਗ ਦੇ ਤਣਾਅ ਵਿਚਾਲੇ...

  • lok sabha passes   the bankers   books evidence bill  2026

    ਲੋਕ ਸਭਾ 'ਚ 'The Bankers’ Books Evidence...

  • brock lesnar says goodbye to a 24 year wrestling career

    WWE 'ਚ ਇਕ ਯੁੱਗ ਦਾ ਅੰਤ, Brock Lesnar ਨੇ 24...

  • raid in police station

    BIG BREAKING: ਪੰਜਾਬ ਦੇ ਥਾਣੇ 'ਚ ਪੈ ਗਈ RAID!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • United States of America
  • ਕੋਰੋਨਾ ਵਾਇਰਸ ਵੈਕਸੀਨ ਦਾ ਅਮਰੀਕਾ ਵਿਚ ਬਾਂਦਰਾਂ 'ਤੇ ਹੋਇਆ ਸਫਲ ਪ੍ਰੀਖਣ (ਵੀਡੀਓ)

PUNJAB News Punjabi(ਪੰਜਾਬ)

ਕੋਰੋਨਾ ਵਾਇਰਸ ਵੈਕਸੀਨ ਦਾ ਅਮਰੀਕਾ ਵਿਚ ਬਾਂਦਰਾਂ 'ਤੇ ਹੋਇਆ ਸਫਲ ਪ੍ਰੀਖਣ (ਵੀਡੀਓ)

  • Edited By Rajwinder Kaur,
  • Updated: 18 May, 2020 03:27 PM
United States of America
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਅਮਰੀਕਾ 'ਚ ਨੈਸ਼ਨਲ ਇੰਸਟੀਚਿਊਟ ਆਫ ਹੈਲਥ ਅਤੇ ਆਕਸਫੋਰਡ ਯੂਨੀਵਰਸਿਟੀ ਦੇ ਖੋਜਕਰਤਾਵਾਂ ਨੇ ਇਕ ਵੈਕਸੀਨ ਦਾ ਟ੍ਰਾਇਲ ਕੀਤਾ ਹੈ। ਇਹ ਟਰਾਇਲ ਰਿਸਿਸ ਮਕੈਕ ਨਸਲ ਦੇ 6 ਬਾਂਦਰਾਂ 'ਤੇ ਕੀਤਾ ਗਿਆ ਹੈ। ਦੱਸ ਦੇਈਏ ਕਿ ਅਜਿਹਾ ਇਸ ਕਰਕੇ ਕੀਤਾ ਗਿਆ ਹੈ ਕਿ ਇਸ ਨਸਲ ਦੀ ਰੋਗ ਪ੍ਰਤੀਰੋਧਕ ਪ੍ਰਣਾਲੀ ਮਨੁੱਖਾਂ ਨਾਲ ਬਹੁਤ ਹੱਦ ਤੱਕ ਮਿਲਦੀ ਜੁਲਦੀ ਹੈ। ਇਨ੍ਹਾਂ ਬਾਂਦਰਾਂ ਨੂੰ ਪਹਿਲਾਂ ਕੋਵਿਡ-19 ਵਾਲੇ ਵਾਇਰਸ ਨਾਲ ਇਨਫੈਕਟ ਕੀਤਾ ਗਿਆ ਅਤੇ ਫਿਰ ਉਹ ਬਣੀ ਵੈਕਸੀਨ ਇਨ੍ਹਾਂ ’ਤੇ ਵਰਤੀ ਗਈ। ਇਹ ਟਰਾਇਲ ਕਾਮਯਾਬ ਰਿਹਾ, ਕਿਉਂਕਿ ਇਸ ਦੇ ਅਸਰ ਕਾਰਨ ਬਾਂਦਰਾਂ ਦੇ ਫੇਫੜਿਆਂ ਅਤੇ ਸਾਹ ਨਾਲੀਆਂ ’ਚ ਵਾਇਰਸ ਘੱਟ ਮਾਤਰਾ ਵਿਚ ਹੀ ਮਿਲਿਆ ਹੈ। ਇਸ ਕਰਕੇ ਹੁਣ ਕੋਰੋਨਾ ਵਾਇਰਸ ਦੀ ਵੈਕਸੀਨ ਦੇ ਛੇਤੀ ਬਣਨ ਦੀ ਉਮੀਦ ਜਾਗੀ ਹੈ। 

ਪੜ੍ਹੋ ਇਹ ਵੀ ਖਬਰ - ਬਾਲ ਸਾਹਿਤ ਵਿਸ਼ੇਸ਼ : ਟਿਕ-ਟਾਕ ਦੀ ਨੰਨ੍ਹੀ ਕਲਾਕਾਰ ‘ਨੂਰਪ੍ਰੀਤ’

ਇਸ ਸਬੰਧ ’ਚ ਖੋਜ ਕਰਤਾਵਾਂ ਦਾ ਕਹਿਣਾ ਹੈ ਕਿ ਇਸ ਟੀਕਾਕਰਨ ਦਾ ਬਾਂਦਰਾਂ ’ਤੇ ਕੋਈ ਮਾੜਾ ਪ੍ਰਭਾਵ ਨਹੀਂ ਪਿਆ, ਸਗੋਂ ਟੀਕੇ ਮਗਰੋਂ ਉਨ੍ਹਾਂ ਨੂੰ ਨਮੂਨੀਆ ਵੀ ਨਹੀਂ ਹੋਇਆ, ਜੋ ਕਿ ਚੰਗੀ ਗੱਲ ਹੈ। ਇਹ ਟੀਕਾਕਰਨ ਵਾਇਰਸ ਦੇ ਇਕ ਵਿਸ਼ੇਸ਼ 'ਸਪਾਇਕ' ਦੇ ਛੋਟੇ ਜਿਹੇ ਹਿੱਸੇ ਤੋਂ ਤਿਆਰ ਕੀਤਾ ਗਿਆ ਹੈ। ਟੀਕਾ ਲਾਉਣ ਤੋਂ ਬਾਅਦ ਉਮੀਦ ਇਹੀ ਸੀ ਕਿ ਇਸ ਨਾਲ ਬਾਂਦਰਾਂ ਦੇ ਸਰੀਰ ’ਚ ਵਾਇਰਸ ਨਾਲ ਲੜਨ ਲਈ ਐਂਟੀਬਾਡੀਜ਼ ਪੈਦਾ ਹੋਣਗੀਆਂ। ਅਤੇ ਇੰਜ ਹੀ ਹੋਇਆ ਉਨ੍ਹਾਂ ਦੇ ਸਰੀਰ ਵਿਚ ਐਂਟੀ ਬਾਡੀਜ਼ ਵਿਕਸਿਤ ਹੋਈਆਂ ਅਤੇ ਉਹ ਵਾਇਰਸ ਨੂੰ ਖਤਮ ਕਰਨ ਵਿਚ ਕਾਮਯਾਬ ਰਹੇ। ਹੁਣ ਵੇਖਣਾ ਇਹ ਹੋਵੇਗਾ ਕਿ ਇਹ ਵੈਕਸੀਨ ਮਨੁੱਖ ਦੇ ਇਲਾਜ ਲਈ ਕਾਰਗਰ ਸਿੱਧ ਹੁੰਦੀ ਹੈ ਜਾਂ ਨਹੀਂ।

ਪੜ੍ਹੋ ਇਹ ਵੀ ਖਬਰ - ਖੇਡ ਰਤਨ ਪੰਜਾਬ ਦੇ : ਖੇਡ ਪ੍ਰੇਮੀਆਂ ਦੇ ਦਿਲਾਂ 'ਤੇ ਰਾਜ ਕਰਨ ਵਾਲਾ ‘ਯੁਵਰਾਜ ਸਿੰਘ’

ਪੜ੍ਹੋ ਇਹ ਵੀ ਖਬਰ - ਪੰਜਾਬ ਖਿੜਕੀ-4 : ਮਹਾਰਾਣੀ ਜਿੰਦਾਂ ਦੀਆਂ ਦੋ ਇਤਿਹਾਸਕ ਚਿੱਠੀਆਂ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਖੋਜਾਂ ਹੋ ਚੁੱਕੀਆਂ ਹਨ ਪਰ ਹਾਲੇ ਤੱਕ ਮਨੁੱਖ 'ਤੇ ਅਸਰ ਕਰਨ ਵਾਲੀ ਕੋਰੋਨਾ ਵਾਇਰਸ ਵੈਕਸੀਨ ਦੀ ਪੁਸ਼ਟੀ ਨਹੀਂ ਹੋਈ। ਕਈ ਮੁਲਕ ਪਲਾਜ਼ਮਾ ਥੈਰੇਪੀ ਦਾ ਵੀ ਸਹਾਰਾ ਲੈ ਰਹੇ ਹਨ। ਜਿਸ ਨੂੰ ਭਾਰਤ ਨੇ ਵੀ ਵਰਤ ਕੇ ਵੇਖਿਆ ਹੈ ਸਭ ਤੋਂ ਪਹਿਲਾਂ ਦਿੱਲੀ ਦੇ ਲੋਕ ਨਾਇਕ ਜੈ ਪ੍ਰਕਾਸ਼ ਨਰਾਇਣ ਹਸਪਤਾਲ ਨੂੰ ਇਹ ਟਰਾਇਲ ਕਰਨ ਦੀ ਆਗਿਆ ਮਿਲੀ ਸੀ, ਉਸ ਵੇਲੇ ਉਨ੍ਹਾਂ ਨੇ ਚਾਰ ਗੰਭੀਰ ਮਰੀਜ਼ਾਂ ਨੂੰ ਇਸ ਥੈਰੇਪੀ ਨਾਲ ਠੀਕ ਕੀਤਾ ਸੀ। ਫਿਲਹਾਲ ਅਜਿਹੀਆਂ ਥੈਰੇਪੀਜ਼ ਅਤੇ ਅਹਿਤਿਆਤ ਵਰਤ ਕੇ ਹੀ ਕੰਮ ਚਲਾਇਆ ਜਾ ਰਿਹਾ ਹੈ। ਸਭ ਉਡੀਕ ਵਿੱਚ ਹਨ ਕੇ ਕਦ ਇਸ ਮਹਾਮਾਰੀ ਦੀ ਵੈਕਸੀਨ ਬਣੇ ਅਤੇ ਜ਼ਿੰਦਗੀ ਦੁਬਾਰਾ ਰਫ਼ਤਾਰ ਫੜ੍ਹੇ। ਇਸ ਬਾਰੇ ਹੋਣ ਜਾਣਕਾਰੀ ਹਾਸਲ ਕਰਨ ਦੇ ਲਈ ਸੁਣੋ ਜਗਬਾਣੀ ਪੋਡਕਾਸਟ ਦੀ ਇਹ ਰਿਪੋਰਟ...

ਪੜ੍ਹੋ ਇਹ ਵੀ ਖਬਰ - ਸ੍ਰੀ ਗੁਰੂ ਅਮਰਦਾਸ ਜੀ ਦੇ ਸ਼ਰਧਾਲੂ : ਅੱਲਾ ਯਾਰ ਖ਼ਾਂ 

ਪੜ੍ਹੋ ਇਹ ਵੀ ਖਬਰ - ਮੋਟਾਪਾ ਤੇ ਐਸੀਡਿਟੀ ਤੋਂ ਪਰੇਸ਼ਾਨ ਲੋਕ ਖਾਣ ‘ਟਿੰਡੇ’ ਦੀ ਸਬਜ਼ੀ, ਹੋਣਗੇ ਲਾਜਵਾਬ ਫਾਇਦੇ

  • Covid 19
  • Vaccine Trial
  • Rhesus Macaque Monkeys
  • ਕੋਰੋਨਾ
  • ਵੈਕਸੀਨ
  • ਬਾਂਦਰਾਂ
  • ਸਫਲ ਪ੍ਰੀਖਣ

ਨਾਕੇ 'ਤੇ ਖੜ੍ਹੇ ਏ. ਐੱਸ. ਆਈ. 'ਤੇ ਚੜ੍ਹਾਈ ਕਾਰ, ਬੈਰੀਕੇਡ ਵੀ ਤੋੜੇ

NEXT STORY

Stories You May Like

  • kusha missile successfully tested
    ਹੁਣ ਹਵਾ 'ਚ ਹੀ ਤਬਾਹ ਹੋਣਗੇ ਦੁਸ਼ਮਣ ਦੇ ਹਮਲੇ, 'ਕੁਸ਼ਾ' ਮਿਜ਼ਾਈਲ ਦਾ ਹੋਇਆ ਸਫਲ ਪ੍ਰੀਖਣ
  • taj mahal  korean tourists  monkeys  attack
    ਤਾਜ ਮਹਿਲ ਦੇਖਣ ਆਏ ਕੋਰੀਆਈ ਸੈਲਾਨੀ 'ਤੇ ਬਾਂਦਰਾਂ ਦਾ ਹਮਲਾ, ਇੱਕ ਘੰਟੇ ਤੱਕ ਨਹੀਂ ਆਈ ਐਂਬੂਲੈਂਸ
  • spacex creates history
    SpaceX ਨੇ ਰਚਿਆ ਇਤਿਹਾਸ: ਸਟਾਰਸ਼ਿਪ ਦੀ ਪ੍ਰੀਖਣ ਉਡਾਣ ਰਹੀ ਸਫਲ, ਪੁਲਾੜ 'ਚ ਛੱਡੇ 20 ਸਟਾਰਲਿੰਕ ਉਪਗ੍ਰਹਿ
  • china prepares to create artificial sun
    'ਨਕਲੀ ਸੂਰਜ' ਬਣਾਉਣ ਦੀ ਤਿਆਰੀ 'ਚ ਚੀਨ! ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਮੈਗਨੇਟ ਦਾ ਕੀਤਾ ਸਫਲ ਪ੍ਰੀਖਣ
  • indian air force  anti drone capability  testing  helicopter
    ਜੰਗੀ ਤਿਆਰੀਆਂ ਨੂੰ ਹੋਰ ਮਜ਼ਬੂਤ ਬਣਾਉਣ ਦਾ ਯਤਨ, ਹਵਾਈ ਫੌਜ ਨੇ ਕੀਤਾ ਡਰੋਨ ਰੋਕੂ ਸਮਰੱਥਾ ਦਾ ਪ੍ਰੀਖਣ
  • air strikes  bhargavastra  nagpur  successful test
    ਦੁਸ਼ਮਣਾਂ ਦੇ ਡਰੋਨਾਂ ਨੂੰ ਮਾਰ ਡੇਗੇਗਾ ‘ਭਾਰਗਵਾਸਤ੍ਰ’, ਨਾਗਪੁਰ ’ਚ ਸਫਲ ਹੋਇਆ ਟੈਸਟ
  • sip tournament
    ਕੀਨਏਜਰਜ਼ ਕਲੱਬ ਵਿਕਟੋਰੀਆ ਵੱਲੋਂ 'ਸੀਪ ਟੂਰਨਾਮੈਂਟ' ਦਾ ਸਫਲ ਆਯੋਜਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
  • minor thief arrested in jalandhar
    ਨਿਰਮਾਣ ਅਧੀਨ ਬਿਲਡਿੰਗ 'ਚੋਂ ਤਾਰਾਂ ਤੇ AC ਪਾਈਪਾਂ ਚੋਰੀ ਕਰਕੇ ਭੱਜ ਰਿਹਾ...
Trending
Ek Nazar
illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police took prisoner to hotel after checkup at hospital
      ਹਸਪਤਾਲ 'ਚ ਚੈਕਅੱਪ ਮਗਰੋਂ ਕੈਦੀ ਨੂੰ ਹੋਟਲ ਲੈ ਗਏ ਪੁਲਸ ਵਾਲੇ! ਪੂਰੀ ਖ਼ਬਰ ਪੜ੍ਹ...
    • senior assistant of dc office mohali arrested for taking bribe of rs 1 00 000
      DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ...
    • fir case
      ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ
    • blackout in ludhiana
      ਬਿਜਲੀ ਦੇ 25 ਫੀਡਰਾਂ ਦੀ ਸਪਲਾਈ ਰਹੀ ਠੱਪ! 6 ਘੰਟੇ ਰਿਹਾ ਬਲੈਕਆਊਟ, ਪਾਵਰਕਾਮ ਨੂੰ...
    • visa fraud in ludhiana
      ਵਰਕ ਵੀਜ਼ਾ ਲਗਵਾਉਣ ਦੇ ਨਾਂ ਤੇ 1.50 ਲੱਖ ਰੁਪਏ ਦੀ ਠੱਗੀ
    • robber gang busted  4 arrested with weapons
      ਲੁਟੇਰਾ ਗਿਰੋਹ ਦਾ ਪਰਦਾਫ਼ਾਸ਼! ਹਥਿਆਰਾਂ ਸਣੇ 4 ਗ੍ਰਿਫ਼ਤਾਰ, 2 ਦੀ ਭਾਲ ਜਾਰੀ
    • terrible accident  death of a young man
      ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਪੁੱਤ ਦੀ ਮੌਤ
    • shocking incident in ludhiana
      ਸਹੇਲੀ ਦੇ ਇਸ਼ਕ 'ਚ ਅੰਨ੍ਹੇ ਪਤੀ ਨੇ ਢਾਹਿਆ ਕਹਿਰ! ਗਰਭਵਤੀ ਪਤਨੀ ਨੂੰ ਪਿਲਾ ਦਿੱਤਾ...
    • punjab vidhan sabha
      ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ
    • avtar henry junior punjab vidhan sabha
      65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +