Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    1:59:52 PM

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • tarn taran large consignment of foreign weapons along with a drone

    ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ...

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • marriage helicopter

    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ ਬਰਾਮਦ, 6 ਮੁਲਜ਼ਮ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ ਬਰਾਮਦ, 6 ਮੁਲਜ਼ਮ ਗ੍ਰਿਫ਼ਤਾਰ

  • Edited By Shivani Attri,
  • Updated: 23 Aug, 2026 11:18 AM
Jalandhar
cp satinder singh big revelation in jalandhar businessman robbery case
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਹੇਸ਼, ਸੁਧੀਰ)-ਪੁਲਸ ਕਮਿਸ਼ਨਰ ਸਤਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਕਮਿਸ਼ਨਰੇਟ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ 72 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਵਿਚ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਲੁੱਟੀ ਗਈ ਪੂਰੀ ਰਕਮ ਬਰਾਮਦ ਕਰ ਲਈ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਬਿਨਾਂ ਨੰਬਰ ਪਲੇਟ ਦੀਆਂ 2 ਕਾਰਾਂ, 2 ਮੋਬਾਇਲ ਫ਼ੋਨ, ਇਕ ਬੇਸਬਾਲ ਬੈਟ ਅਤੇ ਇਕ ਡੰਡਾ ਵੀ ਬਰਾਮਦ ਕੀਤਾ ਹੈ। ਪੁਲਸ ਕਮਿਸ਼ਨਰ ਨੇ 72 ਲੱਖ ਰੁਪਏ ਬਰਾਮਦ ਕਰਕੇ ਲੋਹਾ ਕਾਰੋਬਾਰੀ ਲਲਿਤ ਮਿੱਤਲ ਨੂੰ ਸੌਂਪ ਦਿੱਤੇ ਹਨ। 

ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਪੁਲਸ ਲਾਈਨ ਵਿਚ ਪ੍ਰੈੱਸ ਕਾਨਫ਼ਰੰਸ ਵਿਚ ਦੱਸਿਆ ਕਿ ਆਦਿਤਿਆ ਐੱਸ. ਵਾਰੀਅਰ ਡੀ. ਸੀ. ਪੀ. ਸਿਟੀ, ਮਨਪ੍ਰੀਤ ਸਿੰਘ ਢਿੱਲੋਂ ਡੀ. ਸੀ. ਪੀ., ਦੇਵ ਸਿੰਘ ਏ. ਡੀ. ਸੀ. ਪੀ. ਇਨਵੈਸਟੀਗੇਸ਼ਨ, ਮੁਖਤਿਆਰ ਰਾਇ ਏ. ਡੀ. ਸੀ. ਪੀ.-1 ਅਤੇ ਰਾਜੇਸ਼ ਠਾਕੁਰ ਏ. ਸੀ. ਪੀ. ਸੈਂਟਰਲ ਦੀ ਅਗਵਾਈ ਵਿਚ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਸੀ। ਟੀਮ ਵਿਚ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ, ਸਪੈਸ਼ਲ ਸੈੱਲ ਦੇ ਇੰਚਾਰਜ ਐੱਸ. ਆਈ. ਮਨਜਿੰਦਰ ਸਿੰਘ ਬਾਸੀ, ਕ੍ਰਾਈਮ ਬ੍ਰਾਂਚ ਦੇ ਇੰਚਾਰਜ ਇੰਸਪੈਕਟਰ ਸਰਬਜੀਤ ਸਿੰਘ ਗਿੱਲ ਅਤੇ ਥਾਣਾ ਰਾਮਾ ਮੰਡੀ ਦੇ ਚੀਫ਼ ਅਫ਼ਸਰ ਇੰਸਪੈਕਟਰ ਜਸਪਾਲ ਸਿੰਘ ਸ਼ਾਮਲ ਸਨ।

ਇਹ ਵੀ ਪੜ੍ਹੋ: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ ਤੱਕ...

ਪੁਲਸ ਮੁਤਾਬਕ 17 ਅਗਸਤ ਨੂੰ ਵਪਾਰੀ ਲਲਿਤ ਮਿੱਤਲ ਪੁੱਤਰ ਜਯੋਤੀ ਪ੍ਰਸਾਦ, ਨਿਵਾਸੀ ਸੂਰਿਆ ਐਨਕਲੇਵ, ਰਾਮਾ ਮੰਡੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੀ ਕਾਰ (ਨੰ. ਪੀ ਬੀ-08-ਸੀ. ਜ਼ੈੱਡ.-3589) ਵਿਚ ਘਰ ਜਾ ਰਿਹਾ ਸੀ। ਰਸਤੇ ਵਿਚ ਇਕ ਚਿੱਟੇ ਰੰਗ ਦੀ ਕਾਰ ਨੇ ਪਿੱਛਿਓਂ ਉਸ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਕਾਰ ਸਵਾਰ ਵਿਅਕਤੀਆਂ ਨੇ ਉਸ ਦੀ ਕਾਰ ਦੀ ਖਿੜਕੀ 'ਤੇ ਰਾਡ ਨਾਲ ਵਾਰ ਕੀਤਾ ਅਤੇ ਕਾਰ ਵਿਚ ਰੱਖਿਆ ਲਗਭਗ 72 ਲੱਖ ਰੁਪਏ ਨਾਲ ਭਰਿਆ ਬੈਗ ਲੁੱਟ ਕੇ ਫ਼ਰਾਰ ਹੋ ਗਏ। ਸ਼ਿਕਾਇਤ ਮਿਲਦੇ ਹੀ ਏ. ਐੱਸ. ਆਈ. ਪ੍ਰੇਮਪਾਲ ਸਮੇਤ ਪੁਲਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਕੇਸ ਨੰਬਰ 205 ਦਰਜ ਕੀਤਾ ਗਿਆ। ਇਸ ਤੋਂ ਬਾਅਦ ਗਠਿਤ ਵਿਸ਼ੇਸ਼ ਟੀਮ ਨੇ ਤਕਨੀਕੀ ਅਤੇ ਹੋਰ ਮਾਧਿਅਮਾਂ ਨਾਲ ਮੁਲਜ਼ਮਾਂ ਦਾ ਪਤਾ ਲਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

PunjabKesari

ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਭੇਜਿਆ ਲੀਗਲ ਨੋਟਿਸ

ਇਹ ਹੋਈ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ 
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸਾਹਿਲ ਪੁੱਤਰ ਮੰਗਲ ਰਾਮ, ਵਿਕਾਸ ਪੁੱਤਰ ਮੰਗਲ ਰਾਮ (ਦੋਵੇਂ ਨਿਵਾਸੀ ਪਿੰਡ ਪਰਾ, ਥਾਣਾ ਤਿੱਬੜ, ਗੁਰਦਾਸਪੁਰ), ਰਣਜੀਤ ਸਿੰਘ ਪੁੱਤਰ ਅਮਰਜੀਤ ਸਿੰਘ, ਨਿਵਾਸੀ ਨਵੀਂ ਬਾਰਾਦਰੀ, ਨੇੜੇ ਉਮਰਪੁਰਾ, ਸ੍ਰੀ ਹਰਗੋਬਿੰਦਪੁਰ ਰੋਡ (ਬਟਾਲਾ), ਸੰਨੀ ਖੋਸਲਾ ਉਰਫ਼ ਮੋਨਾ ਪੁੱਤਰ ਗੋਪਾਲ ਖੋਸਲਾ, ਨਿਵਾਸੀ ਗੁਰੂ ਅਮਰਦਾਸ ਨਗਰ ਜਲੰਧਰ, ਹਰਦੀਪ ਸਿੰਘ ਉਰਫ਼ ਦੀਪੂ ਪੁੱਤਰ ਜਸਵਿੰਦਰ ਪਾਲ, ਨਿਵਾਸੀ ਪਿੰਡ ਵਡਾਲਾ ਕਲਾਂ (ਕਪੂਰਥਲਾ) ਅਤੇ ਰਾਜਵੀਰ ਗਿੱਲ ਉਰਫ਼ ਗਿੱਲ ਸਾਹਿਬ ਪੁੱਤਰ ਪਿਆਰਾ ਲਾਲ, ਨਿਵਾਸੀ ਪਿੰਡ ਨੰਦਪੁਰ, ਥਾਣਾ ਮਕਸੂਦਾਂ (ਜਲੰਧਰ) ਵਜੋਂ ਹੋਈ ਹੈ।

ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 72 ਲੱਖ ਰੁਪਏ ਨਕਦ, ਬਿਨਾਂ ਨੰਬਰ ਪਲੇਟ ਦੀਆਂ 2 ਕਾਰਾਂ, 2 ਮੋਬਾਇਲ ਫ਼ੋਨ, ਇਕ ਬੇਸਬਾਲ ਬੈਟ ਅਤੇ ਇਕ ਡੰਡਾ ਬਰਾਮਦ ਕੀਤਾ ਹੈ। ਜਾਂਚ ਵਿਚ ਸੰਨੀ ਖੋਸਲਾ ਉਰਫ਼ ਮੋਨਾ ਨੂੰ ਲੁੱਟ ਦੀ ਵਾਰਦਾਤ ਦਾ ਮੁੱਖ ਮੁਲਜ਼ਮ ਅਤੇ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ। ਸਾਰੇ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ 5 ਦਿਨ ਦੇ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਜਾਰੀ ਹੈ। ਪੁਲਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਕਾਸ ਖ਼ਿਲਾਫ਼ ਪਠਾਨਕੋਟ ਅਤੇ ਬਟਾਲਾ ਦੇ ਵੱਖ-ਵੱਖ ਥਾਣਿਆਂ ਵਿਚ ਬੀ. ਐੱਨ. ਐੱਸ. ਅਤੇ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਲਗਭਗ ਅੱਧੀ ਦਰਜਨ ਮਾਮਲੇ ਦਰਜ ਹਨ। ਹਰਦੀਪ ਸਿੰਘ ਉਰਫ਼ ਦੀਪੂ ਖ਼ਿਲਾਫ਼ ਸਦਰ ਕਪੂਰਥਲਾ ਥਾਣੇ ਵਿਚ ਐਕਸਾਈਜ਼ ਐਕਟ ਦਾ ਮਾਮਲਾ ਦਰਜ ਹੈ। ਸਾਹਿਲ ਖ਼ਿਲਾਫ਼ ਥਾਣਾ ਨੰਬਰ-1 ਪਠਾਨਕੋਟ ਵਿਚ ਧੋਖਾਧੜੀ ਦਾ ਮਾਮਲਾ ਦਰਜ ਹੈ, ਜਦਕਿ ਰਾਜਵੀਰ ਗਿੱਲ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਚ ਲੁੱਟ ਦਾ ਮਾਮਲਾ ਦਰਜ ਹੈ। ਪੁਲਸ ਅਨੁਸਾਰ ਮੁਲਜ਼ਮ ਰਣਜੀਤ ਸਿੰਘ ਅਤੇ ਸੰਨੀ ਖੋਸਲਾ ਖ਼ਿਲਾਫ਼ ਪਹਿਲਾਂ ਕੋਈ ਮਾਮਲਾ ਦਰਜ ਨਹੀਂ ਹੈ।

ਇਹ ਵੀ ਪੜ੍ਹੋ: ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24 ਲੱਖ ਦੇ ਕੇ ਭਾਰਤ ਪੁੱਜਾ ਮਨਪ੍ਰੀਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • CP satinder singh big revelation
  • Jalandhar businessman robbery case
  • ਪੁਲਸ ਕਮਿਸ਼ਨਰ ਸਤਿੰਦਰ ਸਿੰਘ
  • ਲੋਹਾ ਕਾਰੋਬਾਰੀ ਨਾਲ ਲੁੱਟ
  • ਮੁਲਜ਼ਮ ਗ੍ਰਿਫ਼ਤਾਰ

ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6 ਮਜ਼ਦੂਰਾਂ 'ਤੇ ਡਿੱਗਿਆ ਉਬਲਦਾ ਲੋਹਾ, ਹਾਲਤ ਗੰਭੀਰ

NEXT STORY

Stories You May Like

  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ ਸੁਰੱਖਿਆ
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ ਰਿਪੋਰਟ 'ਚ ਵੱਡਾ ਖ਼ੁਲਾਸਾ
  • two absconding accused arrested in manimajra car robbery case
    ਮਨੀਮਾਜਰਾ ਤੋਂ ਕਾਰ ਲੁੱਟ ਮਾਮਲੇ ’ਚ ਫ਼ਰਾਰ ਦੋ ਮੁਲਜ਼ਮ ਕਾਬੂ
  • two absconding accused arrested in manimajra car robbery case
    ਮਨੀਮਾਜਰਾ ਤੋਂ ਕਾਰ ਲੁੱਟ ਮਾਮਲੇ ’ਚ ਫ਼ਰਾਰ ਦੋ ਮੁਲਜ਼ਮ ਕਾਬੂ
  • cbi irs officer vinay arrested 40 lakh bribe
    CBI ਦਾ ਵੱਡਾ ਐਕਸ਼ਨ; 40 ਲੱਖ ਰੁਪਏ ਦੇ ਰਿਸ਼ਵਤ ਮਾਮਲੇ 'ਚ IRS ਅਧਿਕਾਰੀ ਵਿਨੈ ਗ੍ਰਿਫ਼ਤਾਰ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • next 6 months 1 lakh youths government jobs
    ਅਗਲੇ 6 ਮਹੀਨਿਆਂ 'ਚ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ; CM ਯੋਗੀ ਨੇ ਕਰ 'ਤਾ ਵੱਡਾ ਐਲਾਨ
  • robbery gang busted in sultanpur lodhi
    ਸੁਲਤਾਨਪੁਰ ਲੋਧੀ 'ਚ ਲੁੱਟ-ਖੋਹ ਕਰਨ ਵਾਲਾ ਗਿਰੋਹ ਬੇਨਕਾਬ, ਮੁੱਖ ਮੁਲਜ਼ਮ ਜੋਬਨਪ੍ਰੀਤ ਸਣੇ 2 ਨਾਬਾਲਗ ਗ੍ਰਿਫ਼ਤਾਰ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
Trending
Ek Nazar
people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rajjit singh hundal punjab police
      ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ
    • india a and australia a will be held in this stadium of punjab
      ਪੰਜਾਬ ਦੇ ਇਸ ਸਟੇਡੀਅਮ 'ਚ ਹੋਵੇਗਾ ਭਾਰਤ-ਏ ਤੇ ਆਸਟ੍ਰੇਲੀਆ-ਏ ਵਿਚਾਲੇ ਮੈਚ
    • corporation is set to incur a loss installation of flex banners
      ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
    • major relief from cbse for class 12 students in gulf countries
      CBSE ਵਲੋਂ ਖਾੜੀ ਦੇਸ਼ਾਂ ਦੇ 12ਵੀਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, 40 ਰੱਦ...
    • amritsar 20 kg heroin seized 4 arrested
      ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4...
    • apprehension regarding construction on sikh heritage site in lahore
      ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼...
    • election commission clarify the position regarding sir
      ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
    • vehicles without high security number plates will not get petrol or diesel
      ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
    • combine harvesters to operate only from 10 am to 6 pm
      ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ...
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +