ਲੁਧਿਆਣਾ : ਗੈਂਗਸਟਰਾਂ ਨਾਲ ਹੋਏ ਮੁਕਾਬਲੇ ਦੌਰਾਨ ਜ਼ਖਮੀ ਹੋਏ ਏ. ਐੱਸ. ਆਈ. ਦਲਜੀਤ ਸਿੰਘ ਦਾ ਹਾਲ-ਚਾਲ ਜਾਨਣ ਲਈ ਪੁਲਸ ਕਮਿਸ਼ਨਰ ਕੁਲਦੀਪ ਚਾਹਲ ਹਸਪਤਾਲ ਵਿਖੇ ਪੁੱਜੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਏ. ਐੱਸ. ਆਈ. ਦਲਜੀਤ ਸਿੰਘ ਨੂੰ ਮੁਕਾਬਲੇ ਦੌਰਾਨ ਲੱਤ 'ਚ ਗੋਲੀ ਵੱਜੀ ਹੈ, ਜਿਸ ਤੋਂ ਬਾਅਦ ਹਸਪਤਾਲ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਤੇ ਦਫ਼ਤਰ ਰਹਿਣਗੇ ਬੰਦ
ਦੱਸਣਯੋਗ ਹੈ ਕਿ ਮਾਛੀਵਾੜਾ ਦਾ ਰਹਿਣ ਵਾਲਾ ਸੁਖਦੇਵ ਸਿੰਘ ਉਰਫ਼ ਵਿੱਕੀ ਪੁਲਸ ਲਈ ਸਿਰਦਰਦੀ ਬਣਿਆ ਹੋਇਆ ਸੀ। ਬੀਤੇ ਦਿਨ ਪੁਲਸ ਵੱਲੋਂ ਉਸ ਦਾ ਐਨਕਾਊਂਟਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : Breaking News : ਲੁਧਿਆਣਾ 'ਚ ਗੈਂਗਸਟਰਾਂ ਤੇ ਪੁਲਸ ਵਿਚਾਲੇ ਚੱਲੀਆਂ ਗੋਲ਼ੀਆਂ, ਇਕ ਗੈਂਗਸਟਰ ਢੇਰ
ਇਸ ਦੌਰਾਨ ਏ. ਐੱਸ. ਆਈ. ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਰਨ ਖੇਰ ਦੀ SSP ਨੂੰ ਗੁਹਾਰ, ਕਿਹਾ,‘‘ਮੈਂ ਬਜ਼ੁਰਗ ਔਰਤ ਹਾਂ,ਮਿਹਨਤ ਦੀ ਕਮਾਈ ਦਿਵਾਓ ਵਾਪਸ’’
NEXT STORY