Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    5:42:48 PM

  • bodybuilder varinder singh ghumman  s death anniversary

    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ...

  • saudi arabia young man dies in road accident

    ਰੋਜ਼ੀ ਰੋਟੀ ਲਈ 14 ਸਾਲ ਤੋਂ ਸਾਊਦੀ ਅਰਬ ਰਹਿ ਰਹੇ...

  • apple may launch new products on october 13

    ਨਵਾਂ ਧਮਾਕਾ ਕਰਨ ਦੀ ਤਿਆਰੀ 'ਚ Apple, 13 ਅਕਤੂਬਰ...

  • important news regarding the employee  s d a

    ਮੁਲਾਜ਼ਮ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਹਰ ਕੋਵਿਡ ਮਰੀਜ਼ ਦੇ ਨਜ਼ਦੀਕੀ ਸੰਪਰਕ ਵਾਲੇ 10 ਵਿਅਕਤੀਆਂ ਦੇ ਹੋਣ ਟੈਸਟ : ਕੈਪਟਨ

PUNJAB News Punjabi(ਪੰਜਾਬ)

ਹਰ ਕੋਵਿਡ ਮਰੀਜ਼ ਦੇ ਨਜ਼ਦੀਕੀ ਸੰਪਰਕ ਵਾਲੇ 10 ਵਿਅਕਤੀਆਂ ਦੇ ਹੋਣ ਟੈਸਟ : ਕੈਪਟਨ

  • Updated: 21 Aug, 2020 02:07 AM
Jalandhar
covid patients  close contact  10 persons  test
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ,(ਅਸ਼ਵਨੀ, ਧਵਨ)-ਪੰਜਾਬ ਸਰਕਾਰ ਨੇ ਹਰ ਕੋਵਿਡ ਮਰੀਜ਼ ਦੇ ਨਜ਼ਦੀਕੀ ਘੇਰੇ ਦੇ ਘੱਟ ਤੋਂ ਘੱਟ 10 ਵਿਅਕਤੀਆਂ ਦੇ ਟੈਸਟ ਕਰਨ ਲਈ ਹੁਕਮ ਦਿੱਤੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਟੈਸਟਿੰਗ ਦੀ ਰੋਜ਼ਾਨਾ ਸਮਰੱਥਾ 30,000 ਕਰਨ ਦਾ ਵੀ ਨਿਰਦੇਸ਼ ਦਿੱਤਾ। ਵੀਡੀਓ ਕਾਨਫਰੰਸਿੰਗ ਜ਼ਰੀਏ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਮੈਡੀਕਲ ਕਾਲਜਾਂ ਅਤੇ ਨਿੱਜੀ ਹਸਪਤਾਲਾਂ ਲਈ ਵੈਂਟੀਲੈਟਰ ਮੁਫਤ ਮੁਹੱਈਆ ਕਰਵਾਉਣ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਵਿਭਾਗ ਨੂੰ ਇਨ੍ਹਾਂ ਹਸਪਤਾਲਾਂ ਲਈ ਮਨੁੱਖੀ ਸਮਰੱਥਾ ਜਿਵੇਂ ਐਨਸਥੀਸੀਆ ਮਾਹਰ ਆਦਿ ਮੁਹੱਈਆ ਕਰਵਾਉਣ ਲਈ ਆਖਿਆ ਹੈ, ਜਿਨ੍ਹਾਂ ਵਿਚ ਸਰਕਾਰ ਵਲੋਂ ਕੋਵਿਡ ਇਲਾਜ ਦੇ ਰੇਟ ਤੈਅ ਕੀਤੇ ਜਾਣ ਕਾਰਨ ਇਲਾਜ ਲਈ ਮਰੀਜ਼ਾਂ ਦੀ ਆਮਦ ਵਧੀ ਹੈ।

ਮੁੱਖ ਸਕੱਤਰ ਵਿਨੀ ਮਹਾਜਨ ਨੇ ਮੀਟਿੰਗ ਦੌਰਾਨ ਦੱਸਿਆ ਕਿ 9 ਹੋਰ ਆਰ.ਟੀ-ਪੀ.ਸੀ.ਆਰ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਕੱਢੇ ਜਾ ਚੁੱਕੇ ਹਨ ਅਤੇ ਇਨ੍ਹਾਂ ਦੇ ਅਗਲੇ ਹਫਤੇ ਤਕ ਪ੍ਰਾਪਤ ਹੋਣ ਦੀ ਉਮੀਦ ਹੈ। ਉਨ੍ਹਾਂ ਰੈਪਿਡ ਐਂਟੀਜਨ ਟੈਸਟਿੰਗ ਵਧਾਉਣ ਅਤੇ ਤੀਜੇ ਦਰਜੇ ਦੀ ਬੈੱਡ ਸਮਰੱਥਾ ਵਧਾਏ ਜਾਣ 'ਤੇ ਵੀ ਜ਼ੋਰ ਦਿੱਤਾ। ਮੁੱਖ ਸਕੱਤਰ ਨੇ ਕਿਹਾ ਕਿ ਇਕ ਨਿੱਜੀ ਹਸਪਤਾਲ ਵਲੋਂ ਇਸ ਦੇ ਐਨਸਥੀਸੀਆ ਮਾਹਰ ਦੇ ਪਾਜ਼ੇਟਿਵ ਆਉਣ ਕਾਰਨ ਮਰੀਜ਼ਾਂ ਨੂੰ ਲੈਣਾ ਬੰਦ ਕਰ ਦਿੱਤਾ ਗਿਆ ਜਦੋਂਕਿ ਜ਼ਿਆਦਾਤਰ ਐਨਸਥੀਸੀਆ ਮਾਹਰ 55-60 ਸਾਲਾਂ ਦੇ ਸੰਵੇਦਨਸ਼ੀਲ ਉਮਰ ਵਰਗ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਆਈ.ਐੱਮ.ਏ. ਵਲੋਂ ਇਸ ਮਸਲੇ ਨੂੰ ਵਿਚਾਰਨ ਲਈ ਸੂਬੇ ਦੇ ਸਿਹਤ ਮੰਤਰੀ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਿੱਜੀ ਹਸਪਤਾਲਾਂ ਵਿਚ ਕੋਵਿਡ ਦੇ ਇਲਾਜ ਤੇ ਦੇਖਭਾਲ ਨੂੰ ਬਹਾਲ ਰੱਖਣ ਲਈ ਘੱਟ ਉਮਰ ਦੇ ਐਨਸਥੀਸੀਆ ਮਾਹਰਾਂ ਨੂੰ ਲਾਏ ਦੀ ਜ਼ਰੂਰਤ ਹੈ। ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਕਹਿੰਦਿਆਂ ਸਹਿਮਤੀ ਪ੍ਰਗਟਾਈ ਗਈ ਕਿ ਤੈਅ ਫੀਸ ਤੇ ਹੋਰ ਪਾਬੰਦੀਆਂ ਲਾਗੂ ਕਰਨ ਪ੍ਰਤੀ ਸਖਤ ਰਹਿੰਦਿਆਂ ਸਾਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਵੀਕਾਰਦਿਆਂ ਪੂਰੀ ਸਹਾਇਤਾ ਕਰਨੀ ਚਾਹੀਦੀ ਹੈ ।

ਮੁੱਖ ਮੰਤਰੀ ਵਲੋਂ ਹਾਲ ਹੀ ਵਿਚ ਕੋਵਿਡ ਤੋਂ ਸਿਹਤਯਾਬ ਹੋਏ 8 ਪੀ. ਸੀ. ਐੱਸ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਵਲੋਂ ਦੂਜਿਆਂ ਦੀਆਂ ਜਾਨਾਂ ਬਚਾਉਣ ਲਈ ਪਲਾਜ਼ਮਾ ਦੇਣ ਲਈ ਲਿਖਤੀ ਤੌਰ 'ਤੇ ਇੱਛਾ ਜ਼ਾਹਿਰ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਡਾ. ਕੇ. ਕੇ. ਤਲਵਾੜ ਨੇ ਦੱਸਿਆ ਕਿ ਪਿਛਲੇ ਤਿੰਨ-ਚਾਰ ਦਿਨਾਂ ਦੌਰਾਨ ਤੀਜੇ ਦਰਜੇ ਦੀ ਇਲਾਜ ਸੁਵਿਧਾ ਲਈ 300 ਤੋਂ ਵਧੇਰੇ ਮਰੀਜ਼ ਸਾਹਮਣੇ ਆਏ ਅਤੇ 48 ਵੈਂਟੀਲੇਟਰਾਂ 'ਤੇ ਹਨ, ਇਹ ਗਿਣਤੀ 10 ਦਿਨ ਪਹਿਲਾਂ ਮਹਿਜ਼ 27 ਸੀ। ਭਾਵੇਂ ਪ੍ਰਤੀ ਮਿਲੀਅਨ ਮਗਰ ਮੌਤ ਦਰ ਪੰਜਾਬ ਵਿਚ 30.8 ਫੀਸਦੀ ਹੈ ਜੋ ਭਾਰਤ ਦੀ 39.9 ਫੀਸਦੀ ਨਾਲੋਂ ਘੱਟ ਹੈ ਪਰ 920 ਲੋਕਾਂ ਦੀਆਂ ਕੋਵਿਡ ਕਾਰਨ ਜਾਨਾਂ ਜਾਣ ਕਰਕੇ ਸਥਿਤੀ ਚਿੰਤਾਜਨਕ ਹੈ। ਸੂਬੇ ਦੀ ਰਿਕਵਰੀ ਦਰ 62.9 ਫੀਸਦੀ ਹੈ ਜੋ ਕੌਮੀ ਦਰ 73.9 ਫੀਸਦੀ ਨਾਲੋਂ ਘੱਟ ਹੈ। ਮੌਤਾਂ ਦੀ ਗਿਣਤੀ ਵਧਣ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਰਿਆਣਾ ਦੇ ਮੁਕਾਬਲੇ ਹੋਰ ਗੰਭੀਰ ਬਿਮਾਰੀਆਂ ਤੋਂ ਪ੍ਰਭਾਵਿਤ ਮਰੀਜ਼ ਜ਼ਿਆਦਾ ਹਨ।

ਉਨ੍ਹਾਂ ਕਿਹਾ ਕਿ ਸੂਬੇ ਦੇ 36,000 ਤੋਂ ਵਧੇਰੇ ਕੇਸਾਂ ਦਾ ਵੱਡਾ ਹਿੱਸਾ 4 ਜ਼ਿਲਿਆਂ ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਲੁਧਿਆਣਾ ਨਾਲ ਸਬੰਧਤ ਹੈ, ਜਿਸ ਕਰ ਕੇ ਇਨ੍ਹਾਂ ਖੇਤਰਾਂ ਵਿਚ ਮਰੀਜ਼ਾਂ ਦੇ ਸੰਪਰਕ ਵਾਲੇ ਵਿਅਕਤੀਆਂ ਦਾ ਪਤਾ ਲਾਉਣ ਦੇ ਕੰਮ ਨੂੰ ਹੋਰ ਮਜ਼ਬੂਤ ਕਰਨ ਦੀ ਜ਼ਰੂਰਤ ਹੈ। ਸਕੱਤਰ ਸਿਹਤ ਵਿਭਾਗ ਹੁਸਨ ਲਾਲ ਨੇ ਦੱਸਿਆ ਕਿ ਟੈਸਟ ਸਮਰੱਥਾ ਕਰੀਬ 20,000 ਤਕ ਵਧ ਚੁੱਕੀ ਹੈ ਅਤੇ 11 ਤੋਂ 18 ਅਗਸਤ ਦੌਰਾਨ ਪਾਜ਼ੇਟਿਵ ਨਿਕਲਣ ਦੀ ਦਰ ਥੋੜ੍ਹੀ ਘਟ ਕੇ 8.05 ਫੀਸਦੀ ਹੋਈ ਹੈ, ਜੋ ਕਿ 3 ਤੋਂ 10 ਅਗਸਤ ਤਕ 9.31 ਫੀਸਦੀ ਸੀ।

  • Covid patients
  • close contact
  • 10 persons
  • test
  • ਕੋਵਿਡ ਮਰੀਜ਼
  • ਨਜ਼ਦੀਕੀ ਸੰਪਰਕ
  • 10 ਵਿਅਕਤੀ
  • ਟੈਸਟ

ਪੰਜਾਬੀ ਨੌਜਵਾਨ ਦੀ ਅਮਰੀਕਾ 'ਚ ਸੜਕ ਹਾਦਸੇ ਦੌਰਾਨ ਮੌਤ

NEXT STORY

Stories You May Like

  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • ahmedabad  10 schools students
    ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਘਰਾਂ ਨੂੰ ਭੇਜੇ ਵਿਦਿਆਰਥੀ
  • illegal skin whitening beauty product worth rs 7 lakh seized
    7 ਲੱਖ ਦੇ ਗੈਰ-ਕਾਨੂੰਨੀ Skin Whitening Beauty Product ਜ਼ਬਤ, ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ
  • air india  pilot  alcohol test  failed  suspended
    Air India ਪਾਇਲਟ ਅਲਕੋਹਲ ਟੈਸਟ 'ਚ ਫੇਲ੍ਹ ਹੋਣ 'ਤੇ ਸਸਪੈਂਡ
  • akasa air cancels all flights for this route till october 10
    Akasa Air ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਿਲਾਂ : ਕੰਪਨੀ ਨੇ ਇਸ ਰੂਟ ਲਈ 10 ਅਕਤੂਬਰ ਤੱਕ ਰੱਦ ਕੀਤੀਆਂ ਸਾਰੀਆਂ ਉਡਾਣਾ
  • milk price hike 10 rupees
    10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ ਸਕਦੇ ਨੇ ਫੈਸਲਾ
  • persons arrested with heroin
    ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • harmanpreet  s 10 years of captaincy have been magnificent  smriti mandhana
    ਹਰਮਨਪ੍ਰੀਤ ਦੀ ਕਪਤਾਨੀ ਦੇ 10 ਸਾਲ ਸ਼ਾਨਦਾਰ ਰਹੇ : ਸਮ੍ਰਿਤੀ ਮੰਧਾਨਾ
  • bodybuilder varinder singh ghumman  s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
Trending
Ek Nazar
iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • boy dies of drug overdose
      ਨਸ਼ੇ ਨੇ ਉਜਾੜਿਆ ਘਰ! ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਖੇਤਾਂ 'ਚੋਂ ਮਿਲੀ ਲਾਸ਼
    • punjab dgp notification
      ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
    • supreme court  justice sheel nagu  petition
      ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਤੋਂ ਖੁਦ ਨੂੰ ਕੀਤਾ...
    • bibi roop kaur sandhu reached the akal takht secretariat
      ਜਥੇਦਾਰ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਕੱਤਰੇਤ ਪਹੁੰਚੀ ਬੀਬੀ ਰੂਪ ਕੌਰ,...
    • boy deadbody found under suspicious circumstances on tiwana road
      ਟਿਵਾਣਾ ਰੋਡ 'ਤੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮਿਲੀ ਲਾਸ਼,ਕਤਲ ਦਾ ਖ਼ਦਸ਼ਾ
    • major restrictions imposed in bathinda city district magistrate issues orders
      ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...
    • ferozepur administration up to achieve the target of zero stubble burning
      ਪੰਜਾਬ : ਪਰਾਲੀ ਸਾੜਨ 'ਤੇ ਸਖ਼ਤੀ, ਫਿਰੋਜ਼ਪੁਰ 'ਚ 5 ਕਿਸਾਨਾਂ ਨੂੰ ਲੱਗਾ ਜੁਰਮਾਨਾ
    • rajbir ghumman gets no relief from the high court
      ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
    • suspended former dig harcharan singh bhullar appears in court major statement
      ਮੁਅੱਤਲ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਅਦਾਲਤ 'ਚ ਪੇਸ਼ੀ, ਪਹਿਲੀ ਵਾਰ ਦਿੱਤਾ...
    • nawanshahr  restrictions  district magistrate
      ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, 5 ਦਸੰਬਰ ਤੱਕ ਜਾਰੀ ਹੋਏ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +