Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 07, 2026

    12:18:46 AM

  • regarding parvinder singh jhota funeral

    ਅੱਜ ਵੀ ਨਹੀਂ ਹੋ ਸਕਿਆ ਝੋਟੇ ਦਾ ਪੋਸਟਮਾਰਟਮ, ਜਾਣੋ...

  • young man girl police

    ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨੌਜਵਾਨ ਕੁੜੀ ਦਾ...

  • parvinder singh cremation family

    ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ,...

  • cremation  family  parvinder jhota

    ਸਸਕਾਰ ਤੋਂ ਪਹਿਲਾਂ ਪਰਵਿੰਦਰ ਝੋਟਾ ਦੀ ਮਾਂ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੂਬੇ ਦੇ ਕਾਲਜਾਂ 'ਚ ਚਲਾਈ ਜਾਵੇਗੀ ਕੋਵਿਡ ਟੀਕਾਕਰਨ ਮੁਹਿੰਮ : ਮੁੱਖ ਸਕੱਤਰ

PUNJAB News Punjabi(ਪੰਜਾਬ)

ਸੂਬੇ ਦੇ ਕਾਲਜਾਂ 'ਚ ਚਲਾਈ ਜਾਵੇਗੀ ਕੋਵਿਡ ਟੀਕਾਕਰਨ ਮੁਹਿੰਮ : ਮੁੱਖ ਸਕੱਤਰ

  • Edited By Babita,
  • Updated: 05 Jul, 2021 05:21 PM
Chandigarh
covid vaccination
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਸੂਬਾ ਸਰਕਾਰ ਵੱਲੋਂ ਜਲਦ ਹੀ ਪੰਜਾਬ ਦੇ ਕਾਲਜਾਂ 'ਚ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਦਿਆਰਥੀਆਂ ਸਮੇਤ ਪ੍ਰਸ਼ਾਸਕੀ ਅਤੇ ਅਕਾਦਮਿਕ ਸਟਾਫ਼ ਦੇ ਟੀਕਾਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਆਰੰਭੀ ਜਾਵੇਗੀ। ਇਸ ਮੰਤਵ ਲਈ ਕਾਲਜਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਸਾਰੇ ਯੋਗ ਵਿਦਿਆਰਥੀਆਂ ਅਤੇ ਸਟਾਫ਼ ਨੂੰ ਜੁਲਾਈ ਵਿੱਚ ਵੈਕਸੀਨ ਦਾ ਪਹਿਲਾ ਟੀਕਾ ਲਾਇਆ ਜਾਵੇਗਾ। ਇਸ ਸਬੰਧੀ ਫ਼ੈਸਲਾ ਇੱਥੇ ਮੁੱਖ ਸਕੱਤਰ ਵਿੰਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਹੈਲਥ ਸੈਕਟਰ ਰਿਸਪਾਂਸ ਅਤੇ ਖਰੀਦ ਕਮੇਟੀ ਦੀ 96ਵੀਂ ਮੀਟਿੰਗ ਦੌਰਾਨ ਲਿਆ ਗਿਆ।

ਉਨ੍ਹਾਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਪਾਜ਼ੇਟਿਵ ਕੇਸਾਂ ਸਬੰਧੀ ਅੰਕੜਿਆਂ ਦੀ ਹਫ਼ਤਾਵਾਰੀ ਸਮੀਖਿਆ ਲਈ ਸੂਬਾ ਅਤੇ ਜ਼ਿਲ੍ਹਾ ਪੱਧਰ ‘ਤੇ ਇਕ ਟੀਮ ਨਿਯੁਕਤ ਕਰਨ ਲਈ ਕਿਹਾ ਤਾਂ ਜੋ ਸੂਬੇ ਵਿੱਚ ਕੋਵਿਡ ਦਾ ਖ਼ਤਰਾ ਵਧਣ ’ਤੇ ਲੋਕਾਂ ਨੂੰ ਸਮੇਂ ਸਿਰ ਸੁਚੇਤ ਕੀਤਾ ਜਾ ਸਕੇ। ਉਨ੍ਹਾਂ ਨੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੂੰ ਕਿਹਾ ਕਿ ਕੋਵਿਡ-19 ਸਬੰਧੀ ਸਿਹਤ ਦੇ ਬੁਨਿਆਦੀ ਢਾਂਚੇ ਦੀ ਵਿਵਸਥਾ ਅਤੇ ਜਲਦ ਤੋਂ ਜਲਦ ਢੁਕਵੀਂ ਵਰਤੋਂ ਨੂੰ ਯਕੀਨੀ ਬਣਾਉਣ ਲਈ ਇਕ ਨੋਡਲ ਅਫ਼ਸਰ ਵੀ ਨਿਯੁਕਤ ਕੀਤਾ ਜਾਵੇ। ਕੋਵਿਡ ਕੇਸਾਂ ਦੀ ਪਾਜ਼ੇਟੀਵਿਟੀ ਨੂੰ ਕਾਬੂ ਹੇਠ ਰੱਖਣ ਲਈ ਅਸਰਦਾਰ ਢੰਗ ਨਾਲ ਕੰਟੈਕਟ ਟਰੇਸਿੰਗ ਅਤੇ ਟੈਸਟਿੰਗ ‘ਤੇ ਜ਼ੋਰ ਦਿੰਦਿਆਂ ਮਹਾਜਨ ਨੇ ਸਿਹਤ ਵਿਭਾਗ ਨੂੰ ਹੁਕਮ ਦਿੱਤਾ ਕਿ ਸਾਰੇ ਜ਼ਿਲ੍ਹਿਆਂ ਵੱਲੋਂ ਕੋਵਾ ਐਪ ’ਤੇ ਸਹੀ ਟੈਸਟਿੰਗ ਡਾਟਾ ਦਰਜ ਅਤੇ ਅਪਡੇਟ ਕੀਤਾ ਜਾਵੇ ਅਤੇ ਇਹ ਡਾਟਾ ਰੋਜ਼ਾਨਾ ਕੋਵਿਡ ਰਿਪੋਰਟ ਵਿੱਚ ਦਰਸਾਇਆ ਜਾਵੇ।

ਉਨ੍ਹਾਂ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਹ ਕਾਰਜ ਮੁਕੰਮਲ ਕਰਨ ਹਿੱਤ ਇੱਕ ਅਧਿਕਾਰੀ ਨਿਯੁਕਤ ਕਰਨ ਲਈ ਕਿਹਾ। ਉਨ੍ਹਾਂ ਸਿਹਤ ਵਿਭਾਗ ਨੂੰ ਸਾਰੇ  ਤੰਦਰੁਸਤ ਪੰਜਾਬ ਸਿਹਤ ਕੇਂਦਰਾਂ (ਐਚ. ਡਬਲਯੂ. ਸੀ.) ਅਤੇ ਹੋਰ ਸਾਰੀਆਂ ਸਿਹਤ ਸੰਭਾਲ ਸੰਸਥਾਵਾਂ ਵਿੱਚ ਫ਼ਤਹਿ ਕਿੱਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕਿਹਾ ਅਤੇ ਇਸ ਸੰਬੰਧੀ ਰਿਪੋਰਟ ਪੇਸ਼ ਕਰਨ ਲਈ ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ, ਪੰਜਾਬ ਸਿਹਤ ਸੇਵਾਵਾਂ ਨਿਗਮ (ਪੀਐਚਐਸਸੀ) ਨੂੰ 2017 ਤੋਂ ਬਾਅਦ ਖਰੀਦੀਆਂ ਐਂਬੂਲੈਂਸਾਂ ਸਮੇਤ 270 ਐਂਬੂਲੈਂਸਾਂ ਦੀ ਫਲੀਟ ਤਿਆਰ ਕਰਨ ਅਤੇ ਵਰਤੋਂ ਲਈ ਅਯੋਗ ਪੁਰਾਣੀਆਂ ਐਂਬੂਲੈਂਸਾਂ ਨੂੰ ਨਕਾਰਾ ਕਰਨ ਦੀ ਹਦਾਇਤ ਕੀਤੀ ਗਈ।

ਵਾਇਰਸ ਨੂੰ ਠੱਲ੍ਹ ਪਾਉਣ ਲਈ ਢੁੱਕਵੇਂ ਸਿਹਤ ਸਟਾਫ਼, ਉਨ੍ਹਾਂ ਦੀ ਉਚਿਤ ਸਿਖਲਾਈ ਅਤੇ ਲੋੜੀਂਦੇ ਉਪਕਰਣਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਮੌਜੂਦਾ ਸਿਹਤ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸੀ. ਐੱਚ. ਸੀ., ਪੀ. ਐਚ. ਸੀ ਅਤੇ ਟਰਾਮਾ ਸੈਂਟਰਾਂ ਵਾਲੀਆਂ ਨਵੀਆਂ ਸਿਹਤ ਸੰਸਥਾਵਾਂ ਸਥਾਪਤ ਕਰਨ ਦਾ ਕਾਰਜ ਜਲਦ ਹੀ ਮੁਕੰਮਲ ਕੀਤਾ ਜਾਵੇਗਾ। ਮਹਾਜਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤਾ ਕਿ ਉਹ ਸੰਗਰੂਰ ਦੇ ਪੀ. ਜੀ. ਆਈ. ਸੈਟੇਲਾਈਟ ਸੈਂਟਰ ਅਤੇ ਬਠਿੰਡਾ ਦੇ ਏਮਜ਼ ਵਿਖੇ ਸਹੂਲਤਾਂ ਵਿੱਚ ਵਾਧਾ ਕਰਨ ਲਈ ਇਹ ਮੁੱਦਾ ਕੇਂਦਰ ਕੋਲ ਉਠਾਉਣ ਤਾਂ ਜੋ ਉਨ੍ਹਾਂ ਨੂੰ ਕੋਵਿਡ ਦੀ ਸੰਭਾਵੀ ਤੀਜੀ ਲਹਿਰ ਨਾਲ ਨਜਿੱਠਣ ਲਈ ਇੰਨਾਂ ਸੰਸਥਾਵਾਂ ਨੂੰ ਮਜ਼ਬੂਤ ਬਣਾਇਆ ਜਾ ਸਕੇ।

ਸ਼ਨੀਵਾਰ ਨੂੰ ਆਯੋਜਿਤ ਸਮੂਹਿਕ ਟੀਕਾਕਰਨ ਮੁਹਿੰਮ ਦੌਰਾਨ ਇੱਕ ਦਿਨ ਵਿੱਚ 6 ਲੱਖ ਤੋਂ ਵੱਧ ਲੋਕਾਂ ਦੇ ਟੀਕੇ ਲਗਾਉਣ ਲਈ ਸਿਹਤ ਵਿਭਾਗ ਦੀ ਸ਼ਲਾਘਾ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਸੇ ਗਤੀ ਨੂੰ ਕਾਇਮ ਰੱਖਿਆ ਜਾਣਾ ਚਾਹੀਦਾ ਹੈ। ਪ੍ਰਮੁੱਖ ਸਕੱਤਰ ਸਿਹਤ ਹੁਸਨ ਲਾਲ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਹੁਣ ਤੱਕ 7,212,629 ਯੋਗ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਅਤੇ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਸੂਬੇ ਦੇ ਹਰੇਕ ਯੋਗ ਨਾਗਰਿਕ ਦੇ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।
 

  • Vini Mahajan
  • Covid Vaccination
  • Colleges
  • Students
  • ਵਿੰਨੀ ਮਹਾਜਨ
  • ਕੋਵਿਡ ਟੀਕਾਕਰਨ
  • ਕਾਲਜ
  • ਵਿਦਿਆਰਥੀ

ਮੋਹਾਲੀ ਜ਼ਿਲ੍ਹੇ 'ਚ 'ਕੋਰੋਨਾ' ਦੇ 6 ਨਵੇਂ ਮਰੀਜ਼ ਆਏ ਸਾਹਮਣੇ, 23 ਲੋਕ ਹੋਏ ਸਿਹਤਯਾਬ

NEXT STORY

Stories You May Like

  • municipal corporation  panchayat  elections  chief secretary
    21 ਨਵੰਬਰ ਨੂੰ ਹੋਣਗੀਆਂ ਪੰਚਾਇਤ ਤੇ ਨਗਰ ਨਿਗਮ ਚੋਣਾਂ ! ਲੱਦਾਖ ਦੇ ਮੁੱਖ ਸਕੱਤਰ ਨੇ ਲਿਆ ਤਿਆਰੀਆਂ ਦਾ ਜਾਇਜ਼ਾ
  • israeli army launches operation in west bank ahead of elections
    ਚੋਣਾਂ ਤੋਂ ਪਹਿਲਾਂ ਇਜ਼ਰਾਈਲੀ ਫੌਜ ਨੇ ਵੈਸਟ ਬੈਂਕ ’ਚ ਚਲਾਈ ਮੁਹਿੰਮ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ ਨਾਲ ਕੀਤੀ ਵਿਸ਼ੇਸ਼ ਜਾਂਚ
  • polio vaccination teams
    ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ ਕਰਮਚਾਰੀ ਤਾਇਨਾਤ
  • armed forces will continue anti terrorism operations  asim munir
    ਅੱਤਵਾਦ-ਰੋਕੂ ਮੁਹਿੰਮ ਜਾਰੀ ਰੱਖਣਗੀਆਂ ਹਥਿਆਰਬੰਦ ਫੋਰਸਾਂ : ਆਸਿਮ ਮੁਨੀਰ
  • major decision by the punjab chemists association
    ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਸੂਬੇ ਦੇ ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ, ਅੱਜ ਤੋਂ ਬਦਲੇ ਨਿਯਮ
  • millions in fines collected from passengers october ticket checking drive
    ਟਿਕਟ ਚੈਕਿੰਗ ਮੁਹਿੰਮ ਤਹਿਤ ਅਕਤੂਬਰ 'ਚ 30,466 ਯਾਤਰੀਆਂ ਤੋਂ ਵਸੂਲਿਆ 2.50 ਕਰੋੜ ਜੁਰਮਾਨਾ
  • jewelry and cash robbed from a woman
    ਮਹਿਤਪੁਰ ਦੇ ਮੁੱਖ ਬਾਜ਼ਾਰ ’ਚ ਦਿਨ-ਦਿਹਾੜੇ ਔਰਤ ਤੋਂ ਲੁੱਟੇ ਗਹਿਣੇ ਤੇ ਨਕਦੀ
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
Trending
Ek Nazar
jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big stir in punjab politics bibi jagir kaur hints at returning to akali dal
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬੀਬੀ ਜਗੀਰ ਕੌਰ ਨੇ ਅਕਾਲੀ ਦਲ 'ਚ ਵਾਪਸੀ ਦੇ...
    • ludhiana businessman news
      ਵੱਡੀ ਖ਼ਬਰ: ਲੁਧਿਆਣਾ ਦੇ ਕੱਪੜਾ ਵਪਾਰੀ ਦੀ ਗੋਲ਼ੀ ਲੱਗਣ ਨਾਲ ਮੌਤ
    • prem singh chandumajra joins akali dal along with his son
      ਪ੍ਰੇਮ ਸਿੰਘ ਚੰਦੂਮਾਜਰਾ ਪੁੱਤਰ ਸਮੇਤ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਖੁਦ...
    • punjab bjp state president kewal singh dhillon statement
      PPSC ਦੀ ਕਲੀਨ ਚਿੱਟ ਸਿਆਸੀ ਆਕਾਵਾਂ ਨੂੰ ਬਚਾਉਣ ਲਈ ਮਹਿਜ਼ ਦਿਖਾਵਾ : ਕੇਵਲ ਸਿੰਘ...
    • punjab weather imd raining alert
      ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
    • big incident bathinda
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਕਤਲ ਕੇਸ ਦੀ ਪੇਸ਼ੀ ਭੁਗਤਣ ਜਾ ਰਹੇ ਬੰਦੇ ਨੂੰ...
    • giani raghbir singh
      ਗੁਰਦੁਆਰਾ ਸ੍ਰੀ ਲਖਪਤ ਸਾਹਿਬ ਬਾਰੇ ਸਤਨਾਮ ਸਿੰਘ ਸੰਧੂ ਦੀ ਪੁਸਤਕ ਇਤਿਸਾਹਕ...
    • satnam sandhu book released
      MP ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ...
    • parvinder singh jhota  cremation  committee
      ਪਰਵਿੰਦਰ ਸਿੰਘ ਝੋਟਾ ਦਾ ਭਲਕੇ ਹੋਵੇਗਾ ਸਸਕਾਰ, ਕਮੇਟੀ ਨੇ ਤੈਅ ਕੀਤੀ ਜਗ੍ਹਾ
    • neighbors attacked a family   members injured in jalandhar
      ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +